ਭਾਰਤੀ ਮੂਲ ਦੇ ਨੌਜਵਾਨ ਨੂੰ ਨਿਊਜ਼ੀਲੈਂਡ ’ਚ 22 ਸਾਲ ਦੀ ਕੈਦ
ਭਾਰਤੀ ਮੂਲ ਦੇ ਭਤੀਜੇ ਬਲਤੇਜ ਸਿੰਘ (32) ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਉਸਨੂੰ 700 ਕਿਲੋਗ੍ਰਾਮ ਮੈਥਾਮਫੇਟਾਮਾਈਨ (ਨਸ਼ੀਲਾ ਪਦਾਰਥ) ਰੱਖਣ ਦਾ ਦੋਸ਼ੀ ਠਹਿਰਾਇਆ ਹੈ। ਆਕਲੈਂਡ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬਲਤੇਜ ਸਿੰਘ ਨੂੰ ਸਜ਼ਾ ਸੁਣਾਈ। ਉਸ ਨੂੰ ਆਕਲੈਂਡ ਦੀ ਹਾਈ ਕੋਰਟ ਨੇ ਦੋਸ਼ੀ ਪਾਇਆ ਸੀ ਅਤੇ 700