Punjab

ਅੰਮ੍ਰਿਤਸਰ ਦੇ ਇੱਕ ਗੁਦਾਮ ‘ਚ ਲੱਗੀ ਭਿਆਨਕ ਅੱਗ, ਅੱਗ ਬੁਝਾਉਣ ਲਈ ਏਅਰ ਫੋਰਸ ਦੀ ਲਈ ਮਦਦ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਵਿੱਚ ਹਾਰਡਵੇਅਰ ਦੇ ਇੱਕ ਗੁਦਾਮ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਇਸ ’ਤੇ ਕਾਬੂ ਪਾਉਣ ਵਾਸਤੇ ਫਾਇਰ ਬ੍ਰਿਗੇਡ ਨੂੰ ਸਖ਼ਤ ਮਿਹਨਤ ਕਰਨੀ ਪਈ। ਇਸ ਤੋਂ ਇਲਾਵਾ ਦੀਵਾਲੀ ਵਾਲੀ ਰਾਤ ਅੰਮ੍ਰਿਤਸਰ ਸ਼ਹਿਰ ਵਿੱਚ 13ਵੱਖ-ਵੱਖ ਥਾਵਾਂ ’ਤੇ ਅੱਗ ਲੱਗੀ। ਅੰਮ੍ਰਿਤਸਰ ਦੇ ਹੁਸੈਨਪੁਰਾ ਚੌਂਕ ਦੀ ਗਲੀ ਨੰਬਰ 4 ਵਿੱਚ ਸਥਾਪਤ ਹਾਰਡਵੇਅਰ ਦੇ ਗੁਦਾਮ

Read More
India

SBI ਨੇ SBI PO 2020 ਦੀਆਂ ਪ੍ਰੀਖਿਆਵਾਂ ਦੀ ਤਰੀਕ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਭਾਰਤੀ ਸਟੇਟ ਬੈਂਕ ਨੇ SBI PO 2020 ਦੀਆਂ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਸਟੇਟ ਬੈਂਕ ਨੇ ਆਪਣੀ ਅਧਿਕਾਰਕ ਵੈੱਬਸਾਈਟ sbi.co.in ‘ਤੇ ਇਹ ਜਾਣਕਾਰੀ ਜਾਰੀ ਕੀਤੀ ਹੈ। ਉਮੀਦਵਾਰ ਵੈੱਬਸਾਈਟ ‘ਤੇ ਜਾ ਕੇ ਡਿਟੇਲ ਵੇਖ ਸਕਦੇ ਹਨ। SBI Po 2020 ਦੀ ਅਰਜ਼ੀ ਦੇ ਲਈ ਆਨਲਾਈਨ ਫਾਰਮ 14 ਨਵੰਬਰ ਨੂੰ

Read More
India Punjab

ਤਿਉਹਾਰਾਂ ਦੇ ਸੀਜ਼ਨ ‘ਚ ਕਈ ਦਿਨ ਬੰਦ ਰਹਿਣਗੇ ਬੈਂਕ

‘ਦ ਖ਼ਾਲਸ ਬਿਊਰੋ :- ਦੀਵਾਲੀ ਦੇ ਬਾਅਦ ਅਗਲੇ ਹਫ਼ਤੇ ਵੀ ਤਿੰਨ ਦਿਨ ਬੈਂਕ ਬੰਦ ਰਹਿਣਗੇ। ਅੱਜ ਗੌਵਰਧਨ ਪੂਜਾ ਕਾਰਨ ਦੇਸ਼ ਵਿੱਚ ਬੈਂਕ ਬੰਦ ਰਹਿਣਗੇ। 16 ਨਵੰਬਰ ਨੂੰ ਭਾਈਦੂਜ ਹੈ ਤਾਂ ਇਸ ਦਿਨ ਵੀ ਬੈਂਕਾਂ ਵਿੱਚ ਕੰਮ ਨਹੀਂ ਹੋਵੇਗਾ। 20 ਅਤੇ 21 ਨਵੰਬਰ  ਨੂੰ ਛੱਠ ਪੂਜਾ ਹੈ, ਇਸ ਦਿਨ ਬਿਹਾਰ ਅਤੇ ਝਾਰਖੰਡ ਵਿੱਚ ਛੁੱਟੀ ਹੋਵੇਗੀ। 22

Read More
Punjab

ਕਿਸਾਨਾਂ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾ ‘ਚ PM ਮੋਦੀ ਦੇ ਪੁਤਲੇ ਸਾੜ ਕੇ ਮਨਾਈ ਜਾ ਰਹੀ ਦੀਵਾਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜ ਕੇ ਕਾਲੀ ਦਿਵਾਲੀ ਮਨਾਈ ਜਾ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਨੇੜਲੇ ਪਿੰਡ ਪੰਧੇਰ ਕਲਾਂ ‘ਚ ਅੱਜ ਦੀਵਾਲੀ ਮੌਕੇ ਕਿਸਾਨਾਂ ਅਤੇ ਬੀਬੀਆਂ ਵੱਲੋਂ ਮੋਦੀ ਦਾ

Read More
Punjab

ਬਰਨਾਲਾ ‘ਚ ਭਾਜਪਾ ਲੀਡਰ ਦੇ ਘਰ ਅੱਗੇ ਧਰਨਾ ਦੇ ਰਹੇ ਇੱਕ ਹੋਰ ਕਿਸਾਨ ਆਗੂ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :- ਬਰਨਾਲਾ ਵਿੱਚ ਬੀਜੇਪੀ ਲੀਡਰ ਅਰਚਨਾ ਦੱਤ ਦੇ ਘਰ ਬਾਹਰ ਪੱਕੇ ਧਰਨੇ ‘ਤੇ ਬੈਠੇ ਇੱਕ ਹੋਰ ਕਿਸਾਨ ਆਗੂ ਦੀ ਮੌਤ ਹੋ ਗਈ ਹੈ। ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਜੋਰਾ ਸਿੰਘ ਲੰਮੇ ਵਕਤ ਤੋਂ ਅਰਚਨਾ ਦੱਤ ਦੇ ਘਰ ਬਾਹਰ ਧਰਨੇ ‘ਤੇ ਬੈਠੇ ਸੀ, ਪਰ ਅਚਾਨਕ ਉਨ੍ਹਾਂ ਨੂੰ ਦਿਲ

Read More
Punjab

ਕੇਂਦਰ ਸਰਕਾਰ ਨਾਲ ਹੋਈ ਗੱਲਬਾਤ ‘ਚ ਨਹੀਂ ਨਿਕਲਿਆ ਕੋਈ ਨਤੀਜਾ, ਦੁਬਾਰਾ ਹੋ ਸਕਦੀ ਹੈ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਹ 6-7 ਘੰਟੇ ਮੀਟਿੰਗ ਹੋਈ। ਲੰਮੇ ਸਮੇਂ ਤੱਕ ਮੀਟਿੰਗ ਚੱਲਣ ਕਾਰਨ ਕਿਸਾਨਾਂ ਨੇ ਇਸ ਮੀਟਿੰਗ ਨੂੰ ਮੈਰਾਥਨ ਮੀਟਿੰਗ ਦਾ ਨਾਂ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ

Read More
India Punjab

ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਪਹਿਲੇ ਗੇੜ ਦੀ ਮੀਟਿੰਗ ਖਤਮ, ਕਿਸਾਨਾਂ ਨੇ ਰੱਖੀਆਂ ਇਹ ਮੰਗਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਮੀਟਿੰਗ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀਆਂ ਕੋਲ ਆਪਣਾ ਪੱਖ ਰੱਖਣ ਤੋਂ ਬਾਅਦ ਹੁਣ ਦੂਜੇ ਗੇੜ ਦੀ ਗੱਲਬਾਤ ਆਰੰਭ ਹੋ ਗਈ ਹੈ,

Read More
Punjab

ਖੇਤੀ ਕਾਨੂੰਨ ਮਾਮਲਾ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਸਾੜ ਕੇ ਕਾਲੀ ਦਿਵਾਲੀ ਮਨਾਉਣ ਦਾ ਕੀਤਾ ਆਗਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵਧ ਰਿਹਾ ਹੈ। ਹੁਣ ਇਹ ਸੰਘਰਸ਼ ਦਿੱਲੀ ਵੱਲ ਨੂੰ ਕੂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਕਿਸਾਨਾਂ ਵੱਲੋਂ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਦਿੱਲੀ ਸਰਕਾਰ ਨੇ

Read More
Punjab

ਕੋਰੋਨਾ ਦਾ ਬਹਾਨਾ ਲਾ ਕੇ ਦਿੱਲੀ ਸਰਕਾਰ ਕਿਸਾਨਾਂ ਦਾ ਧਰਨਾ ਰੋਕਣ ਦੀ ਕਰ ਰਹੀ ਹੈ ਕੋਸ਼ਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਕਿਸਾਨ ਦਿੱਲੀ ‘ਚ ਜੰਤਰ-ਮੰਤਰ ‘ਤੇ ਧਰਨਾ ਨਹੀਂ ਦੇ ਸਕਣਗੇ। ਦਿੱਲੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਦੇ ਧਰਨੇ ਨੂੰ ਇਜਾਜ਼ਤ ਨਹੀਂ ਦਿੱਤੀ। ਨਵੀਂ ਦਿੱਲੀ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਦੇ ਦਫਤਰ ਤੋਂ ਇਹ ਪੱਤਰ ਜਾਰੀ ਕੀਤਾ ਗਿਆ

Read More
Punjab

ਪਿੰਡਾਂ ਵਿੱਚ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਮੁੰਹਿਮ ਦੀ ਕਰਾਂਗੇ ਸ਼ੁਰੂਆਤ – ਸਰਵਣ ਸਿੰਘ ਪੰਧੇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਨੇ ਕੱਲ੍ਹ ਅਰਥੀ ਫੂਕ ਮੁਜ਼ਾਹਰਿਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਇੰਡੀਆ ਗੇਟ ‘ਤੇ ਸ਼ਾਮ ਸਿੰਘ ਅਟਾਰੀ ਚੌਂਕ ਵਿੱਚ ਇਕੱਠ ਕੀਤਾ ਜਾਵੇਗਾ ਅਤੇ ਉੱਥੇ 10:45 ਵਜੇ ਮੋਦੀ ਸਰਕਾਰ ਦਾ ਪੁਤਲਾ ਫੂਕਾਂਗੇ। ਇਸ ਤੋਂ ਬਾਅਦ

Read More