Punjab

ਕਿਸਾਨਾਂ ਨੂੰ ਕਿਵੇਂ ਮਾਰਨਗੇ ‘ਸਰਕਾਰੀ’ ਪੂੰਜੀਪਤੀ, ਮੈਦਾਨ ‘ਚ ਨਿੱਤਰੇ ਸਿੱਧੂ ਨੇ ਦੱਸਿਆ

‘ਦ ਖ਼ਾਲਸ ਬਿਊਰੋ:- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਪ੍ਰਾਣ ਹਨ ਅਤੇ ਜੇ ਕਿਸਾਨ ਹੀ ਨਾ ਰਿਹਾ ਤਾਂ ਇੱਥੇ ਕੋਈ ਵੀ ਨਹੀਂ ਲੱਭਣਾ।   ਇਸ ਕਰਕੇ ਅੱਜ ਇਨਕਲਾਬ ਦੇ ਨਾਅਰੇ ਨੂੰ ਹੁਲਾਰਾ ਦੇਣ ਦੀ ਸਖਤ ਜ਼ਰੂਰਤ ਹੈ।  ਸਾਰੇ ਦੇਸ਼ ਦਾ ਢਿੱਡ ਭਰਨ ਦੀ ਜ਼ਿੰਮੇਵਾਰੀ

Read More
India Punjab

ਕਿੱਧਰ ਜਾਣਗੇ ਕਿਸਾਨ, ਤੀਜਾ ਖੇਤੀ ਸੋਧ ਬਿਲ ਵੀ ਸਦਨ ‘ਚ ਪਾਸ ਹੋਇਆ

‘ਦ ਖ਼ਾਲਸ ਬਿਊਰੋ:- ਵਿਰੋਧੀ ਧਿਰ ਦੇ ਜ਼ੋਰਦਾਰ ਵਿਰੋਧ ਦੇ ਬਾਵਜੂਦ ਵੀ ਰਾਜ ਸਭਾ ਵਿੱਚ ਤੀਸਰਾ ਖੇਤੀ ਬਿੱਲ ਵੀ ਪਾਸ ਕਰ ਦਿੱਤਾ ਗਿਆ ਹੈ। ਖੇਤੀ ਨਾਲ ਜੁੜੇ ਜ਼ਰੂਰੀ ਚੀਜ਼ਾਂ (ਸੋਧ) ਬਿੱਲ 2020 ‘ਤੇ ਰਾਜਸਭਾ ‘ਚ ਮੋਹਰ ਲੱਗ ਗਈ ਹੈ। ਇਸ ਬਿੱਲ ‘ਚ ਅਨਾਜ, ਦਾਲਾਂ, ਆਲੂ, ਪਿਆਜ਼ ਆਦਿ ਸਮੇਤ ਕੁੱਝ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਜ਼ਰੂਰੀ ਵਸਤਾਂ ਦੀ

Read More
Punjab

ਬੱਬੂ ਮਾਨ, ਰਣਜੀਤ ਬਾਵਾ ਨੇ ਕਿਸਾਨਾਂ ਨਾਲ ਚੱਕਾ ਜਾਮ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਕਿਸਾਨਾਂ ਦੇ ਹੱਕ ਲਈ ਖੇਤੀ ਬਿੱਲਾਂ ਦੇ ਖਿਲਾਫ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤੱਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਇਆਂ ਇੱਕ ਖਾਸ ਸੁਨੇਹਾ ਲਿਖਿਆ। ਉਨ੍ਹਾਂ ਲਿਖਿਆ ਕਿ, “ਅਸੀਂ ਸਾਰੇ ਕਲਾਕਾਰ

Read More
Punjab

ਸਿੱਧੂ ਨਿੱਤਰੇ ਮੈਦਾਨ ਵਿੱਚ, ਕੱਲ੍ਹ ਨੂੰ ਕਰਨਗੇ ਕਿਸਾਨਾਂ ਦੇ ਹੱਕ ‘ਚ ਰੋਸ ਮਾਰਚ

‘ਦ ਖ਼ਾਲਸ ਬਿਊਰੋ:- ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਲੀਡਰ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਸੜਕਾਂ ‘ਤੇ ਉੱਤਰਨ ਦਾ ਐਲਾਨ ਕੀਤਾ ਹੈ।  ਨਵਜੋਤ ਸਿੰਘ ਸਿੱਧੂ ਕੱਲ੍ਹ ਕਿਸਾਨਾਂ ਦੇ ਹੱਕ ਵਿੱਚ ਅੰਮ੍ਰਿਤਸਰ ਵਿੱਚ ਰੋਸ ਮਾਰਚ ਕਰਨਗੇ।  ਅੰਮ੍ਰਿਤਸਰ ਵਿੱਚ ਭੰਡਾਰੀ ਪੁਲ ਤੋਂ ਲੈ ਕੇ ਹਾਲ ਬਜ਼ਾਰ ਤੱਕ ਇਹ ਰੋਸ ਮਾਰਚ ਕੱਢਿਆ ਜਾਵੇਗਾ।

Read More
Punjab

ਸੈਣੀ ਦੀ ਜ਼ਮਾਨਤ ਨੂੰ SIT ਨੇ ਹਾਈਕੋਰਟ ‘ਚ ਦਿੱਤੀ ਚੁਣੌਤੀ, ਜੱਜ ਫਤਿਹਦੀਪ ਸਿੰਘ ਨੇ ਭੇਜਿਆ ਨੋਟਿਸ

‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਦੇ ਮਾਮਲੇ ‘ਚ ‘SIT’ ਵੱਲੋਂ ਇੱਕ ਵਾਰ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਇਸ ਮਾਮਲੇ ‘ਚ ਸਾਬਕਾ DGP ਸੁਮੇਧ ਸੈਣੀ ਨੂੰ ਧਾਰਾ 364 ਦੇ ਤਹਿਤ ਮਿਲੀ ਜ਼ਮਾਨਤ ਨੂੰ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ,

Read More
Punjab

ਅਕਾਲੀ ਦਲ ਵੱਲੋਂ ਵੀ ਕਿਸਾਨਾਂ ਦੇ 25 ਸਤੰਬਰ ਨੂੰ ਸੱਦੇ ‘ਪੰਜਾਬ ਬੰਦ’ ਦੀ ਹਮਾਇਤ

‘ਦ ਖ਼ਾਲਸ ਬਿਊਰੋ:- ਦੇਸ਼ ਭਰ ਵਿੱਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।  ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 25 ਤਾਰੀਕ ਨੂੰ ਪੰਜਾਬ ਭਰ ਵਿੱਚ 3 ਘੰਟੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।  ਸਾਰੇ

Read More
Punjab

ਲਾਪਤਾ ਸਰੂਪ ਮਾਮਲੇ ‘ਚ ਸਤਿਕਾਰ ਕਮੇਟੀਆਂ ਦਾ ਸੁਲਤਾਨਪੁਰ ਲੋਧੀ ਤੋਂ ਅੰਮ੍ਰਿਤਸਰ ਤੱਕ ਮੋਟਰਸਾਈਕਲ ਮਾਰਚ, ਲੌਂਗੋਵਾਲ ਨੂੰ ਚੇਤਾਵਨੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ।  ਸਤਿਕਾਰ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਮਿਲ ਕੇ ਸੁਲਤਾਨਪੁਰ ਲੋਧੀ ਤੋਂ ਅੰਮ੍ਰਿਤਸਰ ਤੱਕ ਮੋਟਰਸਾਈਕਲ ਮਾਰਚ ਕੱਢ ਰਹੀਆਂ ਹਨ।  SGPC ਵੱਲੋਂ ਮਾਮਲੇ ਦੀ ਜਾਂਚ ਕਰਨ ਲਈ ਬਣਾਈ ਗਈ ਜਾਂਚ ਕਮੇਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਤੋਂ ਸਿੱਖ ਜਥੇਬੰਦੀਆਂ ਸੰਤੁਸ਼ਟ

Read More
Punjab

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਹੱਕ ‘ਚ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਆਰਡੀਨੈਂਸ ਬਿੱਲ ‘ਤੇ ਹਸਤਾਖਰ ਨਾ ਕਰਨ।  ਉਹਨਾਂ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਉਹ  ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਨਾਲ ਖੜ੍ਹੇ ਹੋਣ ਤਾਂ ਜੋ ਉਹਨਾਂ ਦਾ ਨੁਕਸਾਨ ਨਾ ਹੋਵੇ।  ਉਹਨਾਂ ਕਿਹਾ ਕਿ ਜੇ

Read More
Punjab

ਮੋਦੀ ਜੀ ਕਿਸਾਨਾਂ ਨੂੰ ਪੂੰਜੀਪਤੀਆਂ ਦੇ ਗੁਲਾਮ ਬਣਾ ਰਹੇ ਹਨ – ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਨਾਲ ਜੁੜੇ ਤਿੰਨ ਮਹੱਤਵਪੂਰਨ ਬਿੱਲਾਂ ‘ਤੇ ਰਾਜਨੀਤੀ ਗਰਮ ਹੈ। ਲੋਕ ਸਭਾ ਵਿੱਚ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਬਾਰੇ ਰਾਜ ਸਭਾ ਵਿੱਚ ਬਹਿਸ ਹੋ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ‘ਤੇ ਸਵਾਲ ਚੁੱਕੇ

Read More
India

ਰਾਜਸਥਾਨ ‘ਚ ਇੱਕ ਪਰਿਵਾਰ ਨੇ ਮੌਤ ਨੂੰ ਲਾਇਆ ਗਲੇ, ਪੱਖੇ ‘ਤੇ ਲਟਕਦੀਆਂ ਮਿਲੀਆਂ ਲਾਸ਼ਾਂ

‘ਦ ਖ਼ਾਲਸ ਬਿਊਰੋ:- ਰਾਜਸਥਾਨ ਦੇ ਜੈਪੁਰ ਤੋਂ ਇੱਕ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੇ ਆਰਥਿਕ ਤੰਗੀ ਦੇ ਚੱਲਦਿਆਂ ਕਥਿਤ ਤੌਰ ਤੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਵਪਾਰੀ ਯਸ਼ਵੰਤ ਸੋਨੀ, ਪਤਨੀ ਮਮਤਾ, ਬੇਟੇ- ਅਜੀਤ ਤੇ ਭਰਤ ਵਜੋਂ ਹੋਈ ਹੈ।  ਇਹ ਚਾਰੇ ਵਿਅਕਤੀ ਜੈਪੁਰ ਦੇ ਜਾਮਦੋਲੀ ਖੇਤਰ ਵਿੱਚ ਆਪਣੀ

Read More