India

ਭੈਣਾਂ ਵੀ ਪਿਉ ਦੀ ਸੰਪਤੀ ‘ਚੋਂ ਭਰਾਵਾਂ ਦੇ ਬਰਾਬਰ ਦਾ ਹਿੱਸਾ ਲੈ ਸਕਦੀਆਂ ਹਨ-ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਧੀਆਂ ਦੇ ਹੱਕ ‘ਚ ਵੱਡਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਪਿਤਾ ਦੀ ਸੰਪਤੀ ‘ਚ ਧੀ ਦਾ ਬਰਾਬਰ ਦਾ ਹੱਕ ਹੋਵੇਗਾ। ਇਸ ਕਾਨੂੰਨ ਤਹਿਤ ਧੀ ਨੂੰ ਆਪਣੇ ਪਿਤਾ ਦੀ ਜਾਇਦਾਦ ਵਿੱਚ ਆਪਣੇ ਭਰਾ ਦੇ ਬਰਾਬਰ ਦਾ ਹਿੱਸਾ ਮਿਲੇਗਾ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਕਾਨੂੰਨ ਤਹਿਤ 9 ਸਤੰਬਰ 2005

Read More
Punjab

ASI ਦੀ ਕੋਰੋਨਾ ਨਾਲ ਮੌਤ ਮਗਰੋਂ ਪੰਜਾਬ ਪੁਲਿਸ ਗੰਭੀਰ, ਲੋਕਾਂ ਨੂੰ ਆਨਲਾਈਨ ਸ਼ਿਕਾਇਤਾਂ ਦਰਜ ਕਰਵਾਉਣ ਦੀ ਅਪੀਲ

‘ਦ ਖ਼ਾਲਸ ਬਿਊਰੋ :- ਲੁਧਿਆਣਾ ਦੇ ਏਐੱਸਆਈ ਜਸਪਾਲ ਸਿੰਘ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ ਅਤੇ ਇਲਾਜ਼ ਲਈ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰ ਦਿੱਤਾ ਗਿਆ ਸੀ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ। ਜਸਪਾਲ ਸਿੰਘ ਪਾਇਲ ਤਹਿਸੀਲ ਖੰਨਾ ਦੇ ਰਹਿਣ ਵਾਲੇ ਸਨ।

Read More
Punjab

ਪੰਜਾਬ ‘ਚ ਕਾਲਜ ਵਿਦਿਆਰਥੀਆਂ ਦੇ ਪੇਪਰਾਂ ਨੂੰ ਲੈ ਕੇ ਨਵੀਂ ਜਾਣਕਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ UGC ਵੱਲੋਂ 30 ਸਤੰਬਰ ਤੱਕ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਫੈਸਲੇ ‘ਤੇ ਸਮੀਖਿਆ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਤੱਕ ਕੋਰੋਨਾ ਦਾ ਕਹਿਰ ਵੱਧ ਸਕਦਾ ਹੈ। ਕੈਪਟਨ ਨੇ ਮੋਦੀ

Read More
International

ਰੂਸ ਨੇ ਬਣਾਇਆ ਕੋਰੋਨਾ ਦਾ ਪਹਿਲਾ ਟੀਕਾ, ਸਭ ਤੋਂ ਪਹਿਲਾਂ ਰਾਸ਼ਟਰਪਤੀ ਦੀ ਧੀ ਨੂੰ ਲਾਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰੂਸ ਦੀ ਪਹਿਲੀ ਕੋਰੋਨਾਵਾਇਰਸ ਵੈਕਸੀਨ ਨੂੰ ਸਿਹਤ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਦਾ ਪਹਿਲਾ ਟੀਕਾ ਉਨ੍ਹਾਂ ਦੀ ਧੀ ਨੂੰ ਲਗਾਇਆ ਗਿਆ ਸੀ। ਇਹ ਐਲਾਨ ਉਨ੍ਹਾਂ ਨੇ ਸਰਕਾਰੀ ਮੰਤਰੀਆਂ ਨਾਲ ਇੱਕ ਵੀਡੀਓ ਕਾਨਫਰੰਸਿੰਗ ਦੌਰਾਨ ਕੀਤਾ। ਰੂਸ

Read More
India

ਸਮੁੰਦਰ ਦੇ ਅੰਦਰ ਵਿਛਾਈ ਗਈ ਫਾਈਬਰ ਕੇਬਲ, ਮੋਦੀ ਨੇ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ:- ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ ਨੂੰ ਤੇਜ਼ ਰਫ਼ਤਾਰ ਬਰਾਡਬੈਂਡ ਸੇਵਾਵਾਂ ਨਾਲ ਜੋੜਨ ਵਾਲੇ ਪਹਿਲੇ ਆਪਟੀਕਲ ਫਾਈਬਰ ਕੇਬਲ ਪ੍ਰਾਜੈਕਟ ਦਾ ਕੱਲ੍ਹ ਉਦਘਾਟਨ ਕੀਤਾ ਗਿਆ ਹੈ। ਇਹ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਹੈ। ਆਪਟੀਕਲ ਫਾਈਬਰ ਕੇਬਲ ਸਮੁੰਦਰ ਦੇ ਅੰਦਰੋਂ ਵਿਛਾਈ ਗਈ ਹੈ। ਇਸ ਨਾਲ ਖੇਤਰ ’ਚ ਡਿਜੀਟਲ ਸੇਵਾਵਾਂ ਅਤੇ ਸੈਰ-ਸਪਾਟਾ ਤੇ

Read More
India

ਲੰਮੇ ਸਮੇਂ ਬਾਅਦ ਜੰਮੂ-ਕਸ਼ਮੀਰ ਦੇ ਇਨ੍ਹਾਂ ਖੇਤਰਾਂ ‘ਚ ਬਹਾਲ ਹੋਵੇਗੀ 4G ਇੰਟਰਨੈੱਟ ਸੇਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ-ਕਸ਼ਮੀਰ ਵਿੱਚ 15 ਅਗਸਤ ਤੋਂ ਬਾਅਦ ਸੀਮਤ ਖੇਤਰਾਂ ਵਿੱਚ ਤਜ਼ਰਬੇ ਦੇ ਤੌਰ ’ਤੇ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਈ ਜਾਵੇਗੀ। ਇੰਟਰਨੈੱਟ ਬਹਾਲੀ ਦੇ ਮੁੱਦੇ ’ਤੇ ਨਜ਼ਰ ਰੱਖਣ ਵਾਲੀ ਵਿਸ਼ੇਸ਼ ਕਮੇਟੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 15 ਅਗਸਤ ਤੋਂ ਬਾਅਦ ਸੀਮਤ ਖੇਤਰਾਂ ਵਿੱਚ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਉਣ ਦਾ

Read More
International

ਅਮਰੀਕਾ-ਚੀਨ ਦੀ ਆਪਸੀ ਖਿੱਚੋਤਾਣ ਜਾਰੀ, ਬਦਲਾਖੋਰੀ ਦੀ ਭਾਵਨਾ ਨਾਲ ਕਰ ਰਹੇ ਨੇ ਕਾਰਵਾਈਆਂ

‘ਦ ਖ਼ਾਲਸ ਬਿਊਰੋ:- ਚੀਨ ਨੇ ਅਮਰੀਕਾ ਦੇ ਖ਼ਿਲਾਫ਼ ਫਿਰ ਤੋਂ ਹਮਲਾਵਰ ਰੁਖ਼ ਅਖ਼ਤਿਆਰ ਕਰਦਿਆਂ ਅਮਰੀਕਾ ਦੇ 11 ਸਿਆਸਤਦਾਨਾਂ ਅਤੇ ਜਥੇਬੰਦੀਆਂ ਦੇ ਮੁਖੀਆਂ ਖਿਲਾਫ਼ ਪਾਬੰਦੀ ਦਾ ਐਲਾਨ ਕੀਤਾ ਹੈ। ਇਨ੍ਹਾਂ ’ਚ ਅਮਰੀਕਾ ਦੇ ਸੈਨੇਟਰ ਮਾਰਕੋ ਰੂਬੀਓ ਅਤੇ ਟੈੱਡ ਕਰੂਜ਼ ਦੇ ਨਾਮ ਵੀ ਸ਼ਾਮਲ ਹਨ ਜਿਨ੍ਹਾਂ ਪੇਈਚਿੰਗ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੋਈ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ

Read More
International

ਅਮਰੀਕਾ ਦੇ ਤਾਇਵਾਨ ਦੌਰੇ ‘ਤੇ ਭੜਕਿਆ ਚੀਨ, ਕਿਹਾ ਇਸਦੇ ਨਤੀਜੇ ਬੁਰੇ ਹੋਣਗੇ!

‘ਦ ਖ਼ਾਲਸ ਬਿਊਰੋ:- ਅਮਰੀਕਾ ਦੇ ਸਿਹਤ ਮੰਤਰੀ ਅਲੈਕਸ ਅਜ਼ਾਰ 9 ਅਗਸਤ ਨੂੰ ਤਾਇਵਾਨ ਦੇ ਦੌਰੇ ‘ਤੇ ਗਏ ਪਰ ਅਜ਼ਾਰ ਦੀ ਇਸ ਤਾਇਵਾਨ ਫੇਰੀ ’ਤੇ ਚੀਨ ਨੇ ਤਿੱਖਾ ਕੂਟਨੀਤਕ ਵਿਰੋਧ ਪ੍ਰਗਟਾਇਆ ਹੈ। ਅਜ਼ਾਰ ਨੇ ਆਪਣੀ ਤਿੰਨ ਰੋਜ਼ਾ ਫੇਰੀ ਦੀ ਸ਼ੁਰੂਆਤ ਤਾਇਵਾਨ ਦੀ ਰਾਸ਼ਟਰਪਤੀ ਤਾਇ ਇੰਗ-ਵਿਨ ਨਾਲ ਮੁਲਾਕਾਤ ਕਰਕੇ ਕੀਤੀ। ਖ਼ੁਦਮੁਖਤਿਆਰ ਟਾਪੂ ਤਾਇਵਾਨ ਨੂੰ ਆਪਣਾ ਹਿੱਸਾ ਮੰਨਣ

Read More
International

ਅਮਰੀਕਾ ‘ਚ ਵ੍ਹਾਇਟ ਹਾਊਸ ਦੇ ਬਾਹਰ ਚੱਲੀ ਗੋਲੀ, ਟਰੰਪ ਨੇ ਕਿਹਾ ਸਭ ਕੁੱਝ ਠੀਕ ਠਾਕ ਹੈ

‘ਦ ਖ਼ਾਲਸ ਬਿਊਰੋ:- ਅਮਰੀਕਾ ਵਿੱਚ ਵਾਈਟ ਹਾਊਸ ਦੇ ਬਾਹਰ ਕੁਝ ਲੋਕਾਂ ਵੱਲੋਂ ਗੋਲੀਬਾਰੀ ਕੀਤੀ ਗਈ, ਇਹ ਘਟਨਾ ਉਸ ਸਮੇਂ ਵਾਪਰੀ ਜਦੋ ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਦੀ ਕਾਨਫਰੰਸ ਚੱਲ ਰਹੀ ਸੀ, ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਨੇ ਟਰੰਪ ਨੂੰ ਤੁਰੰਤ ਸੁਰੱਖਿਤ ਕਾਨਫਰੰਸ ਤੋਂ ਬਾਹਰ ਕੱਢ ਲਿਆ। ਤਕਰੀਬਨ ਦਸ ਮਿੰਟ ਬਾਅਦ ਟਰੰਪ ਨੇ ਮੀਡੀਆਂ ਕਰਮੀਆਂ ਨੂੰ ਜਾਣਕਾਰੀ

Read More
India

ਰੈਗੂਲਰ ਟ੍ਰੇਨਾਂ ਨੂੰ ਕੋਰੋਨਾ ਕਰਕੇ 30 ਸਤੰਬਰ ਤੱਕ ਕੀਤਾ ਬੰਦ

‘ਦ ਖ਼ਾਲਸ ਬਿਊਰੋ(ਪੁਨੀਤ ਕੌਰ) :- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਾਰੇ ਕੰਮ-ਕਾਜ ਠੱਪ ਹੋ ਚੁੱਕੇ ਹਨ ਅਤੇ ਅਲੱਗ-ਅਲੱਗ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਅਲੱਗ-ਅਲੱਗ ਦੇਸ਼ਾਂ ਦੀਆਂ ਸਰਕਾਰਾਂ ਆਏ ਦਿਨ ਨਵੇਂ ਨਿਯਮ ਬਣਾ ਰਹੀਆਂ ਹਨ। ਇਸਦੇ ਚੱਲਦਿਆਂ ਕੋਰੋਨਾਵਾਇਰਸ ਕਾਰਨ ਰੇਲਾਂ ‘ਤੇ ਪਾਬੰਦੀ

Read More