International

ਹਾਂਗ-ਕਾਂਗ ਨੇ ਏਅਰ ਇੰਡੀਆ ਦੀਆਂ ਉਡਾਣਾਂ ਕੀਤੀਆਂ ਮੁਲਤਵੀ

‘ਦ ਖ਼ਾਲਸ ਬਿਊਰੋ:- ਹਾਂਗ-ਕਾਂਗ ਨੇ ਦਿੱਲੀ ਤੋਂ ਹਾਂਗ-ਕਾਂਗ ਆਉਣ ਵਾਲੀਆਂ ਏਅਰ ਇੰਡੀਆ ਦੀਆਂ ਉਡਾਣਾਂ ਨੂੰ ਦੋ ਹਫ਼ਤਿਆਂ ਲਈ ਮੁਅੱਤਲ ਕਰ ਦਿੱਤਾ ਹੈ। ਹਾਂਗ-ਕਾਂਗ ਤੋਂ ਦਿੱਲੀ ਲਈ ਉਡਾਣਾਂ ਵੀ ਵਾਪਸ ਨਹੀਂ ਪਰਤੀਆਂ। 14 ਅਗਸਤ ਨੂੰ ਏਅਰ ਇੰਡੀਆ ਦੇ ਜਹਾਜ਼ ਨੇ ਦਿੱਲੀ ਤੋਂ ਹਾਂਗ-ਕਾਂਗ ਲਈ ਉਡਾਣ ਭਰੀ ਸੀ ਜਿਸ ਵਿੱਚ 11 ਕੋਰੋਨਾ ਪ੍ਰਭਾਵਿਤ ਮਾਮਲੇ ਸਾਹਮਣੇ ਆਏ ਸੀ।

Read More
International

ਨਿਊਜ਼ੀਲੈਂਡ ‘ਚ ਲੱਖਾਂ ਡਾਲਰ ਦੀ ਲਾਗਤ ਨਾਲ ਬਣਿਆ ਸਿੱਖ ਸਪੋਰਟਸ ਕੰਪਲੈਕਸ

‘ਦ ਖ਼ਾਲਸ ਬਿਊਰੋ :- ਨਿਊਜ਼ੀਲੈਂਡ ਦੇ ਦੱਖਣੀ ਔਕਲੈਂਡ ਦੇ ਟਾਕਾਨੀਨੀ ‘ਚ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਜੀ ਦੇ ਨੇੜੇ ਲੱਖਾਂ ਡਾਲਰਾਂ ਦੀ ਲਾਗਤ ਨਾਲ ਸਿੱਖ ਸਪੋਰਟਸ ਕੰਪਲੈਕਸ ਤਿਆਰ ਕੀਤਾ ਗਿਆ ਹੈ। ਇਹ ਆਪਣੇ ਆਪ ‘ਚ ਇਤਿਹਾਸਿਕ ਹੈ। ਇਸ ਵਿਸ਼ਵ-ਪੱਧਰੀ ਬਹੁ ਕਰੋੜੀ ਲਾਗਤ ਵਾਲੇ ਕੰਪਲੈਕਸ ‘ਚ 7 ਵੱਖ-ਵੱਖ ਖੇਡ ਸੈਂਟਰ ਉਸਾਰੇ ਗਏ ਹਨ। ਇਹ ਸਪੋਰਟਸ ਕੰਪਲੈਕਸ 8.6

Read More
International

ਰਾਸ਼ਟਰਪਤੀ ਚੋਣਾਂ ‘ਚ ਟਰੰਪ ਨਾਲ ਟੱਕਰ ਲੈਣਗੇ ਜੋਏ ਬਿਡੇਨ

‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ ਹੋਣ ਵਾਲੀਆਂ ਚੋਣਾਂ ਵਿੱਚ ਡੈਮੋਕ੍ਰੇਟਿਕ ਪਾਰਟੀ ਨੇ ਅਧਿਕਾਰਤ ਤੌਰ ’ਤੇ ਜੋਏ ਬਿਡੇਨ ਨੂੰ ਰਾਸ਼ਟਰਪਤੀ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਨਾਮਜ਼ਦ ਕਰ ਦਿੱਤਾ ਹੈ। ਡੈਮੋਕ੍ਰੇਟਿਕ ਪਾਰਟੀ ਦੀ ਡਿਜੀਟਲ ਨੈਸ਼ਨਲ ਕਾਨਫਰੰਸ ਵਿੱਚ ਦੇਸ਼ ਭਰ ਤੋਂ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਸਾਬਕਾ ਉਪ ਰਾਸ਼ਟਰਪਤੀ ਬਿਡੇਨ ਦਾ ਜ਼ੋਰਦਾਰ ਸਮਰਥਨ ਕੀਤਾ। ਡੈਮੋਕ੍ਰੇਟਿਕ ਪਾਰਟੀ ਦੁਆਰਾ

Read More
Punjab

ਮਨਘੜਤ ਇਤਿਹਾਸਕ ਗੁਰਦੁਆਰਾ ਬਣਾਉਣ ਖਿਲਾਫ ਪਿੰਡ ਵਾਸੀਆਂ ਨੇ ਲਿਖੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ

‘ਦ ਖ਼ਾਲਸ ਬਿਊਰੋ :- ਪਿੰਡ ਕਸੇਲ ਦੀ ਸਿੱਖ ਸੰਗਤ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ’ਤੇ ਇੱਕ ਪੱਤਰ ਸੌਂਪ ਕੇ ਪਿੰਡ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਨਾਲ ਜੋੜ ਕੇ ਬਣਾਏ ਜਾ ਰਹੇ ਗੁਰਦੁਆਰੇ ਦੀ ਉਸਾਰੀ ਨੂੰ ਰੋਕਣ ਦੀ ਅਪੀਲ ਕੀਤੀ ਹੈ। ਪਿੰਡ ਦੀ ਸਿੱਖ

Read More
India

ਅਖੰਡ ਕੀਰਤਨੀ ਜਥੇ ਨੇ ਗਿਆਨੀ ਇਕਬਾਲ ਸਿੰਘ ਨੂੰ ਪੰਥ ‘ਚੋਂ ਛੇਕਣ ‘ਤੇ ਪਾਇਆ ਜ਼ੋਰ

‘ਦ ਖ਼ਾਲਸ ਬਿਊਰੋ:- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਸਮਾਗਮ ਵਿੱਚ ਸਿੱਖ ਗੁਰੂਆਂ ਨੂੰ ਲਵ ਕੁਸ਼ ਦੇ ਵੰਸ਼ਜ਼ ਦੱਸੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਅਖੰਡ ਕੀਰਤਨੀ ਜਥੇ ਨੇ ਉਸਨੂੰ ਪੰਥ ਵਿੱਚੋਂ ਛੇਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਖਿਲਾਫ਼ ਤੁਰੰਤ ਕਾਰਵਾਈ

Read More
Punjab

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਜਥੇਦਾਰ ਨੇ ਦਿੱਤੀ ਵਧਾਈ, ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਇਸ ਪਾਵਨ ਦਿਹਾੜੇ ਮੌਕੇ ਉਨ੍ਹਾਂ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਹੈ। ਜਥੇਦਾਰ ਜੀ ਨੇ ਸਿੱਖ

Read More
Punjab

ਰਾਗੀ ਸਿੰਘਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪੀ ਚਿੱਠੀ ਜਨਤਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਭਖੇ ਵਿਵਾਦ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਚਿੱਠੀ ਸੌਂਪੀ ਸੀ, ਜਿਸਨੂੰ ਅੱਜ ਰਾਗੀ ਸਿੰਘਾਂ ਵੱਲੋਂ ਜਨਤਕ ਕੀਤਾ ਗਿਆ ਹੈ। ਚਿੱਠੀ ਵਿੱਚ ਰਾਗੀ ਸਿੰਘਾਂ

Read More
Punjab

ਸਿੱਖਾਂ ਨੂੰ ਅਵਾਰਾ ਪਸ਼ੂਆਂ ਵਰਗੇ ਲੋਕਾਂ ਤੋਂ ਆਪਣੀਆਂ ਨਸਲਾਂ ਬਚਾਉਣ ਦੀ ਲੋੜ- ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ:- ਸੰਤ ਬਾਬਾ ਕਰਤਾਰ ਸਿੰਘ ਜੀ ਭਿੰਡਰਾਂਵਾਲਿਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸਿੱਖ ਸੰਗਤ ਨੂੰ ਸਿੱਖੀ ਪ੍ਰਚਾਰ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸਿੱਖੀ ਦਾ ਕੂੜ ਪ੍ਰਚਾਰ ਕਰ

Read More
India

ਕੋਰੋਨਾ ਕਰਕੇ ਦੇਸ਼ ਦੀ ਗਤੀ ਨੂੰ ਰੋਕਣਾ ਕੀਮਤੀ ਸਾਲ ਨੂੰ ਬਰਬਾਦ ਕਰਨ ਦੇ ਬਰਾਬਰ, ਪ੍ਰੀਖਿਆਵਾਂ ‘ਤੇ ਨਹੀਂ ਲੱਗੇਗੀ ਰੋਕ:- ਸਰਬਉੱਚ ਅਦਾਲਤ

‘ਦ ਖ਼ਾਲਸ ਬਿਊਰੋ:- ਸਰਬਉੱਚ ਅਦਾਲਤ ਨੇ NEET ਅਤੇ IIT-JEE  ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਕੋਰੋਨਾ ਕਰਕੇ IIT-JEE ਤੇ NEET ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਪਟੀਸ਼ਨ ਕੋਰਟ ‘ਚ ਦਾਇਰ ਕੀਤੀ ਗਈ ਸੀ ਜਿਸ ਨੂੰ ਸਰਬਉੱਚ ਅਦਾਲਤ ਨੇ ਖਾਰਜ ਕਰ ਦਿੱਤਾ ਹੈ। JEE(Main) ਦੀ ਪ੍ਰੀਖਿਆ 1 ਤੋਂ 6 ਸਤੰਬਰ ਦੇ

Read More
International

ਨਿਊਜ਼ੀਲੈਂਡ ‘ਚ ਕੋਰੋਨਾ ਦਾ ਮੁੜ ਕਹਿਰ, ਚੋਣਾਂ ਕੀਤੀਆਂ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੇਸਿੰਡਾ ਐਡਰਨ ਦੀ ਸਰਕਾਰ ਕੋਰੋਨਾਵਾਇਰਸ ਨੂੰ ਰੋਕਣ ਲਈ ਹਰ ਹੀਲਾ ਵਰਤ ਰਹੀ ਹੈ। ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਦੇ ਇੱਕ ਇਲਾਕੇ ਵਿੱਚ ਕੋਰੋਨਾਵਾਇਰਸ ਦੇ 49 ਨਵੇਂ ਮਾਮਲੇ ਸਾਹਮਣੇ ਆਉਣ ‘ਤੇ ਪ੍ਰਧਾਨ ਮੰਤਰੀ ਨੇ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਚਾਰ ਹਫ਼ਤਿਆਂ

Read More