Punjab

ਕਿਸਾਨਾਂ ਦੀ ਹਾਮੀ ਤੋਂ ਬਾਅਦ ਕੈਪਟਨ ਨੇ ਕੇਂਦਰ ਸਰਕਾਰ ਨੂੰ ਰੇਲ ਗੱਡੀਆਂ ਚਲਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਯਾਤਰੀ ਰੇਲਾਂ ਚਲਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਯਾਤਰੀ ਰੇਲਾਂ ਸਮੇਤ ਮਾਲ ਗੱਡੀਆਂ ਜਲਦ ਚਲਾਉਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਕੂਚ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ

Read More
Punjab

ਪੰਜਾਬ ਦੇ ਹਿਤ ਵਿੱਚ-ਕਿਸਾਨਾਂ ਨੇ ਸ਼ਰਤਾਂ ਨਾਲ ਯਾਤਰੀ ਰੇਲਾਂ ਚਲਾਉਣ ਨੂੰ ਦਿੱਤੀ ਪ੍ਰਵਾਨਗੀ, ਦਿੱਲੀ ਗੱਜ-ਵੱਜ ਕੇ ਜਾਣਗੇ, ਧਰਨੇ ਜਾਰੀ ਰਹਿਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿੱਚ ਕੀਤੀ ਗਈ ਮੀਟਿੰਗ ਤੋਂ ਬਾਅਦ ਸੂਬੇ ਵਿੱਚ ਮਾਲ ਗੱਡੀਆਂ ਦੇ ਨਾਲ ਹੀ ਯਾਤਰੀ ਰੇਲਾਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਨੀਵੇਂ ਹੋ ਕੇ ਕੇਂਦਰ ਸਰਕਾਰ

Read More
International

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਇਸਲਾਮ ਪ੍ਰਤੀ ਆਪਣਾਇਆ ਸਖ਼ਤ ਰੁਖ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਆਪਣੇ ਦੇਸ਼ ਦੇ ਮੁਸਲਿਮ ਨੁਮਾਇੰਦਿਆਂ ਨੂੰ ਕੱਟੜਪੰਥੀ ਇਸਲਾਮ ਨੂੰ ਨਸ਼ਟ ਕਰਨ ਦੇ ਲਈ ‘ਰਿਪਬਲੀਕਨ ਮੁੱਲ ਦਾ ਚਾਰਟਰ’ਸਵੀਕਾਰ ਕਰਨ ਲਈ ਕਿਹਾ ਹੈ। ਮੈਕਰੋ ਨੇ ਫਰੈਂਚ ਕਾਊਂਸਿਲ ਆੱਫ ਦ ਮੁਸਲਿਮ ਫੇਥ ਦੇ ਅੱਠ ਨੇਤਾਵਾਂ ਨੂੰ ਮਿਲ ਕੇ ਇਸ ਚਾਰਟਰ ਨੂੰ ਸਵੀਕਾਰ ਕਰਨ ਦੇ ਲਈ 15

Read More
India

ਭਾਰਤ ਨੇ ਨਗਰੋਟਾ ਮਾਮਲੇ ‘ਚ ਪਾਕਿਸਤਾਨ ਦੇ ਰਾਜਦੂਤ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਅਤੇ ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੇ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਮੁਤਾਬਕ ਜੰਮੂ ਅਤੇ ਕਸ਼ਮੀਰ ਦੇ ਨਗਰੋਟਾ ਵਿੱਚ 19 ਨਵੰਬਰ ਨੂੰ ਭਾਰਤੀ ਸੈਨਾ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡਾਂ ‘ਚ ਜਾ ਕੇ ਦਿੱਲੀ ਘਿਰਾਉ ਦੀਆਂ ਕਰ ਰਹੀ ਹੈ ਤਿਆਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦਾ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 59 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਪੰਜਾਬ ਭਵਨ, ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨਾਂ ਦੀ ਹੋ ਰਹੀ ਮੀਟਿੰਗ ਵਿੱਚ ਕਿਸਾਨ ਜ਼ਦੂਰ ਸੰਘਰਸ਼ ਕਮੇਟੀ ਸ਼ਾਮਲ ਨਹੀਂ ਹੋ ਰਹੀ। ਕਿਸਾਨ

Read More
India

ਯੂ.ਪੀ. ਸਰਕਾਰ ‘ਲਵ ਜਿਹਾਦ’ ‘ਤੇ ਆਰਡੀਨੈਂਸ ਤਿਆਰ ਕਰਨ ਦੀ ਕਰ ਰਹੀ ਹੈ ਤਿਆਰੀ

‘ਦ ਖ਼ਾਲਸ ਬਿਊਰੋ :- ਉੱਤਰ ਪ੍ਰਦੇਸ਼ ਸਰਕਾਰ ‘ਲਵ ਜਿਹਾਦ’ ਨਾਲ ਨਜਿੱਠਣ ਲਈ ਆਰਡੀਨੈਂਸ ਲਿਆਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਜ਼ਬਰਨ ਧਰਮ ਬਦਲਾਅ ਨੂੰ ਠੱਲ੍ਹ ਪਾਈ ਜਾ ਸਕੇ। ਜਾਣਕਾਰੀ ਮੁਤਾਬਕ ਆਰਡੀਨੈਂਸ ਦਾ ਖਰੜਾ ਲਗਭਗ ਤਿਆਰ ਹੈ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ਆਰਡੀਨੈਂਸ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਪਿਛਲੇ ਦਿਨੀਂ ਇਲਾਹਾਬਾਦ ਹਾਈਕੋਰਟ

Read More
India

27 ਨਵੰਬਰ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਵਾਲੇ ਬਿਆਨ ਤੋਂ ਮੁੱਕਰੇ ਭਾਜਪਾ ਲੀਡਰ ਵਿਜੇ ਸਾਂਪਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇਣ ਵਾਲੇ ਬਿਆਨ ਤੋਂ ਭਾਜਪਾ ਲੀਡਰ ਵਿਜੇ ਸਾਂਪਲਾ ਮੁੱਕਰ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ‘ਮੀਡੀਆ ਵਿੱਚ ਛਪੀਆਂ ਖਬਰਾਂ ਅਨੁਸਾਰ ਮੈਂ ਕਰਤਾਰਪੁਰ

Read More
India

27 ਨਵੰਬਰ ਨੂੰ ਮੁੜ ਖੁੱਲ੍ਹਣ ਜਾ ਰਿਹਾ ਹੈ ਕਰਤਾਰਪੁਰ ਲਾਂਘਾ – ਵਿਜੇ ਸਾਂਪਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਭਾਜਪਾ ਲੀਡਰ ਵਿਜੇ ਸਾਂਪਲਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਗੁਰਪੁਰਬ

Read More
Punjab

ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠਿਆ ਦੀ Z+ ਸੁਰੱਖਿਆ ਲਈ ਵਾਪਸ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਕੇਂਦਰ ਤੋਂ ਭੇਜੇ ਪੱਤਰ ਦੇ ਬਾਅਦ ਉਨ੍ਹਾਂ ਦੀ ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਜਿਸ ‘ਤੇ ਅਕਾਲੀ ਆਗੂ ਚੀਮਾ ਦੇ ਕਿਹਾ ਕਿ ਜਿਸ ਤਰ੍ਹਾਂ ਦਾ

Read More
India

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਨਗੇ ਸੋਨੀਆ ਗਾਂਧੀ ਵੱਲੋਂ ਬਣਾਈਆਂ ਗਈਆਂ ਤਿੰਨ ਕਮੇਟੀਆਂ ਦੀ ਅਗਵਾਈ

‘ਦ ਖ਼ਾਲਸ ਬਿਊਰੋ :- ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰ-ਵਿਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ

Read More