International

ਪਾਕਿਸਤਾਨ ‘ਚ ਅਗਵਾ ਹੋਈ ਲੜਕੀ ਦਾ ਧਰਮ ਪਰਿਵਰਤਨ ਕਰਵਾ ਕੇ ਕੀਤੇ ਗਏ ਨਿਕਾਹ ਨੂੰ ਸਿੰਧ ਹਾਈਕੋਰਟ ਨੇ ਠਹਿਰਾਇਆ ਜਾਇਜ਼

‘ਦ ਖ਼ਾਲਸ ਬਿਊਰੋ :- ਪਾਕਿਸਤਾਨ ਵਿੱਚ ਅਗਵਾ ਹੋਈ 13 ਸਾਲਾ ਇਸਾਈ ਲੜਕੀ ਆਰਜ਼ੂ ਮਸੀਹ ਨੂੰ ਅਗਵਾ ਕਰ ਕੇ ਉਸਦਾ ਜ਼ਬਰੀ ਧਰਮ ਪਰਿਵਰਤਨ ਕਰਨ ਅਤੇ ਫਿਰ 44 ਸਾਲਾ ਮੁਸਲਿਮ ਵਿਅਕਤੀ ਨਾਲ ਨਿਕਾਹ ਕਰਨ ਨੂੰ ਪਾਕਿਸਤਾਨ ਦੀ ਸਿੰਧ ਹਾਈ ਕੋਰਟ ਨੇ ਜਾਇਜ਼ ਠਹਿਰਾਇਆ ਹੈ। ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਲੜਕੀ ਨੇ ਆਪਣੀ ਮਰਜ਼ੀ ਨਾਲ

Read More
International

ਇੱਕ ਘੰਟਾ ਪਿੱਛੇ ਹੋਈਆਂ ਕੈਨੇਡਾ ਅਤੇ ਅਮਰੀਕਾ ਦੀਆਂ ਘੜੀਆਂ

‘ਦ ਖ਼ਾਲਸ ਬਿਊਰੋ :- ਕੈਨੇਡਾ ਅਤੇ ਅਮਰੀਕਾ ਵਿੱਚ ਅੱਜ ਤੋਂ ਘੜੀਆਂ ਦਾ ਟਾਈਮ ਇੱਕ ਘੰਟਾ ਪਿੱਛੇ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਹਰ ਸਾਲ ਦੋਵੇਂ ਦੇਸ਼ਾਂ ਵਿੱਚ 6 ਮਹੀਨਿਆਂ ਬਾਅਦ ਸਮਾਂ ਬਦਲ ਦਿੱਤਾ ਜਾਂਦਾ ਹੈ। ਲੋਕਾਂ ਨੂੰ ਮਾਰਚ ਮਹੀਨੇ ਦੇ ਦੂਜੇ ਐਤਵਾਰ ਨੂੰ ਆਪਣੀਆਂ ਘੜੀਆਂ ਇੱਕ ਘੰਟਾ ਅੱਗੇ ਕਰਨੀਆਂ ਪੈਂਦੀਆਂ ਹਨ ਅਤੇ ਨਵੰਬਰ ਮਹੀਨੇ ਦੇ ਪਹਿਲੇ

Read More
India

ਕਾਂਗਰਸ ਨੇ ਮੋਦੀ ਨੂੰ ਭੇਜੇ ਆਲੂ-ਪਿਆਜ਼ ਦੇ ਤੋਹਫੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸੈਕਟਰ 19 ਦੇ ਬਾਜ਼ਾਰ ਵਿੱਚ ਚੰਡੀਗੜ੍ਹ ਯੂਥ ਕਾਂਗਰਸ ਨੇ ਸਬਜ਼ੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ। ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੀਜੇਪੀ ਲੀਡਰਾਂ ਨੂੰ ਦਿਵਾਲੀ ਦੇ ਤੋਹਫੇ ਵਜੋਂ ਆਲੂ-ਪਿਆਜ਼ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਪਾਰਸਲਾਂ ‘ਤੇ ਨਰਿੰਦਰ ਮੋਦੀ ਦੀ

Read More
Punjab

ਰਾਸ਼ਟਰਪਤੀ ਨੂੰ ਮਿਲਣ ਲਈ ਕੈਪਟਨ ਨੂੰ ਖਹਿਰਾ ਧੜੇ ਦਾ ਵੀ ਮਿਲਿਆ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਪਤੀ ਦੇ ਨਾਲ ਮੁਲਾਕਾਤ ਦੇ ਲਈ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੋਂ ਬਾਅਦ ਹੁਣ ਖਹਿਰਾ ਧੜੇ ਦਾ ਵੀ ਸਾਥ ਮਿਲਿਆ ਹੈ। ਖਹਿਰਾ ਧੜੇ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕਰਨ ਦੇ ਲਈ ਹਾਮੀ ਭਰੀ ਹੈ। ਖੇਤੀ ਕਾਨੂੰਨਾਂ ‘ਤੇ

Read More
Punjab

ਤਰਨਤਾਰਨ ‘ਚ ਇੱਕ ਮਹੀਨੇ ਦੇ ਅੰਦਰ ਹੋਇਆ ਇੱਕ ਹੋਰ ਕਤਲ, ਸਵਾਲਾਂ ਦੇ ਘੇਰੇ ‘ਚ ਪ੍ਰਸ਼ਾਸਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਰਨਤਾਰਨ ਵਿੱਚ ਅਣਪਛਾਤੇ ਵਿਅਕਤੀਆਂ ਨੇ ਪੰਜਾਬ ਪੁਲਿਸ ਦੇ ASI ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ASI ਗੁਰਦੀਪ ਸਿੰਘ ਆਪਣੇ ਪੁੱਤਰ ਮਨਪ੍ਰੀਤ ਸਿੰਘ ਨਾਲ ਦਵਾਈ ਲੈ ਕੇ ਐਕਟਿਵਾ ‘ਤੇ ਵਾਪਿਸ ਆ ਰਿਹਾ ਸੀ। ਰਸਤੇ ਵਿੱਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੁਰਦੀਪ ਸਿੰਘ ‘ਤੇ ਫਾਇਰਿੰਗ ਕਰ

Read More
India

ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀਆਂ ਨੂੰ ਕਿਸਾਨਾਂ ਨੇ ਬਣਾਇਆ ਬੰਦੀ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਜਾਖਲ ਬਲਾਕ ਦੇ ਪਿੰਡ ਮੁੰਦਲੀਆਂ ਵਿੱਚ ਕਿਸਾਨਾਂ ਨੇ ਪਰਾਲੀ ਨੂੰ ਸਾੜਨ ਤੋਂ ਰੋਕਣ ਆਏ ਖੇਤੀਬਾੜੀ ਵਿਭਾਗ ਦੇ 5 ਅਧਿਕਾਰੀਆਂ ਨੂੰ 2 ਘੰਟਿਆਂ ਲਈ ਬੰਦੀ ਬਣਾਈ ਰੱਖਿਆ। ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਿਸਾਨਾਂ ਨੂੰ ਸਮਝਾ ਕੇ ਬੰਦੀ ਬਣਾਈ ਖੇਤੀਬਾੜੀ ਟੀਮ ਨੂੰ ਛੁਡਾਇਆ। ਖੇਤੀਬਾੜੀ ਵਿਭਾਗ ਨੂੰ ਸੈਟੇਲਾਈਟ

Read More
India

ਦਿੱਲੀ ਸਰਕਾਰ ਨੇ ਵਿਆਹ ਸਮਾਗਮਾਂ ‘ਚ ਦਿੱਤੀ ਛੋਟ, ਇਨ੍ਹਾਂ 5 ਨਿਯਮਾਂ ਦੀ ਕਰਨੀ ਹੋਵੇਗੀ ਪਾਲਣਾ

‘ਦ ਖ਼ਾਲਸ ਬਿਊਰੋ :- ਦਿੱਲੀ ਸਰਕਾਰ ਨੇ ਵਿਆਹ ਸਮਾਰੋਹ ਨਾਲ ਜੁੜੇ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਵਿੱਚ ਵਿਆਹ ਸਮਾਰੋਹ ਲਈ 200 ਜਾਂ ਵਧੇਰੇ ਮਹਿਮਾਨਾਂ ਨੂੰ ਬੁਲਾਇਆ ਜਾ ਸਕਦਾ ਹੈ, ਪਰ ਸਰਕਾਰ ਦੁਆਰਾ ਦੱਸੇ 5 ਨਿਯਮਾਂ ਦੀ ਪਾਲਣਾ ਕੀਤੀ ਜਾਣੀ ਲਾਜ਼ਮੀ ਹੋਵੇਗੀ। ਜੇਕਰ ਇੱਕ ਵੀ ਨਿਯਮ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਜੁਰਮਾਨਾ

Read More
Punjab

ਪੰਜਾਬ ‘ਚ ਵੀ ਖੁੱਲ੍ਹੇ ਸਿਨੇਮਾ ਘਰ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਵਿੱਚ ਲੋਕਾਂ ਨੂੰ ਹੁਣ ਢਿੱਲ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਨੇਮਾ ਹਾਲ ਅਤੇ ਮਲਟੀਪਲੈਕਸ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦੇ ਤਹਿਤ ਕਰੀਬ 8 ਮਹੀਨਿਆਂ ਮਗਰੋਂ ਸਿਨੇਮਾ ਹਾਲ ਖੁੱਲ ਗਏ ਹਨ ਤੇ ਹੁਣ ਮੁੜ ਤੋਂ ਲੋਕ ਸਿਨੇਮਾ ਘਰਾਂ

Read More
Punjab

ਖੇਤੀ ਕਾਨੂੰਨ ਦੇ ਸੰਘਰਸ਼ ‘ਚ ਭਾਜਪਾ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ

Read More
Punjab

ਸੰਗਰੂਰ ‘ਚ ਪਟੜੀ ‘ਤੇ ਦੌੜੀ ਮਾਲ ਗੱਡੀ, ਕੇਂਦਰ ਸਰਕਾਰ ‘ਤੇ ਉੱਠ ਰਹੇ ਹਨ ਕਈ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਪਟੜੀ ‘ਤੇ ਮਾਲ ਗੱਡੀ ਦੌੜਦੀ ਹੋਈ ਨਜ਼ਰ ਆਈ। ਦੇਰ ਰਾਤ ਇਹ ਮਾਲ ਗੱਡੀ ਪਟਿਆਲਾ ਵੱਲ ਜਾਂਦੀ ਦਿਖਾਈ ਦਿੱਤੀ ਸੀ ਅਤੇ ਦਿਨ ਵੇਲੇ ਖਾਲੀ ਮਾਲ ਗੱਡੀ ਵਾਪਿਸ ਆਉਂਦੀ ਨਜ਼ਰ ਆਈ। ਜਾਣਕਾਰੀ ਮੁਤਾਬਕ ਇਸ ਮਾਲ ਗੱਡੀ ਵਿੱਚ ਪੱਥਰ ਭਰਿਆ ਹੋਇਆ ਸੀ ਅਤੇ ਇਹ ਰਾਜਪੁਰਾ ਤੋਂ ਧੁਰੀ

Read More