India Punjab

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨ ਚੜ੍ਹੇ ਟਰੈਕਟਰਾਂ ‘ਤੇ, ਦਿੱਲੀ ਨੂੰ ਕੂਚ ਕਰਨ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਸੜਕਾਂ ‘ਤੇ ਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਨਾਲ ਹੀ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ।   ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ  ਸਿਆਸੀ ਆਗੂ ਵੀ ਕਿਸਾਨਾਂ

Read More
Punjab

CM ਕੈਪਟਨ ਨੇ ਸਰਦੂਲਗੜ੍ਹ ਦੇ BDPO ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦੂਲਗੜ ਦੇ ਬੀ.ਡੀ.ਪੀ.ਓ. ਨੂੰ ਤੁਰੰਤ ਹੈਡਕੁਆਟਰ ਵਿੱਚ ਤਬਦੀਲ ਕਰਨ ਲਈ ਕਿਹਾ ਹੈ।  ਕੈਪਟਨ ਨੇ ਸਰਦੂਲਗੜ BDPO ਵੱਲੋਂ ਕੁੱਝ ਖੇਤੀ ਵਿਰੋਧ ਪ੍ਰਦਰਸ਼ਨਾਂ ਬਾਰੇ ਜਾਰੀ ਕੀਤਾ ਗਿਆ ਇੱਕ ਪੱਤਰ ਵੀ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਉਨ੍ਹਾਂ ਨੇ ਗਲਤ ਢੰਗ ਨਾਲ ਦਾਅਵਾ

Read More
India

ਦੁਬਈ ਨੇ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਉਡਾਣਾਂ ਅਗਲੇ ਮਹੀਨੇ ਤੱਕ ਕੀਤੀਆਂ ਮੁਅੱਤਲ

‘ਦ ਖ਼ਾਲਸ ਬਿਊਰੋ:- ਦੁਬਈ ਸਿਵਲ ਏਵੀਏਸ਼ਨ ਅਥਾਰਟੀ ਨੇ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਉਡਾਣਾਂ 2 ਅਕਤੂਬਰ ਤੱਕ ਮੁਅੱਤਲ ਕਰ ਦਿੱਤੀਆਂ ਹਨ।  ਯੂਏਈ ਸਰਕਾਰ ਦੇ ਨਿਯਮਾਂ ਮੁਤਾਬਕ ਭਾਰਤ ਤੋਂ ਆਉਣ ਵਾਲੇ ਹਰੇਕ ਮੁਸਾਫ਼ਰ ਨੂੰ ਸਫ਼ਰ ਤੋਂ 96 ਘੰਟੇ ਪਹਿਲਾਂ ਕੋਵਿਡ-ਨੈਗੇਟਿਵ ਸਰਟੀਫਿਕੇਟ ਲੋੜੀਂਦਾ ਹੋਵੇਗਾ।  2 ਸਤੰਬਰ ਦੀ ਜੈਪੁਰ ਤੋਂ ਦੁਬਈ ਆਈ ਉਡਾਣ ’ਚ ਇੱਕ ਮੁਸਾਫ਼ਰ ਕੋਲ ਕੋਵਿਡ-ਪਾਜ਼ੀਟਿਵ ਸਰਟੀਫਿਕੇਟ

Read More
International

ਪਾਕਿਸਤਾਨ ‘ਚ ਇੱਕ ਹੋਰ ਸਿੱਖ ਕੁੜੀ ਨੂੰ ਅਗਵਾ ਕਰਕੇ ਕੀਤਾ ਗਿਆ ਧਰਮ ਪਰਿਵਰਤਨ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ‘ਤੇ ਕਈ ਸਵਾਲ ਖੜੇ ਹੋ ਰਹੇ ਹਨ।  ਪਾਕਿਸਤਾਨ ਵਿੱਚ ਇੱਕ ਹੋਰ ਸਿੱਖ ਕੁੜੀ ਦੇ ਅਗਵਾਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ।  ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ‘ਪਾਕਿਸਤਾਨ ‘ਚ 2 ਮੁਸਲਮਾਨ ਵਿਅਕਤੀਆਂ ਵੱਲੋਂ ਗ੍ਰੰਥੀ ਸਿੰਘ ਦੀ ਨਾਬਾਲਗ ਧੀ

Read More
Punjab

ਖ਼ਾਸ ਰਿਪੋਰਟ-ਅੱਜ ਬੰਦ ਕਮਰੇ ‘ਚ ਨਹੀਂ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਗਤ ਅਤੇ ਮੀਡੀਆ ਦੇ ਸਾਹਮਣੇ ਹੋਈ ਸਾਰੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਵਿਖੇ, ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕੀਤੀ ਜਾਂਦੀ ਹੈ, ਸ਼ਾਟ ਸਰਕਟ ਹੋਣ ਕਰਕੇ ਪਾਵਨ ਸਰੂਪਾਂ ਦੀ ਬੇਅਦਬੀ ਹੋਣ ਦੇ ਮਾਮਲੇ ਵਿੱਚ ਅੱਜ ਦੇ ਦਿਨ 2016 ਦੀ ਸਾਬਕਾ

Read More
International

ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਪਹਿਲੀ ਵਾਰ ਨਿਕਲੇਗਾ ਭਾਰਤ-ਪਾਕਿ ਬਾਰਡਰ ਤੱਕ ਨਗਰ-ਕੀਰਤਨ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ (ਭਾਰਤ-ਪਾਕਿ ਬਾਰਡਰ) ਤੱਕ 22 ਸਤੰਬਰ ਨੂੰ ਨਗਰ ਕੀਰਤਨ ਸਜਾਏ ਜਾ ਰਹੇ ਹਨ। ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਇਹ ਇਤਿਹਾਸਕ ਫੈਸਲਾ ਲਿਆ ਗਿਆ ਹੈ।  ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੋਤੀ ਜੋਤ ਪੁਰਬ ਸਬੰਧੀ ਸਮਾਗਮ

Read More
Punjab

ਪਾਵਨ ਸਰੂਪ ਤਾਂ ਗੁੰਮ ਹੀ ਨਹੀਂ ਹੋਏ, SGPC ਪ੍ਰਧਾਨ ਲੌਂਗੋਵਾਲ ਦਾ ਹੈਰਾਨੀਜਨਕ ਦਾਅਵਾ

‘ਦ ਖ਼ਾਲਸ ਬਿਊਰੋ:- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਜ਼ੀ ਪੰਜਾਬ ਹਰਿਆਣਾ ਹਿਮਾਚਲ ਚੈਨਲ ‘ਤੇ ਗੱਲਬਾਤ ਕਰਦਿਆਂ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਗੁੰਮ ਨਹੀਂ ਹੋਏ ਹਨ। ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਰਿਪੋਰਟ ਦੇ ਪਹਿਲੇ ਪੰਨੇ ‘ਚ

Read More
Punjab

ਸਤਿਕਾਰ ਕਮੇਟੀਆਂ ਨੇ ਹੀ ਧੱਕਾ-ਮੁੱਕੀ ਲਈ ਉਕਸਾਇਆ – SGPC

‘ਦ ਖ਼ਾਲਸ ਬਿਊਰੋ:- ਸਤਿਕਾਰ ਕਮੇਟੀਆਂ ਦੇ ਧਰਨੇ ਨੂੰ ਲੈ ਕੇ ਹੋਈ ਤਕਰਾਰ ਵਿੱਚ ਨਵਾਂ ਖੁਲਾਸਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਤਿਕਾਰ ਕਮੇਟੀਆਂ ‘ਤੇ ਗੁੰਡਾਗਰਦੀ ਦੇ ਇਲਜ਼ਾਮ ਲਗਾਏ ਹਨ। SGPC ਨੇ ਇੱਕ ਵੀਡੀਓ ਜਾਰੀ ਕਰਕੇ ਇਹ ਦਾਅਵਾ ਕੀਤਾ ਹੈ ਕਿ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ  ਹਮਲਾ ਕੀਤਾ ਸੀ ਜਿਸਦੇ ਜਵਾਬ ਵਿੱਚ SGPC ਦੀ ਟਾਸਕ ਫੋਰਸ ਨੇ

Read More
Punjab

SGPC ਦੇ ਉੱਚ ਅਧਿਕਾਰੀਆਂ ਦੇ ਕਹਿਣ ‘ਤੇ ਸਰੂਪ ਦਿੱਤੇ ਜਾਂਦੇ ਸਨ, ਸਾਬਕਾ ਸੁਪਰਵਾਈਜ਼ਰ ਨੇ ਕੀਤੇ ਅਹਿਮ ਖੁਲਾਸੇ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹੇ ਮੋਰਚੇ ਤੇ ਨਿੱਤ ਹੋ ਰਹੇ ਖੁਲਾਸਿਆਂ ਮੁਗਰੋਂ ਸਿੱਖ ਸੰਗਤਾਂ ਸੱਚ ਸਾਹਮਣੇ ਲਿਆਉਣ ਲਈ ਜ਼ੋਰ ਪਾਉਣ ਲੱਗੀਆਂ ਹਨ। ਸਿੱਖ ਜਥੇਬੰਦੀਆਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ

Read More
Punjab

ਕੌਣ ਦੇਵੇਗਾ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਚੁਣੌਤੀ

‘ਦ ਖ਼ਾਲਸ ਬਿਊਰੋ:- SIT  ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਕੇਸ ਦੀ ਜਾਂਚ ਵਿੱਚ ਸ਼ਾਮਿਲ ਹੋਣ ਲਈ ਨਵਾਂ ਨੋਟਿਸ ਭੇਜੇਗੀ। ਜੇ ਸੁਮੇਧ ਸੈਣੀ SIT ਵੱਲੋਂ ਭੇਜੇ ਗਏ ਨੋਟਿਸ ‘ਤੇ ਮੁਲਤਾਨੀ ਕੇਸ ਦਾ ਜਾਂਚ ਵਿੱਚ ਪੇਸ਼ ਨਾ ਹੋਏ ਤਾਂ SIT ਸੈਣੀ ਦੀ ਜ਼ਮਾਨਤ ਖਿਲਾਫ਼ ਸਰਬਉੱਚ ਅਦਾਲਤ ਵਿੱਚ ਜਾਵੇਗੀ ਅਤੇ ਸੈਣੀ ਦੀ

Read More