ਕੇਂਦਰ ਸਰਕਾਰ ਸੰਸਦ ਮੈਂਬਰਾਂ ਦੇ ਮੂੰਹ ‘ਤੇ ਬੰਨ੍ਹੇਗੀ ਪੱਟੀਆਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਪਾਰਲੀਮੈਂਟ ਅੰਦਰ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ ਲੱਗੇ ਹਨ। ਲੰਘੇ ਕੱਲ੍ਹ ਗੈਰ ਪਾਰਲੀਮਾਨੀ ਸ਼ਬਦਾਵਲੀ ਉੱਤੇ ਰੋਕ ਲਾਉਣ ਤੋਂ ਬਾਅਦ ਅੱਜ ਸੰਸਦ ਵਿੱਚ ਰੋਸ ਪ੍ਰਗਟ ਕਰਨ ਉੱਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਦੇਸ਼ ਦੀ ਪਾਰਲੀਮੈਂਟ ਵਿੱਚ ਹੁਣ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਧਰਨੇ ਉੱਤੇ ਬੈਠਣ ਦੀ ਇਜ਼ਾਜਤ