India

ਕੋਰੋਨਾ ਦੀ ਕੇਂਦਰੀ ਕੈਬਨਿਟ ‘ਚ ਦਸਤਕ, ਮੰਤਰੀਆਂ ਦੀ ਕੋਰੋਨਾ ਜਾਂਚ ਕੀਤੀ ਲਾਜ਼ਮੀ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਦੇਸ਼ ਦੀ ਕੇਂਦਰੀ ਕੈਬਨਿਟ ‘ਚ ਦਸਤਕ ਦੇ ਦਿੱਤੀ ਹੈ। 2 ਅਗਸਤ, 2020 ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਮਿਤ ਸ਼ਾਹ 29 ਜੁਲਾਈ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ‘ਚ ਮੌਜੂਦ ਸਨ। ਇਸ ਬੈਠਕ ਵਿੱਚ ਨਵੀਂ ਸਿੱਖਿਆ

Read More
Punjab

ਪਿਤਾ ਸਮੇਤ ਕੋਰੋਨਾ ਦੀ ਲਪੇਟ ‘ਚ ਆਈ ਪੰਜ ਸਾਲਾ ਟਿਕ-ਟੌਕ ਸਟਾਰ ਨੂਰ

‘ਦ ਖ਼ਾਲਸ ਬਿਊਰੋ:- ਪੰਜਾਬ ਦੀ ਪੰਜ ਸਾਲਾ ਟਿਕ-ਟੌਕ ਸਟਾਰ ਨੂਰਦੀਪ ਅਤੇ ਉਸ ਦੇ ਪਿਤਾ ਸਤਨਾਮ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੀਵਿਟ ਆਈ ਹੈ। ਜਿਸ ਤੋਂ ਬਾਅਦ ਨੂਰ ਨੂੰ ਜਿਲ੍ਹਾ ਮੋਗਾ ਦੇ ਕੋਰੋਨਾ ਸੈਂਟਰ ਭਰਤੀ ਕਰਵਾਇਆ ਗਿਆ। ਅੱਜ ਰੱਖੜੀ ਤਿਉਹਾਰ ਮੌਕੇ ਨੂਰ ਦੀਪ ਪੰਜਾਬ ਦੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹਣ ਵਾਲੀ ਸੀ, ਪਰ ਇਸ ਤੋਂ ਪਹਿਲਾਂ ਜਦੋਂ

Read More
India

ਚੰਡੀਗੜ੍ਹ ‘ਚ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਦਾਖਲੇ ਸ਼ੁਰੂ, BBA ਕੋਰਸ ‘ਚ ਦਿਖਾਈ ਵਿਦਿਆਰਥੀਆਂ ਨੇ ਦਿਲਚਸਪੀ

‘ਦ ਖ਼ਾਲਸ ਬਿਊਰੋ:- ਚੰਡੀਗੜ੍ਹ ਦੇ ਕਾਲਜਾਂ ਵਿੱਚ ਵਿਦਿਆਰਥੀਆਂ ਵੱਲੋਂ BBA ‘ਚ ਦਾਖਲੇ ਲਈ ਸਭ ਤੋਂ ਵੱਧ ਦਿਲਚਸਪੀ ਦਿਖਾਈ ਜਾ ਰਹੀ ਹੈ। ਕਾਲਜਾਂ ਵਿੱਚ ਦਾਖਲਾ ਫਾਰਮ ਲਈ ਰਜਿਸਟਰੇਸ਼ਨ ਕਰਵਾਉਣ ਦੀ ਆਖਰੀ ਤਾਰੀਖ 3 ਅਗਸਤ ਹੈ ਅਤੇ ਵਿਭਾਗ ਦੇ ਰਿਕਾਰਡ ਅਨੁਸਾਰ B.com ਤੇ BCA ਵਿੱਚ ਦਾਖਲੇ ਦੀਆਂ ਸੀਟਾਂ ਨਾਲੋਂ ਦੁੱਗਣੇ ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ। ਉੱਚ ਸਿੱਖਿਆ

Read More
India

ਭਾਰਤ ਦੇ ਵਿਰੋਧੀ ਰਾਫ਼ੇਲ ਦਾ ਨਹੀਂ ਕਰ ਸਕਣਗੇ ਸਾਹਮਣਾ – ਬੀ.ਐੱਸ. ਧਨੋਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਰਤ ਤੇ ਚੀਨ ਦੇ ਸੀਨੀਅਰ ਫ਼ੌਜੀ ਕਮਾਂਡਰਾਂ ਵਿਚਾਲੇ ਗੱਲਬਾਤ ਦਾ ਤਾਜ਼ਾ ਗੇੜ ਜਾਰੀ ਹੈ। ਚੀਨ ਨਾਲ ਲੱਗਦੀ ਸਰਹੱਦ ‘ਤੇ ਤਣਾਅ ਨੂੰ ਘਟਾਉਣ ਲਈ ਭਾਰਤ ਅਤੇ ਚੀਨ ਵਿਚਕਾਰ ਲੈਫਟੀਨੈਂਟ ਜਨਰਲ ਪੱਧਰ ‘ਤੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਚੀਨ ਵਾਲੇ ਪਾਸੇ ਮੋਲਡੋ ਵਿੱਚ ਹੋਈ। ਕੋਰ ਕਮਾਂਡਰ ਪੱਧਰ ਦੇ ਫ਼ੌਜੀ ਅਧਿਕਾਰੀਆਂ ਵਿਚਾਲੇ ਗੱਲਬਾਤ

Read More
International

ਵਿਦੇਸ਼ ਦੀ ਧਰਤੀ ‘ਤੇ ਪੰਜਾਬ ਦੀ ਅਵਨੀਤ ਕੌਰ ਨੇ ਰਚਿਆ ਇਤਿਹਾਸ, ਪੰਜਾਬੀਆਂ ਦਾ ਵਧਿਆ ਮਾਣ

‘ਦ ਖ਼ਾਲਸ ਬਿਊਰੋ:- ਇੱਕ ਵਾਰ ਫਿਰ ਵਿਦੇਸ਼ ਦੀ ਧਰਤੀ ‘ਤੇ ਪੰਜਾਬੀ ਭਾਈਚਾਰੇ ਦਾ ਮਾਣ ਵਧਿਆ ਹੈ। ਪੰਜਾਬ ਦੀ ਧੀ ਅਵਨੀਤ ਕੌਰ ਨੇ ਫਰਾਂਸ ਦੇ ਨਿਊਕਲੀਅਰ ਐਨਰਜੀ ਕਮਿਸ਼ਨ (ਦਿ ਫਰੈਂਚ ਆਲਟਰਨੇਟਿਵ ਐਨਰਜੀ ਐਂਡ ਆਟੋਮਿਕ ਐਨਰਜੀ ਕਮਿਸ਼ਨ) ਵਿੱਚ ਬਿਜਲੀ ਪੈਦਾ ਕਰਨ ਵਾਲੇ ਨਿਊਕਲੀਅਰ ਰਿਐਕਟਰਾਂ ’ਚ ਵਰਤੇ ਜਾਂਦੇ ਰੇਡੀਓ ਨਿਊਕਲਾਈਡ ਸਮੇਤ ਸਾਰੇ ਉਪਕਰਨਾਂ ਨੂੰ ਨਸ਼ਟ ਕਰਨ ਦੀ ਖੋਜ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ:- ਕੇਜਰੀਵਾਲ ਆਪਣੇ ਕੰਮ ਨਾਲ ਮਤਲਬ ਰੱਖੇ-ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਗਰਮਾ ਗਿਆ ਹੈ ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਣ ਦਾ ਇੱਕ ਹੋਰ ਮੁੱਦਾ ਮਿਲ ਗਿਆ ਹੈ। ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਹੋਈ ਮੌਤ ਸਬੰਧੀ ਅਰਵਿੰਦ ਕੇਜਰੀਵਾਲ ਦੀ

Read More
Religion

ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਰੱਬੀ ਜੋਤ ਨੂੰ ਸਭ ਤੋਂ ਪਹਿਲਾਂ ਪਹਿਚਾਨਣ ਵਾਲੇ ਸਿੱਖ ਬੀਬੀ ਬੇਬੇ ਨਾਨਕੀ ਜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਬੇਬੇ ਨਾਨਕੀ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਭੈਣ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਸਲਾਹਕਾਰ,ਪਾਲਣ-ਪੋਸਣ ਕਰਨ ਵਾਲੇ ਮਾਤਾ ਸਮਾਨ,ਆਪਣੇ ਵੀਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਿਲ ਦੀਆਂ ਜਾਨਣ ਵਾਲੇ ਸਨ। ਬੇਬੇ ਨਾਨਕੀ ਜੀ ਪਹਿਲੇ ਸਿੱਖ ਬੀਬੀ ਸਨ ਜਿਨ੍ਹਾਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਰੱਬੀ ਜੋਤ

Read More
International

ਕੋਰੋਨਾ ਮਹਾਂਮਾਰੀ ਲੰਮੇ ਸਮੇਂ ਤੱਕ ਰਹੇਗੀ: WHO

‘ਦ ਖ਼ਾਲਸ ਬਿਊਰੋ:- ਵਿਸ਼ਵ ਸਿਹਤ ਸੰਗਠਨ ਦੀ ਐਮਰਜੈਂਸੀ ਕਮੇਟੀ ਦੀ ਬੈਠਕ ਤੋਂ ਬਾਅਦ ਕੋਰੋਨਾ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕੀਤੇ ਜਾਣ ਦੇ ਛੇ ਮਹੀਨਿਆਂ ਬਾਅਦ, ਸੰਗਠਨ ਦੇ ਮੁਖੀ ਟੇਡਰਾਸ ਐਡਹਾਨਮ ਗੀਬ੍ਰਿਏਸੁਸ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਲੰਬੇ ਸਮੇਂ ਤੱਕ ਰਹਿਣ ਵਾਲੀ ਹੈ। ਵਿਸ਼ਵ ਸਿਹਤ ਸੰਗਠਨ ਨੇ 30 ਜਨਵਰੀ, 2020 ਨੂੰ ਕੋਰੋਨਾਵਾਇਰਸ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ

Read More
International

ਆਸਟ੍ਰੇਲੀਆ ਦੇ ਇਸ ਇਲਾਕੇ ‘ਚ ਮੁੜ ਤੋਂ ਲਾਕਡਾਊਨ, ਸੰਸਦ ਮੈਂਬਰ ਡੇਨੀਅਲ ਐਂਡਰਿਊ ਨੇ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ:- ਆਸਟ੍ਰੇਲੀਆ ਦੇ ਸੰਸਦ ਮੈਂਬਰ ਡੈਨੀਅਲ ਐਂਡਰਿਊ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਸਟ੍ਰੇਲੀਆ ਪਿਛਲੇ ਕੁੱਝ ਹਫਤਿਆਂ ਤੋਂ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘੱਟ ਕਰਨ ਵਿੱਚ ਕਾਮਯਾਬ ਹੋ ਰਿਹਾ ਹੈ ਪਰ ਐਪੀਡੈਮੀਓਲੋਜੀਕਲ ਮਾਡਲਿੰਗ ਅਨੁਸਾਰ ਅਜੇ ਵੀ ਕੋਰੋਨਾ ਕੇਸਾਂ ਦੀ ਗਿਣਤੀ ਘੱਟ ਕਰਨ ‘ਚ ਕਈ ਮਹੀਨੇ ਲੱਗ ਸਕਦੇ ਹਨ। ਇਸ ਲਈ ਉਨ੍ਹਾਂ ਨੇ ਖਦਸ਼ਾ ਜ਼ਾਹਿਰ

Read More
India

ਅਜੇ ਤੱਕ ਸੁਲਗ ਰਿਹਾ ਭਾਰਤ-ਚੀਨ ਵਿਵਾਦ! ਭਾਰਤ ਨੇ ਸੈਨਾ ਕੀਤੀ ਤੈਨਾਤ, ਦੋਵੇਂ ਮੁਲਕਾਂ ਦੇ ਫੌਜੀ ਅਧਿਕਾਰੀ ਅੱਜ ਫਿਰ ਕਰਨਗੇ ਬੈਠਕ

‘ਦ ਖ਼ਾਲਸ ਬਿਊਰੋ:- ਭਾਰਤ-ਚੀਨ ਵਿੱਚ ਲਗਾਤਾਰ ਵੱਧ ਰਹੇ ਤਣਾਅ ਨੂੰ ਭਾਰਤ ਆਪਸੀ ਗੱਲਬਾਤ ਰਾਹੀਂ ਸੁਲਝਾਉਣਾ ਚਾਹੁੰਦਾ ਹੈ ਪਰ ਚੀਨ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਪਾਸੇ ਤਾਂ ਚੀਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਦੀ ਗੱਲ ਕਰ ਰਿਹਾ ਹੈ ਪਰ ਦੂਜੇ ਪਾਸੇ ਐਲਏਸੀ ‘ਤੇ ਵਿਵਾਦ ਵਧਾਉਣ ਵਾਲੀਆਂ ਹਰਕਤਾਂ ਕਰ ਰਿਹਾ ਹੈ। ਚੀਨ ਨੇ ਇੱਕ ਵਾਰ

Read More