Punjab

ਦਿੱਲੀ ਪੁਲਿਸ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਲਈ 9 ਸਟੇਡੀਅਮਾਂ ਨੂੰ ਜੇਲ੍ਹਾਂ ‘ਚ ਕਰ ਰਹੀ ਹੈ ਤਬਦੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਵਿੱਚ ਜਿੱਥੇ ਕਿਸਾਨ ਇੱਕ ਪਾਸੇ ਵੱਡੀ ਗਿਣਤੀ ਵਿੱਚ ਵਧਣ ‘ਤੇ ਅੜੇ ਹੋਏ ਹਨ ਤਾਂ ਉੱਧਰ ਦਿੱਲੀ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਦਿੱਲੀ

Read More
Punjab

ਦਿੱਲੀ ਪਹੁੰਚ ਰਹੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਤਿਆਰ ਕਰ ਰਹੀ ਹੈ ਸਖ਼ਤ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ‘ਦਿੱਲੀ ਚੱਲੋ’ ਅੰਦੋਲਨ ਤਹਿਤ ਕਈ ਮੁਸ਼ਕਿਲਾਂ ਨੂੰ ਪਾਰ ਕਰਦਿਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਖ-ਵੱਖ ਰਾਹਾਂ ਤੋਂ ਹੁੰਦਿਆਂ ਹੋਇਆਂ ਦਿੱਲੀ ਵੱਲ ਵੱਧ ਰਹੀਆਂ ਹਨ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਦੇ ਸਿੰਘੂ ਬਾਰਡਰ (ਦਿੱਲੀ-ਹਰਿਆਣਾ ਬਾਰਡਰ) ‘ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡ

Read More
Punjab

ਡਬਵਾਲੀ ਬਾਰਡਰ ‘ਤੇ ਬੈਠੇ ਕਿਸਾਨਾਂ ‘ਚ ਉੱਭਰ ਰਹੇ ਹਨ ਮਤਭੇਦ, ਇੱਕ ਧੜਾ ਦਿੱਲੀ ਵੱਲ ਕੂਚ ਕਰਨ ਦੀ ਕਰ ਰਿਹਾ ਹੈ ਹਮਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਬਵਾਲੀ ਬਾਰਡਰ ‘ਚ ਧਰਨੇ ‘ਤੇ ਬੈਠੇ ਕਿਸਾਨਾਂ ਦੇ ਵਿੱਚ ਮਤਭੇਦ ਉੱਭਰ ਰਹੇ ਹਨ। ਇੱਕ ਧੜਾ ਬਾਰਡਰ ‘ਤੇ ਹੀ ਧਰਨਾ ਦੇਣ ਦੇ ਪੱਖ ਵਿੱਚ ਹੈ ਅਤੇ ਦੂਜਾ ਧੜਾ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਹਮਾਇਤ ਕਰ ਰਿਹਾ ਹੈ। ਫਿਲਹਾਲ ਕਿਸਾਨਾਂ ਦਾ ਬਾਰਡਰ ‘ਤੇ ਹੀ ਧਰਨਾ ਜਾਰੀ ਹੈ। ਡਬਵਾਲੀ ਬਾਰਡਰ ‘ਤੇ

Read More
Punjab

ਕਿਸਾਨਾਂ ਨੇ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਮੁੜ ਲਾਇਆ ਧਰਨਾ, ਬਿਨਾਂ ਟੋਲ ਤੋਂ ਲੰਘਾ ਰਹੇ ਹਨ ਗੱਡੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨੇ ਮੁੜ ਤੋਂ ਧਰਨਾ ਲਾ ਦਿੱਤਾ ਹੈ। ਕਿਸਾਨ ਕਿਸੇ ਵੀ ਗੱਡੀ ਦਾ ਟੋਲ ਨਹੀਂ ਵਸੂਲਣ ਦੇ ਰਹੇ ਅਤੇ ਸਾਰੀਆਂ ਗੱਡੀਆਂ ਬਿਨਾਂ ਟੋਲ ਦੇ ਰਵਾਨਾ ਕੀਤੀਆਂ ਜਾ ਰਹੀਆਂ ਹਨ। ਕੁੱਝ ਹੋਰ ਕਿਸਾਨ ਜਥੇਬੰਦੀਆਂ ਵੀ ਸ਼ੰਭੂ ਬਾਰਡਰ ਦੇ ਟੋਲ ਪਲਾਜ਼ੇ ‘ਤੇ ਪਹੁੰਚ ਰਹੀਆਂ ਹਨ।

Read More
Punjab

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਅੰਗਰੇਜ਼ਾਂ ਵਾਂਗ ਕੀਤਾ ਜਾ ਰਿਹਾ ਹੈ ਤਸ਼ੱਦਦ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਵਿੱਚ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਵਰਗਾਂ ਦੇ ਲੋਕਾਂ ਨੂੰ ਕਿਸਾਨਾਂ ਦੀ ਮਦਦ ਕਰਨ

Read More
Punjab

ਕਿਸਾਨ ਸਾਰੀਆਂ ਰੁਕਾਵਟਾਂ ਪਾਰ ਕਰਕੇ ਵੱਧ ਰਹੇ ਹਨ ਅੱਗੇ, ਹੁਣ ਸੋਨੀਪਤ ਪ੍ਰਸ਼ਾਸਨ ਨੇ ਸੀਲ ਕੀਤੇ ਬਾਰਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੋਨੀਪਤ-ਪਾਣੀਪਤ ਹਲਦਾਨਾ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਮਿੱਟੀ ਅਤੇ ਭਾਰੀ-ਭਾਰੀ

Read More
Punjab

ਮਾਨਸਾ ਦੇ ਕਿਸਾਨਾਂ ਅੱਗੇ ਹਰਿਆਣਾ ਪੁਲਿਸ ਹੋਈ ਬੇਬੱਸ, ਕਿਸਾਨਾਂ ਨੇ ਤੋੜੇ ਸਾਰੇ ਬੈਰੀਕੇਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਨਸਾ ਜ਼ਿਲ੍ਹੇ ਤੋਂ ਕਿਸਾਨ ਬੈਰੀਕੇਡ ਤੋੜ ਕੇ ਹਰਿਆਣਾ ਦਾਖਲ ਹੋ ਗਏ ਹਨ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਵੀ ਹੋਈ ਹੈ। ਕਿਸਾਨਾਂ ਅੱਗੇ ਹਰਿਆਣਾ ਪੁਲਿਸ ਬੇਬੱਸ ਨਜ਼ਰ ਆਈ। ਕਿਸਾਨ ਸਾਰੇ ਬੈਰੀਕੇਡ ਤੋੜ ਕੇ ਅੱਗੇ ਵੱਧ ਰਹੇ ਹਨ। ਕਿਸਾਨ ਲਗਾਤਾਰ ਹਰਿਆਣਾ ਸਰਕਾਰ ਵੱਲੋਂ ਲਾਏ ਗਏ ਸਾਰੇ ਬੈਰੀਕੇਡਾਂ ਨੂੰ

Read More
Punjab

ਜੀਂਦ ਵਿੱਚ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ, ਰੋਕਾਂ ਨੂੰ ਹਟਾ ਕੇ ਅੱਗੇ ਵਧ ਰਹੇ ਹਨ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੀਂਦ ਵਿੱਚ ਕਿਸਾਨਾਂ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਪੁਲਿਸ ‘ਤੇ ਪਥਰਾਅ ਕੀਤਾ ਗਿਆ ਹੈ। ਜੀਂਦ ਵਿੱਚ ਪੁਲਿਸ ਤੋਂ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਹੋ ਗਈ ਹੈ। ਕਿਸਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਪਾਸੇ ਕਰਕੇ ਅੱਗੇ ਵਧਣ ਦਾ ਰਸਤਾ ਬਣਾ ਰਹੇ ਹਨ।

Read More
Punjab

ਟੋਹਾਣਾ ਬਾਰਡਰ ‘ਤੇ ਸਾਰੀਆਂ ਰੋਕਾਂ ਨੂੰ ਪਾਰ ਕਰਦੇ ਹੋਏ ਅੱਗੇ ਵਧੇ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਹਾਣਾ ਬਾਰਡਰ ‘ਤੇ ਵੀ ਕਿਸਾਨਾਂ ਅਤੇ ਪੁਲਿਸ ਵਿਚਕਾਰ ਸਥਿਤੀ ਤਣਾਅਪੂਰਨ ਹੈ। ਕਿਸਾਨਾਂ ਨੇ ਪੁਲਿਸ ‘ਤੇ ਪਥਰਾਅ ਕੀਤਾ, ਬੈਰੀਕੇਡ ਤੋੜੇ ਅਤੇ ਵਾਟਰ ਕੈਨਲ ਦੀ ਗੱਡੀ ਤੋੜ ਦਿੱਤੀ ਹੈ। ਹਰਿਆਣਾ ਪੁਲਿਸ ਵੱਲੋਂ ਲਾਈਆਂ ਗਈਆਂ ਸਾਰੀਆਂ ਰੋਕਾਂ ਨੂੰ ਹਟਾ ਕੇ ਕਿਸਾਨ ਅੱਗੇ ਵਧ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਹਰ ਹਾਲ

Read More
Punjab

ਕਰਨਾਲ ਬਾਰਡਰ ‘ਤੇ ਕਿਸਾਨਾਂ ਨੇ ਟਰੱਕਾਂ ਨੂੰ ਹੱਥਾਂ ਨਾਲ ਧੱਕ ਕੇ ਅੱਗੇ ਵਧਣ ਦਾ ਬਣਾਇਆ ਰਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਸਥਿਤੀ ਤਣਾਅਪੂਰਨ ਹੈ। ਕਿਸਾਨਾਂ ਨੇ ਅੜਿੱਕਾ ਡਾਹ ਰਹੇ ਟਰੱਕਾਂ ਨੂੰ ਹਟਾ ਕੇ ਕਰਨਾਲ ਬਾਰਡਰ ਪਾਰ ਕਰ ਲਿਆ ਹੈ। ਕਿਸਾਨਾਂ ਵੱਲੋਂ ਟਰੱਕਾਂ ਨੂੰ ਧੱਕਾ ਲਾ ਕੇ ਪਿੱਛੇ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਲਈ ਟਰੱਕ ਖੜ੍ਹੇ ਕੀਤੇ ਗਏ ਸੀ। ਕਿਸਾਨਾਂ

Read More