ਸੜਕ ਹਾਦਸਿਆਂ ਨੂੰ ਰੋਕਣ ਲਈ ਨਵੀਂ ਟਰਾਂਸਪੋਰਟ ਨੀਤੀ ਲਾਗੂ ਹੋਵੇਗੀ, ਨਿਯਮਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਹੋਵੇਗਾ
ਦਿੱਲੀ : ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਜਲਦ ਹੀ ਸੜਕ ਹਾਦਸਿਆਂ ਨੂੰ ਰੋਕਣ ਲਈ ਨਵੀਂ ਟਰਾਂਸਪੋਰਟ ਨੀਤੀ ਲਿਆਉਣ ਜਾ ਰਿਹਾ ਹੈ। ਇਹ ਨੀਤੀ ਹਲਕੇ ਅਤੇ ਭਾਰੀ ਵਾਹਨਾਂ ਲਈ ਵੱਖਰੀ ਹੋਵੇਗੀ। ਜਿਸ ਵਿੱਚ ਸੀਟ ਬੈਲਟ ਅਤੇ ਸੀਟ ਬੈਲਟ ਅਲਾਰਮ ਲਾਜ਼ਮੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਹਾਈਵੇਅ ਦੇ ਡੈੱਡ ਪੁਆਇੰਟ, ਸਪੀਡ