ਨਿਊਯਾਰਕ ਤੋਂ ਦਿੱਲੀ ਆ ਰਹੀ ਫਲਾਈਟ ਨੂੰ ਮਿਲੀ ਬੰਬ ਦੀ ਧਮਕੀ
ਅਮਰੀਕਨ ਏਅਰਲਾਈਨਜ਼ ਦੀ ਉਡਾਣ 292 ਨੂੰ ਰੋਮ ਵੱਲ ਮੋੜ ਦਿੱਤਾ ਗਿਆ ਹੈ। ਇਹ ਉਡਾਣ ਨਿਊਯਾਰਕ ਤੋਂ ਨਵੀਂ ਦਿੱਲੀ ਆ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਖਤਰੇ ਦੇ ਮੱਦੇਨਜ਼ਰ, ਉਡਾਣ ਨੂੰ ਇਟਲੀ ਦੇ ਰੋਮ ਵੱਲ ਮੋੜ ਦਿੱਤਾ ਗਿਆ ਹੈ। ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਅਮਰੀਕਨ ਏਅਰਲਾਈਨਜ਼ ਦੀ ਫਲਾਈਟ