Punjab

ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਖਿਲਾਫ਼ 15 ਸਤੰਬਰ ਨੂੰ ਨੈਸ਼ਨਲ ਹਾਈਵੇਅ ਬੰਦ ਕਰਨ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ 3 ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਰ ਕੇਂਦਰ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਆਪਣੇ-ਆਪਣੇ ਜਿਲ੍ਹਿਆਂ ‘ਚ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਕਿਸਾਨ ਵਿਰੋਧੀ ਇਹਨਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕਰ

Read More
Punjab

ਮੁਹਾਲੀ ਕੋਰਟ ਵੱਲੋਂ ਦੂਜਾ ਅਰੈਸਟ ਵਾਰੰਟ ਜਾਰੀ, 25 ਸਤੰਬਰ ਤੱਕ ਪੇਸ਼ ਹੋਵੇ ਸੈਣੀ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਨਵੇਂ ਅਰੈਸਟ ਵਾਰੰਟ ਜਾਰੀ ਕੀਤੇ ਗਏ ਹਨ। ਮੁਹਾਲੀ ਕੋਰਟ ਨੇ ਸੈਣੀ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਮਟੌਰ ਥਾਣਾ ਮੁਖੀ ਨੂੰ 25 ਤਰੀਕ ਤੱਕ ਸੈਣੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।  SIT ਵੱਲੋਂ ਸੈਣੀ ਦੇ

Read More
International

ਜਾਣੋ, ਬ੍ਰਿਟੇਨ ‘ਚ ਲਾਗੂ ਹੋਣ ਜਾ ਰਹੇ ਰੂਲ ਆਫ਼ ਸਿਕਸ ਬਾਰੇ

‘ਦ ਖ਼ਾਲਸ ਬਿਊਰੋ:- ਬ੍ਰਿਟੇਨ ਵਿੱਚ 14 ਸਤੰਬਰ ਤੋਂ ਰੂਲ ਆਫ਼ ਸਿਕਸ ਦਾ ਨਿਯਮ ਲਾਗੂ ਹੋਣ ਜਾ ਰਿਹਾ ਹੈ। ਇਹ ਨਵਾਂ ਨਿਯਮ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲਿਆਆਦਾ ਜਾ ਰਿਹਾ ਹੈ, ਜਿਸ ਦੇ ਤਹਿਤ ਛੇ ਤੋਂ ਵੱਧ ਲੋਕ ਸਮੂਹਿਕ ਰੂਪ ਵਿੱਚ ਇਕੱਠੇ ਨਹੀਂ ਹੋ ਸਕਣਗੇ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੇ ਇਸ ਨਿਯਮ

Read More
India

ਭਾਰੀ ਵਿਰੋਧ ਤੋਂ ਬਾਅਦ ਹੋਈ JEE ਪ੍ਰੀਖਿਆ ਦੇ ਐਲਾਨੇ ਨਤੀਜੇ

‘ਦ ਖ਼ਾਲਸ ਬਿਊਰੋ:- JEE-ਮੇਨ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ।  ਇਸ ਪ੍ਰੀਖਿਆ ਵਿੱਚ 24 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ।  ਰਾਸ਼ਟਰੀ ਪ੍ਰੀਖਿਆ ਏਜੰਸੀ (NTA) ਨੇ ਇਹ ਜਾਣਕਾਰੀ ਦਿੱਤੀ ਹੈ।  ਨਤੀਜੇ ਵੇਖਣ ਲਈ ਉਮੀਦਵਾਰ ntaresults.nic.in ਅਤੇ jeemain.nta.nic.in ‘ਤੇ ਜਾ ਸਕਦੇ ਹਨ। ਇਸ ਸਬੰਧ ਵਿੱਚ ਜਾਣਕਾਰੀ JEE ਐਡਵਾਂਸਡ ਦੀ ਅਧਿਕਾਰਤ ਵੈੱਬਸਾਈਟ ‘ਤੇ ਦਿੱਤੀ ਗਈ

Read More
International

ਚੀਨ ਨੇ ਭਾਰਤ ਨੂੰ ਵਾਪਿਸ ਕੀਤੇ ਅਰੁਣਾਚਲ ਪ੍ਰਦੇਸ਼ ‘ਚ ਲਾਪਤਾ ਹੋਏ ਪੰਜ ਨੌਜਵਾਨ

‘ਦ ਖ਼ਾਲਸ ਬਿਊਰੋ:- ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਨੇ ਭਾਰਤ ਨੂੰ ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਹੋਏ ਪੰਜ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਕਰ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਸ਼ੁੱਕਰਵਾਰ ਨੂੰ ਅਸਾਮ ਦੇ ਤੇਜਪੁਰ ਵਿਖੇ ਰੱਖਿਆ ਪੀਆਰਓ ਨੇ ਕਿਹਾ ਸੀ ਕਿ ਅਪਰ ਸੁਬਾਨਸਿਰੀ ਦੇ ਪੰਜ ਨੌਜਵਾਨ ਜੋ ਅਸਲ ਕੰਟਰੋਲ ਰੇਖਾ

Read More
Punjab

ਲੌਂਗੋਵਾਲ ਨੇ ਸਤਿਕਾਰ ਕਮੇਟੀਆਂ ਕੋਲੋਂ ਪਾਵਨ ਸਰੂਪਾਂ ਦੇ ਵੇਰਵੇ ਮੰਗੇ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਉੱਚ ਪੱਧਰੀ ਕਮੇਟੀ ਬਣਾਉਣ ਜੋ ਸਤਿਕਾਰ ਕਮੇਟੀਆਂ ਕੋਲੋਂ ਸੰਗਤ ਪਾਸੋਂ ਚੁੱਕ ਕੇ ਲਿਆਂਦੇ ਪਾਵਨ ਸਰੂਪਾਂ ਤੇ ਹੋਰ ਸਾਮਾਨ ਦੇ ਵੇਰਵੇ ਇਕੱਠੇ ਕਰੇ। ਉਨ੍ਹਾਂ ਨੇ ਇਨ੍ਹਾਂ

Read More
Punjab

ਇਸ ਐਤਵਾਰ ਨੂੰ ਨਹੀਂ ਲੱਗੇਗਾ ਕਰਫਿਊ, ਪੜ੍ਹੋ ਕੈਪਟਨ ਦੇ ਸਾਰੇ ਐਲਾਨ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਫੇਸਬੁੱਕ ‘ਤੇ ਲਾਈਵ ਹੋ ਕੇ ਕਈ ਐਲਾਨ ਕੀਤੇ ਹਨ। ਕੈਪਟਨ ਨੇ 13 ਸਤੰਬਰ ਨੂੰ ਨੀਟ ਦੀਆਂ ਪ੍ਰੀਖਿਆਵਾਂ ਕਾਰਨ ਪੰਜਾਬ ਵਿੱਚ ਕਰਫਿਊ ਨਾ ਲਗਾਉਣ ਦਾ ਐਲਾਨ ਕੀਤਾ ਹੈ ਪਰ ਦੁਕਾਨਾਂ ਬੰਦ ਰਹਿਣਗੀਆਂ।  ਕੈਪਟਨ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ

Read More
Punjab

25 ਬਦਮਾਸ਼ ਪਿੰਡ ‘ਚ ਵੜੇ, ਪਿੰਡ ਵਾਲੇ ਘਰਾਂ ‘ਚ ਵੜੇ

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਦੇ ਪਿੰਡ ਬਾਜੇਚੱਕ ਦੇ ਵਿੱਚ ਦਿਨ-ਦਿਹਾੜੇ ਗੁੰਡਾ-ਗਰਦੀ ਵੇਖਣ ਨੂੰ ਮਿਲੀ ਹੈ। 25 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਸ਼ਰੇਆਮ ਪਿੰਡ ਵਿੱਚ ਹਥਿਆਰ ਲਹਿਰਾਏ। ਇਨ੍ਹਾਂ ਬਦਮਾਸ਼ਾਂ ਨੇ ਲੋਕਾਂ ਦੇ ਘਰਾਂ ਦੇ ਦਰਵਾਜ਼ਿਆਂ ‘ਤੇ ਹਥਿਆਰਾਂ ਨਾਲ ਹਮਲਾ ਕੀਤਾ। ਇਨ੍ਹਾਂ ਤੋਂ ਡਰਦੇ ਸਾਰੇ ਪਿੰਡ ਵਾਸੀ ਘਰਾਂ ਦੇ ਅੰਦਰ ਲੁਕ ਕੇ ਬੈਠ ਗਏ ਸਨ। 2 ਘੰਟੇ

Read More
International

ਲਾਹੌਰ ‘ਚ 300 ਸਾਲ ਪੁਰਾਤਨ ਹੱਥ ਲਿਖਤ ਬੀੜ ਨੂੰ ਗੁਰਦੁਆਰਾ ਸਾਹਿਬ ‘ਚ ਕੀਤਾ ਜਾਵੇ ਸੁਸ਼ੋਭਿਤ- ਸਿੱਖ ਭਾਈਚਾਰਾ

‘ਦ ਖ਼ਾਲਸ ਬਿਊਰੋ:- ਲਾਹੌਰ ਮਿਊਜ਼ੀਅਮ ‘ਚ ਪ੍ਰਦਰਸ਼ਿਤ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੱਥ ਲਿਖਤ ਬੀੜ ਪ੍ਰਤੀ ਸਿੱਖ ਭਾਈਚਾਰੇ ਦੀ ਮੰਗ ਹੈ ਕਿ ਕਰੀਬ 300 ਸਾਲ ਪੁਰਾਣੀ ਇਸ ਬੀੜ ਨੂੰ ਗੁਰਦੁਆਰਾ ਸਾਹਿਬ ‘ਚ ਸੁਸ਼ੋਭਿਤ ਕੀਤਾ ਜਾਵੇ। ਮਾਹਿਰਾਂ ਮੁਤਾਬਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਬਹੁਤ ਹੀ ਦੁਰਲੱਭ ਹਨ। ਰਿਸਰਚਰ ਤੇ

Read More
Punjab

ਸੈਣੀ ਦੀ ਪਤਨੀ ਤੇ ਪੁੱਤ ਤੋਂ ਪੁੱਛ-ਪੜਤਾਲ, ਕਹਿੰਦੇ ਸਾਡੇ ਸੰਪਰਕ ‘ਚ ਨਹੀਂ ਹੈ ਸੁਮੇਧ ਸੈਣੀ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੀ

Read More