India

ਭਾਰਤ ਨੇ ਪਹਿਲੀ ਕੋਰੋਨਾ ਟੈਸਟ ਕਿੱਟ ਤਿਆਰ ਕੀਤੀ, 20 ਮਿੰਟਾਂ ‘ਚ ਨਤੀਜੇ ਮਿਲਣ ਦਾ ਦਾਅਵਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿੱਲੀ ਦੀ ਫਾਰਮਾ ਕੰਪਨੀ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਭਾਰਤ ਦੀ ਪਹਿਲੀ ਰੈਪਿਡ ਟੈਸਟ ਕਿੱਟ ਤਿਆਰ ਕਰ ਲਈ ਹੈ। ਇਸ ਕਿੱਟ ਜ਼ਰੀਏ ਸਿਰਫ 20 ਮਿੰਟਾਂ ਵਿੱਚ ਨਤੀਜਾ ਉਪਲਬਧ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਕਿੱਟ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਮਨਜ਼ੂਰੀ ਦੇ ਦਿੱਤੀ

Read More
India

ਏਅਰ ਇੰਡੀਆ ਕੰਪਨੀ ਨੇ ਕਰਮਚਾਰੀਆਂ ਲਈ ਜਾਰੀ ਕੀਤਾ ਨਵਾਂ ਡ੍ਰੈੱਸ ਕੋਡ

‘ਦ ਖ਼ਾਲਸ ਬਿਊਰੋ:- ਆਰਥਿਕ ਸੰਕਟ ਨਾਲ ਜੂਝ ਰਹੀ ਏਅਰ ਇੰਡੀਆ ਕੰਪਨੀ ਇੱਕ ਵਾਰ ਫਿਰ ਚਰਚਾ ਵਿੱਚ ਹੈ। ਇਸ ਚਰਚਾ ਦਾ ਕਾਰਨ ਕਰਮਚਾਰੀਆਂ ਦੀ ਤਨਖਾਹ ਵਿੱਚ ਕਟੌਤੀ ਜਾਂ ਵਿੱਤੀ ਤੰਗੀ ਨਹੀਂ, ਬਲਕਿ ਕੰਪਨੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਕੁੱਝ ਨਵੇਂ ਨਿਰਦੇਸ਼ ਹਨ। ਏਅਰ ਇੰਡੀਆ ਕੰਪਨੀ ਨੇ 25 ਅਗਸਤ ਨੂੰ ਆਪਣੇ ਕਰਮਚਾਰੀਆਂ ਲਈ ਡ੍ਰੈੱਸ ਕੋਡ

Read More
India

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਨਿੱਤ ਬਦਲਦੇ ਨਿਯਮਾਂ ਤੋਂ ਵਿਦਿਆਰਥੀ ਪਰੇਸ਼ਾਨ, ਵਿਦਿਆਰਥੀ ਜਥੇਬੰਦੀਆਂ ‘ਚ ਭਾਰੀ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- JEE ਅਤੇ NEET ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਗਰਮਾਇਆ ਹੋਇਆ ਹੈ। JEE ਅਤੇ NEET ਦੀਆਂ ਪ੍ਰਖਿਆਵਾਂ ਕਰਵਾਉਣ ਦੇ ਨਵੇਂ ਹੁਕਮਾਂ ‘ਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਿਦਿਆਰਥੀ ਜਥੇਬੰਦੀਆਂ ਨੇ ਅੱਜ ਤੋਂ ਦੇਸ਼ ਭਰ ਵਿੱਚ ਸੰਕੇਤਕ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਵਿਦਿਆਰਥੀ ਆਪਣੇ-ਆਪਣੇ ਘਰਾਂ

Read More
India International

ਪਾਕਿਸਤਾਨ ਫਿਰ ਤੋਂ ਸਵਾਲਾਂ ਦੇ ਘੇਰੇ ‘ਚ, ਭਾਰਤ ਨੇ ਫੜਿਆ ਪਾਕਿਸਤਾਨ ਦਾ ਝੂਠ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਨੂੰ ਇੱਕ ਵਾਰ ਫਿਰ ਤੋਂ ਆਪਣੇ ਕੀਤੇ ਗਏ ਦਾਅਵੇ ਨੂੰ ਲੈ ਕੇ ਅੰਤਰ-ਰਾਸ਼ਟਰੀ ਮੰਚ ‘ਤੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਯੁਕਤ ਰਾਸ਼ਟਰ ਤੋਂ ਅਲੱਗ ਹੋਏ ਪਾਕਿਸਤਾਨ ਨੇ ਆਪਣੀ ਸਥਾਈ ਮਿਸ਼ਨ ਦੀ ਵੈਬਸਾਈਟ ‘ਤੇ ਇੱਕ ਝੂਠਾ ਦਾਅਵਾ ਪੇਸ਼ ਕੀਤਾ ਸੀ ਕਿ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਅੱਤਵਾਦ ਦੇ

Read More
India

ਮੰਤਰੀਆਂ ਦੀਆਂ ਮੀਟਿੰਗਾਂ ‘ਤੇ ਲਟਕੀ NEET ਤੇ JEE ਦੀਆਂ ਪ੍ਰੀਖਿਆਵਾਂ

‘ਦ ਖ਼ਾਲਸ ਬਿਊਰੋ:- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇੱਕ ਵਰਚੁਅਲ ਬੈਠਕ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ NEET ਅਤੇ JEE ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਵਕਾਲਤ ਕੀਤੀ ਹੈ। NEET ਅਤੇ JEE

Read More
Punjab

ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਮੁਹਾਲੀ ਅਦਾਲਤ ’ਚ ਮੁਲਤਾਨੀ ਕੇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਪੱਕੀ ਜ਼ਮਾਨਤ ਹਾਸਲ ਕਰਨ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਅੱਜ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ।  ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ

Read More
International

ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਕੈਨੇਡਾ ‘ਚ ਪਾਵਨ ਸਰੂਪ ਛਾਪਣ ਵਾਲਾ ਨਿੱਜੀ ਛਾਪਾਖਾਨਾ ਹੋਇਆ ਬੰਦ

‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਆਦੇਸ਼ਾਂ ਤੋਂ ਬਾਅਦ ਕੈਨੇਡਾ ਵਿੱਚ ਆਪਣੇ ਪੱਧਰ ’ਤੇ ਪਾਵਨ ਸਰੂਪ ਛਾਪ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਿਆਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਛਾਪਾਖਾਨਾ (ਪ੍ਰਿੰਟਿੰਗ ਪ੍ਰੈਸ) ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੀ ਅਕਾਲ ਤਖ਼ਤ

Read More
International

ਨਿਊਜ਼ੀਲੈਂਡ ਦੇ ਇੱਕ ਜਹਾਜ਼ ਵਿੱਚ ਬੰਬ ਲਿਜਾਣ ਦੀ ਫੈਲੀ ਅਫਵਾਹ, ਯਾਤਰੀ ਕੀਤਾ ਕਾਬੂ

‘ਦ ਖ਼ਾਲਸ ਬਿਊਰੋ:- ਨਿਊਜ਼ੀਲੈਂਡ ਦੇ ਵਿੰਗਰੇਈ ਤੋਂ ਆਕਲੈਂਡ ਨੂੰ ਜਾ ਰਹੀ ਉਡਾਣ ਵਿੱਚੋਂ ਇੱਕ ਯਾਤਰੀ ਨੂੰ ਉਸ ਕੋਲ ਬੰਬ ਹੋਣ ਦੀ ਅਫ਼ਵਾਹ ਫੈਲਣ ਤੋਂ ਬਾਅਦ ਉਤਾਰ ਦਿੱਤਾ ਗਿਆ। 24 ਤਰੀਖ ਨੂੰ ਏਅਰ ਨਿਊਜ਼ੀਲੈਂਡ ਦੀ ਫਲਾਈਟ ਉਡਾਣ ਭਰਨ ਹੀ ਲੱਗੀ ਸੀ ਕਿ ਉਸ ਵਿੱਚ ਇੱਕ ਵਿਅਕਤੀ ਕੋਲ ਬੰਬ ਹੋਣ ਦੀ ਅਫਵਾਹ ਫੈਲ ਗਈ। ਇਸ ਤੋਂ ਬਾਅਦ

Read More
Punjab

ਪੰਜਾਬ ਸਰਕਾਰ ਵੱਲੋਂ ਭੇਜੇ ਰਾਸ਼ਨ ‘ਚੋਂ ਨਿਕਲੇ ਸੁੰਡ ਤੇ ਕੀੜੇ-ਮਕੌੜੇ!

‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਆਮ ਲੋਕਾਂ ਨੂੰ ਆਪਣੇ-ਆਪਣੇ ਘਰਾਂ ‘ਚ ਰਹਿਣ ਦੀ ਬੇਨਤੀ ਕਰਕੇ ਉਨ੍ਹਾਂ ਨੂੰ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਭੇਜਿਆ ਰਾਸ਼ਨ ਮਨੁੱਖ ਦੇ ਖਾਣ ਲਾਇਕ ਤਾਂ ਕੀ ਜਾਨਵਰਾਂ ਦੇ ਖਾਣਯੋਗ ਵੀ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ

Read More
India

ਪ੍ਰਸ਼ਾਂਤ ਭੂਸ਼ਣ ਦੇ ਮਾਣਹਾਨੀ ਕੇਸ ਦੀ ਸੁਣਵਾਈ ਮੁਅੱਤਲ, ਸਰਬਉੱਚ ਅਦਾਲਤ ਦਾ ਨਵਾਂ ਬੈਂਚ ਕਰੇਗਾ ਸੁਣਵਾਈ

‘ਦ ਖ਼ਾਲਸ ਬਿਊਰੋ:- ਪ੍ਰਸ਼ਾਂਤ ਭੂਸ਼ਣ ਖਿਲਾਫ਼ ਸਾਲ 2009 ਤੋਂ ਚੱਲ ਰਹੇ ਅਦਾਲਤੀ ਮਾਣਹਾਨੀ ਦੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਦਾ ਨਵਾਂ ਬੈਂਚ ਹੁਣ ਇਸ ਕੇਸ ਦੀ ਸੁਣਵਾਈ ਕਰੇਗਾ। ਜਸਟਿਸ ਅਰੁਣ ਮਿਸ਼ਰਾ ਦੀ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਇਸ ਨੂੰ ਭਾਰਤ ਦੇ ਚੀਫ਼ ਜਸਟਿਸ ਨੂੰ ਭੇਜ ਦਿੱਤਾ ਹੈ। ਹੁਣ

Read More