India

ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਆਮ ਚੋਣਾਂ ਤੇ ਜ਼ਿਮਨੀ ਚੋਣਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਹਨਾਂ ਗਾਈਡਲਾਈਨਜ਼ ਤਹਿਤ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਕਰ ਸਕੇਗਾ ਤੇ ਲੋਕਾਂ ਨੂੰ ਚੋਣਾਂ ਨਾਲ ਸਬੰਧਿਤ ਗਤੀਵਿਧੀਆਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਰਾਜਨੀਤਕ ਪਾਰਟੀਆਂ ਬਿਹਾਰ ‘ਚ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਇਸ ਤੋਂ ਸਾਫ ਹੈ ਕਿ ਚੋਣ

Read More
International

ਲਓ ਚੀਨ ਨੇ ਤਾਂ ਕਰ ਲਿਆ ਇੰਤਜ਼ਾਮ! ਨਾਗਰਿਕਾਂ ਨੂੰ ਮਾਸਕ ਨਾ ਪਾਉਣ ਦੀ ਦਿੱਤੀ ਖੁੱਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੀਨ ਦੇ ਸਿਹਤ ਅਧਿਕਾਰੀਆਂ ਨੇ ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਲੋਕਾਂ ਨੂੰ ਬਾਹਰ ਨਿਕਲਣ ਸਮੇਂ ਮਾਸਕ ਨੂੰ ਪਾਉਣ ਦੀ ਜ਼ਰੂਰਤ ਨੂੰ ਹਟਾ ਦਿੱਤਾ ਹੈ। ਚੀਨ ਦੇ ਸ਼ਹਿਰ ਵਿੱਚ 13 ਦਿਨਾਂ ਤੋਂ ਕੋਈ ਵੀ ਨਵਾਂ ਕੋਰੋਨਾ ਕੇਸ ਨਾ ਆਉਣ ‘ਤੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਨਿਯਮਾਂ ਵਿੱਚ ਢਿੱਲ ਦਿੱਤੀ

Read More
India International

ਰੂਸ ਵੱਲੋਂ ਬਣਾਈ ਕੋਰੋਨਾ ਵੈਕਸੀਨ ‘ਚ ਭਾਰਤ ਪਾ ਸਕਦਾ ਹਿੱਸੇਦਾਰੀ!

‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਪੂਰੀ ਦੁਨੀਆ ਬੇਸਬਰੀ ਨਾਲ ਕਰ ਰਹੀ ਹੈ। ਅਲੱਗ-ਅਲੱਗ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਨੂੰ ਬਣਾਉਣ ਦੀ ਦੌੜ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਕੰਪਨੀਆਂ ਦਾਅਵਾ ਵੀ ਕਰ ਚੁੱਕੀਆਂ ਹਨ ਕਿ ਉਨ੍ਹਾਂ ਨੇ ਵੈਕਸੀਨ ਤਿਆਰ ਕਰ ਲਈ ਹੈ। ਰੂਸ ਵੀ ਕੋਰੇਨਾ ਵੈਕਸੀਨ ਬਣਾਉਣ ਦਾ ਦਾਅਵਾ ਪੇਸ਼ ਕਰ ਚੁੱਕਿਆ

Read More
International

ਅਫਗਾਨਿਸਤਾਨ ਤੋਂ ਸਿੱਖਾਂ ਦਾ ਤੀਸਰਾ ਜਥਾ ਪਰਤਿਆ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਲੈ ਕੇ ਆਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅਫਗਾਨਿਸਤਾਨ ਤੋਂ ਸਿੱਖਾਂ ਦਾ ਇੱਕ ਹੋਰ ਜਥਾ ਦਿੱਲੀ ਪਹੁੰਚ ਗਿਆ ਹੈ। ਇਸ ਜਥੇ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਜਹਾਜ਼ ਦੇ ਰਾਹੀਂ ਭਾਰਤ ਵਾਪਿਸ ਲਿਆਂਦਾ ਗਿਆ ਹੈ। ਜਥੇ ਵਿੱਚ 128 ਅਫਗਾਨੀ ਸਿੱਖ ਭਾਰਤ ਪਰਤੇ ਹਨ। ਇਹ ਜਥਾ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਬਿ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ

Read More
International

ਅਮਰੀਕਾ ‘ਚ ਸਿੱਖਾਂ ਤੇ ਮੁਸਲਮਾਨਾਂ ਨਾਲ ਕੀਤਾ ਜਾਂਦਾ ਨਸਲੀ ਵਿਤਕਰਾ- ਬਰਾਕ ਓਬਾਮਾ

‘ਦ ਖ਼ਾਲਸ ਬਿਊਰੋੋ:- ਡੈਮੋਕਰੈਟਿਕ ਪਾਰਟੀ ਦੀ ਕੌਮੀ ਕਨਵੈਨਸ਼ਨ 2020 ਮੌਕੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਅਮਰੀਕਾ ਵਿੱਚ ਰਹਿੰਦੇ ਸਿੱਖਾਂ, ਮੁਸਲਮਾਨਾਂ ਤੇ ਹੋਰਨਾਂ ਭਾਈਚਾਰਿਆਂ ਨੂੰ ਕਈ ਪੀੜ੍ਹੀਆਂ ਤੋਂ ਉਨ੍ਹਾਂ ਦੇ ਪ੍ਰਮਾਤਮਾ ਦੀ ਬੰਦਗੀ ਕਰਨ ਦੇ ਢੰਗ-ਤਰੀਕਿਆਂ ਕਰਕੇ ਉਨ੍ਹਾਂ ਨੂੰ ‘ਸ਼ੱਕ ਦੀ ਨਿਗ੍ਹਾ’ ਨਾਲ ਵੇਖਿਆ ਜਾਂਦਾ ਹੈ। ਓਬਾਮਾ ਨੇ ਅਮਰੀਕੀਆਂ ਨੂੰ ਸੱਦਾ ਦਿੱਤਾ

Read More
Punjab

ਸਕੂਲਾਂ ਨੇ ਮਾਪਿਆਂ ‘ਤੇ ਲਟਕਾਈ ਫੀਸਾਂ ਦੀ ਤਲਵਾਰ, ਮਲੇਰਕੋਟਲਾ ‘ਚ ਮਾਪਿਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਲੇਰਕੋਟਲਾ ਵਿੱਚ ਇੱਕ ਨਿੱਜੀ ਸੀਤਾ ਗਲੈਮਰ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਨਾਮ ਕੱਟੇ ਜਾਣ ‘ਤੇ ਮਾਪਿਆਂ ਵੱਲੋਂ ਸਕੂਲ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰਦਿਆਂ ਮਾਪਿਆਂ ਵੱਲੋਂ ਸੜਕ ‘ਤੇ ਜਾਮ ਲਗਾਇਆ ਗਿਆ ਹੈ। ਮਾਪਿਆਂ ਨੇ ਵਿਦਿਆਰਥੀਆਂ ਨੂੰ ਵਟਸਐਪ ਗਰੁੱਪਾਂ ਵਿੱਚੋਂ ਕੱਢਣ ਦੇ ਇਲਜ਼ਾਮ ਲਗਾਏ ਹਨ। ਸਕੂਲ ਨੇ ਵਿਦਿਆਰਥੀਆਂ

Read More
India

ਰੇਲਵੇ ਮੁਲਾਜਮਾਂ ਦੀ ਸਿਹਤ ਲਈ ਫਿਕਰਮੰਦ ਹੋਈ ਕੇਂਦਰ ਸਰਕਾਰ, ਜਲਦ ਹੋਵੇਗਾ ਸਿਹਤ ਬੀਮਾ!

‘ਦ ਖ਼ਾਲਸ ਬਿਊਰੋ:- ਰੇਲਵੇ ਆਪਣੇ 13 ਲੱਖ ਕਰਮਚਾਰੀਆਂ ਨੂੰ ਸਿਹਤ ਬੀਮਾ ਯੋਜਨਾ ਪ੍ਰਦਾਨ ਕਰ ਸਕਦਾ ਹੈ। ਰੇਲਵੇ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਆਪਣੇ ਕਰਮਚਾਰੀਆਂ ਤੇ ਉਨ੍ਹਾਂ ‘ਤੇ ਨਿਰਭਰ ਪਰਿਵਾਰਕ ਮੈਂਬਰਾਂ ਨੂੰ ‘ਰੇਲਵੇ ਕਰਮਚਾਰੀ ਲਿਬਰਲਾਈਜ਼ਡ ਸਿਹਤ ਯੋਜਨਾ’  ਤੇ ‘ਕੇਂਦਰ ਸਰਕਾਰ ਦੀ ਸਿਹਤ ਸੇਵਾਵਾਂ’ ਰਾਹੀਂ ਡਾਕਟਰੀ ਸਿਹਤ ਸਹੂਲਤਾਂ ਦੇ ਰਹੀ ਹੈ। ਰੇਲਵੇ ਨੇ ਇੱਕ ਬਿਆਨ

Read More
India

ਭਾਰਤ ਵਿੱਚ ਹਰ ਸਰਕਾਰੀ ਵਿਭਾਗ ‘ਚ ਨੌਕਰੀ ਲਈ ਪ੍ਰੀਖਿਆ ਇੱਕ ਹੀ ਏਜੰਸੀ ਲਏਗੀ

‘ਦ ਖ਼ਾਲਸ ਬਿਊਰੋ:- ਕੇਂਦਰੀ ਕੈਬਨਿਟ ਨੇ ਕੌਮੀ ਭਰਤੀ ਏਜੰਸੀ (NRA) ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। NRA ਸਰਕਾਰੀ ਨੌਕਰੀਆਂ ਲਈ ਸਾਂਝਾ ਯੋਗਤਾ ਟੈਸਟ ਲਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਇਹ ਇੱਕ ‘ਇਤਿਹਾਸਕ ਸੁਧਾਰ’ ਹੈ। ਨੌਕਰੀ ਲੱਭਣ ਵਾਲਿਆਂ

Read More
India

ਜੰਮੂ ਤੇ ਕਸ਼ਮੀਰ ‘ਚੋਂ ਹਜ਼ਾਰਾਂ ਨੀਮ ਫੌਜੀ ਬਲ ਸਰਕਾਰ ਨੇ ਤੁਰੰਤ ਬੁਲਾਏ ਵਾਪਿਸ

‘ਦ ਖ਼ਾਲਸ ਬਿਊਰੋ :- ਕੇਂਦਰ ਨੇ ਕੱਲ੍ਹ ਜੰਮੂ ਅਤੇ ਕਸ਼ਮੀਰ ਵਿੱਚੋਂ ਨੀਮ ਫੌਜੀ ਬਲਾਂ ਦੇ 10 ਹਜ਼ਾਰ ਜਵਾਨਾਂ ਨੂੰ ਵਾਪਸ ਬੁਲਾਉਣ ਦਾ ਹੁਕਮ ਜਾਰੀ ਕੀਤਾ ਹੈ। ਧਾਰਾ 370 ਹਟਾਏ ਜਾਣ ਬਾਅਦ ਸੂਬੇ ਵਿੱਚ ਨੀਮ ਫੌਜੀ ਬਲਾਂ ਦੀਆਂ ਵਾਧੂ ਟੁਕੜੀਆਂ ਭੇਜੀਆਂ ਗਈਆਂ ਸਨ। ਗ੍ਰਹਿ ਮੰਤਰਾਲੇ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚੋਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀ

Read More
International

ਕੈਨੇਡਾ ‘ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ‘ਤੇ SGPC ਚੁੱਪ ਕਿਉਂ !

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਕੈਨੇਡਾ ਦੇ ਸਰੀ ਵਿੱਚ ਛਾਪਣ ‘ਤੇ ਕੈਨੇਡੀਅਨ ਸਿੱਖਾਂ ਨੇ ਇਤਰਾਜ਼ ਜਤਾਇਆ ਹੈ। 20 ਤੋਂ ਵੱਧ ਸਿੱਖ ਸਭਾਵਾਂ ਨੇ ਇਸਦਾ ਸਖ਼ਤ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

Read More