Punjab

ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਸਤਿਕਾਰ ਕਮੇਟੀ ਨੇ ਪਰਿਵਾਰ ਨੂੰ ਵਾਪਸ ਕੀਤਾ ਪਾਵਨ ਸਰੂਪ

‘ਦ ਖ਼ਾਲਸ ਬਿਊਰੋ:- ਭਾਈ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਵਾਲੀ ਸਤਿਕਾਰ ਕਮੇਟੀ ਨੇ 2016 ਵਿੱਚ ਜਲੰਧਰ ਦੇ ਇੱਕ ਸਿੱਖ ਪਰਿਵਾਰ ਦੇ ਘਰੋਂ ਚੁੱਕਿਆ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੁਰਾਤਨ ਪਾਵਨ ਸਰੂਪ ਪਰਿਵਾਰ ਨੂੰ ਵਾਪਿਸ ਕਰ ਦਿੱਤਾ ਹੈ। ਹਰਸਿਮਰਨਬੀਰ ਸਿੰਘ ਪੁੱਤਰ ਸਵਰਗਵਾਸੀ ਰਣਬੀਰ ਸਿੰਘ ਸਤਿਕਾਰ ਕਮੇਟੀ ਦੇ ਸੱਦੇ ‘ਤੇ ਪਿੰਡ ਸਿਆਲਕਾ, ਜ਼ਿਲ੍ਹਾ ਅੰਮ੍ਰਿਤਸਰ ਪੁੱਜੇ। ਆਲ

Read More
Punjab

SFJ ਦੇ ਪੰਨੂੰ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅੱਜ ਅਰਦਾਸ ਕਰਨ ਦੀ ਅਪੀਲ, ਦਰਬਾਰ ਸਾਹਿਬ ਤੋਂ ਇੱਕ ਨੌਜਵਾਨ ਗ੍ਰਿਫਤਾਰ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ (SFJ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਰਾਹੀਂ ਫਿਰ ਪੰਜਾਬ ਦੇ ਸਿੱਖਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰੈਫਰੈਂਡਮ 2020 ਲਈ ਅਰਦਸ ਕਰਨ ਦੀ ਅਪੀਲ ਕੀਤੀ ਅਤੇ ਅਰਦਾਸ ਕਰਨ ਵਾਲੇ ਨੂੰ 5000 ਡਾਲਰ ਇਨਾਮ ਦੇਣ ਦਾ ਲਾਲਚ ਵੀ ਦਿੱਤਾ। ਪੰਨੂ ਦੇ ਇਸ ਐਲਾਨ ਤੋਂ ਬਾਅਦ ਸ਼੍ਰੀ

Read More
Punjab

ਕੋਰੋਨਾਵਾਇਰਸ – ਬਾਦਲਾਂ ਦਾ ਘਰੋਂ ਨਿਕਲਣਾ ਹੋਇਆ ਬੰਦ, ਰਿਹਾਇਸ਼ ਕੰਟੇਨਮੈਂਟ ਜ਼ੋਨ ‘ਚ ਤਬਦੀਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੀ SP ਸਕਿਊਰਿਟੀ ਸਮੇਤ ਸੁਰੱਖਿਆ ਅਮਲੇ ਦੇ ਪੰਜ ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਸਿਹਤ ਵਿਭਾਗ ਨੇ ਬਾਦਲਾਂ ਦੀ ਰਿਹਾਇਸ਼ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਵਿੱਚ ਤਬਦੀਲ ਕਰਕੇ ਆਵਾਜਾਈ ’ਤੇ ਪੂਰਨ ਰੋਕ ਲਾ ਦਿੱਤੀ ਹੈ। ਕਰੋਨਾ ਪੀੜਤਾਂ ਵਿੱਚ SP ਸਕਿਊਰਿਟੀ ਸਮੇਤ ਤਿੰਨ ਪੰਜਾਬ

Read More
International

ਫਰੀ ਕੁੱਕਰ ਦੀ Offer ਨੇ ਭੁਲਾਇਆ ਕੋਰੋਨਾ ਦਾ ਡਰ, ਕੈਨੇਡਾ ਦੇ ਪੰਜਾਬੀ ਹੋਏ ਬੇਸਬਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕੈਨੇਡਾ ਦੇ ਕੈਲਕਰੀ ਸ਼ਹਿਰ ਵਿੱਚ ਨਵੀਂ ਖੁੱਲ੍ਹੀ ਇੱਕ ਕਰਿਆਨੇ ਦੀ ਦੁਕਾਨ ‘ਤੇ ਪੰਜਾਬੀਆਂ ਦੀ ਭੀੜ ਲੱਗ ਗਈ। ਇਹ ਭੀੜ ਦੁਕਾਨਦਾਰ ਵੱਲੋਂ ਕੀਤੇ ਗਏ ਇੱਕ ਅਨੋਖੇ ਐਲਾਨ ਦੀ ਵਜ੍ਹਾ ਕਰਕੇ ਇਕੱਠੀ ਹੋਈ ਸੀ। ਦੁਕਾਨਦਾਰ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਦੁਕਾਨ ‘ਤੇ ਆਉਣ ਵਾਲੇ ਪਹਿਲੇ 100 ਗ੍ਰਾਹਕਾਂ ਨੂੰ ਸਮਾਨ ਖਰੀਦਣ

Read More
India International

ਭਾਰਤ ਰੂਸ ਤੋਂ ਖਰੀਦੇਗਾ 50 ਲੱਖ ਕੋਵਿਡ ਵੈਕਸੀਨ

‘ਦ ਖ਼ਾਲਸ ਬਿਊਰੋ:- ਪੂਰੀ ਦੁਨੀਆ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਬੇਕਾਬੂ ਹੋ ਚੁੱਕੀ ਹੈ। ਅਜਿਹੇ ਹਾਲਾਤਾਂ ‘ਚ ਸਿਹਤ ਵਿਭਾਗ ਸਮੇਤ ਪੂਰੀ ਦੁਨੀਆ ਦੀਆਂ ਨਜ਼ਰਾਂ ਕੋਰੋਨਾ ਵੈਕਸੀਨ ‘ਤੇ ਟਿਕੀਆਂ ਹੋਈਆਂ ਹਨ। ਭਾਰਤ ਸਰਕਾਰ ਰੂਸ ਤੋਂ ਪਹਿਲੀ ਖੇਪ ‘ਚ 50 ਲੱਖ ਕੋਵਿਡ-19 ਦੀ ਸਪੂਤਨੀਕ ਵੈਕਸੀਨ ਨੂੰ ਖਰੀਦਣ ਦੀ ਯੋਜਨਾ ਬਣਾ ਰਿਹਾ ਹੈ। ਸਰਕਾਰ ਨੇ ਕੋਰੋਨਾ ਖਿਲਾਫ ਫਰੰਟ

Read More
Punjab

ਪੰਜਾਬ ਸਰਕਾਰ ਨੇ ਅੱਪਡੇਟ ਕੀਤੀ COVA ਐਪ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਸਰਕਾਰ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਲੋਕਾਂ ਨੂੰ ਆਪਣੇ ਫੋਨ ‘ਤੇ COVA ਐਪ ਨੂੰ ਅਪਡੇਟ ਕਰਨ ਲਈ ਵੀ ਕਿਹਾ ਗਿਆ ਹੈ, ਤਾਂ ਜੋ ਲੋਕ ਕੋਰੋਨਾ ਸਬੰਧੀ

Read More
India

ਟਰੱਕ ਦੀ ਟੱਕਰ ਤੋਂ ਬਚੀ ਕਾਰ ਨਹਿਰ ‘ਚ ਡਿੱਗੀ , ਪੂਰੇ ਪਰਿਵਾਰ ਦੀ ਮੌਤ

‘ਦ ਖ਼ਾਲਸ ਬਿਊਰੋ:- ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਕੁੰਢਲੀ ਖੇਤਰ ‘ਚ ਇੱਕ ਕਾਰ ਯਮੁਨਾ ਲਿੰਕ ਨਹਿਰ ‘ਚ ਡਿੱਗ ਗਈ ਜਿਸ ‘ਚ ਸਵਾਰ ਪੂਰੇ ਪਰਿਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਬੇਟਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉਨ੍ਹਾਂ ਦੇ ਭਾਣਜੇ ਦੀ ਹਾਲਤ

Read More
International

ਕੈਨੇਡਾ ‘ਚ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ SGPC ਦੀ ਮਨਜ਼ੂਰੀ ਤੋਂ ਬਿਨਾਂ ਧੜਾ-ਧੜ ਛਪ ਰਹੇ ਪਾਵਨ ਸਰੂਪ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਬਗ਼ੈਰ ਆਗਿਆ ਛਾਪਣ ਦੇ ਮਾਮਲੇ ‘ਚ ਆਪਣੀ ਚੁੱਪੀ ਤੋੜਦਿਆਂ ਕਿਹਾ ਕਿ ਕੈਨੇਡਾ ਵਿੱਚ ਪਾਵਨ ਸਰੂਪ ਛਾਪਣ ਬਾਰੇ ਕਿਸੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਕੈਨੇਡਾ ਵਿੱਚ ਸਤਨਾਮ ਐਜੂਕੇਸ਼ਨ ਟਰੱਸਟ ਵੱਲੋਂ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਵਿੱਚ

Read More
Punjab

ਹਜ਼ਾਰਾਂ ਨੌਕਰੀਆਂ ਖਤਮ ਕਰਨ ਤੋਂ ਬਾਅਦ ਕੈਪਟਨ ਨੇ ਅਗਲੇ ਮਹੀਨੇ ਇੱਕ ਲੱਖ ਨੌਕਰੀਆਂ ਦੇਣ ਦਾ ਵਜਾਇਆ ਛੁਣਛਣਾ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਪੂਰੀ ਦੁਨੀਆ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਨੌਜਵਾਨਾਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਤੀ ਸਾਲ 2021-22 ਲਈ 1 ਲੱਖ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ

Read More
Punjab

ਰੱਬ ਦੇ ਵਾਸਤੇ ਮੇਰੀ ਗੱਲ ਮੰਨੋ, ਨਹੀਂ ਤਾਂ ਮੈਂ ਹੋਰ ਸਖਤੀ ਕਰਾਂਗਾ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੇਜ਼ ਰਫ਼ਤਾਰ ਨਾਲ ਫੈਲ ਰਹੀ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ 31 ਅਗਸਤ ਤੱਕ ਧਾਰਾ 144 ਲਾਗੂ ਕਰ ਦਿੱਤੀ ਹੈ। ਵਿਆਹ ਅਤੇ ਭੋਗ ਸਮਾਗਮ  ਆਦਿ ਨੂੰ ਛੱਡ ਕੇ ਹੋਰ ਕਿਤੇ ਵੀ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ’ਤੇ ਰੋਕ ਲਾਈ

Read More