International

ਨਿਊਯਾਰਕ ਸਟੇਟ ਅਸੈਂਬਲੀ ਨੇ ਕਸ਼ਮੀਰ ਮਤਾ ਕੀਤਾ ਪਾਸ

‘ਦ ਖ਼ਾਲਸ ਬਿਊਰੋ :- ਨਿਊਯਾਰਕ ਸਟੇਟ ਅਸੈਂਬਲੀ ਨੇ ਇੱਕ ਕਸ਼ਮੀਰ ਮਤਾ ਪਾਸ ਕੀਤਾ ਹੈ, ਜਿਸ ਵਿੱਚ ਗਵਰਨਰ ਐਂਡਰਿਊ ਕੁਓਮੋ ਨੂੰ 5 ਫਰਵਰੀ ਨੂੰ ਕਸ਼ਮੀਰ ਅਮਰੀਕੀ ਦਿਵਸ ਐਲਾਨੇ ਜਾਣ ਦੀ ਮੰਗ ਕੀਤੀ ਗਈ ਸੀ। ਇਹ ਮਤਾ ਮੈਂਬਰ ਨਾਦਿਰ ਸਯੇਘ ਅਤੇ 12 ਹੋਰ ਮੈਂਬਰਾਂ ਦੁਆਰਾ ਸਪਾਂਸਰ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ, “ਕਸ਼ਮੀਰੀ ਭਾਈਚਾਰੇ

Read More
India

ਮਹਾਰਾਸ਼ਟਰ ਨਵ-ਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਇਨ੍ਹਾਂ ਦੋ ਹਸਤੀਆਂ ਦੇ ਸਮਰਥਨ ‘ਚ ਕੀਤੇ ਟਵੀਟ ‘ਤੇ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਹਾਰਾਸ਼ਟਰ ਨਵ-ਨਿਰਮਾਣ ਸੈਨਾ ਦੇ ਮੁਖੀ ਰਾਜ ਠਾਕਰੇ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਭਾਰਤੀ ਕ੍ਰਿਕਟਰ ਅਤੇ ਭਾਰਤ ਰਤਨ ਸਚਿਨ ਤੈਂਦੂਲਕਰ ਅਤੇ ਗਾਇਕਾ ਲਤਾ ਮੰਗੇਸ਼ਵਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਸਰਕਾਰ ਨੂੰ ਉਨ੍ਹਾਂ ਨੂੰ ਟਵੀਟ ਕਰਨ ਲਈ ਨਹੀਂ ਕਹਿਣਾ ਚਾਹੀਦਾ ਸੀ। ਆਪਣੇ ਮਕਸਦ ਦੀ ਪੂਰਤੀ ਲਈ ਉਹ ਅਜਿਹੇ

Read More
India

ਕਿਸਾਨਾਂ ਦਾ ਸ਼ਾਂਤਮਈ ਚੱਕਾ ਜਾਮ ਬੇਸ਼ੱਕ ਖਤਮ, ਦਿੱਲੀ ਪੁਲਿਸ ਹਾਲੇ ਵੀ ਪਹਿਰਿਆਂ ‘ਤੇ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬ, ਹਰਿਆਣਾ ਸਮੇਤ ਦੇਸ਼ ਦੋ ਹੋਰ ਕਵੀ ਕਈ ਸੂਬਿਆਂ ਤੋਂ ਲੋਕ ਕਿਸਾਨੀ ਅੰਦੋਲਨ ਵਿੱਚ ਆਪਣਾ ਵੱਧ ਤੋਂ ਵੱਧ ਸਮਰਥਨ ਦੇ ਰਹੇ ਹਨ। ਕਿਸਾਨੀ ਅੰਦੋਸਨ ਨੂੰ ਦਿੱਲੀ ਦੀਆਂ ਬਰੂਹਾਂ ‘ਤੇ ਢਾਈ ਮਹੀਨਿਆਂ ਤੋਂ ਉੱਪਰ ਸਮਾਂ ਹੋ

Read More
India

ਉੱਤਰਾਖੰਡ ਦੇ ਜੋਸ਼ੀਮੱਠ ‘ਚ ਟੁੱਟਿਆ ਗਲੇਸ਼ੀਅਰ, ਕਈ ਲੋਕਾਂ ਦੇ ਰੁੜ੍ਹਨ ਦਾ ਖਦਸ਼ਾ

‘ਦ ਖ਼ਾਲਸ ਬਿਊਰੋ :- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਤੋਂ ਇਸ ਵੇਲੇ ਵੱਡੀ ਤੇ ਦੁੱਖਦਾਈ ਖਬਰ ਆ ਰਹੀ ਹੈ, ਜਿੱਥੇ  ਗਲੇਸ਼ੀਅਰ ਟੁੱਟਣ ਨਾਲ ਕਈ ਇਲਾਕੇ ਤਬਾਹ ਹੋ ਗਏ ਹਨ। ਉੱਤਰਾਖੰਡ ਦੇ ਜੋਸ਼ੀਮੱਠ ਦੇ ਨੇੜੇ ਗਲੇਸ਼ੀਅਰ ਟੁੱਟਿਆ ਹੈ। ਗਲੇਸ਼ੀਅਰ ਟੁੱਟਣ ਦੇ ਨਾਲ ਚਮੋਲੀ ‘ਚ ਤਬਾਹੀ ਮਚ ਗਈ ਅਤੇ ਇਸ ਤਬਾਹੀ ਵਿੱਚ ਕਈ ਲੋਕਾਂ ਦੇ ਰੁੜ੍ਹ ਜਾਣ ਦਾ

Read More
India

ਅੱਜ ਦੇ ਚੱਕਾ ਜਾਮ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

‘ਦ ਖ਼ਾਲਸ ਬਿਊਰੋ :- ਸਯੁੰਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਚੱਕਾ ਜਾਮ ਕਰਨ ਵਾਲੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਕਿਸਾਨ ਲੀਡਰਾਂ ਨੇ ਕਿਹਾ ਕਿ ਅੱਜ ਦੇ ਚੱਕਾ ਜਾਮ ਦੇ ਸੱਦੇ ਨੂੰ ਦੇਸ਼ ਭਰ ਵਿੱਚ ਭਾਰੀ ਸਮਰਥਨ ਮਿਲਿਆ। ਕਿਸਾਨ ਲੀਡਰਾਂ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੱਲ੍ਹ

Read More
India

ਸੱਤਾ ਦਾ ਹੰਕਾਰ ਤੋਮਰ ਦੇ ਸਿਰ ਚੜ੍ਹ ਗਿਆ – RSS ਸੀਨੀਅਰ ਲੀਡਰ ਰਘੁਨੰਦਨ ਸ਼ਰਮਾ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਬਾਰਡਰਾਂ ‘ਤੇ ਢਾਈ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦੇਸ਼ ਸਮੇਤ ਪੂਰੀ ਦੁਨੀਆ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ ਕਈ ਸਿਆਸੀ ਪਾਰਟੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਿਸਾਨ ਲੀਡਰਾਂ ਵੱਲੋਂ ਉਨ੍ਹਾਂ ਨੂੰ ਆਪਣੇ ਅੰਦੋਲਨ ਤੋਂ ਦੂਰ ਹੀ ਰੱਖਿਆ

Read More
India

ਕੱਲ੍ਹ ਟਿਕੈਤ ਪਹੁੰਚਣਗੇ ਭਵਾਨੀ, ਮਹਾਂ ਪੰਚਾਇਤ ‘ਚ ਲੈਣਗੇ ਹਿੱਸਾ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਰਾਕੇਸ਼ ਟਿਕੈਤ 7 ਫਰਵਰੀ ਨੂੰ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਭਵਾਨੀ ਜਾਣਗੇ। ਜਾਣਕਾਰੀ ਮੁਤਾਬਕ ਇੱਕ ਲੱਖ ਤੋਂ ਜ਼ਿਆਦਾ ਕਿਸਾਨਾਂ ਦੇ ਭਵਾਨੀ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਭਵਾਨੀ ਵਿੱਚ ਰਾਕੇਸ਼ ਟਿਕੈਤ ਕਿਸਾਨੀ ਅੰਦੋਲਨ ਲਈ ਅਗਲੀ ਰਣਨੀਤੀ ਤੈਅ ਕਰਨਗੇ। ਰਾਕੇਸ਼ ਟਿਕੈਤ ਦੇ ਨਾਲ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ

Read More
India

ਚੱਕਾ ਜਾਮ ਸਫਲ ਕਰਨ ਲਈ ਰਾਜੇਵਾਲ ਵੱਲੋਂ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਸਾਰੇ ਲੋਕਾਂ ਦਾ ਦੇਸ਼ ਭਰ ਵਿੱਚ ਚੱਕਾ ਜਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ‘ਤੇ ਡੂੰਘਾ ਧੰਨਵਾਦ ਕੀਤਾ। ਰਾਜੇਵਾਲ ਨੇ ਕਿਹਾ ਕਿ “ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੁਪਿਹਰ 12 ਵਜੇ ਤੋਂ ਸ਼ਾਮ 03 ਵਜੇ ਤੱਕ ”ਚੱਕਾ ਜਾਮ’’ ਦੇ ਸੱਦੇ ਨੂੰ ਸਾਰੇ ਦੇਸ਼ ਵਿੱਚੋਂ ਬੇਮਿਸਾਲ ਹੁੰਗਾਰਾ ਮਿਲਿਆ ਹੈ”। ਉਨ੍ਹਾਂ

Read More
India

ਦਿੱਲੀ ਪੁਲਿਸ ਦੇ PRO ਚਿਨਮੇ ਬਿਸਵਲ ਨੇ ਦੱਸਿਆ ਅੱਜ ਦਿੱਲੀ ‘ਚ ਸੁਰੱਖਿਆ ਪ੍ਰਬੰਧ ਸਖਤ ਕਰਨ ਦਾ ਕਾਰਨ

‘ਦ ਖ਼ਾਲਸ ਬਿਊਰੋ :- ਦਿੱਲੀ ਪੁਲਿਸ ਦੇ PRO ਚਿਨਮੇ ਬਿਸਵਲ ਨੇ ਅੱਜ ਕਿਸਾਨਾਂ ਵੱਲੋਂ ਦਿੱਤੇ ਗਏ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖਤ ਕਰਨ ਦਾ ਕਾਰਨ ਦੱਸਦਿਆਂ ਕਿਹਾ ਕਿ “ਕਿਸਾਨਾਂ ਵੱਲੋਂ ਦਿੱਲੀ ਵਿੱਚ ਚੱਕਾ ਜਾਮ ਕਰਨ ਦਾ ਸੱਦਾ ਨਹੀਂ ਦਿੱਤਾ ਗਿਆ ਸੀ ਪਰ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਦੇ ਮੱਦੇਨਜ਼ਰ ਸਾਨੂੰ

Read More
India International

ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਨੇ ਅਮਰੀਕੀ ਰਾਸ਼ਟਰਪਤੀ ਨੂੰ ਕਿਸਾਨਾਂ ਦੇ ਸਮਰਥਨ ‘ਚ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ :- ਅਮਰੀਕਾ ਦੇ ਸੂਬੇ ਨਿਊ ਜਰਸੀ ਦੇ ਸ਼ਹਿਰ ਹੋਬੋਕਨ ਦੇ ਮੇਅਰ ਰਵਿੰਦਰ ਸਿੰਘ ਭੱਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਇੱਕ ਚਿੱਠੀ ਲਿਖ ਕੇ ਕਿਸਾਨੀ ਮੁੱਦੇ ‘ਤੇ ਭਾਰਤ ਨਾਲ ਗੱਲ ਕਰਨ ਦੀ ਅਪੀਲ ਕੀਤੀ। ਰਵਿੰਦਰ ਸਿੰਘ ਭੱਲਾ ਨੇ ਚਿੱਠੀ ਵਿੱਚ ਲਿਖਿਆ ਕਿ ਕਿਸਾਨੀ ਅੰਦੋਲਨ ਦੌਰਾਨ ਭਾਰਤ ਵਿੱਚ

Read More