ਭਗਵੰਤ ਸਿੰਘ ਮਾਨ ਦੀਆਂ ਨਜ਼ਰਾਂ ‘ਚ ਆਏ ਬਿਕਰਮ ਸਿੰਘ ਮਜੀਠੀਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਵੀਂ ਐੱਸਆਈਟੀ ਗਠਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ