Punjab

ਲੰਬੀ-ਡੱਬਵਾਲੀ ਬਾਰਡਰ ‘ਤੇ ਧਰਨਾ ਦੇਣ ਲਈ ਤਿੰਨ ਸੂਬਿਆਂ ਤੋਂ ਪਹੁੰਚੇ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਬੀ-ਡੱਬਵਾਲੀ ਬਾਰਡਰ ‘ਤੇ ਕਿਸਾਨਾਂ ਨੇ ਮੋਰਚਾ ਸਾਂਭਿਆ ਹੋਇਆ ਹੈ। ਡੱਬਵਾਲੀ ਬਾਰਡਰ ‘ਤੇ ਤਿੰਨ ਸੂਬਿਆਂ ਤੋਂ ਕਿਸਾਨ ਪਹੁੰਚੇ ਹੋਏ ਹਨ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਕਿਸਾਨ ਇਸ ਮੋਰਚੇ ਵਿੱਚ ਪਹੁੰਚੇ ਹੋਏ ਹਨ। ਇੱਥੇ ਕਿਸਾਨਾਂ ਦੀ ਗਿਣਤੀ ਜ਼ਿਆਦਾ ਨਹੀਂ ਹੈ ਪਰ ਕਿਸਾਨਾਂ ਦੇ ਇਰਾਦੇ ਦ੍ਰਿੜ ਹਨ। ਇੱਥੇ ਢਾਡੀ ਵਾਰਾਂ ਗਾਈਆਂ ਜਾ

Read More
Punjab

CM ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਨੂੰ ਅੱਗੇ ਵਧਣ ਦੇਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ਨੂੰ ਦਿੱਲੀ ਵੱਲ ਨੂੰ ਅੱਗੇ ਵਧਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਹੋਰ ਕਿਉਂ ਭੜਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੰਜਾਬ ਵਿੱਚ ਦੋ ਮਹੀਨਿਆਂ

Read More
Punjab

ਦਿੱਲੀ ‘ਚ ਧਰਨਾ ਦੇਣ ਗਏ ਚਾਰ ਵਿਧਾਇਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਪਹੁੰਚੇ ਪੰਜਾਬ ਦੇ 4 ਵਿਧਾਇਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਲੀਡਰ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੰਘੀ ਰਾਤ ਹੀ ਦਿੱਲੀ ਪੁੱਜੇ ਦੋ ਸੌ ਦੇ ਕਰੀਬ ਪਾਰਟੀ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ

Read More
Punjab

ਖਨੌਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਭਾਲਿਆ ਮੋਰਚਾ, ਇੱਕ ਹਫਤੇ ਲਈ ਦੇਣਗੇ ਧਰਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖਨੌਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਰਚਾ ਸੰਭਾਲਿਆ ਗਿਆ ਹੈ ਅਤੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਅਸੀਂ ਬਾਰਡਰ ਤੋੜ ਕੇ ਅੱਗੇ ਨਹੀਂ ਵਧਾਂਗੇ ਅਤੇ ਜਥੰਬੇਦੀ ਉੱਥੇ ਹੀ ਧਰਨਾ ਲਾ ਕੇ ਬੈਠ ਗਈ ਹੈ। ਅਗਲੇ ਸੱਤ ਦਿਨਾਂ ਤੱਕ ਕਿਸਾਨ ਜਥੇਬੰਦੀਆਂ ਖਨੌਰੀ

Read More
Punjab

ਸ਼ੰਭੂ ਬਾਰਡਰ ਤੋਂ ਹਰਿਆਣਾ ‘ਚ ਦਾਖ਼ਲ ਹੋਏ ਕਿਸਾਨ, ਬੈਰੀਕੇਡ ਤੋੜ ਕੇ ਘੱਗਰ ਦਰਿਆ ‘ਚ ਸੁੱਟੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋ ਗਏ ਹਨ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੁਲਿਸ ਦੇ ਪੁਖਤਾ ਪ੍ਰਬੰਧ ਨਾਕਾਮ ਹੋ ਗਏ ਹਨ। ਸ਼ੰਭੂ ਬਾਰਡਰ ਸਮੇਤ ਕਈ ਥਾਂਵਾਂ ਤੋਂ ਕਿਸਾਨ ਪੁਲਿਸ ਨੂੰ ਪਿੱਛੇ ਧੱਕ ਕੇ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਹਰਿਆਣਾ ਵਿੱਚ ਦਾਖਲ ਹੋ ਗਏ ਹਨ। ਕੇਂਦਰ

Read More
Punjab

ਮੋਦੀ ਦੀਆਂ ਨੀਤੀਆਂ ਅਤੇ ਕਾਰਪੋਰੇਟ ਘਰਾਣੇ ਪੰਜਾਬ ਦੀ ਖੇਤੀ ‘ਤੇ ਨਹੀਂ ਹੋਣ ਦਿਆਂਗੇ ਹਾਵੀ – ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਅੱਜ ਕਿਸਾਨਾਂ ਦੇ ਨਾਲ ਕੀਤੇ ਗਏ ਧੱਕੇ ਦੀ ਨਿੰਦਾ ਕਰਦਿਆਂ ਕਿਹਾ ਕਿ ‘ਮੋਦੀ ਦੇ ਕਹਿਣ ‘ਤੇ ਖੱਟਰ ਸਰਕਾਰ ਨੇ ਕਿਸਾਨਾਂ ‘ਤੇ ਜੋ ਜ਼ੁਲਮ ਕੀਤਾ ਅਤੇ ਹਰਿਆਣਾ ਦੇ ਕਿਸਾਨਾਂ ਨੇ ਅੱਗੋਂ ਜਿਸ ਬਹਾਦਰੀ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਦਲਿਆ ਦਿੱਲੀ ਜਾਣ ਦਾ ਪ੍ਰੋਗਰਾਮ, ਉਲੀਕੀ ਨਵੀਂ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ, ਅੰਮ੍ਰਿਤਸਰ ਦੇ ਰੇਲਵੇ ਟਰੈਕ ਨੂੰ ਰਾਤ ਦੇ ਕਰੀਬ 3 ਵਜੇ ਜਾਮ ਕਰ ਦਿੱਤਾ ਸੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਸ਼ਾਮ ਕੈਪਟਨ ਸਰਕਾਰ ਵੱਲੋਂ ਅਧਿਕਾਰੀਆਂ ਦੁਆਰਾ ਜਥੇਬੰਦੀ ‘ਤੇ ਦਬਾਅ ਬਣਇਆ ਗਿਆ

Read More
Punjab

ਕਿਸਾਨ ਯੂਨੀਅਨ ਲੀਡਰ ਗੁਰਨਾਮ ਚਰੁਨੀ ਨੇ ਕਿਸਾਨਾਂ ਨੂੰ ਸਖ਼ਤਾਈ ਦੌਰਾਨ ਪੁਲਿਸ ਬੈਰੀਕੇਡਾਂ ਨੂੰ ਤੋੜ ਕੇ ਹਰ ਹਾਲ ‘ਚ ਮੋਹੜਾ ਮੰਡੀ ਪਹੁੰਚਣ ਦਾ ਦਿੱਤਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਯੂਨੀਅਨ ਦੇ ਲੀਡਰ ਗੁਰਨਾਮ ਸਿੰਘ ਚਰੁਨੀ ਨੇ ਦਿੱਲੀ ਨੂੰ ਕੂਚ ਕਰਨ ਵਾਲੀ ਰਣਨੀਤੀ ਵਿੱਚ ਬਦਲਾਅ ਕਰਦਿਆਂ ਕਿਸਾਨਾਂ ਨੂੰ ਮੋਹੜਾ ਮੰਡੀ ਜ਼ਿਲ੍ਹਾ ਅੰਬਾਲਾ ਦੇ ਬਾਹਰ ਜੀ.ਟੀ. ਰੋਡ ‘ਤੇ ਸਵੇਰੇ 11 ਵਜੇ ਤੱਕ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ‘ਅਸੀਂ ਪਹਿਲਾਂ 25 ਨਵੰਬਰ ਨੂੰ ਸ਼ੰਭੂ ਬਾਰਡਰ

Read More
Punjab

ਹਰਿਆਣੇ ਦਾ ਹਾਈਵੇਅ ਤੋਂ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦਾ ਨਹੀਂ ਬਣਦਾ ਕੋਈ ਹੱਕ – ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਹਰਿਆਣਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਘਟਨਾ ‘ਤੇ ਹਰਿਆਣਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ‘ਜਿਸ ਤਰੀਕੇ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਦੇ ਉੱਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ,

Read More
India Punjab

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਰਹੱਦ ਕੀਤੀ ਸੀਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਖਿਲਾਫ਼ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਲਈ ਵੀ ਹਰਿਆਣਾ ਸਰਕਾਰ ਨੇ ਵੱਡੀ ਰਣਨੀਤੀ ਤਿਆਰ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ

Read More