ਕਿਸਾਨਾਂ ਦੇ ਚੱਕਾ ਜਾਮ ਕਰਨ ਤੋਂ ਪਹਿਲਾਂ ਹੀ ਰੇਲਵੇ ਨੇ ਰੱਦ ਕੀਤੀਆਂ ਰੇਲਾਂ
‘ਦ ਖ਼ਾਲਸ ਬਿਊਰੋ:- ਖੇਤੀ ਸੋਧ ਬਿੱਲਾਂ ਖ਼ਿਲਾਫ਼ ਪੰਜਾਬ ਵਿੱਚ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਨੇ 24 ਤੇ 26 ਸਤੰਬਰ ਵਿਚਕਾਰ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ ਜਦਕਿ 25 ਸਤੰਬਰ ਦੇ ‘ਪੰਜਾਬ ਬੰਦ’ ਤੋਂ ਬਾਅਦ ਪਹਿਲੀ ਅਕਤੂਬਰ ਤੋਂ ‘ਰੇਲਾਂ ਦਾ ਚੱਕਾ’ ਅਣਮਿੱਥੇ ਸਮੇਂ ਲਈ