Punjab

ਸਰੀ ‘ਚ ਬਿਨਾਂ ਆਗਿਆ ਤੋਂ ਸਰੂਪ ਛਾਪਣ ਵਾਲਾ ਰਿਪੁਦਮਨ ਸਿੰਘ ਮਲਕ ਇੱਕ ਮਹੀਨੇ ਵਿੱਚ ਸਪੱਸ਼ਟੀਕਰਨ ਭੇਜੇ- ਜਥੇਦਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੈਨੇਡਾ ਦੇ ਸਰੀ ਵਿੱਚ ਛਾਪਣ ਦੇ ਮੁੱਦੇ ‘ਤੇ ਫੈਸਲਾ ਲਿਆ ਗਿਆ ਹੈ। ਕੈਨੇਡਾ ਨਿਵਾਸੀ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇੱਕ ਮਹੀਨੇ

Read More
India

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਮੁਫ਼ਤ ਮਿਲ ਰਹੀ ਮੌਤ, ਚੱਟਾਨਾਂ ਟੁੱਟ ਕੇ ਸੜਕ ‘ਤੇ ਡਿੱਗ ਰਹੀਆਂ

‘ਦ ਖ਼ਾਲਸ ਬਿਊਰੋ:- ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਮੀਂਹ ਕਾਰਨ ਪਹਾੜਾਂ ਤੋਂ ਥਾਂ-ਥਾਂ ਚੱਟਾਨਾਂ ਟੁੱਟ ਕੇ ਡਿੱਗ ਰਹੀਆਂ ਹਨ। ਹਾਲਾਂਕਿ, ਹਾਈਵੇ ‘ਤੇ ਟ੍ਰੈਫਿਕ ਨੂੰ ਪਹਾੜਾਂ ਵਾਲੇ ਪਾਸੇਂ ਤੋਂ ਦੂਜੀ ਲਾਈਨ ਵੱਲ ਮੋੜਿਆ ਜਾ ਰਿਹਾ ਹੈ ਪਰ ਕੁੱਝ ਅਜਿਹੀਆਂ ਥਾਂਵਾਂ ਹਨ, ਜਿੱਥੇ ਪਹਾੜੀ ਤੋਂ ਪੱਥਰ ਸਿੱਧੇ ਦੂਜੀ ਲੇਨ ਵਿੱਚ ਪਹੁੰਚ ਰਹੇ ਹਨ। ਅਜਿਹੇ ਵਿੱਚ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5

Read More
India

HSGPC ਦੇ ਪ੍ਰਧਾਨ ਬਣਨ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ:- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦਾ ਮੁਤਵਾਜ਼ੀ ਜਥੇਦਾਰ ਥਾਪਿਆ ਗਿਆ ਸੀ। 13 ਅਗਸਤ,2020 ਨੂੰ ਬਲਜੀਤ ਸਿੰਘ ਦਾਦੂਵਾਲ ਹਰਿਆਣਾ

Read More
India

ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਨਵੇਂ ਨਿਯਮ ਪੜ੍ਹ ਕੇ ਜਾਇਉ

‘ਦ ਖ਼ਾਲਸ ਬਿਊਰੋ:- ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਕੋਵਿਡ-19 ਮਹਾਮਾਂਰੀ ਕਾਰਨ ਇਹ ਯਾਤਰਾ ਪਹਿਲਾਂ ਨਾਲੋਂ ਤਿੰਨ ਮਹੀਨੇ ਦੇਰ ਨਾਲ ਸ਼ੁਰੂ ਹੋਈ ਹੈ ਪਰ ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਕੁੱਝ ਨਿਯਮ ਤੈਅ ਕਰ ਦਿੱਤੇ ਗਏ ਹਨ। ਹੇਮਕੁੰਟ ਸਾਹਿਬ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਸਰਟੀਫਿਕੇਟ ਲਾਜ਼ਮੀ ਹੋਏਗਾ। ਇਹ

Read More
India

ਟੋਟੇ-ਟੋਟੇ ਹੋਏ ਕਸ਼ਮੀਰ ਨੂੰ ਮੁੜ ਤੋਂ ਜੋੜਨ ਲਈ ਇਕੱਠੀਆਂ ਹੋਈਆਂ ਪਾਰਟੀਆਂ ਦਾ ਚਿੰਦਬਰਮ ਵੱਲੋਂ ਸਵਾਗਤ

‘ਦ ਖ਼ਾਲਸ ਬਿਊਰੋ:- ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਜੰਮੂ ਕਸ਼ਮੀਰ ਦੀਆਂ ਛੇ ਕੌਮੀ ਤੇ ਖੇਤਰੀ ਪਾਰਟੀਆਂ ਦੇ ਸਾਂਝੇ ਮਤੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਦੀ ਮੰਗ ਲਈ ਡਟੇ ਰਹਿਣ ਦੀ ਅਪੀਲ ਕੀਤੀ। ਸਾਬਕਾ ਕੇਂਦਰੀ ਮਤਰੀ ਨੇ ਟਵੀਟ ਕੀਤਾ ਕਿ, ‘ਮੁੱਖ ਧਾਰਾ ਦੀਆਂ

Read More
International

ਸਿੱਖ ਰਾਜ ਦੇ ਆਖਰੀ ਮਹਾਰਾਜੇ ਦਲੀਪ ਸਿੰਘ ਦੇ ਪੁੱਤ ਦੀ ਰਿਹਾਇਸ਼ ਵੀ ਲੰਡਨ ‘ਚ ਵਿਕਣ ਲਈ ਤਿਆਰ

‘ਦ ਖ਼ਾਲਸ ਬਿਊਰੋ:- ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੇਯ ਦਲੀਪ ਸਿੰਘ ਦਾ ਲੰਡਨ ਵਿੱਚ ਬਣਿਆ ਖ਼ੂਬਸੂਰਤ ਮਹਿਲ ਹੁਣ ਵਿਕਣ ਦੀ ਤਿਆਰੀ ਵਿੱਚ ਹੈ। ਮਹਿਲ ਦੀ ਵਿਕਰੀ ਲਈ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਹੈ। ਮਹਾਰਾਜਾ ਰਣਜੀਤ ਸਿੰਘ ਦੇ ਛੋਟੇ ਪੁੱਤਰ ਦਲੀਪ ਸਿੰਘ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਸਨ। ਪੰਜਾਬ ਦੀ ਹਕੂਮਤ ਬ੍ਰਿਟਿਸ਼

Read More
Punjab

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਛੱਡ ਸਕਦੇ ਨੇ ਪ੍ਰਧਾਨਗੀ ਦਾ ਅਹੁਦਾ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਮਾੜੀ ਹਾਲਤ ਨੂੰ ਦੇਖਦਿਆਂ ਕਾਂਗਰਸ ਹਾਈ ਕਮਾਨ ਵੱਲੋਂ ਪਾਰਟੀ ਦੀ ਸਥਿਤੀ ਨੂੰ ਮੁੜ ਉਭਾਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਕਾਂਗਰਸ ਪਾਰਟੀ ਦੀ ਵਾਗਡੋਰ ਕਿਸੇ ਗੈਰ-ਗਾਂਧੀ ਨੂੰ ਸੌਂਪਣ ਬਾਰੇ ਵੀ ਵਿਚਾਰ ਚਰਚਾਵਾਂ ਜ਼ੋਰਾਂ-ਸ਼ੋਰਾਂ ‘ਤੇ ਹੋ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗਰਸ ਪ੍ਰਧਾਨ

Read More
India

ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਵਧਿਆ, ਖੋਲ੍ਹੇ ਫਲੱਡ ਗੇਟ

‘ਦ ਖ਼ਾਲਸ ਬਿਊਰੋ:- ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਵਧ ਗਿਆ ਹੈ, ਜਿਸ ਕਰਕੇ ਇੰਜਨੀਅਰਿੰਗ ਵਿਭਾਗ ਨੇ ਸਵੇਰੇ 4 ਵਜੇ ਦੇ ਕਰੀਬ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਖੋਲ੍ਹੇ ਫਲੱਡ ਗੇਟ 10 ਘੰਟੇ ਬਾਅਦ

Read More
India

ਸਾਂਝਾ ਯੋਗਤਾ ਟੈਸਟ ਹੁਣ ਦੋ ਨਹੀਂ 10 ਭਾਸ਼ਾਵਾਂ ਵਿੱਚ ਹੋਇਆ ਕਰੇਗਾ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਸਾਂਝਾ ਯੋਗਤਾ ਟੈਸਟ (CET) 10 ਹੋਰ ਭਾਸ਼ਾਵਾਂ ਵਿੱਚ ਵੀ ਲੈਣ ਲਈ ਯੋਜਨਾਬੰਦੀ ਕਰ ਰਹੀ ਹੈ। ਹੁਣ ਸਿਰਫ਼ ਹਿੰਦੀ ਤੇ ਅੰਗਰੇਜ਼ੀ ਵਿੱਚ ਹੀ ਨਹੀਂ ਬਲਕਿ 10 ਹੋਰ ਭਾਸ਼ਾਵਾਂ ਵਿੱਚ ਵੀ ਵਿਦਿਆਰਥੀ ਟੈਸਟ ਦੇ ਸਕਦੇ ਹਨ। ਇਸ ਤਰ੍ਹਾਂ ਬੈਂਕਿੰਗ, SSC ਤੇ ਰੇਲਵੇ ਵਿੱਚ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਬਰਾਬਰ ਮੌਕੇ ਮਿਲਣਗੇ। ਇਸ

Read More
India

ਕੀ ਟੋਟੇ ਟੋਟੇ ਕੀਤਾ ਕਸ਼ਮੀਰ ਮੁੜ ਜੁੜੇਗਾ, ਕਸ਼ਮੀਰ ਤੋਂ ਆਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ:- ਕਸ਼ਮੀਰ ਵਿੱਚ ਸਿਆਸੀ ਪਾਰਟੀਆਂ ਨੇ ਇੱਕਜੁੱਟ ਹੋ ਕੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਮੁੜ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦਾ ਪੰਜ ਅਗਸਤ, 2019 ਤੋਂ ਪਹਿਲਾਂ ਵਾਲਾ ਦਰਜਾ ਮੁੜ ਬਹਾਲ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਵਿੱਚ ‘ਦੂਰਅੰਦੇਸ਼ੀ

Read More