Punjab

SGPC ਪ੍ਰਧਾਨ ਲੌਂਗੋਵਾਲ ਨੇ ਚੁੱਕੇ ਅਹਿਮ ਮੁੱਦੇ, ਅਫ਼ਗਾਨ ਰਹਿੰਦੇ ਸਿੱਖਾਂ ਦੀ ਕੀਤੀ ਜਾਵੇਗੀ ਖਾਸ ਮਦਦ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਵਿੱਚ ਮਦਦ ਕਰਨ ਦਾ ਐਲਾਨ ਕੀਤਾ ਹੈ। SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ SGPC ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ ਦਾ ਖ਼ਰਚਾ ਖੁਦ ਕਰੇਗੀ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ਦਾ ਜੀਵਨ

Read More
India

ਆਖ਼ਿਰ ਮੋਦੀ ਜੀ ਮੰਨ ਹੀ ਗਏ ਕਿ ਚੀਨ ਨੇ ਘੁਸਪੈਠ ਕੀਤੀ ਸੀ, ਜਾਣੋ ਪੂਰੀ ਕਹਾਣੀ

‘ਦ ਖ਼ਾਲਸ ਬਿਊਰੋ:- ਭਾਰਤ ਸਰਕਾਰ ਨੇ ਚੀਨ ਵੱਲੋਂ ਪੂਰਬੀ ਲੱਦਾਖ ਦੀ ਗਲਵਾਨ ਘਾਟੀ ’ਚ ਘੁਸਪੈਠ ਕੀਤੇ ਜਾਣ ਦੀ ਗੱਲ ਮੰਨ ਲਈ ਹੈ। ਭਾਰਤੀ ਰੱਖਿਆ ਮੰਤਰਾਲੇ ਨੇ ਮੰਨਿਆ ਹੈ ਕਿ ਪੂਰਬੀ ਲੱਦਾਖ ਵਿੱਚ ਚੀਨ ਨਾਲ ਹੋਏ ਵਿਵਾਦ ਦੇ ਵਿਚਕਾਰ ਮਈ ਵਿੱਚ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਨੇ ਘੁਸਪੈਠ ਕੀਤੀ ਸੀ। ਇਸ ਗੱਲ ਦੀ ਪੁਸ਼ਟੀ ਰੱਖਿਆ ਮੰਤਰਾਲੇ

Read More
Punjab

SGPC ਨੂੰ ਟੱਕਰ ਦੇਣ ਲਈ ਤਿਆਰ ਪੰਥਕ ਅਕਾਲੀ ਲਹਿਰ ਵੱਲੋਂ ਸਟੇਟ ਬਾਡੀ ਦਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਨੇ  ਗੁਰਦੁਆਰਿਆਂ ਨੂੰ ਮਰਿਆਦਾ ‘ਚ ਚਲਾਉਣ ਅਤੇ ਭ੍ਰਿਸ਼ਟਾਚਾਰੀ ਸਿਸਟਮ ਤੋਂ ਮੁਕਤ ਕਰਵਾਉਣ ਲਈ ਬਣਾਈ ਪੰਥਕ ਅਕਾਲੀ ਲਹਿਰ ਨੂੰ ਸੂਬਾ ਪੱਧਰੀ ਟੀਮ (State body) ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਥਕ ਅਕਾਲੀ ਲਹਿਰ

Read More
Punjab

ਕੱਲ੍ਹ (7-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ। ਮੁਹਾਲੀ, ਬਰਨਾਲਾ, ਗੁਰਦਾਸਪੁਰ, ਬਠਿੰਡਾ ਵਿੱਚ ਸਾਰਾ ਦਿਨ ਬੱਦਲਵਾਈ ਛਾਈ ਰਹੇਗੀ। ਲੁਧਿਆਣਾ, ਅੰਮ੍ਰਿਤਸਰ ਵਿੱਚ ਦੁਪਹਿਰ ਤੋਂ ਪਹਿਲਾਂ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਤਿੱਖੀ ਧੁੱਪ ਰਹੇਗੀ। ਪਟਿਆਲਾ, ਫਾਜ਼ਿਲਕਾ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ।

Read More
India

ਪ੍ਰਧਾਨ ਮੰਤਰੀ ਮੋਦੀ ਜੀ, ਇਕਬਾਲ ਸਿੰਘ ਸਾਡਾ ਜਥੇਦਾਰ ਨਹੀਂ ਹੈ – ਪਟਨਾ ਸਾਹਿਬ ਕਮੇਟੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਲਿਖੀ ਗਈ ਇੱਕ ਚਿੱਠੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਹਾਲਾਂਕਿ ਇਸ ਚਿੱਠੀ ਵਿੱਚ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੇ ਦਸਤਖਤ ਨਹੀਂ ਹੋਏ ਹਨ। ਇਸ ਚਿੱਠੀ ਵਿੱਚ ਉਨ੍ਹਾਂ ਨੇ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ

Read More
Punjab

ਲੰਮੀ ਉਡੀਕ ਤੋਂ ਬਾਅਦ ਖੱਲ੍ਹੇ ਜਿਮ, ਨਹੀਂ ਰਿਹਾ ਪਹਿਲਾਂ ਵਰਗਾ ਮਾਹੌਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਅਨਲੌਕ 3 ਵਿੱਚ 5 ਅਗਸਤ ਨੂੰ ਦੇਸ਼ ਭਰ ਵਿੱਚ ਕੁੱਝ ਸ਼ਰਤਾਂ ਦੇ ਤਹਿਤ ਜਿਮ ਖੋਲ੍ਹ ਦਿੱਤੇ ਗਏ ਹਨ। ਕੋਰੋਨਾਵਾਇਰਸ ਲਾਕਡਾਊਨ ਤੋਂ ਕਰੀਬ ਚਾਰ ਮਹੀਨਿਆਂ ਬਾਅਦ ਜਿਮ ਖੋਲ੍ਹੇ ਗਏ ਹਨ। ਪਰ ਕੋਰੋਨਾਵਾਇਰਸ ਦੇ ਕਰਕੇ ਜਿਮ ਵਿੱਚ ਪਹਿਲਾਂ ਵਰਗਾ ਮਾਹੌਲ ਨਹੀਂ ਹੈ। ਪੰਜਾਬ ਵਿੱਚ ਵੀ ਜਿਮ ਖੁੱਲਣ ਨਾਲ

Read More
Punjab

ਅੱਜ (6-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਛਾਈ ਰਹੇਗੀ। ਲੁਧਿਆਣਾ ਵਿੱਚ ਦੁਪਹਿਰ ਤੋਂ ਪਹਿਲਾਂ ਬੱਦਲਵਾਈ ਛਾਈ ਰਹੇਗੀ, ਬਾਅਦ ਦੁਪਹਿਰ ਮੌਸਮ ਆਮ ਵਾਂਗ ਸਾਫ਼ ਰਹੇਗਾ। ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਮੁਕਤਸਰ,

Read More
India

ਕੋਰੋਨਾਵਾਇਰਸ ਦੇ ਮਰੀਜ਼ ਅੱਗ ਦੀ ਭੇਂਟ ਚੜੇ, ਹਸਪਤਾਲ ਵਿੱਚ ਲੱਗੀ ਅੱਗ

‘ਦ ਖ਼ਾਲਸ ਬਿਊਰੋ:- ਗੁਜਰਾਤ ਦੇ ਅਹਿਮਦਾਬਾਦ ਵਿੱਚ ਨਵਰੰਗਪੁਰਾ ਦੇ ਕੋਵਿਡ -19 ਵਾਲੇ ਸ਼ੈਰੀ ਹਸਪਤਾਲ ‘ਚ ਭਾਰੀ ਅੱਗ ਲੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਹਸਪਤਾਲ ਵਿੱਚ ਕੋਰੋਨਾਵਾਇਰਸ ਦੇ ਜ਼ੇਰੇ ਇਲਾਜ ਅੱਠ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 40 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ। ਮਰਨ ਵਾਲੇ ਅੱਠ ਮਰੀਜ਼ਾਂ

Read More
Punjab

ਲੰਗਾਹ ਮਾਮਲਾ- ਤਨਖਾਹੀਏ ਕਰਾਰ ਦਿੱਤੇ ਸਿੱਖ ਲੀਡਰ ਮੁਆਫੀਨਾਮਾ ਲੈ ਕੇ ਪਹੁੰਚੇ ਸ਼੍ਰੀ ਅਕਾਲ ਤਖ਼ਤ ਸਾਹਿਬ

‘ਦ ਖ਼ਾਲਸ ਬਿਊਰੋ:- ਪੰਥ ਵਿੱਚੋਂ ਛੇਕੇ ਗਏ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜਫ਼ਰਵਾਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ

Read More
Punjab

ਸ਼ਰਾਬ ਦਾ ਜ਼ਹਿਰ ਕਿੱਥੋਂ ਫੈਲਿਆ, ਵੱਡੇ ਪੁਲਿਸ ਅਫਸਰ ਈਸ਼ਰ ਸਿੰਘ ਦੀ ਅਗਵਾਈ ਵਿੱਚ ਇਹ ਅਫਸਰ ਕਰਨਗੇ ਜਾਂਚ

‘ਦ ਖ਼ਾਲਸ ਬਿਊਰੋ:- ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਤੇਜ਼ੀ ਨਾਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦੋ SIT ਬਣਾਉਣ ਦਾ ਐਲਾਨ ਕੀਤਾ ਹੈ। ਇਹ SIT ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਦਾਇਰ FIR ਦੀ ਫਾਸਟ ਟਰੈਕ ਜਾਂਚ ਕਰਨਗੀਆਂ। ਇਹ ਦੋਵੇਂ SIT

Read More