Punjab

ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਖਿਲਾਫ਼ ਜਥੇਦਾਰ ਹਰਪ੍ਰੀਤ ਸਿੰਘ ਦੇ ਸਖ਼ਤ ਆਦੇਸ਼

‘ਦ ਖ਼ਾਲਸ ਬਿਊਰੋ:- ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਪੰਥ ‘ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਅਗਸਤ ਨੂੰ  ਪੰਥ ਵਿੱਚੋਂ

Read More
India

ਭਾਰਤ ਦੀ ਸਭ ਤੋਂ ਔਖੀ ਪ੍ਰੀਖਿਆ ‘ਚ ਪ੍ਰਦੀਪ ਸਿੰਘ ਨੇ ਗੱਡੇ ਝੰਡੇ, ਪਹਿਲੇ ਸਥਾਨ ‘ਤੇ ਕੀਤਾ ਕਬਜ਼ਾ

‘ਦ ਖ਼ਾਲਸ ਬਿਊਰੋ:- UPSC ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਪ੍ਰੀਖਿਆ ਵਿੱਚ ਪ੍ਰਦੀਪ ਸਿੰਘ ਸਭ ਤੋਂ ਪਹਿਲੇ ਨੰਬਰ ‘ਤੇ ਆਇਆ ਹੈ। ਜਤਿਨ ਕਿਸ਼ੋਰ ਤੇ ਪ੍ਰਤਿਭਾ ਵਰਮਾ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਉਮੀਦਵਾਰ ਭਾਰਤੀ ਪ੍ਰਬੰਧਕੀ ਸੇਵਾ, ਭਾਰਤੀ ਵਿਦੇਸ਼ੀ ਸੇਵਾ,ਭਾਰਤੀ ਪੁਲਿਸ ਸੇਵਾ ਅਤੇ ਸੈਂਟਰਲ ਸਰਵਿਸਿਜ਼,

Read More
International

ਲੰਡਨ ਵਿੱਚ ਰਿਕਾਰਡ ਤੋੜ ਨਕਦੀ ਕੀਤੀ ਗਈ ਬਰਾਮਦ, ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਬ੍ਰਿਟੇਨ ਪੁਲਿਸ ਨੇ ਲੰਡਨ ਵਿੱਚ ਇੱਕ ਘਰ ਵਿੱਚ ਛਾਪਾ ਮਾਰ ਕੇ 20 ਸਾਲਾ ਇੱਕ ਭਾਰਤੀ ਜੈ ਪਟੇਲ ਨੂੰ ਕਥਿਤ ਤੌਰ ‘ਤੇ ਸੰਗਠਿਤ ਜੁਰਮ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਉਸਦੇ ਘਰ ਵਿੱਚੋਂ 52 ਮਿਲੀਅਨ ਪੌਂਡ (68 ਮਿਲੀਅਨ ਡਾਲਰ) ਦੀ ਭਾਰੀ ਰਕਮ ਮਿਲੀ,

Read More
Punjab

ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾ ਕੇ ਪੰਥ ‘ਚ ਸ਼ਾਮਿਲ ਕਰਨ ਦੀ ਕਿਸਨੇ ਕੀਤੀ ਗਲਤੀ!

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 3 ਅਗਸਤ ਨੂੰ ਗੁਰਦਾਸਪੁਰ ਜ਼ਿਲੇ ਦੇ ਪਿੰਡ ਗੜ੍ਹੀ ਗੁਰਦਾਸ ਨੰਗਲ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਤਿੰਨ ਕਰਮਚਾਰੀਆਂ ਨੂੰ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਛਕਾਉਣ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ

Read More
Punjab

ਰੱਖੜੀ ਤਿਉਹਾਰ ਮੌਕੇ ਕੈਪਟਨ ਨੇ ਟਿਕ-ਟੌਕ ਸਟਾਰ ਨੂਰ ਨੂੰ ਭੇਜਿਆ ਇਹ ਤੋਹਫਾ

‘ਦ ਖ਼ਾਲਸ ਬਿਊਰੋ:- ਰੱਖੜੀ ਤਿਉਹਾਰ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਿਕ-ਟੌਕ ਸਟਾਰ ਨੂਰ ਨੂੰ ਰੱਖੜੀ ਦਾ ਸ਼ਗਨ ਭੇਜਿਆ ਹੈ ਅਤੇ ਨੂਰ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਉਸਦਾ ਹਾਲਚਾਲ ਵੀ ਪੁੱਛਿਆ। ਨੂਰ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਬਿਲਕੁਲ ਠੀਕ ਠਾਕ ਹਾਂ।   ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ

Read More
India

ਜੰਮੂ ਕਸ਼ਮੀਰ ਦੀ ਵਾਦੀ ਨੂੰ ਮੁੜ ਤੋਂ ਕੀਤਾ ਗਿਆ ਸੀਲ

‘ਦ ਖ਼ਾਲਸ ਬਿਊਰੋ:- ਜੰਮੂ ਤੇ ਕਸ਼ਮੀਰ ਵਿੱਚ ਇੱਕ ਵਾਰ ਫਿਰ ਤੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਇਹ ਪਾਬੰਦੀਆਂ ਜੰਮੂ ਤੇ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਦਰਜਾ ਵਾਪਸ ਲਏ ਜਾਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਲਗਾਈਆਂ ਗਈਆਂ ਹਨ। ਵਾਦੀ ਵਿਚਲੇ ਬਾਜ਼ਾਰਾਂ ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ

Read More
Punjab

ਕੱਲ੍ਹ (4-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 4 ਅਗਸਤ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ, ਲੁਧਿਆਣਾ, ਪਠਾਨਕੋਟ ਵਿੱਚ ਸਾਰਾ ਦਿਨ ਮੌਸਮ ਆਮ ਵਾਂਗ ਸਾਫ਼ ਰਹੇਗਾ। ਅੰਮ੍ਰਿਤਸਰ, ਬਰਨਾਲਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਪਟਿਆਲਾ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ। ਬਠਿੰਡਾ, ਫਰੀਦਕੋਟ, ਫਾਜ਼ਿਲਕਾ ਵਿੱਚ ਵੱਧ ਤੋਂ ਵੱਧ 40 ਡਿਗਰੀ ਤਾਪਮਾਨ

Read More
Punjab

ਪੁਲਿਸ ਨੇ ਪਿੰਡ ਮਜਾਰੀ ‘ਚੋਂ ਸਾਢੇ ਤਿੰਨ ਹਜ਼ਾਰ ਲੀਟਰ ਦੇਸੀ ਸ਼ਰਾਬ ਕੀਤੀ ਜ਼ਬਤ

‘ਦ ਖ਼ਾਲਸ ਬਿਊਰੋ:- ਪੰਜਾਬ ਪੁਲਿਸ ਦੀ ਟੀਮ ਨੇ 3 ਅਗਸਤ ਨੂੰ ਅਨੰਦਪੁਰ ਸਾਹਿਬ ਦੇ ਨੇੜੇ ਪਿੰਡ ਮਜਾਰੀ ਵਿੱਚ ਛਾਪੇਮਾਰੀ ਕਰਕੇ ਸਾਢੇ ਤਿੰਨ ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਹੈ। DSP ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਨੂੰ ਨੱਥ ਪਾਉਣ ਦੇ ਇਰਾਦੇ ਨਾਲ ਮਾਰੇ ਇਨ੍ਹਾਂ ਛਾਪਿਆਂ ਦੌਰਾਨ ਸਾਢੇ ਤਿੰਨ ਹਜ਼ਾਰ ਲੀਟਰ ਦੇਸੀ ਸ਼ਰਾਬ

Read More
Punjab

ਅਵਾਰਾ ਪਸ਼ੂ ਬਣਦੇ ਜਾ ਰਹੇ ਨੇ ਜਾਨ ਲਈ ਖ਼ਤਰਾ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ ਅਤੇ ਇਸਦੇ ਚੱਲਦਿਆਂ ਹੁਣ ਲਾਵਾਰਸ ਪਸ਼ੂ ਮਨੁੱਖੀ ਜਾਨਾਂ ਲਈ ਸਭ ਤੋਂ ਵੱਡਾ ਖਤਰਾ ਬਣਦੇ ਜਾ ਰਹੇ ਹਨ। ਇਸ ਵੇਲੇ ਸੜਕ ਹਾਦਸਿਆਂ ਦਾ ਸਭ ਤੋਂ ਵੱਡਾ ਕਾਰਨ ਆਵਾਰਾ ਪਸ਼ੂ ਵੀ ਹਨ। ਸਰਕਾਰੀ ਰਿਪੋਰਟਾਂ ਮੁਤਾਬਕ 2016 ਤੋਂ ਸਤੰਬਰ 2019 ਤੱਕ ਲਾਵਾਰਸ ਪਸ਼ੂਆਂ ਕਾਰਨ ਹੋਈਆਂ

Read More
International

ਪਾਕਿਸਤਾਨ ਦੇ ਨਿਊਜ਼ ਚੈਨਲ ‘ਤੇ ਲਹਿਰਾਇਆ ਭਾਰਤ ਦਾ ਤਿਰੰਗਾ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਵਿੱਚ ਪਾਕਿਸਤਾਨ ਦੇ ਪ੍ਰਮੁੱਖ ਨਿਊਜ਼ ਚੈਨਲਾਂ ਵਿੱਚੋਂ ਇੱਕ ਡੌਨ ਟੀਵੀ ਨਿਊਜ਼ ਚੈਨਲ ‘ਤੇ ਭਾਰਤ ਦੇ 74ਵੇਂ ਸੁਤੰਤਰਤਾ ਦਿਵਸ ਤੋਂ ਪਹਿਲਾਂ ਭਾਰਤ ਲਈ ਇੱਕ ਵਧਾਈ ਸੰਦੇਸ਼ ਦਿੱਤਾ ਗਿਆ ਹੈ। ਇਸ ਪਾਕਿਸਤਾਨੀ ਚੈਨਲ ‘ਤੇ ਕਰੀਬ 1 ਮਿੰਟ ਤੱਕ ਭਾਰਤ ਦਾ ਤਿਰੰਗਾ ਲਹਿਰਾਇਆ ਗਿਆ ਅਤੇ ਆਜ਼ਾਦੀ ਦਿਵਸ ਦੀ ਵਧਾਈ ਦਾ ਸੰਦੇਸ਼ ਦਿੱਤਾ ਗਿਆ। ਜਾਣਕਾਰੀ

Read More