Punjab

ਕਿਸਾਨਾਂ ਦੇ ਹੱਕ ‘ਚ ਆਏ ਵਪਾਰੀ, ਸਰਕਾਰ ਨੂੰ ਸਬਜ਼ੀ ਮੰਡੀਆਂ ਬੰਦ ਕਰਨ ਦੀ ਦਿੱਤੀ ਧਮਕੀ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਵਿੱਚ ਵਪਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਏ ਹਨ। ਵਪਾਰੀਆਂ ਨੇ ਖੇਤੀ ਕਾਨੂੰਨ ਖਿਲਾਫ ਵਿਰੋਧ ਪ੍ਰਗਟ ਅੰਮ੍ਰਿਤਸਰ ਵਿੱਚ ਸਬਜ਼ੀ ਮੰਡੀ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਵਪਾਰੀਆਂ ਨੇ ਕਿਹਾ ਕਿ ‘ਜੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਆਵੇਗੀ ਤਾਂ ਅਸੀਂ ਪੰਜਾਬ ਦੀਆਂ ਸਾਰੀਆਂ ਸਬਜ਼ੀ ਮੰਡੀਆਂ ਬੰਦ ਕਰ ਦਿਆਂਗੇ’। ਵਪਾਰੀਆਂ

Read More
Punjab

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 19 ਅਕਤੂਬਰ ਨੂੰ ਸੱਦੇ ਜਾਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੀਆਂ ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਪ੍ਰਤੀਸ਼ਤ ਰਾਖਵਾਂ ਕੋਟਾ ਰੱਖਿਆ ਗਿਆ ਹੈ। ਇਸ ਨਾਲ ਔਰਤਾਂ ਨੂੰ ਰੁਜ਼ਗਾਰ ਦੇ ਕਈ

Read More
Punjab

ਰਵਨੀਤ ਬਿੱਟੂ ਨੇ ਲਈ ਭਾਜਪਾ ਆਗੂ ਅਸ਼ਵਨੀ ਸ਼ਰਮਾ ‘ਤੇ ਹਮਲਾ ਕਰਨ ਦੀ ਜ਼ਿੰਮੇਵਾਰੀ

‘ਦ ਖ਼ਾਲਸ ਬਿਊਰੋ:- ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀਬਾੜੀ ਕਾਨੂੰਨਾਂ ਸਬੰਧੀ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ’ਚ ਨਿੱਤਰਦਿਆਂ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲਾ ਕਰਨ ਦੀ ਜ਼ਿੰਮੇਵਾਰੀ ਲਈ। ਇਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਬਜਾਏ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾਈ

Read More
India

ਅਗਲੇ ਸਾਲ ਦੇ ਮਾਰਚ ਮਹੀਨੇ ‘ਚ ਹੋਵੇਗੀ DSGMC ਚੋਣ, ਹਾਈਕੋਰਟ ਨੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ:- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਦੀ ਵੋਟਰ ਲਿਸਟ ਦਾ ਮਾਮਲਾ ਸਾਹਮਣੇ ਆਇਆ ਹੈ। ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੀ ਪਟੀਸ਼ਨ ‘ਤੇ ਕੇਜਰੀਵਾਲ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਗੁਰਦੁਆਰਾ ਚੋਣ ਡਾਇਰੈਕਟੋਰੇਟ ਤੋਂ ਵੀ ਜਵਾਬ ਮੰਗਿਆ ਗਿਆ ਹੈ। DSGMC ਦੀ ਚੋਣ ਅਗਲੇ ਸਾਲ ਦੇ ਮਾਰਚ ਮਹੀਨੇ ‘ਚ ਹੋਵੇਗੀ। ਪਿਛਲੇ ਦਿਨੀਂ ਦਿੱਲੀ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 17 ਅਕਤੂਬਰ ਤੱਕ ਵਧਾਇਆ ਰੇਲ ਰੋਕੋ ਅੰਦੋਲਨ

‘ਦ ਖ਼ਾਲਸ ਬਿਊਰੋ:- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਵਿੱਚ ਆਪਣਾ ਰੇਲ ਰੋਕੋ ਸੰਘਰਸ਼ 17 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ। ਉਹਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਸੱਦੀ ਮੀ‌ਟਿੰਗ ਵਿੱਚ ਵੀ ਹਿੱਸਾ ਨਹੀਂ ਲਿਆ। ਉਹਨਾਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਗੱਲਬਾਤ

Read More
Punjab

ਨਰਾਜ਼ ਹੋ ਕੇ ‘ਕੇਂਦਰ ਸਰਕਾਰ’ ਦੀ ਮੀਟਿੰਗ ਤੋਂ ਬਾਹਰ ਆਏ ਕਿਸਾਨ, ਵੱਡੇ ਸੰਘਰਸ਼ ਦਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਹੈ। ਕਿਸਾਨਾਂ ਨੇ ਨਰਾਜ਼ ਹੋ ਕੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੀ ਕੇਂਦਰ ਨਾਲ ਕੋਈ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਪਾੜ

Read More
Punjab

ਪੰਜਾਬ ‘ਚ ਮੁੜ ਸ਼ੁਰੂ ਹੋਈ ਇੰਟਰ ਸਟੇਟ ਬੱਸ ਸਰਵਿਸ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਇੰਟਰ ਸਟੇਟ ਬੱਸ ਸੇਵਾ ਮੁੜ ਤੋਂ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਂਮਾਰੀ ਤੋਂ ਕਰੀਬ 7 ਮਹੀਨਿਆਂ ਬਾਅਦ ਇਹ ਬੱਸ ਸੇਵਾ ਬਹਾਲ ਹੋਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਪੰਜਾਬ ਤੋਂ ਦੂਜਿਆਂ ਸੂਬਿਆਂ ਦੇ ਲਈ ਬੱਸਾਂ ਰਵਾਨਾ ਹੋਣਗੀਆਂ। ਹਰਿਆਣਾ, ਹਿਮਾਚਲ, ਚੰਡੀਗੜ੍ਹ ਲਈ ਬੱਸਾਂ ਰਵਾਨਾ ਹੋਣਗੀਆਂ। ਦਿੱਲੀ,

Read More
Punjab

ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ ਅਹਿਮ ਦਿਨ, ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਹੋ ਰਹੀ ਹੈ ਅਹਿਮ ਬੈਠਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅੱਜ ਪੰਜਾਬ ਵਿੱਚ ਪਿਛਲੇ ਲਗਭਗ ਵੀਹ ਦਿਨਾਂ ਤੋਂ ਜਾਰੀ ਕਿਸਾਨ ਸੰਘਰਸ਼ ਦਾ ਅਹਿਮ ਪੜਾਅ ਹੈ। ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਖੇਤੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਨਾਲ ਦਿੱਲੀ ਵਿੱਚ ਬੈਠਕ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਹੀ ਕਿਸਾਨ ਆਗੂ ਬੱਸ ਰਾਹੀਂ ਦਿੱਲੀ ਲਈ ਰਵਾਨਾ ਹੋ ਗਏ ਸਨ। ਕਿਸਾਨਾਂ ਦੀ

Read More
Punjab

ਪੰਜਾਬ ‘ਚ ਜਲਦ ਖੋਲ੍ਹੇ ਜਾਣਗੇ ਕਾਲਜ – ਤ੍ਰਿਪਤ ਰਜਿੰਦਰ ਸਿੰਘ ਬਾਜਵਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਘੱਟ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਜਲਦ ਕਾਲਜ ਖੋਲ੍ਹ ਸਕਦੀ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਕੈਬਨਿਟ ਦੀ ਮੀਟਿੰਗ ਵਿੱਚ ਜਲਦ ਇਸ ‘ਤੇ ਮੋਹਰ ਲਾ ਦਿੱਤੀ ਜਾਵੇਗੀ। ਬਾਜਵਾ ਨੇ ਕਿਹਾ ਕਿ ਪਹਿਲਾਂ ਹੀ ਕਾਲਜ ਦੇ ਵਿਦਿਆਰਥੀਆਂ ਦਾ ਕਾਫ਼ੀ ਨੁਕਸਾਨ ਹੋ

Read More
India

ਯੂ.ਪੀ. ‘ਚ ਆਪਣੇ ਘਰ ‘ਚ ਸੌਂ ਰਹੀਆਂ ਤਿੰਨ ਦਲਿਤ ਭੈਣਾਂ ‘ਤੇ ਬਦਮਾਸ਼ਾਂ ਨੇ ਸੁੱਟਿਆ ਤੇਜ਼ਾਬ

‘ਦ ਖ਼ਾਲਸ ਬਿਊਰੋ:- ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੇ ਪਰਸਪੁਰ ਖੇਤਰ ਦੇ ਪੇਸਕਾ ਪਿੰਡ ਦੀ ਵਸਨੀਕ ਦਲਿਤ ਗੁਰਾਈ ਦੀਆਂ ਤਿੰਨ ਧੀਆਂ ‘ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨਾਂ ਲੜਕੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।  ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐੱਸਪੀ ਸ਼ੈਲੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ,

Read More