Punjab

ਕਿਸਾਨਾਂ ਨੇ ਖੇਤੀ ਬਿੱਲਾਂ ਖਿਲਾਫ਼ ਰੇਲ ਪਟੜੀਆਂ ‘ਤੇ ਕੱਪੜੇ ਲਾਹ ਕੇ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ‘ਚ ਅੱਜ 26 ਸਤੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਨੰਗੇ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ’ਤੇ ਬੈਠ ਕੇ ਧਰਨਾ ਦੇ ਰਹੇ ਹਨ। ਜਿਸ ਕਾਰਨ ਰੇਲ

Read More
Punjab

ਮਾਨਸਾ ‘ਚ ਧਰਨੇ ਦੌਰਾਨ ਸਿੱਧੂ ਮੂਸੇਵਾਲਾ ਦੇ ਸਾਥੀ ਦੇ ਹਮਾਇਤੀ ਦਾ ਲਾਇਸੈਂਸੀ ਰਿਵਾਲਵਰ ਹੋਇਆ ਚੋਰੀ

‘ਦ ਖ਼ਾਲਸ ਬਿਊਰੋ:- ਮਾਨਸਾ ਵਿੱਚ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬੀ ਗਾਇਕਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਚੋਰਾਂ ਨੇ ਵੱਡੇ ਪੱਧਰ ‘ਤੇ ਲੋਕਾਂ ਦੀਆਂ ਜੇਬਾਂ ਸਾਫ ਕੀਤੀਆਂ।  ਕੱਲ੍ਹ ਧਰਨੇ ਵਿੱਚ ਬਰਨਾਲਾ ਤੋਂ ਪਹੁੰਚੇ ਨੌਜਵਾਨ ਨੇਤਾ ਭਾਨਾ ਸਿੱਧੂ ਦੇ ਸਾਥੀ ਦਾ ਲਾਇਸੈਂਸੀ ਰਿਵਾਲਵਰ ਚੋਰੀ ਹੋ ਗਿਆ ਅਤੇ ਮੋਬਾਇਲ ਅਤੇ ਪਰਸ ਵੀ ਚੋਰਾਂ ਨੇ ਚੋਰੀ ਕਰ ਲਿਆ।  ਧਰਨੇ ਵਿੱਚ

Read More
India

‘PGI ਨੇ ਤਿੰਨ ਵਾਲੰਟੀਅਰਜ਼ ‘ਤੇ ਕੀਤਾ ਕੋਰੋਨਾ ਵੈਕਸੀਨ ਦਾ ਟ੍ਰਾਇਲ, ਟ੍ਰਾਇਲ ‘ਚ ਮਹਿਲਾ ਵੀ ਸ਼ਾਮਲ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਆਕਸਫੋਰਡ ਦੀ ਕੋਰੋਨਾਵਾਇਰਸ ਦੀ ਵੈਕਸੀਨ ਕੋਵਿਡਸ਼ੀਲ ਦੇ ਅੱਜ 26 ਸਤੰਬਰ ਨੂੰ ਚੰਡੀਗੜ੍ਹ ਪੀ ਜੀ ਆਈ ਨੇ ਟ੍ਰਾਇਲ ਸ਼ੁਰੂ ਕਰ ਦਿੱਤੇ ਹਨ, ਅਤੇ ਪਹਿਲੇ ਤਿੰਨ ਵਾਲੰਟੀਅਰਜ਼ ਨੂੰ ਕੋਵਿਡਸ਼ੀਲ ਦੀ ਪਹਿਲੀ ਡੋਜ਼ ਦਿੱਤੀ ਗਈ ਹੈ। ਇਹਨਾਂ ਤਿੰਨਾਂ ਵਿੱਚੋਂ ਇੱਕ 57 ਸਾਲਾ, ਇੱਕ 26 ਸਾਲਾ ਮਹਿਲਾਂ ਅਤੇ ਇੱਕ 33 ਸਾਲਾ ਪੁਰਸ਼

Read More
Punjab

ਸੈਣੀ ਨੇ ਚੁੱਕਿਆ ‘ਪੰਜਾਬ ਬੰਦ’ ਦਾ ਫਾਇਦਾ, ਗੁਪਤ ਤਰੀਕੇ ਨਾਲ ਹੋਇਆ SIT ਅੱਗੇ ਪੇਸ਼

‘ਦ ਖ਼ਾਲਸ ਬਿਊਰੋ:- ਸਿਟਕੋ ਦੇ JE ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਤੇ ਭੇਤਭਰੀ ਹਾਲਤ ‘ਚ ਲਾਪਤਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅੱਜ ਸਵੇਰੇ ਕਰੀਬ 8:30 ਵਜੇ ਪੰਜਾਬ ਬੰਦ ਦੌਰਾਨ ਚੁਪ-ਚੁਪੀਤੇ ਹੀ ਆਪਣੇ ਵਕੀਲ ਰਮਨਪ੍ਰੀਤ ਸੰਧੂ ਨਾਲ SIT ਸਾਹਮਣੇ ਪੇਸ਼ ਹੋਏ।  ਜਾਣਕਾਰੀ ਮੁਤਾਬਕ ਉਹ

Read More
India

ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ

‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।  ਚੋਣ ਕਮਿਸ਼ਨ ਦੇ ਬੁਲਾਰੇ ਸ਼ੇਫਾਲੀ ਸ਼ਰਨ ਨੇ ਦੱਸਿਆ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਕੀਤੀ ਗਈ। ਬਿਹਾਰ  ਵਿਧਾਨ ਸਭਾ ਚੋਣਾਂ ਤਿੰਨ ਅਕਤੂਬਰ ਤੋਂ 28 ਅਕਤੂਬਰ ਤੱਕ ਹੋਣਗੀਆਂ ਅਤੇ ਨਤੀਜੇ 10 ਨਵੰਬਰ

Read More
Punjab

ਖੇਤੀ ਆਰਡੀਨੈਂਸ ਮਾਮਲਾ : ਸੁਖਬੀਰ ਬਾਦਲ ਆਪਣੀ ਪਤਨੀ ਨਾਲ ਟਰੈਕਟਰ ‘ਤੇ ਸਵਾਰ ਹੋ ਕੇ ਪਹੁੰਚੇ ਲੰਬੀ

‘ਦ ਖ਼ਾਲਸ ਬਿਊਰੋ:- ਅੱਜ ਪੂਰੇ ਪੰਜਾਬ ਦੇ ਵਿੱਚ ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ਵਿੱਚ ਟਰੈਕਟਰ ਉੱਤੇ ਪਹੁੰਚੇ ਹਨ।  ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸੁਖਬੀਰ ਬਾਦਲ ਅਤੇ ਉਸਦੀ ਪਤਨੀ ਹਰਸਿਮਰਤ ਕੌਰ ਬਾਦਲ ਆਪਣੇ ਪਿੰਡ

Read More
Punjab

ਖੇਤੀ ਆਰਡੀਨੈਂਸ ਮਾਮਲਾ : ਕਿਸਾਨਾਂ ਨੇ ਆਪਣੇ ਪੁੱਤਾਂ ਵਰਗੇ ਟਰੈਕਟਰ ਨੂੰ ਅੱਗ ਲਾ ਕੇ ਕੇਂਦਰ ਸਰਕਾਰ ਖਿਲਾਫ਼ ਕੱਢਿਆ ਗੁੱਸਾ

‘ਦ ਖ਼ਾਲਸ ਬਿਊਰੋ (ਬਰਨਾਲਾ) :- ਅੱਜ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ ਕਿਸਾਨਾਂ, ਸਿਆਸੀ ਆਗੂਆਂ ਅਤੇ ਪੰਜਾਬੀ ਕਲਾਕਾਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।  ਇਸ ਦੌਰਾਨ ਅਕਾਲੀ ਦਲ ਦੀ ਬਰਨਾਲਾ ਇਕਾਈ ਵੱਲੋਂ ਵੀ ਅੱਜ

Read More
Punjab

ਖੇਤੀ ਆਰਡੀਨੈਂਸ ਮਾਮਲਾ : ਪੰਜਾਬ ‘ਚ ਕਿਸਾਨਾਂ ਨੇ ਕੀਤਾ ਅੱਜ ਚੱਕਾ ਜਾਮ

‘ਦ ਖ਼ਾਲਸ ਬਿਊਰੋ:- ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖੇਤੀ ਬਿੱਲਾਂ ਦੇ ਵਿਰੋਧ ‘ਚ ਜਿੱਥੇ ਪੰਜਾਬ ਦੇ ਲੋਕ, ਸਿਆਸੀ ਆਗੂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ

Read More
Punjab

ਪੰਜਾਬ ਸਰਕਾਰ ਕਰ ਸਕਦੀ ਹੈ ਪੂਰੇ ਸੂਬੇ ‘ਚ APMC ਐਕਟ ਲਾਗੂ – ਮਨਪ੍ਰੀਤ ਬਾਦਲ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਥਾਂਵਾਂ ਉੱਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੂਰੇ ਸੂਬੇ ਵਿੱਚ APMC ਐੇਕਟ ਲਾਗੂ ਕਰਨ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੂਰੇ ਖਿੱਤੇ ਨੂੰ ਹੀ ਏਪੀਐੱਮਸੀ ਐਕਟ ਦੇ

Read More
Punjab

ਨਾਭਾ ‘ਚ ਇਹ ਪੰਜਾਬੀ ਕਲਾਕਾਰ ਲਾਉਣਗੇ ਕਿਸਾਨਾਂ ਦੇ ਸਮਰਥਨ ‘ਚ ਧਰਨਾ

‘ਦ ਖ਼ਾਲਸ ਬਿਊਰੋ:- ਕੱਲ 25 ਸਤੰਬਰ ਨੂੰ ਨਾਭਾ ਵਿੱਚ ਸਵੇਰੇ 11 ਵਜੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਸਮੂਹ ਕਿਸਾਨ ਜਥੇਬੰਦੀਆਂ ਦੇ “ਸ਼ਾਂਤਮਈ ਪੰਜਾਬ ਬੰਦ” ਦੇ ਸੱਦੇ ‘ਤੇ ਰਣਜੀਤ ਬਾਵਾ, ਤਰਸੇਮ ਜੱਸੜ, ਹਰਜੀਤ ਹਰਮਨ, ਕੁਲਵਿੰਦਰ ਬਿੱਲਾ, ਸਟਾਲਿਨਵੀਰ, ਹਰਭਜਨ ਮਾਨ, ਅਵਕਾਸ਼ ਮਾਨ ਕਿਸਾਨ ਦੇ ਪੁੱਤ ਹੋਣ ਦੇ ਨਾਤੇ ਸ਼ਮੂਲੀਅਤ ਕਰਨਗੇ। ਬਾਕੀ ਕਈ ਹੋਰ ਕਲਾਕਾਰ ਵੀ ਅਲੱਗ-ਅਲੱਗ ਸ਼ਹਿਰਾਂ

Read More