International

ਅਮਰੀਕਾ ‘ਚ ਨਿਕਲੇਗੀ ਰਾਮ ਮੰਦਿਰ ਦੀ ਝਾਕੀ, ਲੱਖਾਂ ਲੋਕ ਹੋਣਗੇ ਸ਼ਾਮਲ

ਅਮਰੀਕਾ ਦੇ ਨਿਊਯਾਰਕ ‘ਚ 18 ਅਗਸਤ ਨੂੰ ਇੰਡੀਆ ਡੇ ਪਰੇਡ ਦੇ ਮੌਕੇ ‘ਤੇ ਅਯੁੱਧਿਆ ਦੇ ਰਾਮ ਮੰਦਰ ਦੀ ਝਾਂਕੀ ਦਿਖਾਈ ਜਾਵੇਗੀ। ਮੰਦਰ ਦੀ ਝਾਂਕੀ 18 ਫੁੱਟ ਲੰਬੀ, ਨੌਂ ਫੁੱਟ ਚੌੜੀ ਅਤੇ ਅੱਠ ਫੁੱਟ ਉੱਚੀ ਹੋਵੇਗੀ। ਵਿਸ਼ਵ ਹਿੰਦੂ ਪ੍ਰੀਸ਼ਦ ਆਫ ਅਮਰੀਕਾ (VHPA) ਦੇ ਜਨਰਲ ਸਕੱਤਰ ਅਮਿਤਾਭ ਮਿੱਤਲ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ‘ਚ ਇਹ ਪਹਿਲੀ ਵਾਰ

Read More
International

ਅਮਰੀਕੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦਾ ਅੰਦੋਲਨ

ਪੁਲਿਸ ਨੇ ਕੋਲੰਬੀਆ ਯੂਨੀਵਰਸਿਟੀ ਅਤੇ ਨਿਊਯਾਰਕ ਦੀ ਸਿਟੀ ਯੂਨੀਵਰਸਿਟੀ ਵਿਚ 300 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਨੇ ਕਿਹਾ ਹੈ ਕਿ ਕੋਲੰਬੀਆ ਯੂਨੀਵਰਸਿਟੀ ਦੇ ਕਹਿਣ ‘ਤੇ ਉਨ੍ਹਾਂ ਨੇ ਇਮਾਰਤ ਦੇ ਅੰਦਰ ਫਸੇ ਵਿਦਿਆਰਥੀਆਂ ਖਿਲਾਫ ਵੱਡੀ ਮੁਹਿੰਮ ਚਲਾਈ ਸੀ। ਗਾਜ਼ਾ ਵਿੱਚ ਜੰਗ ਦੇ ਖਿਲਾਫ ਪ੍ਰਦਰਸ਼ਨ ਅਮਰੀਕੀ ਯੂਨੀਵਰਸਿਟੀ ਦੇ ਦਰਜਨਾਂ ਕੈਂਪਸਾਂ ਵਿੱਚ ਹੋ

Read More
International Punjab

ਕੌਮੀ ਇਨਸਾਫ ਮੋਰਚੇ ਦੀ ਗੂੰਜ ਵਿਦੇੇਸ਼ ਦੀ ਧਰਤੀ ‘ਤੇ ਵੀ ਗੂੰਜੀ , ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੀ ਗਈ ਕਾਰ ਰੈਲੀ

ਨਿਊਯਾਰਕ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਭਾਰਤ ਵਿੱਚ ਸਿੱਖਾਂ ਲਈ ਕਾਨੂੰਨ ਦੇ ਦੋਹਰੇ ਮਾਪਦੰਡਾਂ ਅਧੀਨ ਬੰਦੀ ਸਿੰਘਾਂ ਦੇ ਮਨੁੱਖੀ ਹੱਕਾਂ ਦੇ ਘੋਰ ਉਲੰਘਣ ਵਰਗੇ ਸੰਵੇਦਨਸ਼ੀਲ ਮਸਲੇ ਉੱਤੇ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰੈਲੀ

Read More