India

ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਨਾਲ 7 ਔਰਤਾਂ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਤਾਮਿਲਨਾਡੂ ਦੇ ਕੁੱਡਲੌਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਕਾਰਨ ਸੱਤ ਔਰਤਾਂ ਦੀ ਮੌਤ ਹੋ ਗਈ ਹੈ।  ਹਾਦਸੇ ’ਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਮਰਨ ਵਾਲਿਆਂ ’ਚ ਪਟਾਕਾ ਫੈਕਟਰੀ ਦੀ ਮਾਲਕ ਮਹਿਲਾ ਤੇ ਉਸ ਦੀ ਧੀ ਵੀ ਸ਼ਾਮਲ ਹਨ। ਧਮਾਕੇ ਕਰਕੇ ਫੈਕਟਰੀ ਦੀ ਇਮਾਰਤ ਪੂਰੀ ਤਰ੍ਹਾਂ ਨੁਕਸਾਨੀ

Read More
Punjab

ਰਾਗੀ-ਗ੍ਰੰਥੀ ਸਿੰਘਾਂ ਦੇ ਵਿਵਾਦ ਵਿੱਚ ਕੌਣ ਸਹੀ-ਕੌਣ ਗਲਤ, ਜਾਣੋ ਪੂਰਾ ਮਸਲਾ

‘ਦ ਖ਼ਾਲਸ ਬਿਊਰੋ:- ਪਿਛਲੇ ਕੁੱਝ ਸਮੇਂ ਤੋਂ ਸ਼੍ਰੀ ਦਰਬਾਰ ਸਾਹਿਬ ਜੀ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਕੀਰਤਨੀਏ ਸਿੰਘਾਂ ਨੂੰ ਬੇਇੱਜ਼ਤ ਕਰਨ ਦਾ ਮਸਲਾ ਬਹੁਤ ਭਖਿਆ ਹੋਇਆ ਹੈ। ਇਸ ਮਾਮਲੇ ਵਿੱਚ ਹੁਣ ਸਿਰਫ਼ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਰਹਿੰਦੇ ਰਾਗੀ ਸਿੰਘ ਇਕਜੁੱਟ ਹੋ ਗਏ ਹਨ।

Read More
Punjab

ਮਾਂ ਨੂੰ ਸੜਕ ‘ਤੇ ਸੁੱਟਣ ਵਾਲੇ ਪੁੱਤਰ ਖਿਲਾਫ਼ ਪਰਚਾ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਮੁਕਤਸਰ ਵਿੱਚ ਲਾਵਾਰਿਸ ਮਿਲੀ ਬਜ਼ੁਰਗ ਮਾਂ ਦੇ ਮਾਮਲੇ ਦੀ ਜਾਂਚ ਦੌਰਾਨ ਮੁਕਤਸਰ ਦੇ DC ਵੱਲੋਂ ਸੌਂਪੀ ਗਈ ਰਿਪੋਰਟ ਵਿੱਚ ਬਜ਼ੁਰਗ ਮਾਂ ਦੇ ਪੁੱਤਰ ਬਲਵਿੰਦਰ ਸਿੰਘ ਅਤੇ ਕੇਅਰ ਟੇਕਰ ਨੂੰ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਰਿਪੋਰਟ ਦੇ ਆਧਾਰ ‘ਤੇ ਦੋਵਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਨੇ

Read More
India

’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ। ਸੱਜਣ ਕੁਮਾਰ ਵੱਲੋਂ ਸਰਬਉੱਚ ਅਦਾਲਤ ਵਿੱਚ ਵੱਧਦੀ ਉਮਰ ਤੇ ਬਿਮਾਰੀ ਦੇ ਚੱਲਦਿਆਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਸੱਜਣ ਕੁਮਾਰ ’84 ਸਿੱਖ ਕਤਲੇਆਮ ਦੇ ਇਲਜ਼ਾਮਾਂ ਵਿੱਚ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ

Read More
Punjab

ਕਿੰਨਾ ਚਿਰ ਗ੍ਰਿਫ਼ਤਾਰੀ ਤੋਂ ਬਚਣਗੇ ਸੈਣੀ, ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਨਾਂਹ

‘ਦ ਖ਼ਾਲਸ ਬਿਊਰੋ:- ਅੱਜ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜੱਜ ਸੁਵੀਰ ਸਹਿਗਲ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਹੁਣ ਇਹ ਫ਼ਾਈਲ ਕਿਸੇ ਹੋਰ ਬੈਂਚ ਕੋਲ ਭੇਜੇ ਜਾਣ ਲਈ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ

Read More
India

ਸੰਸਦ ‘ਚ ਪ੍ਰਸ਼ਨਕਾਲ ਖ਼ਤਮ ਕਰਨਾ ਲੋਕਤੰਤਰ ਦੀ ਸੰਘੀ ਘੁੱਟਣ ਦੇ ਬਰਾਬਰ- ਕਾਂਗਰਸ

‘ਦ ਖ਼ਾਲਸ ਬਿਊਰੋ:- ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਦੌਰਾਨ ਪ੍ਰਸ਼ਨਕਾਲ ਨਾ ਕਰਵਾਏ ਜਾਣ ਦੇ ਫ਼ੈਸਲੇ ’ਤੇ ਕਈ ਵਿਰੋਧੀ ਆਗੂਆਂ ਨੇ ਸਰਕਾਰ ਖਿਲਾਫ਼ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀਆਂ ਆਵਾਜ਼ਾਂ ‘ਦਬਾਉਣ’ ਦੀ ਕੋਸ਼ਿਸ਼ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਇਹ ‘ਲੋਕਤੰਤਰ ਦੀ ਸੰਘੀ ਘੁੱਟਣ’ ਅਤੇ ਸੰਸਦੀ ਪ੍ਰਣਾਲੀ ਨੂੰ ‘ਬੇੜੀਆਂ’

Read More
Punjab

ਪੰਜਾਬ ‘ਚ ਕਿਸੇ ਨੂੰ ਨਹੀਂ ਮਿਲੇਗਾ ਬੇਰੁਜ਼ਗਾਰੀ ਭੱਤਾ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਲਾਗੂ ਕਰਨ ਦਾ ਹੁਣ ਸਰਕਾਰੀ ਖ਼ਜ਼ਾਨੇ ’ਤੇ ਕੋਈ ਬੋਝ ਨਹੀਂ ਪਵੇਗਾ ਕਿਉਂਕਿ ਪੰਜਾਬ ’ਚ ਇਹ ਭੱਤਾ ਲੈਣ ਲਈ ਕੋਈ ਯੋਗ ਲਾਭਪਾਤਰੀ ਹੀ ਨਹੀਂ ਬਚਿਆ ਹੈ।  ਪੰਜਾਬ ’ਚ ਇਸ ਸਕੀਮ ਦਾ ਲਾਹਾ ਲੈਣ ਵਾਲੇ ਆਖਰੀ ਹੱਕਦਾਰ ਦਾ ਭੱਤਾ ਵੀ ਹੁਣ ਬੰਦ ਕਰ ਦਿੱਤਾ ਗਿਆ

Read More
International

ਪਾਕਿਸਤਾਨ ਦੇ ਇਤਿਹਾਸਕ ਗੁਰੂ ਘਰ ‘ਤੇ ਪੁਲਿਸ ਦਾ ਕਬਜ਼ਾ ਕਿਉਂ ?

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨਾਲ ਲਗਾਤਾਰ ਖਿਲਵਾੜ ਹੋ ਰਿਹਾ ਹੈ।  ਪਾਕਿਸਤਾਨ ਵਿੱਚ ਇੱਕ ਇਤਿਹਾਸਕ ਗੁਰਦੁਆਰੇ ਉੱਤੇ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਾਕਿਸਤਾਨ ਵਿੱਚ ਪੰਜਾਬ ਸੂਬੇ ਦੇ ਗੁਜਰਾਂਵਾਲੇ ‘ਚ ਇੱਕ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ਾ ਕੀਤਾ ਗਿਆ।  ਗੁਰਦੁਆਰਾ ਸਾਹਿਬ ਨੂੰ ਪੁਲਿਸ ਥਾਣੇ ਵਿੱਚ ਤਬਦੀਲ ਕੀਤਾ ਗਿਆ ਹੈ। ਗੁਰਦੁਆਰਾ ਸਿੰਘ ਸਭਾ ਦੇ

Read More
India

ਦਿੱਲੀ ਵਿੱਚ ਰੇਲਵੇ ਟਰੈਕ ਨਾਲੋਂ ਸਾਰੀਆਂ ਝੁੱਗੀਆਂ ਹਟਾਈਆਂ ਜਾਣ- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਲੀ ਵਿੱਚ 140 ਕਿਲੋਮੀਟਰ ਰੇਲਵੇ ਟਰੈਕ ਦੇ ਨਾਲ ਬਣੀਆਂ 48,000 ਝੁੱਗੀਆਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਹਦਾਇਤ ਦਿੰਦਿਆਂ ਕਿਹਾ ਹੈ ਕਿ ਇਸ ਕਦਮ ਨੂੰ ਲਾਗੂ ਕਰਨ ਵਿੱਚ ਕੋਈ ਰਾਜਨੀਤਿਕ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਇਨ੍ਹਾਂ ਝੁੱਗੀਆਂ ਨੂੰ ਪੜਾਅਵਾਰ ਹਟਾ ਦਿੱਤਾ ਜਾਵੇਗਾ। ਜਸਟਿਸ ਅਰੁਣ

Read More
India International

ਹੁਣ ਕੀ ਬਣੇਗਾ PUBG ਪ੍ਰੇਮੀਆਂ ਦਾ, ਭਾਰਤ ਨੇ 118 ਹੋਰ ਚੀਨੀ ਐਪਸ ਕੀਤੀਆਂ ਬੈਨ

‘ਦ ਖ਼ਾਲਸ ਬਿਊਰੋ:- ਭਾਰਤ ਤੇ ਚੀਨ ਵਿਚਾਲੇ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਭਾਰਤ ਦੇ ਕੇਂਦਰੀ ਆਈਟੀ ਮੰਤਰਾਲੇ ਨੇ 118 ਹੋਰ ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ ਜਿਸ ਵਿੱਚ PUBG ਵੀ ਸ਼ਾਮਲ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਚੀਨੀ ਐਪ ਭਾਰਤ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਲਈ ਖਤਰਾ ਹੈ। PUBG ਤੋਂ ਇਲਾਵਾ

Read More