Punjab

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਇਆ ਹਮਲਾ, ਗੱਡੀ ਨੂੰ ਘੇਰਿਆ

‘ਦ ਖ਼ਾਲਸ ਬਿਊਰੋ:- ਜਲੰਧਰ ਤੋਂ ਪਠਾਨਕੋਟ ਜਾ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ ਨੂੰ ਜਾਲੰਧਰ-ਪਠਾਨਕੋਟ ਰੋਡ ‘ਤੇ ਪੈਂਦੇ ਚੌਂਲਾਂਗ ਟੋਲ ਪਲਾਜਾ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਘੇਰ ਲਿਆ ਤੇ ਇਸ ਦੌਰਾਨ ਅਸ਼ਵਨੀ ਸ਼ਰਮਾ ‘ਤੇ ਹਮਲਾ ਵੀ ਹੋਇਆ। ਸੁਰੱਖਿਆ ਕਰਮੀਆਂ ਨੇ ਸ਼ਰਮਾ ਨੂੰ ਕਾਫੀ ਮੁਸ਼ਕਿਲਾਂ ਨਾਲ ਬਚਾਇਆ। ਹਮਲੇ ਦੌਰਾਨ ਸ਼ਰਮਾ ਨੂੰ

Read More
Punjab

BKU ਉਗਰਾਹਾਂ ਨੇ ਰੇਲ ਲਾਈਨਾਂ ਖਾਲੀ ਕਰਕੇ ਸੰਘਰਸ਼ ਛੱਡਣ ਦਾ ਕੀਤਾ ਖੰਡਨ, ਦੱਸੀ ਆਪਣੀ ਨਵੀਂ ਯੋਜਨਾ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਰੇਲਵੇ ਲਾਈਨਾਂ ਉੱਪਰ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ

Read More
India

ਮੁੰਬਈ ਦੇ ਫਿਲਮਕਾਰਾਂ ਨੇ ਰਿਪਬਲਿਕ ਟੀਵੀ ਤੇ ਅਰਨਬ ਗੋਸਵਾਮੀ ਖਿਲਾਫ ਮਾਣਹਾਨੀ ਦਾ ਮੁਕੱਦਮਾ ਕਰਵਾਇਆ ਦਰਜ

‘ਦ ਖ਼ਾਲਸ ਬਿਊਰੋ:- ਮੁੰਬਈ ਪੁਲਿਸ ਵੱਲੋਂ ਟੀਵੀ ਚੈਨਲਾਂ ਵੱਲੋਂ TRP ਨਾਲ ਛੇੜ-ਛਾੜ ਕਰਨ ਦੇ ਮਾਮਲੇ ਬਾਰੇ ਖੁਲਾਸਾ ਕਰਨ ਤੋਂ ਮਗਰੋਂ ਬਹੁਤ ਸਾਰੀਆਂ ਫਿਲਮ ਪ੍ਰੋਡਕਸ਼ਨਜ਼ ਨੇ ਦਿੱਲੀ ਹਾਈਕੋਰਟ ਵਿੱਚ ਰਿਪਬਲਿਕ ਟੀਵੀ ਚੈਨਲ, ਅਰਨਬ ਗੋਸਵਾਮੀ, ਟਾਈਮਜ਼ ਨਾਉ ਟੀਵੀ ਚੈਨਲ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਇਨ੍ਹਾਂ ਫਿਲਮ ਪ੍ਰੋਡਕਸ਼ਨਜ਼ ਨੇ ਹਾਈਕੋਰਟ ਵਿੱਚ ਕੇਸ ਦਰਜ ਕਰਵਾਇਆ ਹੈ :

Read More
India

ਖੇਤੀ ਕਾਨੂੰਨ : ਦਿੱਲੀ ਦੇ ਜੰਤਰ-ਮੰਤਰ ‘ਚ ਵਿਰੋਧ ਪ੍ਰਦਰਸ਼ਨ ਕਰੇ ਰਹੇ ਆਪ ਆਗੂਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਅੱਜ ਆਮ ਆਦਮੀ ਪਾਰਟੀ, ਪੰਜਾਬ ਨੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਜੰਤਰ-ਮੰਤਰ ‘ਚ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਅੰਦੋਲਨ ਨੂੰ ਸਮਰਪਿਤ ਇਸ ਅੰਦੋਲਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਜਨਤਕ ਤੌਰ ‘ਤੇ ਦਿਖਾਈ ਦਿੱਤੇ। ਭਗਵੰਤ ਮਾਨ ਸਮੇਤ ਸਾਰੇ ਆਪ ਲੀਡਰਾਂ ਨੇ ਇਸ ਸੰਘਰਸ਼ ਵਿੱਚ ਹਿੱਸਾ ਲਿਆ। ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨੂੰ

Read More
India

ਖੇਤੀ ਕਾਨੂੰਨ : ਸੁਪਰੀਮ ਕੋਰਟ ਨੇ ਕੇਂਦਰ ਤੋਂ ਚਾਰ ਹਫਤਿਆਂ ਤੱਕ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅੱਜ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਦਿਆ ਚਾਰ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ ਕਾਨੂੰਨ ਦੇ ਅਮਲ ‘ਤੇ

Read More
India

ਅੱਧੀ ਮੁੰਬਈ ‘ਚ ਬਿਜਲੀ ਗੁੱਲ, ਰੇਲ ਨੈੱਟਵਰਕ ਠੱਪ

‘ਦ ਖ਼ਾਲਸ ਬਿਊਰੋ:- ਮੁੰਬਈ ਵਿੱਚ ਅੱਜ ਸਵੇਰੇ ਪਾਵਰ ਗਰਿੱਡ ਫੇਲ੍ਹ ਹੋਣ ਨਾਲ ਦੇਸ਼ ਦੀ ਵਿੱਤੀ ਰਾਜਧਾਨੀ ਦੇ ਅੱਧੇ ਨਾਲੋਂ ਵੱਧ ਹਿੱਸੇ ਤੇ ਹੋਰਨਾਂ ਨੇੜਲੇ ਨੀਮ ਸ਼ਹਿਰੀ ਇਲਾਕਿਆਂ ਵਿੱਚ ਬਿਜਲੀ ਗੁੱਲ ਹੋ ਗਈ ਹੈ। ਗਰਿੱਡਾਂ ਦੇ ਬੈਠਣ ਨਾਲ ਜਿੱਥੇ ਮੁੰਬਈ ਦੀ ਜਿੰਦ ਜਾਨ ਕਿਹਾ ਜਾਂਦਾ ਰੇਲ ਨੈੱਟਵਰਕ ਠੱਪ ਹੋ ਕੇ ਰਹਿ ਗਿਆ, ਉੱਥੇ ਹੀ ਬੰਬੇ ਸਟਾਕ

Read More
Punjab

ਮਾਨਸਾ ‘ਚ ਕਿਸਾਨਾਂ ਦਾ ਜ਼ੋਰਦਾਰ ਧਰਨਾ ਲਗਾਤਾਰ ਜਾਰੀ, ਥਰਮਲ ਪਲਾਂਟ ਅਤੇ ਰਿਲਾਇੰਸ ਪੰਪ ਵੀ ਘੇਰੇ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ਼ 31 ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਥਰਮਲ ਪਲਾਂਟ ਅਤੇ ਰਿਲਾਇੰਸ ਪੰਪ ਵੀ ਘੇਰੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ

Read More
Punjab

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਨਾਲ ਮੀਟਿੰਗ ਕਰਨ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ:- 14 ਅਕਤੂਬਰ ਨੂੰ ਖੇਤੀ ਕਾਨੂੰਨ ‘ਤੇ ਕੇਂਦਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭੇਜੇ ਗੱਲਬਾਤ ਦੇ ਸੱਦੇ ਨੂੰ ਲੈਕੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੂੰ ਝਟਕਾ ਲੱਗਿਆ ਹੈ।  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਕੇਂਦਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ

Read More
India

ਪੱਛਮੀ ਬੰਗਾਲ ਦੇ ਰਾਜਪਾਲ ਵੱਲੋਂ DSGPC ਦੇ ਵਫ਼ਦ ਨੂੰ ਦਸਤਾਰ ਮਾਮਲੇ ‘ਤੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ

‘ਦ ਖ਼ਾਲਸ ਬਿਊਰੋ :- ਪੱਛਮੀ ਬੰਗਾਲ ‘ਚ ਸਿੱਖ ਸੁਰੱਖਿਆ ਗਾਰਡ ਦੀ ਕਥਿਤ ਧੂਹ-ਘੜੀਸ ਤੇ ਗ੍ਰਿਫ਼ਤਾਰੀ ਖ਼ਿਲਾਫ਼ ਕੱਲ੍ਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਦੇ ਵਫ਼ਦ ਨੇ ਰਾਜਪਾਲ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਿੱਖ ਵਿਅਕਤੀ ਦੀ ਰਿਹਾਈ ਤੇ ਦੋਸ਼ੀ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਰਾਜਪਾਲ ਜਗਦੀਪ ਧਨਖੜ ਨੇ ਕਿਹਾ ਕਿ ਪੁਲੀਸ ਵਲੋਂ

Read More
India Punjab

ਖੇਤੀ ਕਾਨੂੰਨ ਸੰਘਰਸ਼ ਦਾ ਸੇਕ ਪੁੱਜਿਆ ਯੂਪੀ ਤੇ ਉੱਤਰਾਂਖੰਡ ਦੇ ਕਿਸਾਨਾਂ ਤੱਕ, ਜਾਣੋ ਪੂਰਾ ਮਾਮਲਾ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਖੇਤੀ ਕਾਨੂੰਨ ਸੰਘਰਸ਼ ਤੋਂ ਮਗਰੋਂ ਹੁਣ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਤਰਾਈ ਵਾਲੇ ਇਲਾਕਿਆਂ ਵਿੱਚ ਵੀ ਕਿਸਾਨਾਂ ਵੱਲੋਂ ਥਾਂ-ਥਾਂ ‘ਤੇ ਧਰਨੇ ਦੇ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅਜਿਹੇ ਰੋਸ ਪ੍ਰਦਰਸ਼ਨ ਬਿਲਾਸਪੁਰ (ਰਾਮਪੁਰ ਜ਼ਿਲ੍ਹਾ) ਰੁਦਰਪੁਰ, ਸਿਤਾਰਗੰਜ (ਸ਼ਹੀਦ ਊਧਮ ਸਿੰਘ ਨਗਰ), ਬਾਜਪੁਰ ਵਰਗੇ

Read More