International

ਕੈਨੇਡਾ ਨੇ ਸਟੱਡੀ ਵੀਜ਼ਾ ਲਈ ਨਿਯਮ ਬਦਲੇ

ਪੰਜਾਬ ਤੋਂ ਸਟੱਡੀ ਵੀਜ਼ਾ ’ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਡਿਪਾਰਟਮੈਂਟ (IRCC) ਨੇ ਨਵੇਂ ਨਿਯਮ ਲਾਗੂ ਕੀਤੇ ਹਨ। ਅਧਿਕਾਰਤ ਵੈੱਬਸਾਈਟ ’ਤੇ ਇੱਕ ਦਿਨ ਪਹਿਲਾਂ ਇਹ ਅਪਡੇਟ ਜਾਰੀ ਕੀਤੀ ਗਈ ਹੈ। ਹੁਣ ਪੜ੍ਹਾਈ ਲਈ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਰਹਿਣ-ਖਾਣੇ ਸਮੇਤ ਹੋਰ ਖਰਚਿਆਂ ਦੀ ਪੂਰਤੀ ਲਈ ਬੈਂਕ ਬੈਲੈਂਸ ਵਜੋਂ ਲਗਭਗ 17 ਲੱਖ

Read More