ਲੁਧਿਆਣਾ ‘ਚ ਕੂੜੇ ਦੇ ਢੇਰ ਨੂੰ ਲੱਗੀ ਅੱਗ, ਧੂੰਏਂ ਨੇ ਮਚਾਈ ਹਫੜਾ- ਦਫੜੀ , ਸੜਕਾਂ ‘ਤੇ ਨਿਕਲੇ ਲੋਕ…
- by Gurpreet Singh
- May 14, 2023
- 0 Comments
ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਸਥਿਤ ਆਦਰਸ਼ ਕਾਲੋਨੀ ਵਿੱਚ ਦੇਰ ਰਾਤ ਜ਼ਹਿਰੀਲਾ ਧੂੰਆਂ ਉੱਠਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇੱਥੇ ਫਲੈਟਾਂ ਦੇ ਕੋਲ ਕੂੜੇ ਦੇ ਡੰਪ ਨੂੰ ਕਿਸੇ ਨੇ ਅੱਗ ਲਗਾ ਦਿੱਤੀ। ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦੀਆਂ ਅੱਖਾਂ ਵਿੱਚ ਜਲਨ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਜ਼ਹਿਰੀਲਾ ਧੂੰਆਂ ਫੈਲਣ ਕਾਰਨ ਲੋਕ ਆਪਣੀ
ਜੇਬਾਂ ਗਰਮ ਕਰਨ ਵਾਲੇ ਘਰਾਂ ਨੂੰ ਤੁਰਦੇ ਬਣਨ
- by admin
- May 7, 2022
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਪਟਵਾਰੀਆਂ ਦੀ ਚੱਲਦੀ ਹੜਤਾਲ ਦੇ ਖਿਲਾਫ਼ ਬੇਰੁਜ਼ਗਾਰ ਨੌਜਵਾਨਾਂ ਦਾ ਖੂਨ ਖੋਲਣ ਲੱਗਾ ਹੈ। ਨੌਜਵਾਨ ਹੜਤਾਲੀ ਪਟਵਾਰੀਆਂ ਨੂੰ ਘਰੀਂ ਤੋਰ ਕੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦੀ ਮੰਗ ਕਰਨ ਲੱਗੇ ਹਨ। ਸਬ ਤਹਿਸੀਲ ਧਨੌਲਾ ਤੋਂ ਇੱਕ ਅਜਿਹੇ ਨੌਜਵਾਨ ਅਤੇ ਸਮਾਜਿਕ ਕਾਰਕੁੰਨ ਭਾਣਾ ਸਿੱਧੂ ਦੀ ਵੀਡੀਓ ਸਾਹਮਣੇ ਆਈ ਹੈ ਜਿਹੜਾ
ਜਲਦ ਹੋਵੇਗੀ ਨੌਦੀਪ ਕੌਰ ਦੀ ਰਿਹਾਈ, ਅਸੀਂ ਲਗਾਤਾਰ ਪਰਿਵਾਰ ਦੇ ਸੰਪਰਕ ‘ਚ ਹਾਂ – ਸਿਰਸਾ
- by admin
- February 12, 2021
- 0 Comments
‘ਦ ਖ਼ਾਲਸ ਬਿਊਰੋ :- ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਜੇਲ੍ਹ ‘ਚ ਬੰਦ ਮੁਟਿਆਰ ਨੌਦੀਪ ਕੌਰ ਦੀ ਜਲਦ ਰਿਹਾਈ ਹੋਵੇਗੀ। ਉਸਦੀ ਜ਼ਮਾਨਤ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ‘ਨੌਦੀਪ ਕੌਰ ‘ਤੇ ਤਿੰਨ ਮੁਕੱਦਮੇ ਦਰਜ ਹੋਏ ਸੀ। ਕੱਲ੍ਹ ਦਸੰਬਰ,
ਪ੍ਰਧਾਨ ਮੰਤਰੀ ਦਾ ਇੱਕ ਕਾਲ ਦੀ ਦੂਰੀ ਵਾਲਾ ਫੋਨ ਨੰਬਰ ਨਹੀਂ ਲੱਭਾ – ਰਾਜੇਵਾਲ
- by admin
- February 12, 2021
- 0 Comments
ਜਗਰਾਉਂ ਦੀ ਕਿਸਾਨ ਮਹਾਂ ਪੰਚਾਇਤ ਮਗਰੋਂ ਕਿਸਾਨ ਲੀਡਰ ਬਲਵੀਰ ਰਾਜੇਵਾਲ ਨੇ ਕਿਹਾ, ਪ੍ਰਧਾਨ ਮੰਤਰੀ ਖਰਾਬ ਕਰ ਰਹੇ ਹਨ ਕਿਸਾਨ ਅੰਦੋਲਨ ਦੀ ਪਵਿੱਤਰਤਾ ‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਕਿਸਾਨਾਂ ਨਾਲ ਗੱਲ ਕਰਨ ਲਈ ਇੱਕ ਫੋਨ ਕਾਲ ਦੀ ਦੂਰੀ ‘ਤੇ ਹਾਂ ਪਰ ਸਾਨੂੰ ਉਹ
ਨੇਪਾਲ ਅਤੇ ਚੀਨ ਨੂੰ ਜੋੜਨ ਵਾਲਾ ਤਾਤੋਪਾਨੀ-ਖਾਸਾ ਬਾਰਡਰ ਮੁੜ ਖੁੱਲ੍ਹਿਆ
‘ਦ ਖ਼ਾਲਸ ਬਿਊਰੋ :- ਨੇਪਾਲ ਨਾਲ ਚੀਨ ਨੂੰ ਜੋੜਨ ਵਾਲਾ ਤਾਤੋਪਾਨੀ-ਖਾਸਾ ਬਾਰਡਰ ਮੁੜ ਤੋਂ ਖੋਲ੍ਹ ਦਿੱਤਾ ਗਿਆ ਹੈ। ਇੱਕ ਨੇਪਾਲੀ ਅਖਬਾਰ ਕਾਠਮੰਡੂ ਪੋਸਟ ਦੇ ਅਨੁਸਾਰ ਤਾਤੋਪਾਨੀ ਡ੍ਰਾਈਪੋਰਟ ਦੇ ਮੁਖੀ ਲਾਲ ਬਹਾਦਰ ਖੱਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੀਨੀ ਪ੍ਰਸ਼ਾਸਨ ਨੇ ਨੇਪਾਲ ਵੱਲੋਂ ਆਵਾਜਾਈ ਦੀ ਇਜ਼ਾਜਤ ਦੇ ਦਿੱਤੀ ਹੈ। ਨੇਪਾਲ ਵਿੱਚ ਸਾਮਾਨਾਂ ਦੇ ਨਾਲ ਭਰੇ ਹੋਏ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਬਿਆਨ ‘ਤੇ ਚੁੱਕੇ ਸਵਾਲ
- by admin
- February 10, 2021
- 0 Comments
‘ਦ ਖ਼ਾਲਸ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਖੇਤੀ ਕਾਨੂੰਨਾਂ ਦੇ ਹੱਕ ‘ਚ ਦਿੱਤੇ ਗਏ ਬਿਆਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪਿਊਸ਼ ਗੋਇਲ ਦਾ ਬਿਆਨ ਕਾਰਪੋਰੇਟਜੀਵੀ ਹੋਣ ਦਾ ਸਬੂਤ ਹੈ। ਪਿਊਸ਼ ਗੋਇਲ ਨੇ ਕਿਹਾ ਸੀ ਕਿ ‘ਅਸੀਂ ਵਿਸ਼ਵ ਵਪਾਰ ਸੰਸਥਾ ਦੀ ਨੀਤੀ
ਅਮਰੀਕਾ ਨੇ ਮਿਆਂਮਾਰ ਵਿੱਚ ਹੋਏ ਤਖਤਾਪਲਟ ਦੀ ਘਟਨਾ ਦੀ ਕੀਤੀ ਨਿਖੇਧੀ
- by admin
- February 9, 2021
- 0 Comments
‘ਦ ਖ਼ਾਲਸ ਬਿਊਰੋ :- ਅਮਰੀਕਾ ਨੇ ਮਿਆਂਮਾਰ ਵਿੱਚ ਹੋਏ ਤਖਤਾਪਲਟ ਤੋਂ ਬਾਅਦ ਮਿਆਂਮਾਰ ਦੀ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਸਰਕਾਰ ਦਾ ਸਮਰਥਨ ਕਰਦਿਆਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਸਰਕਾਰ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਅਮਰੀਕਾ ਨੇ ਕਿਹਾ ਕਿ ‘ਅਮਰੀਕਾ ਇਸ ਏਸ਼ਿਆਈ ਮੁਲਕ ਦੇ ਚੁਣੇ ਹੋਏ ਪ੍ਰਤੀਨਿਧਾਂ ਦੇ ਨਾਲ ਹੈ। ਅਮਰੀਕੀ ਵਿਦੇਸ਼ ਮੰਤਰਾਲੇ
ਸੰਯੁਕਤ ਰਾਸ਼ਟਰ ਵੱਲੋਂ ਉੱਤਰਾਖੰਡ ‘ਚ ਹੋਈ ਤਬਾਹੀ ‘ਚ ਹਰ ਸੰਭਵ ਮਦਦ ਦੇਣ ਦਾ ਐਲਾਨ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ :- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਤਪੋਵਨ ਖੇਤਰ ਦੇ ਰੈਨੀ ਪਿੰਡ ਵਿੱਚ ਕੱਲ੍ਹ ਗਲੇਸ਼ੀਅਰ ਟੁੱਟਣ ਦੇ ਕਾਰਨ ਹੋਈ ਤਬਾਹੀ ‘ਤੇ ਦੁੱਖ ਪ੍ਰਗਟ ਕਰਦਿਆਂ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਨੇ ਕਿਹਾ ਕਿ ਲੋੜ ਪੈਣ ’ਤੇ ਸੰਯੁਕਤ ਰਾਸ਼ਟਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਦੇਣ ਲਈ ਤਿਆਰ ਹੈ। ਗੁਟੇਰੇਜ਼ ਦੇ ਬੁਲਾਰੇ ਸਟੀਫਨ
ਬਿਹਾਰ, ਉਡੀਸ਼ਾ, ਰਾਜਸਥਾਨ ਅਤੇ ਉਤਰਾਖੰਡ ਵਿੱਚ ਅੱਜ ਮੁੜ ਖੁੱਲ੍ਹੇ ਸਕੂਲ
- by admin
- February 8, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਹਾਰ, ਉਡੀਸ਼ਾ, ਰਾਜਸਥਾਨ ਅਤੇ ਉਤਰਾਖੰਡ ਵਿੱਚ ਕੋਰੋਨਾ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਅੱਜ ਮੁੜ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। ਇਨ੍ਹਾਂ ਸੂਬਿਆਂ ਨੇ ਮੁੜ ਸਕੂਲ ਖੋਲ੍ਹਣ ਲਈ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਇਲਾਵਾ ਆਪਣੀ ਕੋਵਿਡ -19 ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਵੀ ਜਾਰੀ ਕੀਤੀਆਂ ਹਨ। ਓਡੀਸ਼ਾ ਵਿੱਚ