International

ਨਿਊਜ਼ੀਲੈਂਡ ਦੀਆਂ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਜੈਸਿਡਾ ਆਰਡਨ ਨੂੰ ਮਿਲੀ ਵੱਡੀ ਜਿੱਤ

‘ਦ ਖ਼ਾਲਸ ਬਿਊਰੋ:- ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵਿੱਚ ਪ੍ਰਧਾਨ ਮੰਤਰੀ ਜੈਸਿਡਾ ਆਰਡਨ ਨੂੰ ਵੱਡੀ ਜਿੱਤ ਮਿਲੀ ਹੈ। ਚੋਣ ਕਮਿਸ਼ਨ ਮੁਤਾਬਕ, ਲੇਬਰ ਪਾਰਟੀ ਨੂੰ 49 ਫੀਸਦ, ਨੈਸ਼ਨਲ ਪਾਰਟੀ ਨੂੰ 27 ਫੀਸਦ ਤੇ ਗ੍ਰੀਨ ਅਤੇ ਐਕਟ ਨਿਊਜ਼ੀਲੈਂਡ ਪਾਰਟੀ ਨੂੰ 8-8 ਫੀਸਦ ਵੋਟ ਮਿਲੇ ਹਨ। ਜਿੱਤ ਤੋਂ ਬਾਅਦ ਜੈਸਿੰਡਾ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ, “ਪਿਛਲੇ 50 ਸਾਲਾਂ

Read More
Punjab

ਪਟਿਆਲਾ ‘ਚ ਇੱਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਪਟਿਆਲਾ ਦੇ ਪਿੰਡ ਮਹਿਮਦਪੁਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ

Read More
International

ਇਸ ਵਾਰ ਨਿਊਜ਼ੀਲੈਂਡ ਦੀਆਂ ਆਮ ਚੋਣਾਂ ਵੱਖਰੇ ਤਰੀਕੇ ਨਾਲ ਹੋਣਗੀਆਂ

‘ਦ ਖ਼ਾਲਸ ਬਿਊਰੋ ਨਿਊਜ਼ੀਲੈਂਡ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਇੱਕ ਮਹੀਨਾ ਮੁਲਤਵੀ ਹੋਈਆਂ ਆਮ ਚੋਣਾਂ ਆਖ਼ਰਕਾਰ ਹੋ ਰਹੀਆਂ ਹਨ। ਦੇਸ਼ ਦੀ ਮਹਿਲਾ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਕੋਰੋਨਾ ਮਹਾਂਮਾਰੀ ਨਾਲ ਕਾਰਗਰ ਤਰੀਕੇ ਨਾਲ ਨਜਿੱਠਣ ਕਰਕੇ ਇਸ ਵਾਰ ਸਪੱਸ਼ਟ ਸੰਸਦੀ ਬਹੁਮੱਤ ਮਿਲਣ ਦੀ ਉਮੀਦ ਹੈ। ਜੇਕਰ ਉਨ੍ਹਾਂ ਨੂੰ ਬਹੁਮੱਤ ਮਿਲ ਜਾਂਦਾ ਹੈ ਤਾਂ ਨਿਊਜ਼ੀਲੈਂਡ ਦੇ ਇਤਿਹਾਸ ਵਿੱਚ

Read More
Punjab

ਕੈਪਟਨ ਦੇ ਰਾਜ ਵਿੱਚ ਪੰਜਾਬ ਦਾ ਅਮਨ ਕਾਨੂੰਨ ਛਿੱਕੇ ਟੰਗਿਆ – ਅਕਾਲੀ ਦਲ

‘ਦ ਖ਼ਾਲਸ ਬਿਊਰੋ:- ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਮੌਤ ਦੇ ਮਾਮਲੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਵੀ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ

Read More
Punjab

ਪੰਜਾਬ ਸਰਕਾਰ ਦੇ 19 ਅਕਤੂਬਰ ਦੇ ਸਪੈਸ਼ਲ ਸੈਸ਼ਨ ਨੂੰ ਰਾਜਪਾਲ ਦੀ ਮਿਲੀ ਮਨਜ਼ੂਰੀ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਖੇਤੀ ਕਾਨੂੰਨਾਂ ਖਿਲਾਫ ਸੱਦੇ ਜਾਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਗਈ ਹੈ। 19 ਅਕਤੂਬਰ ਨੂੰ ਸਵੇਰੇ 11 ਵਜੇ ਸਪੈਸ਼ਲ ਸੈਸ਼ਨ ਸ਼ੁਰੂ ਹੋਵੇਗਾ। ਵਿਰੋਧੀ ਪਾਰਟੀਆਂ ਇਸ ਸਪੈਸ਼ਲ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਵਾਲੇ ਖਰੜੇ ਨੂੰ ਜਨਤਕ ਕਰਨ ਲਈ ਕਹਿ ਰਹੀਆਂ

Read More
India Punjab

ਸੁਪਰੀਮ ਕੋਰਟ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਨਿਗਰਾਨੀ ਪੈਨਲ ਕੀਤਾ ਕਾਇਮ

‘ਦ ਖ਼ਾਲਸ ਬਿਊਰੋ:- ਪੰਜਾਬ, ਹਰਿਅਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੁਪਰੀਮ ਕੋਰਟ ਨੇ ਸਾਬਕਾ ਜਸਟਿਸ ਮਦਨ ਬੀ. ਲੋਕੁਰ ਦਾ ਇੱਕ ਮੈਂਬਰੀ ਨਿਗਰਾਨ ਪੈਨਲ ਕਾਇਮ ਕਰ ਦਿੱਤਾ ਹੈ। ਇਹ ਪੈਨਲ ਰਾਜਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਕਦਮਾਂ ’ਤੇ ਨਜ਼ਰ ਰੱਖੇਗਾ। ਇਸ ਦੇ ਨਾਲ ਹੀ ਸਰਬਉੱਚ ਅਦਾਲਤ ਨੇ ਪੰਜਾਬ, ਹਰਿਆਣ

Read More
Punjab

ਕਿਸਾਨਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਸਮੇਤ ਕੀਤੇ ਕਈ ਹੋਰ ਵੱਡੇ ਐਲਾਨ

‘ਦ ਖ਼ਾਲਸ ਬਿਊਰੋ:- ਪੰਜਾਬ ਦੀਆਂ ਸੰਘਰਸ਼ੀ 29 ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਬਾਰੇ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਜਥੇਬੰਦੀਆਂ ਵੱਲੋਂ ਰਾਜ ਭਰ ਵਿੱਚ ਚੱਲ ਰਹੇ ਅੰਦੋਲਨ ’ਤੇ ਨਜ਼ਰਸਾਨੀ ਕਰਨ ਲਈ 20 ਅਕਤੂਬਰ ਨੂੰ ਮੁੜ ਮੀਟਿੰਗ ਬੁਲਾਈ ਗਈ ਹੈ। ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਮਾੜੇ ਰਵੱਈਏ ਖਿਲਾਫ਼ 17

Read More
Punjab

ਸੁਨੀਲ ਜਾਖੜ ਨੇ ਅਸ਼ਵਨੀ ਸ਼ਰਮਾ ਨੂੰ ਖੇਤੀ ਕਾਨੂੰਨ ‘ਤੇ ਬਹਿਸ ਕਰਨ ਦੀ ਦਿੱਤੀ ਚੁਣੌਤੀ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਟੁੱਟਣ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐੈਲਾਨ ਕੀਤਾ ਹੈ, ਉੱਥੇ ਹੀ ਕਾਂਗਰਸ ਪਾਰਟੀ ਬੀਜੇਪੀ ‘ਤੇ ਹਮਲਾਵਰ ਹੋ ਗਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚੁਣੌਤੀ ਦਿੱਤੀ ਹੈ। ਸੁਨੀਲ ਜਾਖੜ ਦੀ ਅਸ਼ਵਨੀ

Read More
India

ਅਕਾਲੀ ਦਲ ਸਿਰ ‘ਤੇ ਕਪਾਹ ਦੀਆਂ ਟੋਕਰੀਆਂ ਰੱਖ ਕੇ ਪਹੁੰਚਿਆ ਦਿੱਲੀ

‘ਦ ਖ਼ਾਲਸ ਬਿਊਰੋ:- ਦਿੱਲੀ ਵਿੱਚ ਖੇਤੀ ਭਵਨ ਦੇ ਬਾਹਰ ਯੂਥ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ‘ਤੇ ਕਿਸਾਨਾਂ ਨੂੰ ਬਰਬਾਦ ਕਰਨ ਦੇ ਇਲਜ਼ਾਮ ਲਾਏ। ਵਰਕਰ ਆਪਣੇ ਸਿਰ ‘ਤੇ ਕਪਾਹ ਦੀਆਂ ਟੋਕਰੀਆਂ  ਰੱਖ ਕੇ ਕੇਂਦਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਨੂੰ ਖੇਤੀ ਕਾਨੂੰਨ ਵਾਪਿਸ ਲੈਣ ਦੀ

Read More
Punjab

ਕੇਂਦਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਤੇ ਹਰਿਆਣਾ ‘ਚ ਭੇਜੀਆਂ 50 ਟੀਮਾਂ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਪਰਾਲੀ ਨੂੰ ਸਾੜਨ ਦੀ ਸਮੱਸਿਆ ਨੂੰ ਲੈ ਕੇ ਹਰਕਤ ਵਿੱਚ ਆ ਗਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਵਿਸ਼ੇਸ਼ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹਨ। ਦਿੱਲੀ, ਰਾਜਸਥਾਨ ਤੇ ਯੂ.ਪੀ. ‘ਤੇ ਵੀ ਕੇਂਦਰ ਸਰਕਾਰ ਦੀ ਨਜ਼ਰ ਹੈ।  ਪੰਜ ਸੂਬਿਆਂ ਵਿੱਚ ਕੇਂਦਰ ਦੀਆਂ 50 ਟੀਮਾਂ ਨਿਗਰਾਨੀ ਕਰਨਗੀਆਂ। ਕੇਂਦਰੀ ਵਾਤਾਵਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ

Read More