India

ਹਰਿਆਣਾ ‘ਚ ਖੇਤੀ ਆਰਡੀਨੈਂਸਾਂ ਖਿਲਾਫ਼ ਇਕੱਠੇ ਹੋਏ ਕਿਸਾਨਾਂ ‘ਤੇ ਪੁਲਿਸ ਦਾ ਲਾਠੀਚਾਰਜ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਦੇ ਤਿੰਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਪਿਪਲੀ ਵਿੱਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਰਾਜ ਭਰ ਦੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।  ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ।  ਪੁਲਿਸ ਵੱਲੋਂ ਰੋਕਣ

Read More
Punjab

ਹਾਈਕੋਰਟ ਕੋਲੋਂ ਮੂੰਹ ਦੀ ਖਾ ਕੇ ਸੈਣੀ ਪਹੁੰਚਿਆ ਸਰਬਉੱਚ ਅਦਾਲਤ, ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਦਾਇਰ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸਰਬਉੱਚ ਅਦਾਲਤ ਪਹੁੰਚ ਗਏ ਹਨ।  ਸੈਣੀ ਨੇ ਆਪਣੇ ਵਕੀਲ ਰਾਹੀਂ ਅੱਜ ਸਰਬਉੱਚ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਉੱਪਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਹਾਈਕੋਰਟ ਵੱਲੋਂ ਅਗਾਊਂ

Read More
International

ਅਮਰੀਕੀ ਪੁਲਾੜ ਵਾਹਨ ਸਿਗਨੈਸ ਐੱਸਐੱਸ ਕਲਪਨਾ ਚਾਵਲਾ ਨੂੰ ਸਮਰਪਿਤ

‘ਦ ਖ਼ਾਲਸ ਬਿਊਰੋ:- ਅੰਤਰਰਾਸ਼ਟਰੀ ਪੁਲਾੜ ਕੇਂਦਰ ਲਈ ਉਡਾਣ ਭਰਨ ਵਾਲੇ ਮਾਲਵਾਹਕ ਪੁਲਾੜ ਵਾਹਨ ਦਾ ਨਾਮ ਨਾਸਾ ਦੀ ਮਰਹੂਮ ਪੁਲਾੜ ਯਾਤਰੀ ਕਲਪਨਾ ਚਾਵਲਾ ਦੇ ਨਾਂ ’ਤੇ ਰੱਖਿਆ ਗਿਆ ਹੈ। ਪੁਲਾੜ ਖੇਤਰ ਵਿੱਚ ਅਹਿਮ ਯੋਗਦਾਨ ਲਈ ਕਲਪਨਾ ਨੂੰ ਇਹ ਸਨਮਾਨ ਦਿੱਤਾ ਗਿਆ ਹੈ। ਅਮਰੀਕਾ ਦੀ ਗਲੋਬਲ ਏਰੋਸਪੇਸ ਅਤੇ ਰੱਖਿਆ ਟੈਕਨੋਲੋਜੀ ਕੰਪਨੀ, ਨੌਰਥ ਗਰੁਪ ਗ੍ਰਾਮੈਨ ਨੇ ਐਲਾਨ ਕੀਤਾ

Read More
India

CBSE ਨਹੀਂ ਕਰ ਸਕੇਗਾ ਇਨ੍ਹਾਂ ਵਿਦਿਆਰਥੀਆਂ ਦੀ ਮਦਦ- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਅੱਜ ਸਰਬਉੱਚ ਅਦਾਲਤ ਨੇ ਇੱਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਕਿਹਾ ਕਿ CBSE ਇਸ ਮਹੀਨੇ ਬਾਰ੍ਹਵੀਂ ਜਮਾਤ ਕੰਪਾਰਟਮੈਂਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕੋਈ ਵਿਸ਼ੇਸ਼ ਸਹਾਇਤਾ ਨਹੀਂ ਕਰ ਸਕੇਗਾ ਕਿਉਂਕਿ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਦਾਖਲ ਹੋਣਾ ਹੈ। ਪਟੀਸ਼ਨ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਉਣ

Read More
Punjab

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੱਕੇ ਪੇਪਰਾਂ ਦੀ ਡੇਟਸ਼ੀਟ ਜਾਰੀ

‘ਦ ਖ਼ਾਲਸ ਬਿਊਰੋ:- ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਅਖੀਰਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਮਿਤੀ 25 ਸਤੰਬਰ ਤੋਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।  ਇਸ ਫੈਸਲੇ ਦੇ ਤਹਿਤ ਸਮੈਸਟਰ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਕਾਲਜ ਜਾਂ ਵਿਭਾਗ ਦੇ ਪ੍ਰਿੰਸੀਪਲ ਜਾਂ ਮੁਖੀ ਵੱਲੋਂ ਆਪਣੇ ਪੱਧਰ ‘ਤੇ 19 ਸਤੰਬਰ ਤੱਕ ਆਨਲਾਈਨ ਪੂਰੀਆਂ ਕਰਵਾਈਆਂ ਜਾਣਗੀਆਂ। ਥਿਊਰੀ ਪ੍ਰੀਖਿਆਵਾਂ Blended Mode ਵਿੱਚ ਕਰਵਾਈਆਂ ਜਾਣਗੀਆਂ ਜਿਸ

Read More
India

ਭਾਰਤ ‘ਚ ਕੋਰੋਨਾ ਦਾ ਵਧਿਆ ਕਹਿਰ, ਸਭ ਤੋਂ ਪ੍ਰਭਾਵਿਤ ਸੂਬੇ ਨੂੰ ਵੀ ਪਛਾੜਿਆ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਹੋਈਆਂ 71 ਹੋਰ ਤਾਜ਼ਾ ਮੌਤਾਂ ਕਾਰਨ ਸੂਬੇ ਦੀ ਮੌਤ ਦਰ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਸੂਬੇ ਮਹਾਰਾਸ਼ਟਰ (2.90%) ਨੂੰ ਪਿੱਛੇ ਛੱਡ ਕੇ 2.95% ਹੋ ਗਈ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ 69,684 ਮਰੀਜ਼ਾਂ ਵਿੱਚੋਂ ਹੁਣ ਤੱਕ 2,061 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਤੀ ਦਿਨ 41.8

Read More
Punjab

ਬਹਿਬਲ ਕਲਾਂ ਗੋਲੀ ਕਾਂਡ : ਅਦਾਲਤ ਨੇ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

‘ਦ ਖ਼ਾਲਸ ਬਿਊਰੋ:- ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ‘ਚ ਸੁਣਵਾਈ ਕਰ ਰਹੀ ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਇੰਸਪੈਕਟਰ ਪ੍ਰਦੀਪ ਸਿੰਘ ਦੇ ਵਾਅਦਾ

Read More
India

ਭਾਰਤੀ ਹਵਾਈ ਫੌਜ ‘ਚ ਸ਼ਾਮਿਲ ਹੋਏ ਪੰਜ ਰਾਫੇਲ

‘ਦ ਖ਼ਾਲਸ ਬਿਊਰੋ:- ਅੰਬਾਲਾ ਵਿੱਚ ਭਾਰਤੀ ਹਵਾਈ ਫੌਜ ਦੇ ਬੇਸ ’ਤੇ ਕਰਵਾਏ ਸਮਾਗਮ ਦੌਰਾਨ ਪੰਜ ਰਾਫੇਲ ਲੜਾਕੂ ਜਹਾਜ਼ਾਂ ਨੂੰ ਭਾਰਤ ਹਵਾਈ ਫੌਜ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਦੌਰਾਨ ਜਹਾਜ਼ਾਂ ਨੇ ਹਵਾਈ ਪ੍ਰਦਰਸ਼ਨ ਵੀ ਕੀਤਾ ਤੇ ਰਵਾਇਤੀ ਸਰਵਧਰਮ ਪੂਜਾ ਕੀਤੀ ਗਈ। ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਕਿਹਾ ਕਿ ਮੌਜੂਦਾ

Read More
International

ਮਨੁੱਖੀ ਹੱਕਾਂ ਦੀ ਰਾਖੀ ਲਈ ਭਾਈ ਖਾਲੜਾ ਦੀ ਕੁਰਬਾਨੀ ਨੂੰ ਅਮਰੀਕਾ-ਕੈਨੇਡਾ ਮੁਲਕਾਂ ਨੇ ਦਿੱਤੀ ਮਾਨਤਾ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਕਾਲੇ ਦੌਰ ਵਿੱਚ ਮਨੁੱਖੀ ਹੱਕਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ 25ਵੀਂ ਬਰਸੀ ਮੌਕੇ ਕੈਨੇਡਾ ਅਤੇ ਅਮਰੀਕਾ ਦੀਆਂ 14 ਮਿਉਂਸਿਪੈਲਟੀਆਂ ਨੇ ਹਰ ਸਾਲ 6 ਸਤੰਬਰ ਦਾ ਦਿਨ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕੀਤਾ ਹੈ। ਕੈਨੇਡਾ ਦੇ ਸ਼ਹਿਰਾਂ ਬਰਨਬੀ, ਸਰੀ, ਨਿਊ ਵੈਸਟ, ਵਿਕਟੋਰੀਆ, ਵੈਨਕੂਵਰ ਅਤੇ ਰਿਜਾਈਨਾਂ ਆਦਿ ਕਰੀਬ 14

Read More
India

ਹਰਿਆਣਾ ‘ਚ ਗਾਇਬ ਹੋਏ ਪਾਵਨ ਸਰੂਪ ਦੇ ਮਾਮਲੇ ਨੂੰ ਨਹੀਂ ਬਣਨ ਦਿੱਤਾ ਜਾਵੇਗਾ ਸਿਆਸੀ ਅਖਾੜਾ- ਭਾਈ ਦਾਦੂਵਾਲ

‘ਦ ਖ਼ਾਲਸ ਬਿਊਰੋ (ਹਰਿਆਣਾ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਗੁਰਦੁਆਰਾ ਅਰਦਾਸਪੁਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਨੂੰ ਸਿਆਸੀ ਅਖਾੜਾ ਨਹੀਂ ਬਣਨ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਇਸ ਪਾਵਨ ਅਸਥਾਨ ਤੋਂ ਇੱਕ ਛੋਟੇ ਆਕਾਰ ਦੇ

Read More