Punjab

960 ਵੱਡੀਆਂ ਬੱਸਾਂ ਤੇ 2400 ਟਰਾਲੀਆਂ ਭਰ ਕੇ ਲੱਖਾਂ ਦੀ ਗਿਣਤੀ ਵਿੱਚ ਕਰਾਂਗੇ ਦਿੱਲੀ ਨੂੰ ਕੂਚ, ਉਗਰਾਹਾਂ ਜਥੇਬੰਦੀ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ 26-27 ਨਵੰਬਰ ਨੂੰ ਦਿੱਲੀ ਜਾਣ ਦੀ ਤਿਆਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਅਸੀਂ ਦਿੱਲੀ ਦੋ ਰਸਤਿਆਂ ਰਾਹੀਂ ਜਾ ਰਹੇ ਹਾਂ। ਇੱਕ ਰਸਤਾ ਖਨੌਰੀ ਵਾਲਾ ਹੈ ਜਿਸ ਰਾਹੀਂ ਪੰਜ ਜ਼ਿਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚ ਸੰਗਰੂਰ, ਪਟਿਆਲਾ,

Read More
India Punjab

ਮੋਦੀ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਮੁੜ ਗੱਲਬਾਤ ਲਈ ਦਿੱਲੀ ਸੱਦਿਆ

‘ਦ ਖ਼ਾਲਸ ਬਿਊਰੋ :- ਕਿਸਾਨ ਜਥੇਬੰਦੀਆਂ ਨੂੰ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੇ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 3 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਪੰਜਾਬ ਬੀਜੇਪੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਸਵੇਰੇ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰਾਤ ਦੇ 3 ਵਜੇ ਮੁੜ ਰੇਲਵੇ ਟਰੈਕ ਕੀਤਾ ਜਾਮ, ਮਾਲ ਗੱਡੀਆਂ ਨੂੰ ਹੀ ਦਿੱਤਾ ਲਾਂਘਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਨੇ ਰਾਤ ਦੇ ਲਗਭਗ 3 ਵਜੇ ਤੋਂ ਬਾਅਦ ਯਾਤਰੀ ਗੱਡੀਆਂ ਰੋਕਣ ਲਈ ਰੇਲ ਟਰੈਕ ਜੰਡਿਆਲਾ ਗੁਰੂ ਜਾਮ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ‘ਸਾਡੀ ਜਿੰਨੀ ਵੀ ਫੋਰਸ ਹੈ, ਅਸੀਂ ਉਹ ਸਾਰੀ ਰੇਲ ਟਰੈਕ

Read More
Punjab

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ‘ਚ ਹਰ ਪ੍ਰਕਾਰ ਦੀ ਮਦਦ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋਂ:-  ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਲਈ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਕਿਸਾਨਾਂ ਦੀ ਦਿੱਲੀ ‘ਚ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਲਈ ਕਿਹਾ ਹੈ। 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਵਿਖੇ ਇਕੱਠੇ ਹੋ ਰਹੇ ਹਨ। 

Read More
Punjab

ਕਿਸਾਨਾਂ ਦੇ ਸਮਰਥਨ ‘ਚ ਨਿੱਤਰੇ ਪੰਜਾਬੀ ਕਲਾਕਾਰਾਂ ਨੇ ਸ਼ੁਰੂ ਕੀਤਾ ਸ਼ਹਿਰੀ ਧਰਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਸੰਘਰਸ਼ ਵਿੱਚ ਪੰਜਾਬੀ ਕਲਾਕਾਰ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ। ਕਲਾਕਾਰਾਂ ਨੇ ਸ਼ਹਿਰੀ ਧਰਨੇ ਲਾ ਕੇ ਕਿਸਾਨਾਂ ਦਾ ਸਾਥ ਦਿੱਤਾ। ਇਸ ਮੌਕੇ ਪੰਜਾਬੀ ਗਾਇਕ ਬੀਰ ਸਿੰਘ ਨੇ ਦੱਸਿਆ ਕਿ ਅਸੀਂ ਇਹੀ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਖੇਤੀ ਕਾਨੂੰਨ ਦੇ ਨਾਲ ਸਾਰਿਆਂ ਦੇ ਘਰਾਂ ‘ਤੇ ਅਸਰ ਪਵੇਗਾ

Read More
Punjab

ਬਰਗਾੜੀ ਬੇਅਦਬੀ ਮਾਮਲੇ ‘ਚ SIT ਦੀ ਜਾਂਚ ਰਹੇਗੀ ਜਾਰੀ – ਹਾਈਕੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ‘ਚ SIT ਦੀ ਜਾਂਚ ਜਾਰੀ ਰਹਿਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਰਿਵੀਊ ਪਟੀਸ਼ਨ ਖਾਰਜ ਕਰਦਿਆਂ SIT ਨੂੰ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਹਾਈਕੋਰਟ ਵਿੱਚ ਸੁਖਜਿੰਦਰ ਤੇ ਸ਼ਕਤੀ ਨਾਮ ਦੇ ਦੋ ਦੋਸ਼ੀਆਂ ਨੇ ਪਟੀਸ਼ਨ ਪਾਈ ਸੀ ਕਿ

Read More
Punjab

25 ਨਵੰਬਰ ਨੂੰ ਹੋ ਸਕਦੀ ਹੈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ CM ਕੈਪਟਨ ਨਾਲ ਮੀਟਿੰਗ

‘ਦ ਖ਼ਾਲਸ ਬਿਊਰੋ :- ਕਿਸਾਨ ਮਜਦੂਰ ਸਘੰਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਣ ਵਾਲੀ ਮੀਟਿੰਗ ਆਈ.ਜੀ ਬਾਰਡਰ ਜ਼ੋਨ ਮੁਤਾਬਕ 25 ਨਵੰਬਰ ਨੂੰ ਹੋਵੇਗੀ, ਜਿਸ ਬਾਰੇ ਅੱਜ ਚਿੱਠੀ ਮਿਲੇਗੀ। ਕਿਸਾਨ ਲੀਡਰਾਂ ਨੇ ਦੱਸਿਆ ਕਿ

Read More
India

ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਸਮੇਤ ਹੋਰ ਸੂਬਿਆਂ ਤੋਂ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਦੀ ਮੰਗੀ ਰਿਪੋਰਟ

‘ਦ ਖ਼ਾਲਸ ਬਿਊਰੋ :- ਦੇਸ਼ ਵਿੱਚ ਕੋਰੋਨਾਵਾਇਰਸ ਲਾਗ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਬਉੱਚ ਅਦਾਲਤ ਨੇ ਅੱਜ ਕੇਂਦਰ ਸਰਕਾਰ ਅਤੇ ਦਿੱਲੀ, ਮਹਾਰਾਸ਼ਟਰ, ਗੁਜਰਾਤ ਅਤੇ ਅਸਾਮ ਦੀ ਸੂਬਾ ਸਰਕਾਰਾਂ ਨੂੰ ਅਦਾਲਤ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਸੂਬਿਆਂ ਵਿੱਚ ਮਹਾਂਮਾਰੀ ਦੀ ਰੋਕਥਾਮ ਦੇ ਲਈ ਕੀ ਕਦਮ ਚੁੱਕ ਰਹੀਆਂ ਹਨ। ਜਸਟਿਸ ਅਸ਼ੋਕ ਭੂਸ਼ਣ

Read More
India Punjab

ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਨੂੰ ਦਿੱਲੀ ਧਰਨਾ ਨਾ ਲਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਕਿਸਾਨਾਂ ਨੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਵੱਡੇ ਪ੍ਰਦਰਸ਼ਨ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਸੇ ਥਾਂ ‘ਤੇ ਹੀ ਧਰਨਾ ਲਾ ਦੇਣਗੇ ਅਤੇ ਪੂਰੀ ਤਰ੍ਹਾਂ

Read More
Punjab

ਪੰਜਾਬ ‘ਚ ਅੱਜ ਤੋਂ ਚੱਲਣਗੀਆਂ ਰੇਲ ਗੱਡੀਆਂ – ਰੇਲ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਰੇਲ ਸੇਵਾ 23 ਨਵੰਬਰ ਸ਼ਾਮ ਤੋਂ ਮੁੜ ਸ਼ੁਰੂ ਹੋਣ ਜਾ ਰਹੀ ਹੈ। ਸ਼ੁਰੂ ਹੋਣ ਵਾਲੀਆਂ ਰੇਲਾਂ ਦੀ ਲਿਸਟ ਰੇਲ ਵਿਭਾਗ ਨੇ ਜਾਰੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼ੁਰੂਆਤ ਵਿੱਚ 17 ਰੇਲਾਂ ਨੂੰ ਚੱਲਣ ਦੀ ਮਨਜ਼ੂਰੀ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਰੇਲਾਂ ਨੂੰ ਵੀ

Read More