Punjab

ਜਲੰਧਰ ‘ਚ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ ਨੂੰ ਪੁਲਿਸ ਨੇ ਰੋਕਿਆ, ਆਗੂ ਕੀਤੇ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਜਲੰਧਰ ਵਿੱਚ ਅੱਜ ਭਾਜਪਾ ਦੀ ਦਲਿਤ ਇਨਸਾਫ਼ ਯਾਤਰਾ ਦੌਰਾਨ ਪੁਲਿਸ ਤੇ ਭਾਜਪਾ ਆਗੂਆਂ ਤੇ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਈ ਹੈ। ਇਸ ਦੌਰਾਨ ਪੁਲਿਸ ਵੱਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਇਸ ਯਾਤਰਾ ‘ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼

Read More
Punjab

ਬੀਜੇਪੀ ਦੇ 2 ਵਿਧਾਇਕਾਂ ਨੂੰ ਛੱਡ ਕੇ ਕੈਪਟਨ ਨਾਲ ਸਾਰੇ 115 ਵਿਧਾਇਕ ਰਾਜਪਾਲ ਕੋਲ ਗਏ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਨੂੰ ਆਪਣੀ ਸਰਕਾਰ ਦੇ ਚਾਰ ਇਤਿਹਾਸਕ ਬਿੱਲਾਂ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਸੀ, ਜਿਸ ‘ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਬਿੱਲਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਪੰਜਾਬ

Read More
Punjab

ਭਾਰਤੀ ਕਿਸਾਨ ਯੂਨੀਅਨ ਕੈਪਟਨ ਦੇ ਫੈਸਲੇ ਤੋਂ ਖੁਸ਼

‘ਦ ਖ਼ਾਲਸ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਿੱਲ ਪੇਸ਼ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਟਵੀਟ ਕੀਤਾ ਕਿ, “ਇਤਿਹਾਸਕ ਕੰਮ ਕਰਨ ਲਈ ਧੰਨਵਾਦ। ਆਉਣ ਵਾਲੇ ਸਮੇਂ ਵਿੱਚ ਇਸ ਦਿਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।” Congratulations @capt_amarinder ji for creating history today! This day

Read More
Punjab

ਖੇਤੀ ਕਾਨੂੰਨ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਬੁਲਾਇਆ ਗਿਆ ਸੀ ਪਰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਦੋ ਦਿਨ ਦਾ ਕਰ ਦਿੱਤਾ ਗਿਆ ਸੀ। ਅੱਜ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ

Read More
Punjab

ਵਿਧਾਨ ਸਭਾ ‘ਚ ਹੀਰੋ ਬਣ ਗਏ ਕੈਪਟਨ ਅਮਰਿੰਦਰ ਸਿੰਘ, ਪੜ੍ਹੋ ਪੰਜਾਬ ਸਰਕਾਰ ਦੇ ਬਿੱਲ ਵਿੱਚ ਕਿਸਾਨਾਂ ਦੇ ਲਈ ਕੀ ਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ

Read More
Punjab

ਖੇਤੀ ਕਾਨੂੰਨ : ਬਿੱਲ ਦੀ ਕਾਪੀ ਨਾ ਦਿੱਤੇ ਜਾਣ ਤੱਕ ਕਿਸੇ ਮੰਤਰੀ ਨੂੰ ਪੰਜਾਬ ਭਵਨ ਤੋਂ ਬਾਹਰ ਨਹੀਂ ਨਿਕਲਣ ਦਿਆਂਗੇ – ਮਜੀਠੀਆ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਵਿਧਾਨਸਭਾ ਵਿੱਚ ਬਿੱਲ ਨਾ ਪੇਸ਼ ਕਰਨ ‘ਤੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਖੇਤੀ ਬਿੱਲ ਨੂੰ ਕਾਨੂੰਨ ਬਣੇ ਨੂੰ ਇੱਕ ਮਹੀਨੇ ਤੋਂ ਉੱਪਰ ਹੋ ਗਿਆ ਹੈ ਪਰ ਹਾਲੇ ਤੱਕ ਪੰਜਾਬ ਸਰਕਾਰ ਨੇ ਇਸਦੇ ਵਿਰੋਧ

Read More
Punjab

ਖੇਤੀ ਕਾਨੂੰਨ : ਵਿਧਾਨ ਸਭਾ ਪਹੁੰਚੇ ਸਿੱਧੂ ਦੀ ਸੀਟ ਵੀ ਬਦਲੀ, ਐਂਟਰੀ ਵਾਲਾ ਰਾਹ ਵੀ ਬਦਲਿਆ

‘ਦ ਖ਼ਾਲਸ ਬਿਊਰੋ:- ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਵਿਧਾਨ ਸਭਾ ਪਹੁੰਚੇ।  ਵਿਧਾਨ ਸਭਾ ਜਾਣ ਤੋਂ ਪਹਿਲਾਂ ਉਨ੍ਹਾਂ ਵਿਧਾਇਕ ਪਰਗਟ ਸਿੰਘ ਨਾਲ ਮੀਟਿੰਗ ਕੀਤੀ। ਸੈਸ਼ਨ ਦੌਰਾਨ ਸਿੱਧੂ, ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਮਿਲੇ, ਜਦਕਿ ਉਨ੍ਹਾਂ ਹੋਰਨਾਂ ਵਿਧਾਇਕਾਂ

Read More
Punjab

ਖੇਤੀ ਕਾਨੂੰਨ : ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਮੁਲਤਵੀ, ਖਰੜਾ ਲੈਣ ਵਾਸਤੇ ਆਪ ਦਾ ਅੰਦਰ ਤੇ ਅਕਾਲੀਆਂ ਦਾ ਬਾਹਰ ਧਰਨਾ ਜਾਰੀ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੱਦੇ ਗਏ ਪੰਜਾਬ ਵਿਧਾਨ ਸਭਾ ਦਾ ਪਹਿਲੇ ਦਿਨ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਧਰਨਿਆਂ ਦੌਰਾਨ ਮ੍ਰਿਤਕ ਕਿਸਾਨਾਂ ਅਤੇ ਹੋਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦੇ ਕੇ ਹੋਈ ਸੀ। ਕਾਂਗਰਸ ਵਿਧਾਇਕ ਫਤਿਹਜੰਦ ਬਾਜਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ

Read More
Punjab

ਪੰਜਾਬ ‘ਚ ਕਿਸਾਨਾਂ ਨੇ ਰੋਕੇ ਯੂ.ਪੀ. ਤੋਂ ਆਏ ਝੋਨੇ ਦੇ ਭਰੇ ਹੋਏ ਟਰੱਕ

‘ਦ ਖ਼ਾਲਸ ਬਿਊਰੋ:- ਯੂ. ਪੀ.  ਤੋਂ ਪੰਜਾਬ ਵਿੱਚ ਵਿਕਰੀ ਲਈ ਆ ਰਹੇ ਝੋਨੇ ਦੇ ਚਾਰ ਵੱਡੇ ਟਰਾਲਿਆਂ ਨੂੰ ਫ਼ਤਿਹਗੜ੍ਹ ਸਾਹਿਬ ਵਿੱਚ ਦਾਖਲ ਹੁੰਦੇ ਸਮੇਂ ਰੋਕ ਲਿਆ ਗਿਆ। ਜ਼ਿਲ੍ਹਾ ਪ੍ਰੀਸ਼ਦ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਇਸਨੂੰ ਰੋਕਿਆ ਗਿਆ। ਬਾਅਦ ਵਿੱਚ ਇਸਨੂੰ ਪੁਲਿਸ ਵੱਲੋਂ ਮਾਰਕਿਟ ਕਮੇਟੀ ਸਰਹਿੰਦ ਦੇ

Read More
Punjab

ਮੁਕਤਸਰ ‘ਚ ਕਿਸਾਨਾਂ ਖਿਲਾਫ ਪਹਿਲਾ ਕੇਸ ਹੋਇਆ ਦਰਜ, ਕਾਂਗਰਸੀ ਵਿਧਾਇਕ ਦਾ ਕਰ ਰਹੇ ਸੀ ਵਿਰੋਧ

‘ਦ ਖ਼ਾਲਸ ਬਿਊਰੋ:- ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ ਵਿੱਚ ਕਾਂਗਰਸ ਵਿਧਾਇਕ ਦੇ ਵਿਰੋਧ ਤੇ ਘਿਰਾਓ ਨੂੰ ਲੈ ਕੇ 15 ਕਿਸਾਨਾਂ ਅਤੇ ਇੱਕ ਪੱਤਰਕਾਰ ‘ਤੇ ਮਾਮਲਾ ਦਰਜ ਹੋ ਗਿਆ ਹੈ। ਇਹ ਮੁਕਤਸਰ ਜ਼ਿਲ੍ਹੇ ਵਿੱਚ ਕਿਸਾਨਾਂ ਖ਼ਿਲਾਫ ਦਰਜ ਹੋਇਆ ਪਹਿਲਾ ਪਰਚਾ ਹੈ, ਜੋ ਥਾਣਾ ਕੋਟ ਭਾਈ ਵਿੱਚ ਦਰਜ ਹੋਇਆ ਹੈ। ਮੁਕਤਸਰ ਸਾਹਿਬ ਦੇ ਪਿੰਡ ਗੁਰੁਸਰ ਵਿੱਚ ਕਾਂਗਰਸੀ

Read More