Punjab

ਕਿਸਾਨਾਂ ਨੇ ਕਬੂਲਿਆ ਕੇਂਦਰ ਨਾਲ ਮੁਲਾਕਾਤ ਦਾ ਸੱਦਾ, ਜੇ ਬੈਠਕ ‘ਚ ਕੁੱਝ ਨਾ ਬਣਿਆ ਤਾਂ 18 ਨਵੰਬਰ ਨੂੰ ਕਰਨਗੇ ਨਵਾਂ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਕੱਲ੍ਹ ਵਿਗਿਆਨ ਭਵਨ,ਦਿੱਲੀ ਵਿੱਚ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਇਹ‌ ਫੈਸਲਾ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਕੀਤੀ ਗਈ ਮੀਟਿੰਗ ਵਿੱਚ ਲਿਆ। ਇਹ ਮੀਟਿੰਗ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲਵੇ ਮੰਤਰੀ

Read More
India

ਏਅਰ ਇੰਡੀਆ ਨੇ ਮੁਸਾਫਰਾਂ ਨੂੰ ਭਾਰੀ ਬੈਗੇਜ ਅਲਾਉਂਸ ਮੁਫਤ ਲਿਜਾਣ ਦਾ ਦਿੱਤਾ ਤੋਹਫਾ

‘ਦ ਖ਼ਾਲਸ ਬਿਊਰੋ :- ਏਅਰ ਇੰਡੀਆ ਕੰਪਨੀ ਦਿਵਾਲੀ ਮੌਕੇ ਅਮਰੀਕਾ ਤੇ ਕੈਨੇਡਾ ਜਾਣ ਵਾਲਿਆਂ ਲਈ ਤੋਹਫਾ ਲੈ ਕੇ ਆਈ ਹੈ। ਏਅਰ ਇੰਡੀਆ ਨੇ 12 ਨਵੰਬਰ ਜਾਂ ਉਸ ਤੋਂ ਬਾਅਦ ਟਿਕਟ ਖਰੀਦਣ ਵਾਲਿਆਂ ਨੂੰ ਭਾਰੀ ਬੈਗੇਜ ਅਲਾਉਂਸ ਨੂੰ ਮੁਫਤ ਲਿਜਾਣ ਦਾ ਤੋਹਫਾ ਦਿੱਤਾ ਹੈ। ਹੁਣ ਇਕੌਨਮੀ ਕਲਾਸ ਚ ਸਫਰ ਕਰਨ ਵਾਲੇ ਯਾਤਰੀ ਦੋ 23/23 ਕਿਲੋ ਵਜ਼ਨ

Read More
India

ਭਾਰਤੀ ਜਲ ਸੈਨਾ ਨੇ ਪਾਣੀ ‘ਚ ਉਤਾਰੀ ਸਕਾਰਪੀਨ ਸ਼੍ਰੇਣੀ ਦੀ ਪੰਜਵੀਂ ਪਣਡੁੱਬੀ ‘ਵਾਗੀਰ’

‘ਦ ਖ਼ਾਲਸ ਬਿਊਰੋ :- ਭਾਰਤੀ ਜਲ ਸੈਨਾ ਨੇ ਮੁੰਬਈ ਦੇ ਮਜਗਾਓਂ ਡੌਕ ’ਤੇ ਸਕਾਰਪੀਨ ਸ਼੍ਰੇਣੀ ਦੀ ਪੰਜਵੀਂ ਪਣਡੁੱਬੀ ‘ਵਾਗੀਰ’ ਨੂੰ ਪਾਣੀ ਵਿੱਚ ਉਤਾਰਿਆ। ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਵੀਡੀਓ ਕਾਨਫਰੰਸ ਰਾਹੀਂ ਪਣਡੁੱਬੀ ਨੂੰ ਪਾਣੀ ਵਿੱਚ ਉਤਾਰਿਆ। ‘ਵਾਗੀਰ’ ਪਣਡੁੱਬੀ ਭਾਰਤ ਵਿੱਚ ਬਣ ਰਹੀਆਂ ਛੇ ਕਾਲਵੇਰੀ-ਸ਼੍ਰੇਣੀ ਪਣਡੁੱਬੀਆਂ ਦਾ ਹਿੱਸਾ ਹੈ। ਪਣਡੁੱਬੀ ਨੂੰ ਫਰਾਂਸ ਦੇ ਸਮੁੰਦਰੀ ਰੱਖਿਆ

Read More
International

ਅਮਰੀਕਾ ‘ਚ ਮਰੀਜ਼ਾਂ ਦਾ ਜ਼ਬਰੀ ਆਪ੍ਰੇਸ਼ਨ ਕਰਨ ਵਾਲੇ ਡਾਕਟਰ ਨੂੰ ਹੋਈ 465 ਸਾਲ ਕੈਦ

‘ਦ ਖ਼ਾਲਸ ਬਿਊਰੋ :- ਅਮਰੀਕਾ ਵਿੱਚ ਇੱਕ ਡਾਕਟਰ ਵੱਲੋਂ ਆਪਣੇ ਮਰੀਜ਼ਾਂ ਦਾ ਬੇਲੋੜਾ ਅਪਰੇਸ਼ਨ ਕਰਨ ‘ਤੇ ਉਸਨੂੰ ਅਦਾਲਤ ਨੇ  465 ਸਾਲ ਦੀ ਸਜ਼ਾ ਸੁਣਾਈ ਹੈ। ਅਮਰੀਕਾ ਦੇ ਵਰਜੀਨੀਆ ਵਿੱਚ ਇੱਕ ਗਾਇਨੋਕੋਲਾਜਿਸਟ ਡਾਕਟਰ ਜਾਵੇਦ ਪਰਵੇਜ਼ ‘ਤੇ ਮਰੀਜ਼ਾਂ ਦਾ ਜ਼ਬਰਦਸਤੀ ਆਪ੍ਰੇਸ਼ਨ ਕਰਨ ਦਾ ਦੋਸ਼ ਹੈ। ਅਦਾਲਤ ਦੇ ਅਨੁਸਾਰ ਡਾਕਟਰ ਨੇ ਔਰਤਾਂ ਦਾ ਜ਼ਬਰੀ ਆਪ੍ਰੇਸ਼ਨ ਕਰਕੇ ਬੀਮਾ ਕੰਪਨੀਆਂ

Read More
Punjab

ਸੰਨੀ ਦਿਉਲ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਦਾ ਸੱਦਾ ਕਬੂਲਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਗੁਰਦਾਸਪੁਰ ਤੋਂ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਸੰਨੀ ਦਿਉਲ ਨੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਸਾਨਾਂ ਨੂੰ 13 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸੰਨੀ ਦਿਉਲ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਮੁਸ਼ਕਲ ਅਤੇ ਵਿਵਾਦ ਦਾ ਹੱਲ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਠੁਕਰਾਇਆ ਕੇਂਦਰ ਸਰਕਾਰ ਨਾਲ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਦਾ ਸੱਦਾ ਠੁਕਰਾ ਦਿੱਤਾ ਹੈ। ਕੱਲ੍ਹ ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸ਼ਾਮਿਲ ਨਹੀਂ ਹੋਵੇਗੀ। ਪਿਛਲੀ ਵਾਰ ਵੀ ਮੀਟਿੰਗ ਵਿੱਚ ਇਹ ਕਮੇਟੀ ਸ਼ਾਮਿਲ ਨਹੀਂ ਹੋਈ ਸੀ। ਕਮੇਟੀ ਨੇ

Read More
Punjab

ETT ਦੇ ਉਮੀਦਵਾਰ 13 ਨਵੰਬਰ ਤੱਕ ਜਮ੍ਹਾ ਕਰਵਾ ਸਕਦੇ ਹਨ ਆਨ-ਲਾਈਨ ਫੀਸ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾ ਕਰਵਾ ਸਕਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਉਮੀਦਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨ ਲਾਈਨ ਫੀਸ ਜਮ੍ਹਾ

Read More
Punjab

ਖੇਤੀ ਕਾਨੂੰਨ ਮਾਮਲਾ :- ਮਾਲ ਆਫ ਅੰਮ੍ਰਿਤਸਰ ਦੇ ਸਟਾਫ ਮੈਂਬਰਾਂ ਨੇ ਧਰਨਾ ਦੇ ਰਹੇ ਕਿਸਾਨਾਂ ਨੂੰ ਸੌਂਪਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਥੱਲੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਨੂੰਨਾਂ ਦੇ ਖਿਲਾਫ ਚੱਲ ਰਹੇ ਸਾਂਝੇ ਸੰਘਰਸ਼ ਦੀ ਲੜੀ ਦੇ ਅਧੀਨ ‘ਮਾਲ ਆਫ ਅਮ੍ਰਿਤਸਰ’ (AlphaOne) ਦੇ ਬਾਹਰ ਲੱਗਾ ਧਰਨਾ 26ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਧਰਨੇ ਦੀ ਅਗਵਾਈ ਕਰ ਰਹੇ ਲੋਕ

Read More
India

ਜੰਮੂ ਕਸ਼ਮੀਰ ਸਮੇਤ ਇਨ੍ਹਾਂ ਸ਼ਹਿਰਾਂ ‘ਚ ਮਨਾਈ ਜਾਵੇਗੀ ਹਰੀ ਦਿਵਾਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉਤਰਾਖੰਡ ਸਰਕਾਰ ਵੱਲੋਂ ਦੇਹਰਾਦੂਨ, ਹਰਿਦੁਆਰ, ਰਿਸ਼ੀਕੇਸ਼, ਹਲਦਵਾਨੀ, ਰੁਦਰਾਪੁਰ ਅਤੇ ਕਾਸ਼ੀਪੁਰ ਵਿੱਚ ਸਿਰਫ ਹਰੇ ਪਟਾਕੇ ਹੀ ਵੇਚੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸ਼ਹਿਰਾਂ ਦੇ ਵਿੱਚ ਦਿਵਾਲੀ ਅਤੇ ਗੁਰਪੁਰਬ ਵਾਲੇ ਦਿਨ ਰਾਤ ਦੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਕੇਵਲ ਦੋ ਘੰਟਿਆਂ ਦੇ ਲਈ ਪਟਾਕੇ ਚਲਾਉਣ

Read More
India

ਭਾਰਤ ਵਿੱਚ 23 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ-ਕਾਲਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਨੌਂਵੀਂ ਜਮਾਤ ਤੋਂ 12ਵੀਂ ਜਮਾਤ ਦੀਆਂ ਕਲਾਸਾਂ 23 ਨਵੰਬਰ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਫਾਈਨਲ ਈਅਰ ਕਾਲਜ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ 23 ਨਵੰਬਰ ਤੋਂ ਮੁੜ ਸ਼ੁਰੂ ਹੋਣਗੀਆਂ। ਗੁਜਰਾਤ ਦੇ ਸਿੱਖਿਆ ਮੰਤਰੀ ਭੂਪੇਂਦਰਸਿੰਨ੍ਹ ਚੁਦਸਮਾ ਨੇ ਇਸਦੀ ਜਾਣਕਾਰੀ ਦਿੱਤੀ। ਇਸ ਦੌਰਾਨ ਭਾਰਤ ਸਰਕਾਰ

Read More