International

ਟਰੰਪ ਵੱਲੋਂ ਅਮਰੀਕਾ ‘ਚ ਸਕੂਲ ਖੋਲ੍ਹਣ ‘ਤੇ ਦਿੱਤਾ ਜਾ ਰਿਹਾ ਜ਼ੋਰ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਸਨ ਅਤੇ ਕੋਰੋਨਾ ਦੇ ਐਕਟਿਵ ਕੇਸ ਵੀ ਕਾਫ਼ੀ ਹਨ। ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਮੁੜ ਸਕੂਲ ਖੋਲ੍ਹਣ ਲਈ ਜ਼ੋਰ ਪਾ ਰਹੇ ਹਨ। ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਆਪਣੇ ਸਕੂਲ

Read More
Punjab

ਪਟਿਆਲਾ ਪੁਲਿਸ ਮੁਲਾਜ਼ਮਾਂ ਨੂੰ ਦੋ ਦਿਨ ਦੀ ਪੱਕੀ ਛੁੱਟੀ ਦਾ ਪ੍ਰਬੰਧ

‘ਦ ਖ਼ਾਲਸ ਬਿਊਰੋ:- ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਪੁਲਿਸ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੂੰ ਦੋ ਦਿਨਾਂ ‘ਤੇ ਪੱਕੀ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪਟਿਆਲਾ ਦੇ ਨਵੇਂ ਐੱਸਐੱਸਪੀ ਵਿਕਰਮ ਜੀਤ ਦੁੱਗਲ ਨੇ ਆਜ਼ਾਦੀ ਦਿਹਾੜੇ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜਨਮ ਦਿਨ ਅਤੇ ਵਿਆਹ ਵਰ੍ਹੇਗੰਢ ਮੌਕੇ ਲਾਜ਼ਮੀ ਛੁੱਟੀ ਦਿੱਤੇ ਜਾਣ ਦਾ

Read More
India

ਲੰਮੇ ਸਮੇਂ ਬਾਅਦ ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ‘ਚ 4G ਇੰਟਰਨੈੱਟ ਸੇਵਾ ਸ਼ੁਰੂ

‘ਦ ਖ਼ਾਲਸ ਬਿਊਰੋ:- ਜੰਮੂ-ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਕੱਲ੍ਹ ਰਾਤ 9 ਵਜੇ ਤੋਂ 4G ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਹ ਸੇਵਾ ਗਾਂਦਰਬਲ ਅਤੇ ਉਧਮਪੁਰ ਵਿੱਚ ਅਰੰਭ ਹੋ ਗਈ ਹੈ। ਇਹ ਇੰਟਰਨੈੱਟ ਸੇਵਾ 8 ਸਤੰਬਰ ਤੱਕ ਜਾਰੀ ਰਹੇਗੀ। 4G ਇੰਟਰਨੈਟ ਪੋਸਟਪੇਡ ਸੇਵਾ ਤੋਂ ਸ਼ੁਰੂ ਹੋਵੇਗਾ। ਇਨ੍ਹਾਂ ਦੋਹਾਂ ਜ਼ਿਲ੍ਹਿਆਂ ਨੂੰ ਛੱਡ ਕੇ, ਹੋਰ ਸਾਰੀਆਂ ਥਾਵਾਂ

Read More
Punjab

ਕਿਸਾਨ ਨਹੀਂ ਕਰ ਸਕਣਗੇ ਇਨ੍ਹਾਂ 9 ਕੀਟਨਾਸ਼ਕਾਂ ਦੀ ਵਰਤੋਂ, ਪੰਜਾਬ ਸਰਕਾਰ ਦਾ ਫੁਰਮਾਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਂ ਹਾਨੀਕਾਰਕ ਕੀਟਨਾਸ਼ਕਾਂ ਦੀ ਵਿਕਰੀ ’ਤੇ 60 ਦਿਨਾਂ ਲਈ ਪਾਬੰਦੀ ਲਾ ਦਿੱਤੀ ਹੈ। ਕੈਪਟਨ ਦੀ ਮਨਜ਼ੂਰੀ ਉਪਰੰਤ ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਇਨ੍ਹਾਂ ਕੀਟਨਾਸ਼ਕ ਦਵਾਈਆਂ ਉੱਤੇ ਪਾਬੰਦੀ ਲਈ 14 ਅਗਸਤ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸੂਬੇ ਦੇ ਖੇਤੀ ਸਕੱਤਰ

Read More
International

ਅਮਰੀਕਾ ਚੀਨ ‘ਤੇ ਇੱਕ ਹੋਰ ਹਮਲਾ ਕਰਨ ਦੀ ਕਰ ਰਿਹਾ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੱਲ੍ਹ ਇੱਕ ਸੰਮੇਲਨ ਦੌਰਾਨ ਕਿਹਾ ਕਿ ਅਮਰੀਕਾ ਅਲੀਬਾਬਾ ਸਮੇਤ ਚੀਨ ਦੀਆਂ ਹੋਰ ਕੰਪਨੀਆਂ ‘ਤੇ ਪਾਬੰਦੀ ਲਗਾ ਸਕਦਾ ਹੈ। ਟਰੰਪ ਚੀਨ ਦੀ ਟਿਕਟੋਕ ਕੰਪਨੀ ‘ਤੇ ਪਹਿਲਾਂ ਹੀ ਰੋਕ ਲਗਾ ਚੁੱਕੇ ਹਨ। ਅਮਰੀਕਾ ਨੇ 14 ਅਗਸਤ ਨੂੰ ਚੀਨ ਦੀ ਕੰਪਨੀ ਬਾਈਟਡਾਂਸ ਨੂੰ ਆਦੇਸ਼ ਵੀ ਦਿੱਤੇ ਸਨ ਕਿ

Read More
Punjab

ਗੁਰਪ੍ਰੀਤ ਕਾਂਗੜ ਨੂੰ ਹੋਇਆ ਕੋਰੋਨਾ, ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਪਹੁੰਚੇ ਇਨ੍ਹਾਂ ਸਮਾਗਮਾਂ ‘ਤੇ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਤਬੀਅਤ ਪਿਛਲੇ ਤਿੰਨ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਕਾਂਗੜ ਨੂੰ ਬੁਖਾਰ ਹੋਣ ਕਾਰਨ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ

Read More
International

ਰੂਸ ਵਿੱਚ ਵੈਕਸੀਨ ਦੀ ਪਹਿਲੀ ਖੇਪ ਤਿਆਰ, ਅਮਰੀਕਾ ਤੇ ਬ੍ਰਾਜ਼ੀਲ ਨੂੰ ਟੀਕੇ ‘ਤੇ ਨਹੀਂ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਰੂਸ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਣ ਕੇ ਤਿਆਰ ਹੋ ਗਈ ਹੈ। ਰੂਸ ਦੇ ਸਿਹਤ ਮੰਤਰਾਲੇ ਮੁਤਾਬਿਕ ਹਰ ਮਹੀਨੇ 50 ਲੱਖ ਡੋਜ਼ ਤਿਆਰ ਕੀਤੀ ਜਾਵੇਗੀ। ਕੁੱਝ ਵਿਗਿਆਨੀਆਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਵੱਲੋਂ ਤੇਜ਼ੀ ਨਾਲ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਰੂਸ

Read More
Punjab

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਕੀਤੀ ਮੁਫ਼ਤ

‘ਦ ਖ਼ਾਲਸ ਬਿਊਰੋ:- ਆਜ਼ਾਦੀ ਦੇ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਦਿਆਂ ਪਹਿਲੀ ਤੋਂ 12ਵੀਂ ਕਲਾਸ ਤੱਕ ਮੁਫ਼ਤ ਸਿੱਖਿਆ ਦੇਣ ਦਾ ਫੈਸਲਾ ਲਿਆ ਹੈ। ਜਿਸ ਦੌਰਾਨ ਹੁਣ ਕਿਸੇ ਵੀ ਵਿਦਿਆਰਥੀ ਤੋਂ ਫੀਸ ਨਹੀਂ ਵਸੂਲੀ ਜਾਵੇਗੀ। ਇਸ ਤੋਂ ਪਹਿਲਾਂ

Read More
International

ਇਨਸਾਨ ਤਾਂ ਦੂਰ, ਅਸੀਂ ‘ਰੂਸੀ ਕੋਰੋਨਾ-ਵੈਕਸੀਨ’ ਦੀ ਵਰਤੋਂ ਬਾਂਦਰਾਂ ‘ਤੇ ਵੀ ਨਹੀਂ ਕਰਾਂਗੇ- ਅਮਰੀਕਾ

‘ਦ ਖ਼ਾਲਸ ਬਿਊਰੋ:- ਅਮਰੀਕਾ ਨੇ ਰੂਸ ਵੱਲੋਂ ਤਿਆਰ ਕੀਤੀ ਗਈ ਵੈਕਸੀਨ Sputnik-V ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਇਨਸਾਨ ਤਾਂ ਦੂਰ ਦੀ ਗੱਲ, ਉਹ ਇਸ ਦਵਾਈ ਦੀ ਵਰਤੋਂ ਬਾਂਦਰਾਂ ਉੱਤੇ ਵੀ ਨਹੀਂ ਕਰਨਗੇ। ਰੂਸ ਦੀ ਵੈਕਸੀਨ ਨੂੰ ਅਮਰੀਕਾ ਨੇ ਅੱਧ-ਅਧੂਰਾ ਮੰਨਿਆ ਹੈ। ਅਮਰੀਕਾ ਨੇ ਇਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਵ੍ਹਾਈਟ ਹਾਊਸ ਦੇ ਪ੍ਰੈਸ

Read More
India

ਭਾਰਤ ‘ਚ ਜਲਦ ਸ਼ੁਰੂ ਹੋਵੇਗਾ 5G ਇੰਟਰਨੈੱਟ ਦਾ ਟ੍ਰਾਇਲ, ਚੀਨੀ ਕੰਪਨੀਆਂ ਨੂੰ ਕਿਹਾ ਅਲਵਿਦਾ

‘ਦ ਖ਼ਾਲਸ ਬਿਊਰੋ:- ਭਾਰਤ ‘ਚ ਟੈਲੀਕੌਮ ਸੈਕਟਰ ‘ਚ ਇੱਕ ਕਦਮ ਹੋਰ ਵਧਾਉਂਦਿਆਂ 5G ‘ਤੇ ਸਤੰਬਰ ਮਹੀਨੇ ਤੋਂ ਟ੍ਰਾਇਲ ਦੀ ਸ਼ੁਰੂਆਤ ਕਰਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਕੰਪਨੀਆਂ ਨੂੰ ਸਪੈਕਟ੍ਰਮ ਉਪਲੱਬਧ ਕਰਾਉਣ ‘ਤੇ ਵਿਚਾਰ ਕਰ ਰਿਹਾ ਹੈ ਤਾਂ ਕਿ ਇਸ ਦਾ ਟ੍ਰਾਇਲ ਕੀਤਾ ਜਾ ਸਕੇ। ਹਾਲਾਂਕਿ ਸਪੈਕਟ੍ਰਮ ਦੀ ਨਿਲਾਮੀ ਅਜੇ ਨਹੀਂ ਹੋਵੇਗੀ। ਦੂਰਸੰਚਾਰ

Read More