Punjab

ਔਰਤਾਂ ‘ਤੇ ਹੁੰਦੇ ਜ਼ੁਲਮ ਨਾਲ ਕਾਂਗਰਸ ਨੂੰ ਨਹੀਂ ਕੋਈ ਮਤਲਬ, ਸਿਰਫ ਸਿਆਸਤ ਕਰਨਾ ਹੀ ਜਾਣਦੇ ਹਨ – ਜਾਵੜੇਕਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):-  ਟਾਂਡਾ ਰੇਪ ਅਤੇ ਕਤਲ ਕੇਸ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਟਾਂਡਾ ਕਿਉਂ ਨਹੀਂ ਗਏ ? ’ ਉਨ੍ਹਾਂ ਕਾਂਗਰਸ ਨੂੰ ਸਵਾਲ ਕਰਦਿਆਂ ਪੁੱਛਿਆ ਕਿ ‘ਕਾਂਗਰਸੀ ਸੂਬਿਆਂ ਵਿੱਚ

Read More
Punjab

ED ਨੇ ਮੁੱਖ ਮੰਤਰੀ ਦੇ ਪੁੱਤਰ ਰਣਇੰਦਰ ਸਿੰਘ ਨੂੰ ਚਾਰ ਸਾਲਾਂ ਬਾਅਦ ਮੁੜ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਮੁੜ ਤਲਬ ਕਰ ਲਿਆ ਹੈ। ਈਡੀ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਮਗਰੋਂ ਰਣਇੰਦਰ ਸਿੰਘ ਨੂੰ ਮੁੜ ਤਲਬ ਕੀਤਾ ਹੈ। ED ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਰਣਇੰਦਰ ਸਿੰਘ

Read More
Punjab

ਸਕੂਲ ਖੁੱਲ੍ਹਣ ਦੇ ਥੋੜ੍ਹੇ ਸਮੇਂ ਬਾਅਦ ਹੀ ਕਰਨਾ ਪਿਆ ਬੰਦ, ਮਾਪਿਆਂ ਦੀ ਵਧੀ ਚਿੰਤਾ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਮਹੀਨਿਆਂ ਬਾਅਦ 19 ਅਕਤੂਬਰ ਨੂੰ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਸਨ। ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਕੂਲਾਂ ਵਿੱਚ ਹਾਜ਼ਰੀ 1 ਫ਼ੀਸਦੀ ਹੀ ਦਰਜ ਹੋ ਰਹੀ ਸੀ। ਮਾਪਿਆਂ ਦੇ ਮਨਾਂ ਵਿੱਚ ਕੋਰੋਨਾ

Read More
Punjab

ਸਬ ਇੰਸਪੈਕਟਰ ਸੰਦੀਪ ਕੌਰ ਇੱਕ ਪਰਿਵਾਰ ਨੂੰ ਖੁਦਕੁਸ਼ੀ ਕਰਨ ਲਈ ਉਕਸਾਉਣ ‘ਤੇ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਵਿੱਚ ਇੱਕ ਹੱਸਦੇ ਖੇਡਦੇ ਪਰਿਵਾਰ ਨੂੰ ਤਬਾਅ ਕਰਨ ਵਾਲੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਗੁਰਦਾਸਪੁਰ ਦੇ ਹਰਗੋਬਿੰਦਪੁਰ ਪਿੰਡ ਦੀ ਇੱਕ ਕੋਠੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਪੁਲਿਸ ਵੱਲੋਂ ਡਬਲ ਸੁਸਾਈਡ ਮਾਮਲੇ ਵਿੱਚ ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Read More
Punjab

ਮੁਲਤਾਨੀ ਮਾਮਲੇ ‘ਚ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ

‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਅੱਗੇ ਟਲ ਗਈ ਹੈ। ਜਾਣਕਾਰੀ ਮੁਤਾਬਕ 11 ਮਈ ਨੂੰ ਮੁਹਾਲੀ ਅਦਾਲਤ

Read More
International

ਮਾਂਟਰੀਅਲ ਵਿੱਚ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਨੇ ਕਿਸਾਨਾਂ ਦੇ ਹੱਕ ‘ਚ ਕੱਢੀ ਵਿਸ਼ਾਲ ਰੈਲੀ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ, ਮਾਂਟਰੀਅਲ ਦੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਵੱਲੋਂ 18 ਅਕਤੂਬਰ, 2020 ਨੂੰ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਮੌਤ ਦੇ ਵਾਰੰਟ ਰੂਪੀ ਕਾਨੂੰਨ ਪਾਸ ਕਰਨ ਦੀ ਉੱਚੀ ਸੁਰ ਵਿੱਚ ਨਿਖੇਧੀ ਕੀਤੀ ਗਈ। ਇੱਕ ਤੋਂ ਬਾਅਦ ਇੱਕ ਬੁਲਾਰਿਆਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਅਤੇ ਪੰਜਾਬ ਮਾਰੂ

Read More
Punjab

ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਜਲਦ ਜਾਂਚ ਕਰਕੇ ਚਲਾਨ ਪੇਸ਼ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ:- ਹੁਸ਼ਿਆਰਪੁਰ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿੱਚ ਇੱਕ ਵਿਅਕਤੀ ਵੱਲੋਂ 6 ਸਾਲ ਦੀ ਬੱਚੀ ਨਾਲ ਜਬਰ ਜ਼ਿਨਾਹ ਦੀ ਵਾਰਦਾਤ ਸਾਹਮਣੇ ਆਈ ਹੈ। ਬੱਚੀ ਨੂੰ ਆਪਣੇ ਨਾਲ ਲਿਜਾਉਂਦੇ ਹੋਏ ਇਸ ਸ਼ਖ਼ਸ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

Read More
Punjab

ਕਿਸਾਨਾਂ ਨੇ ਰੇਲਵੇ ਟਰੈਕਾਂ ਤੋਂ ਧਰਨੇ ਚੁੱਕ ਕੇ ਰੇਲਵੇ ਸਟੇਸ਼ਨ ‘ਤੇ ਲਾਏ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਦੁਪਹਿਰ ਤਿੰਨ ਵਜੇ ਤੋਂ ਬਾਅਦ ਰੇਲਵੇ ਲਾਈਨਾਂ ਤੋਂ ਆਪਣੇ ਧਰਨੇ ਹੁਣ ਰੇਲਵੇ ਸਟੇਸ਼ਨਾਂ ਤੇ ਪਲੇਟਫਾਰਮਾਂ ਉੱਤੇ ‌ਤਬਦੀਲ ਕਰ ਲਏ ਹਨ ਤਾਂ ਜੋ ਮਾਲ ਗੱਡੀਆਂ ਲੰਘ ਸਕਣ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਰੇਲਵੇ ਲਾਈਨਾਂ ਉੱਪਰ ਲੱਗੇ ਸਾਰੇ ਧਰਨੇ ਮੁਲਤਵੀ ਕਰ ਦਿੱਤੇ ਗਏ ਹਨ।

Read More
Punjab

ਕਿਸਾਨਾਂ ਨੇ ਸੰਗਰੂਰ ਦੇ ਡੀਸੀ ਦਾ ਘੇਰਿਆ ਦਫ਼ਤਰ

‘ਦ ਖ਼ਾਲਸ ਬਿਊਰੋ:- ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬੇਨੜਾ ਪੈਟਰੋਲ ਪੰਪ ‘ਤੇ ਧਰਨੇ ਦੌਰਾਨ ਮਰੇ ਕਿਸਾਨ ਮੇਘਰਾਜ ਨਾਗਰੀ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਹਜ਼ਾਰਾਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਾ ਦਫ਼ਤਰ ਘੇਰ ਲਿਆ। ਕਿਸਾਨਾਂ ਨੇ ਡੀਸੀ ਦਫਤਰ ਦੇ ਦੋਵੇਂ ਮੁੱਖ ਗੇਟਾਂ

Read More
India

ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ੀਆਂ ਨੂੰ ਭਾਰਤ ਆਉਣ ਦੀ ਦਿੱਤੀ ਇਜਾਜ਼ਤ, ਟੂਰਿਸਟ ਵੀਜ਼ੇ ਨਹੀਂ ਹੋਏ ਬਹਾਲ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨੇ ਸੈਰ-ਸਪਾਟਾ ਅਤੇ ਇਲਾਜ ਲਈ ਦੇਸ਼ ਆਉਣ ਵਾਲਿਆਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਵੀਜ਼ੇ ਤੁਰੰਤ ਬਹਾਲ ਕਰ ਦਿੱਤੇ ਹਨ। ਸੈਲਾਨੀ ਹਾਲੇ ਭਾਰਤ ਨਹੀਂ ਆ ਸਕਣਗੇ ਅਤੇ ਟੂਰਿਸਟ ਵੀਜ਼ਾ ਬਹਾਲ ਨਹੀਂ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਓਸੀਆਈ, ਪੀਆਈਓ ਕਾਰਡ ਧਾਰਕਾਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ

Read More