Punjab

ਸਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ਼੍ਰੀਨਗਰ ਵਾਲੇ ਨਹੀਂ ਰਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸਿੱਖ ਕੌਮ ਦੇ ਹਰਮਨ ਪਿਆਰੇ ਕੀਰਤਨੀਏ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ਼੍ਰੀਨਗਰ ਵਾਲੇ ਅੱਜ ਸਦੀਵੀ ਵਿਛੋੜਾ ਦੇ ਗਏ ਹਨ।  ਉਨ੍ਹਾਂ ਨੇ ਜਲੰਧਰ ਵਿੱਚ ਆਪਣੇ ਘਰ ‘ਚ ਆਖਰੀ ਸਾਹ ਲਏ। ਪੂਰੇ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਹੈ।  ਸੂਤਰਾਂ ਦੀ ਜਾਣਕਾਰੀ ਮੁਤਾਬਕ ਭਾਈ ਹਰਨਾਮ ਸਿੰਘ ਵਿੱਚ

Read More
Punjab

ਪਾਰਲੀਮੈਂਟ ‘ਚ ਵੋਟਿੰਗ ਤਾਂ ਹੋਈ ਨਹੀਂ, ਸੁਖਬੀਰ ਬਾਦਲ ਬਿੱਲ ਦੇ ਵਿਰੋਧ ‘ਚ ਕਿੱਥੇ ਵੋਟ ਪਾ ਆਏ-MP ਭਗਵੰਤ ਮਾਨ

‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸੰਸਦ ਵਿੱਚ ਖੇਤੀ ਆਰਡੀਨੈਂਸਾਂ ਦੇ ਖਿਲਾਫ ਵੋਟ ਪਾਉਣ ਵਾਲੇ ਬਿਆਨ ਉੱਤੇ ਹੈਰਾਨੀ ਪ੍ਰਗਟਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਤਾਂ ਇਨ੍ਹਾਂ ਬਿੱਲਾਂ ਉਤੇ ਸੰਸਦ ਵਿੱਚ ਵੋਟਿੰਗ ਹੋਈ ਹੀ ਨਹੀਂ, ਫਿਰ ਸੁਖਬੀਰ ਬਾਦਲ ਆਰਡੀਨੈਂਸਾਂ ਦੇ ਵਿਰੋਧ

Read More
Punjab

ਕਿਸਾਨਾਂ ਦੇ ਵੱਡੇ ਵਿਰੋਧ ਦੇ ਬਾਵਜੂਦ ਤੀਜਾ ਖੇਤੀ ਆਰਡੀਨੈਂਸ ਹੋਇਆ ਪਾਸ

‘ਦ ਖ਼ਾਲਸ ਬਿਊਰੋ:- ਲੋਕ ਸਭਾ ਵਿੱਚ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਜ਼ਰੂਰੀ ਵਸਤਾਂ ਸੋਧ ਐਕਟ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ  ਸੰਸਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਪੱਖ ਰੱਖਦੇ ਨਜ਼ਰ ਆਏ।  ਸੰਸਦ ਵਿੱਚ ਸੁਖਬੀਰ ਬਾਦਲ ਨੇ ਕੀ ਕਿਹਾ ਸੁਖਬੀਰ ਬਾਦਲ ਨੇ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼੍ਰੋਮਣੀ ਅਕਾਲੀ

Read More
Punjab

ਖੇਤੀ ਆਰਡੀਨੈਂਸ ਮਾਮਲਾ : ਕਿਸਾਨ ਭਰਾਵੋ, ਸੜਕਾਂ ‘ਤੇ ਬੈਠਣ ਨਾਲ ਕੁੱਝ ਨਹੀਂ ਹੋਣਾ, ਦਿੱਲੀ ਨੂੰ ਕੂਚ ਕਰੋ- ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਕੈਪਟਨ ਦੇ ਨਾਲ ਕਈ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਪਟਨ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਬਿੱਲਾਂ ਖਿਲਾਫ਼ ਵਿਰੋਧ ਜਤਾਇਆ ਹੈ।  ਕੈਪਟਨ ਨੇ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ

Read More
India Khaas Lekh Punjab

ਖ਼ਾਸ ਰਿਪੋਰਟ : ਖੇਤੀ ਆਰਡੀਨੈਂਸਾਂ ਦਾ ਆਖਿਰਕਾਰ ਇੰਨਾ ਵਿਰੋਧ ਕਿਉਂ ਕਰ ਰਹੇ ਹਨ ਕਿਸਾਨ ਤੇ ਮਜ਼ਦੂਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦਾ ਮੁੱਦਾ ਹੁਣ ਪੂਰੇ ਦੇਸ਼ ਵਿੱਚ ਭਖ ਚੁੱਕਾ ਹੈ।  ਕੇਂਦਰ ਸਰਕਾਰ ਨੇ ਕਿਸਾਨਾਂ ਦੀ ਆਜ਼ਾਦੀ ਤੇ ਖੁਸ਼ਹਾਲੀ ਦੇ ਨਾਂ ‘ਤੇ ਜਿਨ੍ਹਾਂ ਤਿੰਨ ਆਰਡੀਨੈਂਸਾਂ ਨੂੰ ਮਨਜ਼ੂਰੀ ਦਿੱਤੀ ਹੈ, ਉਨ੍ਹਾਂ ਵਿੱਚ  ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਲੀਟੇਸ਼ਨ) ਆਰਡੀਨੈਂਸ-2020,  ਫਾਰਮਰਜ਼ (ਇੰਪਾਵਰਮੈਂਟ ਐਂਡ

Read More
Punjab

ਭਾਰਤ ਦੀ ਸਭ ਤੋਂ ਵੱਡੀ ਅਦਾਲਤ ਨੇ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਬਚਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਰਬਉੱਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

Read More
Punjab

ਬਹਿਬਲ ਕਲਾਂ ਗੋਲੀ ਕਾਂਡ ਦਾ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਬਣੇਗਾ ਸਰਕਾਰੀ ਗਵਾਹ

‘ਦ ਖ਼ਾਲਸ ਬਿਊਰੋ:- ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਪ੍ਰਦੀਪ ਸਿੰਘ ਸਰਕਾਰੀ ਗਵਾਹ ਬਣੇਗਾ। ਫਰੀਦਕੋਟ ਕੋਰਟ ਨੇ SIT ਨੂੰ ਇਸਦੀ ਇਜਾਜ਼ਤ ਦੇ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਵਿਰੋਧ ਕੀਤਾ ਸੀ ਪਰ ਅਦਾਲਤ ਨੇ ਮ੍ਰਿਤਕ ਦੇ ਭਰਾ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਨਾਲ ਜੁੜੀਆਂ 2 ਅਹਿਮ

Read More
Punjab

SGPC ਟਾਸਕ ਫੋਰਸ ਅਤੇ ਧਰਨਾ ਦੇ ਰਹੀਆਂ ਸਤਿਕਾਰ ਕਮੇਟੀਆਂ ਵਿਚਕਾਰ ਝੜ੍ਹਪ, ਬਦਸਲੂਕੀ ਦੇ ਨਾਲ ਬਦ-ਜ਼ੁਬਾਨੀ ਵੀ ਹੋਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੰਮ੍ਰਿਤਸਰ ਵਿੱਚ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਦੇ ਧਰਨੇ ਦੌਰਾਨ ਗੁੰਡਾਗਰਦੀ ਹੁੰਦੀ ਨਜ਼ਰ ਆਈ। SGPC ਦੇ ਮੁਲਾਜ਼ਮਾਂ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕੀਤਾ ਗਿਆ। SGPC ਵੱਲੋਂ ਮੀਡੀਆ ਨੂੰ ਵੀ ਸਤਿਕਾਰ ਕਮੇਟੀਆਂ ਦੇ ਧਰਨੇ ਨੂੰ ਕਵਰ ਕਰਨ ਤੋਂ ਰੋਕਿਆ ਗਿਆ ਜਿਸ ਦੌਰਾਨ ਇੱਕ ਪੱਤਰਕਾਰ ‘ਤੇ ਵੀ ਹਮਲਾ ਕੀਤਾ ਗਿਆ

Read More
India

ਅਫਗਾਨੀ ਹਿੰਦੂ-ਸਿੱਖਾਂ ਲਈ ਡਟ ਕੇ ਖੜਨ ਵਾਲੇ ਅਫਗਾਨੀ ਸਿੱਖ ਲੀਡਰ ਖਜਿੰਦਰ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ:- ਅਫਗਾਨ ਹਿੰਦੂ-ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਖਜਿੰਦਰ ਸਿੰਘ ਖੁਰਾਣਾ ਦਾ 13 ਸਤੰਬਰ ਨੂੰ ਦਿੱਲੀ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਨਮਿਤ ਪਰਚਾਉਣੀ ਦੀ ਬੈਠਕ ਅੱਜ ਅਤੇ ਕੱਲ੍ਹ ਸਵੇਰੇ 11 ਵਜੇ ਤੋਂ ਦੁਪਿਹਰ 1 ਵਜੇ ਚੌਥੇ ਦੀ ਬੈਠਕ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ, ਸ਼ਬਦ ਕੀਰਤਨ ਅਤੇ ਅਰਦਾਸ ਗੁਰਦੁਆਰਾ ਗੁਰੂ ਨਾਨਕ ਦਰਬਾਰ

Read More
Punjab

ਹਜ਼ਾਰਾਂ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਡੇਰਾ ਬਿਆਸ ਮੁਖੀ ਦੀ ਜ਼ਮਾਨਤ ਰੱਦ

‘ਦ ਖ਼ਾਲਸ ਬਿਊਰੋ:- ਦਿੱਲੀ ਹਾਈਕੋਰਟ ਨੇ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੇ ਇਨਕਮ ਟੈਕਸ ਰਿਟਰਨ ਅਤੇ ਬੈਂਕ ਸਟੇਟਮੈਂਟ ਦਾਖਲ ਕਰਨ ਵਿੱਚ ਛੋਟ ਮੰਗੀ ਸੀ। ਗੁਰਿੰਦਰ ਸਿੰਘ ਢਿੱਲੋਂ  ਨੇ ਕਿਹਾ ਸੀ ਕਿ ਉਨ੍ਹਾਂ ਨੂੰ

Read More