Punjab

ਪੰਜਾਬ ਦੇ ਅਫ਼ਸਰ ਜਾਣਦੇ ਨੇ ਉੱਚ ਅਦਾਲਤ ਦੇ ਹੁਕਮਾਂ ਨੂੰ ਟਿੱਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਕਾਰ ਦੇ ਹੁਕਮਾਂ ਦੀ ਅਦੂਲੀ ਕਰਨ ਦੀਆਂ ਖ਼ਬਰਾਂ ਤਾਂ ਅਕਸਰ ਨਸ਼ਰ ਹੁੰਦੀਆਂ ਰਹਿੰਦੀਆਂ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਚ ਅਦਾਲਤ ਦੇ ਹੁਕਮਾਂ ਨੂੰ ਟਿੱਚ ਜਾਣਨ ਦਾ ਇੱਕ ਵੱਖਰੀ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਬਿਆਸ

Read More