Punjab

ਪਾਵਨ ਸਰੂਪ ਮਾਮਲਾ: SGPC ਦਾ ਆਡਿਟ ਕਰਨ ਵਾਲੀ ਕੰਪਨੀ ਦੇ ਦਫਤਰ ਨੂੰ ਲਾਏ ਜਿੰਦੇ, ਕਰਮਚਾਰੀ ਘਰਾਂ ਨੂੰ ਤੋਰੇ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦਾ ਆਡਿਟ ਕਰਨ ਵਾਲੀ ਇੱਕ ਪ੍ਰਾਈਵੇਟ ਕੰਪਨੀ ਦੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚਲੇ ਦਫ਼ਤਰ ਬੰਦ ਕਰ ਦਿੱਤੇ ਗਏ ਹਨ ਅਤੇ ਸਬੰਧਿਤ ਕਰਮਚਾਰੀ ਘਰਾਂ  ਨੂੰ ਭੇਜ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਆਡਿਟ ਕਰਨ ਵਾਲੀ

Read More
Punjab

ਅਖੰਡ ਪਾਠ ਕਿਤੇ ਹੋਰ, ਭੋਗ ਕਿਤੇ ਹੋਰ, ਹੁਕਮਨਾਮਾ ਵੀ ਨਹੀਂ ਲਿਆ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ‘ਚ ਨਹੀਂ ਛੱਡੀ ਕੋਈ ਕਸਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਉਲੰਘਣਾ ਦਾ ਇੱਕ ਹੋਰ ਮਾਮਲਾ ਪਹੁੰਚਿਆ ਹੈ। ਇਸ ਮਾਮਲੇ ਵਿੱਚ ਬਾਬਾ ਲੱਖਾ ਸਿੰਘ ਨਾਨਕਸਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ‘ਬੀਤੇ ਦਿਨੀਂ ਨਾਨਕਸਰ ਕਲੇਰਾਂ ਵਿਖੇ ਬਾਬਾ ਨੰਦ ਸਿੰਘ

Read More
International

ਇਜ਼ਰਾਇਲੀ ਕੰਪਨੀਆਂ ਲਈ UAE ’ਚ ਕਾਰੋਬਾਰ ਕਰਨ ਦਾ ਰਾਹ ਖੁੱਲ੍ਹਿਆ, UAE ਨੇ ਦਿੱਤੀ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- UAE ਨੇ ਇਜ਼ਰਾਈਲ ਦੇ ਕੀਤੇ ਗਏ ਬਾਈਕਾਟ ਨੂੰ ਰਸਮੀ ਤੌਰ ’ਤੇ ਖ਼ਤਮ ਕਰ ਦਿੱਤਾ ਹੈ। ਦੋਵਾਂ ਮੁਲਕਾਂ ਵਿਚਾਲੇ ਸਬੰਧ ਸੁਖਾਵੇਂ ਬਣਾਉਣ ਲਈ ਅਮਰੀਕਾ ਨੇ ਇਹ ਸਮਝੌਤਾ ਕਰਵਾਇਆ ਹੈ, ਜਿਸ ਤੋਂ ਬਾਅਦ UAE ਨੇ ਇਹ ਕਦਮ ਚੁੱਕਿਆ ਹੈ। UAE ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਹੁਣ ਦੋਵਾਂ ਮੁਲਕਾਂ ਵਿਚਾਲੇ ਕਾਰੋਬਾਰ ’ਤੇ ਲੱਗੀਆਂ

Read More
Punjab

ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਵੱਖ-ਵੱਖ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦਾ

Read More
India

ਇੱਕ ਬੰਦੇ ਦੀ ਭਾਲ ‘ਚ ਪੁਲਿਸ ਬਿਨਾਂ ਦੱਸੇ ਗੁਰਦੁਆਰੇ ਹੋਈ ਦਾਖਲ, ਸਿੱਖਾਂ ਨੇ ਕੀਤਾ ਚੱਕਾ ਜਾਮ

‘ਦ ਖ਼ਾਲਸ ਬਿਊਰੋ:- ਕੱਲ੍ਹ ਰਾਜਸਥਾਨ ਦੇ ਜੈਪੁਰ ਵਿਚਲੇ ਰਾਜਾ ਪਾਰਕ ਗੁਰਦੁਆਰਾ ਸਾਹਿਬ ਵਿੱਚ ਦਰਜਨ ਦੇ ਕਰੀਬ ਪੁਲਿਸ ਪਹੁੰਚ ਗਈ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਸੜਕ ਜਾਮ ਕਰਕੇ ਪੁਲਿਸ ਦਾ ਤਿੱਖਾ ਵਿਰੋਧ ਕੀਤਾ ਗਿਆ। ਰਾਜਸਥਾਨ ਸਰਕਾਰ ਵੱਲੋਂ ਧਾਰਮਿਕ ਸਥਾਨ ਖੋਲ੍ਹੇ ਜਾਣ ਸਬੰਧੀ ਕੱਲ੍ਹ ਸ਼ਾਮ ਨੂੰ ਗੁਰਦੁਆਰਾ ਕਮੇਟੀ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਸੀ, ਜਿਸ

Read More
India

ਦਰੋਣਾਚਾਰੀਆ ਐਵਾਰਡ ਮਿਲਣ ਤੋਂ ਇੱਕ ਦਿਨ ਪਹਿਲਾਂ ਇਸ ਖਿਡਾਰੀ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਰਾਸ਼ਟਰੀ ਖੇਡ ਦਿਵਸ ‘ਤੇ ਦਰੋਣਾਚਾਰੀਆ ਪੁਰਸਕਾਰ ਲੈਣ ਤੋਂ ਇੱਕ ਦਿਨ ਪਹਿਲਾਂ ਹੀ ਅਥਲੈਟਿਕਸ ਕੋਚ ਪ੍ਰਸ਼ੋਤਮ ਰਾਏ ਦੀ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਰਾਏ ਨੂੰ ਅੱਜ ਵਰਚੁਅਲ ਸਮਾਰੋਹ ਦੌਰਾਨ ਸਨਮਾਨ ਦਿੱਤਾ ਜਾਣਾ ਸੀ। ਉਨ੍ਹਾਂ ਨੇ ਇਸ ਵਰਚੁਅਲ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਵੀ ਕੀਤੀ ਸੀ।

Read More
Punjab

ਸੁਖਬੀਰ ਬਾਦਲ ਦੀ ਖੇਤੀ ਆਰਡੀਨੈਂਸਾਂ ਵਾਲੀ ਚਿੱਠੀ ਕਿਸਾਨਾਂ ਨਾਲ ਧੋਖਾ- ਬੀਰਦਵਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ਕਥਿਤ ਰਾਹਤ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨਾਂ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ

Read More
Punjab

ਲਾਪਤਾ ਪਾਵਨ ਸਰੂਪ ਮਸਲਾ- ਜਾਂਚ ਰਿਪੋਰਟ ਸਿਆਸਤ ਤੋਂ ਪ੍ਰੇਰਿਤ, ਅੰਤ੍ਰਿੰਗ ਕਮੇਟੀ ਦੀ ਕਾਰਵਾਈ ਅਧੂਰੀ – ਹਵਾਰਾ ਕਮੇਟੀ

‘ਦ ਖ਼ਾਲਸ ਬਿਊਰੋ :- 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦਾ ਖੁਲਾਸਾ ਹੋਇਆ ਹੈ। SGPC ਨੂੰ ਤੁਰੰਤ ਇਸ ਮਾਮਲੇ ‘ਤੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ

Read More
Punjab

28 ਸਾਲ ਬਾਅਦ ਜੇਲ੍ਹ ‘ਚੋਂ ਰਿਹਾਅ ਹੋਏ ਭਾਈ ਲਾਲ ਸਿੰਘ ਦਰਬਾਰ ਸਾਹਿਬ ਹੋਏ ਨਤਮਸਤਕ

‘ਦ ਖ਼ਾਲਸ ਬਿਊਰੋ:- ਭਾਈ ਲਾਲ ਸਿੰਘ ਨੇ ਵੱਖ-ਵੱਖ ਜੇਲ੍ਹਾਂ ਵਿੱਚ 28 ਸਾਲ ਬੰਦ ਰਹਿਣ ਮਗਰੋਂ ਬੀਤੇ ਦਿਨ ਨਾਭਾ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਹ 1992 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਤੱਕ ਗੁਜਰਾਤ ਦੇ ਅਹਿਮਦਾਬਾਦ, ਪੰਜਾਬ ਤੇ ਹੋਰ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਲੰਮਾ ਸਮਾਂ

Read More
Punjab

ਲਾਪਤਾ ਪਾਵਨ ਸਰੂਪ ਮਸਲਾ-SGPC ਪ੍ਰਧਾਨ ਲੌਂਗੋਵਾਲ ਤੇ ਸਾਰੀ ਅੰਤ੍ਰਿੰਗ ਕਮੇਟੀ ਦੇ ਅਸਤੀਫ਼ੇ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਗਭਗ ਦਰਜਨ ਤੋਂ ਵੱਧ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ

Read More