ਪਾਵਨ ਸਰੂਪ ਮਾਮਲਾ: SGPC ਨੇ ਬਣਾਈ ਕਾਨੂੰਨੀ ਮਾਹਿਰਾਂ ਦੀ ਕਮੇਟੀ, ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ!
‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਸਲਾ ਕਾਫੀ ਭਖਿਆ ਹੋਇਆ ਹੈ। ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀ ਕਰਾਰ ਦਿੱਤੇ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵਾਸਤੇ ਕਾਨੂੰਨੀ ਮਾਹਿਰਾਂ ਦੀ ਚਾਰ ਮੈਂਬਰੀ ਕਮੇਟੀ ਤਿਆਰ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ