ਪੇਂਡੂ ਤੇ ਸ਼ਹਿਰੀ ਔਰਤਾਂ ਨੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖਿਲਾਫ਼ ਕੱਢੀ ਰੈਲੀ
‘ਦ ਖ਼ਾਲਸ ਬਿਊਰੋ:- ਪੇਂਡੂ ਤੇ ਸ਼ਹਿਰੀ ਗਰੀਬ ਔਰਤਾਂ ਸਿਰ ਚੜ੍ਹੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ੇ ਸਬੰਧੀ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਤੇ CPI (ML) ਰੈੱਡ ਸਟਾਰ ਵੱਲੋਂ ਸਾਂਝੇ ਤੌਰ ‘ਤੇ ਬਰਨਾਲਾ ਦੀ ਸਥਾਨਕ ਅਨਾਜ ਮੰਡੀ ਵਿੱਚ ਪੀੜਤਾਂ ਦੀ ਭਰਵੀਂ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ। ਰੈਲੀ