Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਕਿਸਾਨਾਂ ਨੂੰ ਰਸਤਿਆਂ ਦੀ ਦਿੱਤੀ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਨੂੰ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਜ਼ਰੂਰੀ ਬੇਨਤੀ ਕਰਦਿਆਂ ਕਿਹਾ ਕਿ ਦਿੱਲੀ ਜਾਣ ਵਾਲੇ ਜਥਿਆਂ ਲਈ ਰਸਤੇ ਦੀ ਜਾਣਕਾਰੀ ਧਿਆਨ ਵਿੱਚ ਰੱਖਦਿਆਂ, ਸਰਹੰਦ ਤੋਂ ਸ਼ੰਬੂ-ਬਾਰਡਰ ਤੋਂ ਪਾਣੀਪਤ ਤੱਕ ਰਸਤਾ ਪਹਿਲਾਂ ਵਾਲਾ ਹੀ ਹੋਵੇਗਾ। ਪਾਣੀਪਤ

Read More
Punjab

Big Breaking : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਰਹੀ ਬੇਸਿੱਟਾ, 3 ਦਸੰਬਰ ਨੂੰ ਮੁੜ ਗੱਲਬਾਤ ਦਾ ਮਿਲਿਆ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਦਿੱਲੀ ਦੇ ਵਿਗਿਆਨ ਭਵਨ ਵਿੱਚ ਮੀਟਿੰਗ ਹੋਈ। ਕੇਂਦਰ ਸਰਕਾਰ ਵੱਲੋਂ ਸਿਰਫ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਹੀ ਸੱਦਾ ਪੱਤਰ ਆਇਆ ਸੀ ਪਰ ਕਿਸਾਨ ਲੀਡਰਾਂ ਨੇ ਸ਼ਰਤ ਰੱਖੀ ਸੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੂੰ ਵੀ ਗੱਲਬਾਤ ਵਿੱਚ ਸ਼ਾਮਲ ਕੀਤਾ ਜਾਵੇ ਅਤੇ

Read More
International

NO FARMER NO FOOD, ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਲਗਰੀ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੀ ਹਮਾਇਤ ਕਰਦਿਆਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹੋਰ

Read More
Punjab

ਕਿਸਾਨਾਂ ਨੇ ਗੋਦੀ ਮੀਡੀਆ ਦੇ ਇਨ੍ਹਾਂ ਚੈਨਲਾਂ ਦਾ ਡਟ ਕੇ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਰਾਜ ਕਰੇਗਾ ਖਾਲਸਾ ਦੇ ਨਾਅਰੇ ਲਾਉਂਦਿਆਂ ਗੋਦੀ ਮੀਡੀਆ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਨੇ ਗੋਦੀ ਮੀਡੀਆ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੂੰ ਗਲਤ ਢੰਗ ਨਾਲ ਨਾ ਦਰਸਾਇਆ ਜਾਵੇ ਕਿਉਂਕਿ ਕਿਸਾਨਾਂ ਦੇ ਸਿਰ ‘ਤੇ ਹੀ ਤੁਹਾਡਾ ਰਾਸ਼ਨ ਆਉਂਦਾ ਹੈ। ਕਿਸਾਨਾਂ ਨੇ ਜ਼ੀ ਨਿਊਜ਼, ਰਿਪਬਲਿਕ ਭਾਰਤ ਅਤੇ

Read More
International

ਅੰਦੋਲਨ ਕਰਨਾ ਇੱਕ ਲੋਕਤੰਤਰਿਕ ਅਧਿਕਾਰ ਹੈ, ਉਸਦਾ ਸਤਿਕਾਰ ਕਰਨਾ ਚਾਹੀਦਾ ਹੈ, ਕੈਨੇਡਾ ਦੇ ਇਨ੍ਹਾਂ ਮੰਤਰੀਆਂ ਨੇ ਕਿਸਾਨਾਂ ਦਾ ਕੀਤਾ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ਾਂ ਤੋਂ ਵੀ ਲਗਾਤਾਰ ਸਮਰਥਨ ਮਿਲ ਰਿਹਾ ਹੈ। ਕੈਨੇਡਾ ਦੇ ਕੰਜ਼ਰਵੇਟਿਵ ਲੀਡਰ ਏਰੀਨ ਓਟੂਲੇ ਨੇ ਸਿੱਖ ਸੰਗਤ ਨੂੰ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਿੱਖ ਸੰਗਤ ਨੂੰ ਕੋਰੋਨਾ ਨਿਯਮਾਂ ਦਾ ਧਿਆਨ ਵਿੱਚ ਰੱਖਦਿਆਂ ਪ੍ਰਕਾਸ਼ ਦਿਹਾੜੇ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਠੁਕਰਾਇਆ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਅੱਜ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਤੋਂ ਪਹਿਲਾਂ ਹੀ ਖੇਤੀ ਬਿੱਲ ਠੀਕ ਹੋਣ ਦਾ ਦਾਅਵਾ

Read More
Punjab

CM ਕੈਪਟਨ ਅਤੇ ਖੱਟਰ ਨੂੰ ਆਪਸੀ ਬਹਿਸਬਾਜ਼ੀ ਨੂੰ ਛੱਡ ਕੇ ਕੇਂਦਰ ਸਰਕਾਰ ਨਾਲ ਕਰਨੀ ਚਾਹੀਦੀ ਹੈ ਗੱਲ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਜਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨੀ ਅੰਦੋਲਨ ‘ਤੇ ਕੇਂਦਰ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਹੈ। ਕਿਸਾਨ ਇੰਨੇ ਦਿਨਾਂ ਤੋਂ ਧੁੰਦ ਅਤੇ ਠੰਡ ਦੇ ਵਿੱਚ ਦਿੱਲੀ ਦੇ ਬਾਰਡਰ ‘ਤੇ ਬੈਠਾ ਹੈ ਪਰ ਹਾਲੇ ਤੱਕ

Read More
Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਬਿਨਾਂ ਸ਼ਰਤ ‘ਤੇ ਗੱਲਬਾਤ ਦਾ ਦਿੱਤਾ ਮੁੜ ਸੱਦਾ

‘ਦ ਖ਼ਾਲਸ ਬਿਊਰੋ :- ਦੇਸ਼ ਦੀ ਰਾਜਧਾਨ ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਦੀ ਤੋਮਰ, ਰਾਜਨਾਥ ਸਿੰਘ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਮਾਮਲੇ ਨੂੰ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੁੰਡਲੀ ਬਾਰਡਰ ‘ਤੇ ਧਰਨਾ ਲਾ ਕੇ ਦਿੱਲੀ ਦਾ ਇੱਕ ਹੋਰ ਬਾਰਡਰ ਕੀਤਾ ਜਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ , ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੋਦੀ ਮੀਡੀਆ ਕਿਸਾਨੀ ਅੰਦੋਲਨ ਬਾਰੇ ਕੁੱਝ ਅਜਿਹੇ ਸਵਾਲ ਕਰਕੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਨਕਸਲੀ ਅਤੇ ਖਾਲਿਸਤਾਨੀ ਸਾਬਤ ਕਰਨ ‘ਤੇ ਜ਼ੋਰ ਲਗਾ ਰਿਹਾ ਹੈ, ਜਦਕਿ ਲੋਕਤੰਤਰ

Read More
Punjab

ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਟਵਿੱਟਰ ‘ਤੇ ਟਰੈਂਡ ਕਰ ਰਹੇ ਹਨ ਇਹ ਹੈਸ਼ਟੈਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਸੰਘਰਸ਼ ਨੂੰ ਪੂਰੀ ਦੁਨੀਆ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਆਪਣੀ-ਆਪਣੀ ਸਮਰੱਥਾ ਮੁਤਾਬਕ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਪਾ ਰਹੇ ਹਨ। ਜੋ ਲੋਕ ਕਿਸਾਨਾਂ ਦੇ ਧਰਨਿਆਂ ਵਿੱਚ ਨਹੀਂ ਜਾ ਪਾ ਰਹੇ, ਉਹ ਸੋਸ਼ਲ ਮੀਡੀਆ ‘ਤੇ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ। ਟਵਿੱਟਰ ‘ਤੇ ਇਸ

Read More