India Punjab

ਸਕੂਲ ਫੀਸ ਮਾਮਲਾ : ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਵੱਡਾ ਝਟਕਾ, ਮਾਪਿਆਂ ਨੂੰ ਮਿਲੀ ਰਾਹਤ

‘ਦ ਖ਼ਾਲਸ ਬਿਊਰੋ:- ਸਕੂਲ ਫ਼ੀਸ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਪਰ ਫ਼ੀਸ ਨਾ ਦੇ ਰਹੇ ਪਰਿਵਾਰਾਂ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। 1 ਅਕਤੂਬਰ ਨੂੰ ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਪੰਜਾਬ ਅਤੇ ਹਰਿਆਣਾ ਦੇ ਜਿਹੜੇ ਸਕੂਲ ਆਨਲਾਈਨ ਕਲਾਸ ਲਾ ਰਹੇ ਹਨ, ਸਿਰਫ਼ ਉਹੀ ਟਿਊਸ਼ਨ

Read More
Punjab

ਮਾਨਸਾ ਕਿਸਾਨ ਮੋਰਚਾ : ਸੰਘਰਸ਼ਮਈ 80 ਸਾਲਾ ਬਜ਼ੁਰਗ ਬੀਬੀ ਨੇ ਕਿਸਾਨੀ ਸੰਘਰਸ਼ ਲਈ ਤੋੜਿਆ ਦਮ

‘ਦ ਖ਼ਾਲਸ ਬਿਊਰੋ:- ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿੱਚ ਕਿਸਾਨ ਧਰਨਿਆਂ ਵਿੱਚ ਸ਼ਾਮਿਲ ਇੱਕ ਕਿਸਾਨ ਔਰਤ ਦੀ ਰੇਲਵੇ ਲਾਈਨ ਉੱਤੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  ਇਸ ਕਿਸਾਨ ਔਰਤ ਤੇਜ ਕੌਰ ਦੀ ਉਮਰ 80 ਸਾਲ ਦੀ ਸੀ ਅਤੇ ਇਹ ਪਿੰਡ ਵਰੇ ਤੋਂ ਰੋਜ਼ਾਨਾ ਕਿਸਾਨ ਧਰਨੇ ਵਿੱਚ ਪਿੰਡ ਦੀਆਂ ਔਰਤਾਂ ਨਾਲ ਸ਼ਾਮਲ ਹੁੰਦੀ ਸੀ। ਲਗਾਤਾਰ

Read More
Punjab

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਸੂਬੇ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ

Read More
Punjab

ਪੰਜਾਬ ‘ਚ ਕਿਸਾਨਾਂ ਦੇ ਅੰਦੋਲਨ ਨੂੰ ਮਿਲ ਰਹੀ ਹੈ ਪੂਰੀ ਹਮਾਇਤ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਰੱਖਣ, ਟੌਲ ਪਲਾਜ਼ਿਆਂ ਦਾ ਘਿਰਾਓ, ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ ਧਰਨੇ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ ਅੱਠਵਾਂ ਦਿਨ ਹੈ ਅਤੇ ਕੇਂਦਰ ਸਰਕਾਰ ਵੱਲੋਂ ਭੇਜੇ ਗੱਲਬਾਤ

Read More
India

ਬੋਲਣ ਦੀ ਆਜ਼ਾਦੀ ਦੇ ਅਧਿਕਾਰ ਦੀ ਹੋਈ ਦੁਰਵਰਤੋਂ ‘ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ਼

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅਜੋਕੇ ਸਮੇਂ ’ਚ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਸਭ ਤੋਂ ਵੱਧ ਦੁਰਵਰਤੋਂ ਹੋਣ ‘ਤੇ ਟਿੱਪਣੀ ਕਰਦਿਆਂ ਇਸ ਸਾਲ ਦੇ ਸ਼ੁਰੂ ’ਚ ਤਬਲੀਗੀ ਜਮਾਤ ਦੇ ਮਾਮਲੇ ’ਚ ਮੀਡੀਆ ਦੀ ਕਵਰੇਜ ਨੂੰ ਲੈ ਕੇ ਦਾਇਰ ਹਲਫ਼ਨਾਮੇ ਨੂੰ ‘ਜਵਾਬ ਦੇਣ ਤੋਂ ਬਚਣ ਵਾਲਾ’ ਅਤੇ ‘ਬੇਸ਼ਰਮ’ ਦੱਸਦਿਆਂ ਕੇਂਦਰ ਸਰਕਾਰ ਦੀ

Read More
Punjab

ਕਿਸਾਨਾਂ ਦੇ ਹੱਕ ‘ਚ ਕਾਮਰੇਡਾਂ ਦੀ ਰੈਲੀ ਨੇ ਮੁੱਖ ਮੰਤਰੀ ਦੇ ਸ਼ਹਿਰ ‘ਚ ਪਾਇਆ ਭੜਥੂ

‘ਦ ਖ਼ਾਲਸ ਬਿਊਰੋ:-  ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਪੰਜਾਬ ਇਕਾਈ ਵਲੋਂ ਅੱਜ ਪੁੱਡਾ ਗਰਾਊਂਡ ਵਿਖੇ ਹਜ਼ਾਰਾਂ ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਹਾਜ਼ਰੀ ਵਾਲੀ ਇੱਕ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਇਸ ਰੈਲੀ ਨੂੰ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰ, ਕੇਂਦਰੀ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਰਾਣਾ, ਉੱਘੇ ਕਿਸਾਨ ਆਗੂ ਤੇ ਆਲ ਇੰਡੀਆ ਕਿਸਾਨ ਮਹਾਂਸਭਾ ਦੇ

Read More
India

ਮੁੰਬਈ ਪੁਲਿਸ ਨੇ ਅਰਨਬ ਦੇ ਰਿਪਬਲਿਕ ਟੀਵੀ ਬਾਰੇ ਕੀਤਾ ਵੱਡਾ ਖੁਲਾਸਾ, ਵੱਡੇ TRP ਰੈਕਟ ‘ਚ ਸੀ ਸ਼ਾਮਿਲ

‘ਦ ਖ਼ਾਲਸ ਬਿਊਰੋ:- ਮੁੰਬਈ ਪੁਲਿਸ ਦੇ ਕਮਿਸ਼ਨਰ ਪਰਮਵੀਰ ਸਿੰਘ ਨੇ ਵੱਡਾ ਖੁਲਾਸਾ ਕਰਦਿਆਂ TRP ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੰਬਈ ਪੁਲਿਸ ਨੇ ਕਿਹਾ ਕਿ ਕੁੱਝ ਚੈਨਲਾਂ ਵੱਲੋਂ ਪੈਸੇ ਦੇ ਕੇ TRP ਮੈਨੇਜ ਕੀਤੀ ਗਈ ਹੈ। TRP ਰੈਕੇਟ ਵਿੱਚ ਪੁਲਿਸ ਨੇ ਹਾਲੇ ਤੱਕ ਤਿੰਨ ਚੈਨਲਾਂ ਨੂੰ ਹੀ ਨਾਮਜ਼ਦ ਕੀਤਾ ਹੈ ਜਿਸ ਵਿੱਚ ਰਿਪਬਲਿਕ ਟੀਵੀ ਦਾ ਨਾਮ

Read More
Punjab

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਮਾਮਲਿਆਂ ‘ਤੇ ਵਰਚੂਅਲ ਦੇ ਨਾਲ-ਨਾਲ ਫਿਜ਼ੀਕਲ ਸੁਣਵਾਈ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ:- ਪੰਜਾਬ ਹਰਿਆਣਾ ਹਾਈਕੋਰਟ ਨੇ ਸਾਰੇ ਮਾਮਲਿਆਂ ਦੀ ਫਿਜ਼ੀਕਲੀ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਾਰੇ ਮਾਮਲਿਆਂ ਦੀ ਵਰਚੁਅਲ ਸੁਣਵਾਈ ਹੀ ਹੋ ਰਹੀ ਸੀ ਪਰ ਹੁਣ ਅਦਾਲਤ ਨੇ ਕੁੱਝ ਮਾਮਲਿਆਂ ਵਿੱਚ  ਵਰਚੂਅਲ ਦੇ ਨਾਲ ਫ਼ਿਜ਼ੀਕਲ ਸੁਣਵਾਈ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਮਾਰਚ ਮਹੀਨੇ ਤੋਂ

Read More
Punjab

ਪੰਜਾਬ ‘ਚ 15 ਅਕਤੂਬਰ ਤੋਂ ਨਹੀਂ ਖੁੱਲਣਗੇ ਸਕੂਲ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਸੂਬੇ ਵਿੱਚ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ, ਹੁਣ 15 ਅਕਤੂਬਰ ਤੋਂ ਸਕੂਲ ਨਹੀਂ ਖੋਲ੍ਹੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ 15 ਅਕਤੂਬਰ ਤੋਂ ਸਕੂਲ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Read More
Punjab

CM ਕੈਪਟਨ ਨੇ ਰੱਦ ਕੀਤਾ ਕਿਸਾਨ ਯੂਨੀਅਨਾਂ ਦਾ ਅਲਟੀਮੇਟਮ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਦੇ ਇੱਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰ ਦਿੱਤਾ ਹੈ।  ਕੈਪਟਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼  ਸੈਸ਼ਨ ਬੁਲਾਉਣ ਲਈ ਕਿਸਾਨ ਯੂਨੀਅਨਾਂ ਦੇ ਇਕ ਹਫ਼ਤੇ ਦੇ ਅਲਟੀਮੇਟਮ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਉਹੀ ਕਰਨਗੇ ਜੋ

Read More