India Punjab

‘ਭਾਰਤੀ ਕਿਸਾਨ ਯੂਨੀਅਨ ਲੱਖੋਵਾਲ’ ਨੇ ਸਰਬਉੱਚ ਅਦਾਲਤ ‘ਚ ਖੇਤੀ ਕਾਨੂੰਨਾਂ ਖਿਲਾਫ ਦਾਇਰ ਕੀਤੀ ਪਟੀਸ਼ਨ ਲਈ ਵਾਪਿਸ

‘ਦ ਖ਼ਾਲਸ ਬਿਊਰੋ:- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਸਰਬਉੱਚ ਅਦਾਲਤ ‘ਚ ਦਾਇਰ ਕੀਤੀ ਰਿੱਟ ਪਟੀਸ਼ਨ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ। ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਕਮੇਟੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਅਦਾਲਤਾਂ ਉੱਤੇ ਭਰੋਸਾ ਨਹੀਂ ਰਿਹਾ, ਲੋਕ ਸੰਘਰਸ਼

Read More
India

ਹਾਥਰਸ ਮਾਮਲਾ: ਪੁਲਿਸ ਨੇ 21 ਲੋਕਾਂ ‘ਤੇ ਦਰਜ ਕੀਤੇ ਦੇਸ਼ ਧ੍ਰੋਹ ਦੇ ਕੇਸ

‘ਦ ਖ਼ਾਲਸ ਬਿਊਰੋ:- ਉੱਤਰ ਪ੍ਰਦੇਸ਼ ਪੁਲਿਸ ‘ਤੇ ਲਗਾਤਾਰ ਹਾਥਰਸ ਵਿੱਚ 19 ਸਾਲਾ ਦਲਿਤ ਕੁੜੀ ਦੇ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਮਾਮਲੇ ਨੂੰ ਸਹੀ ਢੰਗ ਨਾਲ ਨਾ ਨਜਿੱਠਣ ਦੇ ਦੋਸ਼ ਲੱਗ ਰਹੇ ਹਨ।  ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਨੇ “ਜਾਤੀ ਅਤੇ ਫਿਰਕੂ ਤਣਾਅ ਪੈਦਾ ਕਰਨ ਅਤੇ ਸੂਬਾ ਸਰਕਾਰ ਦੀ ਸ਼ਾਖ ਨੂੰ ਸੋਸ਼ਲ ਮੀਡੀਆ ਪਲੇਟਫਾਰਮ

Read More
India

ਹਾਥਰਸ ਮਾਮਲਾ : ਯੂ.ਪੀ. ਪੁਲਿਸ ਨੇ ਪੀੜਤ ਲੜਕੀ ਦੇ ਸਸਕਾਰ ਕਰਨ ਬਾਰੇ ਸਰਬਉੱਚ ਅਦਾਲਤ ‘ਚ ਦਿੱਤੀ ਆਪਣੀ ਸਫਾਈ

‘ਦ ਖ਼ਾਲਸ ਬਿਊਰੋ:- ਉੱਤਰ ਪ੍ਰਦੇਸ਼ ਸਥਿਤ ਹਾਥਰਸ ਵਿੱਚ ਕਥਿਤ ਤੌਰ ‘ਤੇ ਸਮੂਹਿਕ ਜਬਰ ਜਨਾਹ ਪੀੜਤ ਦਾ ਰਾਤ ਨੂੰ ਸਸਕਾਰ ਕਰਨ ਬਾਰੇ ਯੂ.ਪੀ. ਸਰਕਾਰ ਨੇ ਸਰਬਉੱਚ ਅਦਾਲਤ ਵਿੱਚ ਇੱਕ ਹਲਫੀਆ ਬਿਆਨ ਦਾਖਲ ਕੀਤਾ ਹੈ।  ਸਰਬਉੱਚ ਅਦਾਲਤ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਪੀੜਤ ਲੜਕੀ ਦੀ ਦੇਹ ਦਾ ਉਸ ਰਾਤ ਨੂੰ ਅੰਤਿਮ ਸਸਕਾਰ ਕੀਤਾ ਗਿਆ ਸੀ।

Read More
India

ਹਿਮਾਚਲ ਦੇ ਕਿਸਾਨ ਵੀ ਮੱਕੀ MSP ਤੋਂ 1000 ਰੁਪਏ ਘੱਟ ਮੁੱਲ ‘ਚ ਵੇਚਣ ਲਈ ਹੋਏ ਮਜ਼ਬੂਰ, ਕਿੱਧਰ ਜਾਵੇ ਕਿਸਾਨ

‘ਦ ਖ਼ਾਲਸ ਬਿਊਰੋ:- ਹਿਮਾਚਲ ਪ੍ਰਦੇਸ਼ ਵਿੱਚ ਮੱਕੀ ਦੀ ਫਸਲ ਦੀ ਕੀਮਤ ਅੱਧੀ ਰਹਿ ਗਈ ਹੈ ਜਿਸ ਕਰਕੇ ਹਿਮਾਚਲ ਪ੍ਰਦੇਸ਼ ਦੇ ਕਿਸਾਨ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਸਾਲ ਬੀਬੀਐਨ ਵਿੱਚ 2200 ਰੁਪਏ ਪ੍ਰਤੀ ਕੁਇੰਟਲ ਵਿਕਣ ਵਾਲੀ ਮੱਕੀ ਇਸ ਵਾਰ 800 ਤੋਂ 1000 ਰੁਪਏ ਵਿੱਚ ਮਿਲ ਰਹੀ ਹੈ।  ਸਰਕਾਰ ਨੇ ਮੱਕੀ ਦਾ ਸਮਰਥਨ ਮੁੱਲ

Read More
India

ਹਾਥਰਸ ਮਾਮਲਾ : ਨਿਰਭਯਾ ਦਾ ਕੇਸ ਲੜਨ ਵਾਲੇ ਵਕੀਲ ਇੱਕ ਵਾਰ ਫਿਰ ਹੋਣਗੇ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ:- ਯੂ.ਪੀ. ਦੇ ਹਾਥਰਸ ਵਿੱਚ ਵਾਪਰੀ ਘਟਨਾ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ ਨਿਰਭਯਾ ਕੇਸ  ‘ਚ ਜਿੰਨਾਂ ਦੋ ਵਕੀਲਾਂ ਨੇ ਅਦਾਲਤ ਵਿੱਚ ਕੇਸ ਦੀ ਪੈਰਵੀ ਕੀਤੀ ਸੀ, ਉਹ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਸਕਦੇ ਹਨ। ਨਿਰਭਯਾ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਵਾਲੀ ਐਡਵੋਕੇਟ ਸੀਮਾ ਸਮਰਿਧੀ ਕੁਸ਼ਵਾਹਾ ਨੇ

Read More
Punjab

ਕਿਸਾਨਾਂ ਤੋਂ ਬਾਅਦ ਮਾਨਸਾ ‘ਚ ਕੰਬਾਈਨ ਮਾਲਕਾਂ ਨੇ ਲਾਏ ਧਰਨੇ

‘ਦ ਖ਼ਾਲਸ ਬਿਊਰੋ :- ਮਾਨਸਾ ਵਿੱਚ ਕੰਬਾਇਨ ਮਾਲਕਾਂ ਨੇ ਮਾਨਸਾ ਬਠਿੰਡਾ ਰੋਡ ‘ਤੇ ਅਣਮਿੱਥੇ ਸਮੇਂ ਲਈ ਜਾਮ ਲਾ ਦਿੱਤਾ ਹੈ। ਕੰਬਾਇਨ ਮਾਲਕਾਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ S.M.S. ਲਾਉਣ ਦੇ ਆਦੇਸ਼ ਦਿੱਤੇ ਹਨ ਪਰ ਇਹ ਸਾਧਨ ਉਨ੍ਹਾਂ ਦੇ ਲਈ ਕੋਈ ਮਹੱਤਵ ਨਹੀਂ ਰੱਖਦੇ, ਇਸ ਨਾਲ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ

Read More
Punjab

ਲਾਪਤਾ ਪਾਵਨ ਸਰੂਪ ਮਾਮਲਾ : ਦਬਾਅ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਮੁਕੰਮਲ ਰਿਪੋਰਟ ਕੀਤੀ ਜਨਤਕ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਜਨਤਕ ਕੀਤੇ ਜਾਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ

Read More
Punjab

ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਐੱਚ ਸੀ ਅਰੋੜਾ ਤੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਖੇਤੀ ਕਾਨੂੰਨਾਂ ਖਿਲਾਫ ਕੱਢੀ ਜਾ ਰਹੀ ਰੈਲੀ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ।  ਪਟੀਸ਼ਨ ‘ਚ ਸੂਬਾ ਸਰਕਾਰ ਦੀ ਰੈਲੀ ’ਤੇ ਸਵਾਲ ਚੁੱਕੇ ਗਏ ਹਨ।  ਇਸ ਦੌਰਾਨ ਕੋਵਿਡ ਦੇ ਨਿਯਮਾਂ ਦੀਆਂ ਧੱਜੀਆਂ ਉਡਾਏ ਜਾਣ ਦਾ ਦੋਸ਼ ਲਗਾਇਆ ਗਿਆ

Read More
India

ਦਿੱਲੀ ਸਰਕਾਰ ਨੇ ਪਰਾਲੀ ਨਾ ਸਾੜਨ ਦਾ ਕੱਢਿਆ ਬਦਲ, ਕਿਸਾਨਾਂ ਨੂੰ ਮਿਲੇਗੀ ਖਾਸ ਦਵਾਈ

‘ਦ ਖ਼ਾਲਸ ਬਿਊਰੋ:- ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ‘ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਦਿੱਲੀ ਸਰਕਾਰ ਨੇ ਪੂਸਾ ਦੇ ਵਿਗਿਆਨੀਆਂ ਨਾਲ ਮਿਲ ਕੇ ਅਜਿਹੀ ਦਵਾਈ ਤਿਆਰ ਕੀਤੀ ਹੈ ਜੋ ਸਿਰਫ 15 ਦਿਨ ‘ਚ ਪਰਾਲੀ ਨੂੰ ਖਾਦ ‘ਚ ਬਦਲ ਦੇਵੇਗੀ।  ਇਸ ਨਾਲ ਜ਼ਮੀਨ ਨੂੰ ਵੀ ਫਾਇਦਾ ਹੋਵੇਗਾ

Read More
India Punjab

ਖੇਤੀ ਕਾਨੂੰਨ ਖਿਲਾਫ਼ ਕਿਸਾਨ ਪਹੁੰਚੇ ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ਖਿਲਾਫ ਕਿਸਾਨ ਸਰਬਉੱਚ ਅਦਾਲਤ ਪਹੁੰਚ ਗਏ ਹਨ। ਕਿਸਾਨ ਸੰਗਠਨਾਂ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਜਾਵੇਗੀ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨਾਂ ਦਾ ਸੰਘਰਸ਼ ਖੇਤੀ ਕਾਨੂੰਨਾਂ ਖਿਲਾਫ ਤਿੱਖਾ ਹੋਇਆ ਪਿਆ ਹੈ ਅਤੇ ਕਿਸਾਨਾਂ ਦੇ ਇਨ੍ਹਾਂ ਧਰਨਿਆਂ ਵਿੱਚ ਹਰ

Read More