India

ਪੰਜਾਬ ਦੇ ਕਿਸਾਨਾਂ ਨੂੰ ਗਲਤਫਹਿਮੀ ਦਾ ਸ਼ਿਕਾਰ ਦੱਸਦਿਆਂ ਤੋਮਰ ਨੇ ਕਿਹਾ, ਅੰਦੋਲਨ ਸਾਡੇ ਖਿਲਾਫ ਨਹੀਂ, ਆਪਣੀ ਕੈਪਟਨ ਸਰਕਾਰ ਖਿਲਾਫ ਕਰੋ

–        ਰਾਜ ਸਭਾ ਵਿੱਚ ਫਿਰ ਗਾਏ ਖੇਤੀ ਕਾਨੂੰਨਾਂ ਤੇ ਕਿਸਾਨਾਂ ਲਈ ਫਾਇਦਿਆਂ ਦੇ ਗੀਤ –        ਕਿਹਾ, ਇਸ ਦੇਸ਼ ‘ਚ ਵਹਿ ਰਹੀ ਹੈ ਉਲਟੀ ਗੰਗਾ ‘ਦ ਖ਼ਾਲਸ ਬਿਊਰੋ :- ਰਾਜ ਸਭਾ ‘ਚ ਇੱਕ ਵਾਰ ਫਿਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਸਾਨੀ ਅੰਦੋਲਨ ‘ਤੇ ਆਪਣੇ ਤਿੱਖੀ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਵਿਸ਼ੇਸ਼ ਤੌਰ ‘ਤੇ ਪੰਜਾਬ

Read More
India

ਟਰੈਕਟਰ ਪਰੇਡ ਦੌਰਾਨ ਸ਼ਹੀਦੀ ਪਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਕੋਲ ਪਹੁੰਚੀ ਪ੍ਰਿਅੰਕਾ ਗਾਂਧੀ

‘ਦ ਖ਼ਾਲਸ ਬਿਊਰੋ :- ਕਾਂਗਰਸ ਦੀ ਮੁੱਖ ਸਕੱਤਰ ਪ੍ਰਿਅੰਕਾ ਗਾਂਧੀ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਉੱਤਰ ਪ੍ਰਦੇਸ਼ ਦੇ ਪਿੰਡ ਰਾਮਪੁਰ ਪਹੁੰਚੇ। ਨਵਰੀਤ ਸਿੰਘ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਰਾਮਪੁਰ ਦੇ ਬਿਲਾਸਪੁਰ ਦੇ ਪਿੰਡ ਡਿਬਡਿਬਾ ਦਾ ਰਹਿਣ ਵਾਲਾ

Read More
India

ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਨਵਰੀਤ ਸਿੰਘ ਨੂੰ ਸਿੰਘੂ ਬਾਰਡਰ ‘ਤੇ ਦਿੱਤੀ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ :- ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਮਾਰੇ ਗਏ ਨੌਜਵਾਨ ਕਿਸਾਨ ਨਵਰੀਤ ਸਿੰਘ ਡਿਬਡਿਬਾ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਹੋਰ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਵੱਲੋਂ ਸਿੰਘੂ ਬਾਰਡਰ ‘ਤੇ ਮੀਂਹ ਦੇ ਵਿੱਚ ਹੀ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਨੇ

Read More
India

ਤਿਹਾੜ ਜੇਲ੍ਹ ‘ਚੋਂ ਰਿਹਾਅ ਹੋਏ ਨਵਦੀਪ ਸਿੰਘ

‘ਦ ਖ਼ਾਲਸ ਬਿਊਰੋ :- ਕਿਸਾਨੀ ਅੰਦੋਲਨ ਦੌਰਾਨ ਮੋਗਾ ਜ਼ਿਲ੍ਹ ਦੇ ਪਿੰਡ ਤਤਾਰੀਏਵਾਲਾ ਦੇ 11 ਨੌਜਵਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਤਿਹਾੜ ਜੇਲ੍ਹ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਨੌਜਵਾਨਾਂ ਵਿੱਚੋਂ 17 ਸਾਲਾ ਨਵਦੀਪ ਸਿੰਘ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਆਪਣੇ ਪਿੰਡ ਵਾਪਿਸ ਪਰਤ ਆਇਆ ਹੈ। ਨਵਦੀਪ ਸਿੰਘ ਨੇ ਦੱਸਿਆ ਕਿ 23 ਜਨਵਰੀ ਨੂੰ ਅਸੀਂ ਟਰੈਕਟਰ

Read More
India

ਸਰਕਾਰ ਦੀ ਘੂਰੀ ਤੋਂ ਬਾਅਦ ਟਵਿੱਟਰ ਮੁੜ ਤੋਂ ਬੰਦ ਕਰ ਰਿਹਾ ਹੈ ਕਿਸਾਨੀ ਅੰਦੋਲਨ ਨਾਲ ਜੁੜੇ ਖਾਤੇ

‘ਦ ਖ਼ਾਲਸ ਬਿਊਰੋ :- ਕਿਸਾਨ ਏਕਤਾ ਮੋਰਚਾ ਦੇ IT ਸੈੱਲ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਟਵਿੱਟਰ ਨੂੰ ਇੱਕ ਨੋਟਿਸ ਜਾਰੀ ਹੋਣ ਤੋਂ ਬਾਅਦ ਟਵਿੱਟਰ ਨੇ ਮੁੜ ਤੋਂ ਕਿਸਾਨੀ ਅੰਦੋਲਨ ਨਾਲ ਜੁੜੀ ਜਾਣਕਾਰੀ ਨੂੰ ਆਦਾਨ-ਪ੍ਰਦਾਨ ਕਰਨ ਵਾਲੇ ਟਵਿੱਟਰ ਖਾਤਿਆਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਸੰਘਰਸ਼ ਦੇ ਇੱਕ ਬੁਲਾਰੇ ਨੇ ਦੱਸਿਆ ਕਿ

Read More
India

ਗਾਜ਼ੀਪੁਰ ਬਾਰਡਰ ‘ਤੇ 10 ਵਿਰੋਧੀ ਰਾਜਨੀਤਿਕ ਦਲਾਂ ਦੇ 15 ਸੰਸਦ ਮੈਂਬਰ ਪੁਲਿਸ ਨੇ ਡੱਕੇ

‘ਦ ਖ਼ਾਲਸ ਬਿਊਰੋ :- ਗਾਜ਼ੀਪੁਰ ਬਾਰਡਰ ‘ਤੇ ਅੱਜ ਸਵੇਰੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ 10 ਵਿਰੋਧੀ ਰਾਜਨੀਤਿਕ ਦਲਾਂ ਦੇ 15 ਸੰਸਦ ਮੈਂਬਰਾਂ ਨੂੰ ਪੁਲਿਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਅਕਾਲੀ ਲੀਡਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸਾਨਾਂ ਦੇ ਧਰਨੇ ਵਾਲੀ ਥਾਂ ਤੇ ਕਿਸਾਨਾਂ ਨਾਲ ਮੁਲਾਕਾਤ ਕਰਨ ਪਹੁੰਚੇ ਸਨ ਪਰ ਉਨ੍ਹਾਂ ਨੂੰ ਅੱਗੇ

Read More
India

ਟਰੈਕਟਰ ਪਰੇਡ ਤੋਂ ਇੱਕ ਦਿਨ ਪਹਿਲਾਂ ਕਿਸਾਨ ਲੀਡਰਾਂ ਦੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਲੀਡਰਾਂ ਨੇ ਕੱਲ੍ਹ ਹੋਣ ਵਾਲੀ ਟਰੈਕਟਰ ਪਰੇਡ ਵਿੱਚ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਕੱਲ੍ਹ ਟਰੈਕਟਰ ਪਰੇਡ ਦੌਰਾਨ ਪੂਰਾ ਰਾਊਂਡ ਲਾ ਕੇ ਵਾਪਸ

Read More
India

ਹਰਿਆਣਾ ‘ਚ ਕਿਸਾਨਾਂ ਨੇ ਤਿੰਨ ਦਿਨਾਂ ਲਈ ਮੁਫਤ ਕੀਤੇ ਟੋਲ ਪਲਾਜ਼ੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹਰਿਆਣਾ ਦੇ ਜ਼ਿਆਦਾਤਾਰ ਹਾਈਵੇਅ ‘ਤੇ ਟੋਲ ਪਲਾਜ਼ਿਆਂ ਨੂੰ ਮੁਫਤ ਕਰ ਦਿੱਤਾ ਹੈ। ਤਿੰਨ ਦਿਨਾਂ ਦੇ ਲਈ ਕਿਸਾਨਾਂ ਨੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਹਰਿਆਣੇ ਦੇ ਰੋਹਤਕ, ਬਹਾਦਰਗੜ੍ਹ, ਸਿਰਸਾ, ਕਰਨਾਲ, ਹਿਸਾਰ, ਗੁਰਗ੍ਰਾਮ ਸਮੇਤ ਕਈ ਥਾਂਵਾਂ ‘ਤੇ ਕਿਸਾਨਾਂ ਨੇ

Read More
India

ਫਿਲਹਾਲ ਖੇਤੀ ਕਾਨੂੰਨਾਂ ਨੂੰ 1 ਜਾਂ 2 ਸਾਲਾਂ ਲਈ ਕੀਤਾ ਜਾਵੇ ਲਾਗੂ, ਲਾਭਦਾਇਕ ਨਾ ਹੋਣ ‘ਤੇ ਕੀਤੀ ਜਾਵੇਗੀ ਸੋਧ – ਰਾਜਨਾਥ ਸਿੰਘ

‘ਦ ਖ਼ਾਲਸ ਬਿਊਰੋ :- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੂੰ ਖੇਤੀ ਕਾਨੂੰਨ ਲਾਭਦਾਇਕ ਨਾ ਲੱਗੇ, ਤਾਂ ਉਹ ਇਨ੍ਹਾਂ ਵਿੱਚ ਸੋਧ ਕਰੇਗੀ। ਫਿਲਹਾਲ ਇਨ੍ਹਾਂ ਨੂੰ ਇੱਕ ਜਾਂ ਦੋ ਸਾਲ ਲਈ ਲਾਗੂ ਕਰਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ, “ਧਰਨੇ ’ਤੇ ਬੈਠੇ ਲੋਕ ਕਿਸਾਨ ਹਨ ਅਤੇ ਕਿਸਾਨ ਪਰਿਵਾਰਾਂ

Read More
India

ਸੰਸਦ ਭਵਨ ‘ਚ PM ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਗੂੰਜੇ ਖੇਤੀ ਕਾਨੂੰਨ ਵਾਪਸ ਲੈਣ ਦੇ ਨਾਅਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਵਿੱਚ ਖੂਬ ਹੰਗਾਮਾ ਹੋਇਆ ਹੈ। ਆਪ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਦੇ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਆਪ ਲੀਡਰ ਸੰਜੇ ਸਿੰਘ ਨੇ ਕੇਂਦਰ ਸਰਕਾਰ

Read More