India International Khaas Lekh Religion

ਪਹਿਲੀ ਵਰੇਗੰਢ੍ਹ ਮੌਕੇ ਵੀ ਨਹੀਂ ਖੁੱਲ੍ਹਿਆ ਕਰਤਾਰਪੁਰ ਸਾਹਿਬ ਦਾ ਲਾਂਘਾ

‘ਦ ਖ਼ਾਲਸ ਬਿਊਰੋ :- ਸਿੱਖ ਕੌਮ ਦੇ ਇਤਿਹਾਸ ਵਿੱਚ 9 ਨਵੰਬਰ ਦਾ ਦਿਨ ਸੁਨਹਿਰੀ ਅੱਖਰਾਂ ਦੇ ਵਾਂਗ ਲਿਖਿਆ ਗਿਆ ਹੈ ਕਿਉਂਕਿ ਅੱਜ ਤੋਂ ਇੱਕ ਸਾਲ ਪਹਿਲਾਂ 9 ਨਵੰਬਰ 2019 ਦੇ ਵਿੱਚ ਦੋ ਮੁਲਕਾਂ ਦੇ ਵਿਚਾਲੇ ਇੱਕ ਗੁਰੂ ਘਰ ਦੇ ਦਰਸ਼ਨਾਂ ਲਈ ਸਰਹੱਦ ਨੂੰ ਖੋਲ੍ਹ ਦਿੱਤਾ ਗਿਆ ਸੀ। ਇਹ ਦੋਵੇਂ ਮੁਲਕਾਂ ਦਾ ਨਾਮ ਹੈ ਭਾਰਤ ਅਤੇ

Read More
Punjab

328 ਪਾਵਨ ਸਰੂਪ ਮਾਮਲਾ: ਜਾਂਚ ਲਈ ਵਰਤੀ ਜਾ ਰਹੀ ਢਿੱਲ ਲਈ ਬਾਦਲ ਪਰਿਵਾਰ ਜ਼ਿੰਮੇਵਾਰ: ਢੀਂਡਸਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਤੋਂ ਢਿੱਲਮੱਠ ਕਰਨ ਕਰਕੇ ਸਿੱਖ ਸੰਗਤਾਂ ਅੰਦਰ ਰੋਸ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧੀਆਂ ਨੇ ਇਸ ਸਭ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੱਲ੍ਹ ਸ਼੍ਰੋਮਣੀ ਅਕਾਲੀ ਦਲ

Read More
Punjab

ਕਿਸਾਨ ਅੰਦੋਲਨਾਂ ਤੋਂ ਡਰੀ ਕੇਂਦਰ ਸਰਕਾਰ ਨੇ ਖੋਲ੍ਹਿਆ ਗੱਲਬਾਤ ਦਾ ਰਾਹ, ਮੀਟਿੰਗ ਦਾ ਦਿੱਤਾ ਖੁੱਲ੍ਹਾ ਸੱਦਾ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਕੌਮੀ ਪਸਾਰ ਨੂੰ ਦੇਖਦੇ ਹੋਏ ਗੱਲਬਾਤ ਲਈ ਕਿਸਾਨ ਧਿਰਾਂ ਨੂੰ ਮੰਤਰੀ ਪੱਧਰ ਦੀ ਮੀਟਿੰਗ ਲਈ ਪੇਸ਼ਕਸ਼ ਕੀਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਕਿਸਾਨ ਆਗੂਆਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ। ਰੱਖਿਆ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਸੇ

Read More
Punjab

CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ‘ਚ ਰੇਲਾਂ ਬਹਾਲ ਕਰਨ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਕੇ ਰੇਲ ਸੇਵਾਵਾਂ ਬਹਾਲ ਕਰਨ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਦਖਲ ਦੇਣ ਦੀ ਮੰਗ ਕੀਤੀ। ਕੈਪਟਨ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਢੁੱਕਵਾਂ ਜਵਾਬ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ

Read More
Punjab

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਕੀਤੇ ਮੁਲਜ਼ਮਾਂ ‘ਚੋਂ 2 ਹਨ ਗੈਂਗਸਟਰ

‘ਦ ਖ਼ਾਲਸ ਬਿਊਰੋ :- ਤਰਨਤਾਰਨ ਦੇ ਭਿੱਖੀਵਿੰਡ ‘ਚ ਹੋਏ ਸ਼ੋਰਯਾ ਚੱਕਰ ਬਲਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ SIT ਮੁੱਖੀ ਰਾਜਬੀਰ ਸਿੰਘ ਵੱਲੋਂ ਹੁਣ ਤੱਕ 8 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਹੈ ਪੁਲਿਸ ਨੇ 2 ਗੈਂਗਸਟਰ ਰਵਿੰਦਰ ਗਿਆਨਾ ਤੇ ਸੁਖਰਾਜ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਤਰਨਤਾਰ ਲੈ ਕੇ ਆਈ ਹੈ। ਇਸ ਦੌਰਾਨ

Read More
Punjab

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨਹੀਂ ਹੈ ਜ਼ਿੰਮੇਵਾਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੀਤਾ ਖੁਲਾਸਾ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਐਸ.ਐਸ. ਮਰਵਾਹਾ ਨੇ ਦਿੱਲੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਦੇ ਦਾਅਵਿਆਂ ਗਲਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਦਲੀਲਾਂ ਦਿੰਦਿਆਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਵਿੱਚ ਉਥੋਂ ਦੇ ਅੰਦਰੂਨੀ ਕਾਰਕਾਂ ਦਾ ਹੀ ਯੋਗਦਾਨ ਹੈ, ਜਿਸ ਦਾ ਉੱਚ ਪੱਧਰੀ ਵਿਗਿਆਨਕ ਅਧਿਐਨ ਕਰਵਾਉਣਾ ਬਹੁਤ ਜ਼ਰੂਰੀ ਹੈ।

Read More
Punjab

ਫਾਜ਼ਿਲਕਾ ‘ਚ ਕਿਸਾਨਾਂ ਨੇ ਬੀਜੇਪੀ ਲੀਡਰ ਸ਼ਵੇਤ ਮਲਿਕ ਦਾ ਕੀਤਾ ਘਿਰਾਉ

‘ਦ ਖ਼ਾਲਸ ਬਿਊਰੋ :- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਫ਼ਾਜ਼ਿਲਕਾ ਵਿਖੇ ਕਿਸਾਨਾਂ ਵੱਲੋਂ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਗਈ। ਸ਼ਵੇਤ ਮਲਿਕ ਅਬੋਹਰ ਰੋਡ ‘ਤੇ ਇੱਕ ਹੋਟਲ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਪੰਜਾਬ ਅੰਦਰ ਖੇਤੀ ਬਿੱਲਾਂ ਸਬੰਧੀ ਚੱਲ ਰਹੇ

Read More
India

1984 ਸਿੱਖ ਕਤੇਲਆਮ ‘ਚੋਂ ਹੀ ਨਿਕਲਿਆ ਹਿੰਦੂਤਵ ਫਾਸੀਵਾਦ – ਸਿੱਖ ਬੁੱਧੀਜੀਵੀ

‘ਦ ਖ਼ਾਲਸ ਬਿਊਰੋ :- ਅੱਜ 1984 ਸਿੱਖ ਕਤਲੇਆਮ ਨੂੰ 36 ਸਾਲ ਪੂਰੇ ਹੋ ਗਏ ਹਨ ਅਤੇ ਸਿੱਖ ਬੁੱਧੀਜੀਵੀਆਂ ਨੇ 1984 ਦੀ ਯਾਦ ਵਿੱਚ ਸ਼੍ਰੀ ਗੁਰੂ ਸਿੰਘ ਸਭਾ, ਚੰਡੀਗੜ੍ਹ ਵਿੱਚ ਇੱਕ ਸੈਮੀਨਾਰ ਕੀਤਾ। ਸੈਮੀਨਾਰ ਵਿੱਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਨਵੰਬਰ 1984 ਸਿੱਖ ਕਤੇਲਆਮ ਵਿੱਚੋਂ ਹੀ ਹਿੰਦੂਤਵ ਫਾਸੀਵਾਦ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ‘36 ਸਾਲ ਪਹਿਲਾਂ

Read More
Punjab

ਬਠਿੰਡਾ ‘ਚ ਕਿਸਾਨਾਂ ਨੇ ਬੀਜੇਪੀ ਲੀਡਰ ਨੂੰ ਸਰਕਟ ਹਾਊਸ ‘ਚ ਕੀਤਾ ਬੰਦ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨ ਬੀਜੇਪੀ ਲੀਡਰਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ। ਬਠਿੰਡਾ ਵਿੱਚ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਸਰਕਟ ਹਾਊਸ ਵਿੱਚ ਪਹੁੰਚਣ ਦੀ ਜਾਣਕਾਰੀ ਮਿਲਣ ‘ਤੇ ਕਿਸਾਨ ਜਥੇਬੰਦੀਆਂ ਤੁਰੰਤ ਸਰਕਿਟ ਹਾਊਸ ਪਹੁੰਚ ਗਈਆਂ। ਕਿਸਾਨਾਂ ਨੇ

Read More