Punjab

ਦੇਰ ਰਾਤ ਕੰਮ ਕਰਨ ਵਾਲੀਆਂ ਮਹਿਲਾਵਾਂ ਲਈ ਪੰਜਾਬ ਪੁਲਿਸ ਨੇ ਵਿਖਾਈ ਸੰਜੀਦਗੀ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਟੋਲ ਪਲਾਜ਼ਾ ‘ਤੇ ਦੇਰ ਰਾਤ ਤੱਕ ਕੰਮ ਕਰਨ ਵਾਲੀਆਂ ਮਹਿਲਾਵਾਂ ਦੀ ਸੁਰੱਖਿਆ ਲਈ ਮਹਿਲਾ ਕਮਿਸ਼ਨ ਨੇ ਸੰਜੀਦਗੀ ਦਿਖਾਈ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਮਹਿਲਾਵਾਂ ਤੋਂ ਟੋਲ ਪਲਾਜ਼ਾ ‘ਤੇ 7 ਵਜੇ ਤੱਕ ਹੀ ਕੰਮ ਕਰਵਾਇਆ ਜਾ ਸਕਦਾ ਹੈ,ਜੋ ਸੁਰੱਖਿਅਤ ਹੈ। ਲੁਧਿਆਣਾ ਦੇ

Read More
Punjab

ਪਲਾਜ਼ਮਾ ‘ਤੇ ਕੈਪਟਨ ਦਾ ਯੂ ਟਰਨ,ਆਪ ਪਾਰਟੀ ਦੇ ਵਿਰੋਧ ਨੂੰ ਮਿਲੀ ਸਫ਼ਲਤਾ

‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਦੇ ਪਲਾਜ਼ਮਾ ਵੇਚਣ ‘ਤੇ ਵਿਰੋਧ ਕਰਨ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਰੋਨਾਵਾਇਰਸ ਦੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ

Read More
Punjab

ਪਲਾਜ਼ਮਾ ਦਾਨ ਵੀ ਆਮ ਲੋਕ ਕਰਨ ਤੇ ਖਰੀਦਣ ਵੀ ਆਮ ਲੋਕ,ਭਗਵੰਤ ਮਾਨ ਨੇ ਕੈਪਟਨ ‘ਤੇ ਕੱਢਿਆ ਗੁੱਸਾ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਦਾਨ ‘ਚ ਇਕੱਠੇ ਹੋਣ ਵਾਲੇ ਪਲਾਜ਼ਮਾ (ਬਲੱਡ ਸੈੱਲ) ਨੂੰ ਮੋਟੀ ਕੀਮਤ ‘ਤੇ ਵੇਚੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਅੱਜ ਸੂਬੇ ਭਰ ‘ਚ ਰੋਸ ਪ੍ਰਗਟ ਕਰੇਗੀ। ਪਾਰਟੀ ਨੇ ਐਲਾਨ ਕੀਤਾ ਹੈ ਕਿ ਭਗਵੰਤ ਮਾਨ ਤੇ ਹਰਪਾਲ ਚੀਮਾ ਕੈਪਟਨ ਦਾ ‘ਮੋਤੀ

Read More
Punjab

ਅਨਲੌਕ 3 ਸਬੰਧੀ CM ਨੇ ਕੀਤੀ ਅਹਿਮ ਮੀਟਿੰਗ,ਜਿਮ ਖੋਲ੍ਹਣ ਬਾਰੇ ਕੀਤੀ ਵਿਸ਼ੇਸ਼ ਚਰਚਾ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰੀ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਅਤੇ ਸੀਨੀਅਰ ਰਾਜ ਅਧਿਕਾਰੀਆਂ ਦੇ ਨਾਲ ਪੰਜਾਬ ਦੀ ਕੋਵਿਡ 19 ਸਥਿਤੀ ਦਾ ਜਾਇਜ਼ਾ ਲੈਣ ਲਈ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸੀ ਪੀ ਅਤੇ ਐਸ ਐਸ ਪੀਜ਼ ਦੀ ਮੀਟਿੰਗ ਕੀਤੀ। ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ

Read More
Punjab

UAPA ਤਹਿਤ ਬੇਕਸੂਰੇ ਸਿੱਖ ਨੌਜਵਾਨਾਂ ਦੀ ਫੜੋ-ਫੜਾਈ ਬਾਰੇ ਭੇਜੇ ਮੈਮੋਰੈਂਡਮ ਦਾ ਕੈਪਟਨ ਨੇ ਅਜੇ ਤੱਕ ਜਵਾਬ ਨਹੀਂ ਦਿੱਤਾ: ਖਹਿਰਾ

‘ਦ ਖ਼ਾਲਸ ਬਿਊਰੋ:- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੂਨੀਅਰ ਬਾਦਲ ਦੇ UAPA ਸਬੰਧੀ ਦਿੱਤੇ ਬਿਆਨ ਦਾ ਮੋੜਵਾਂ ਜਵਾਬ ਦੇਣ ‘ਤੇ ਕੈਪਟਨ ਨੂੰ ਝਾੜ ਪਾਉਂਦਿਆਂ ਕਿਹਾ ਕਿ ਕੈਪਟਨ ਨੇ ਇਸ ਗੰਭੀਰ ਮੁੱਦੇ ਦਾ ਸਿਆਸੀ ਡਰਾਮਾ ਬਣਾ ਕੇ ਇਸਨੂੰ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ

Read More
International

ਕੈਨੇਡਾ ‘ਚ 8 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ, ਜਾਰੀ ਕੀਤੇ ਖ਼ਾਸ ਦਿਸ਼ਾ-ਨਿਰਦੇਸ਼

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੌਰਾਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਕਿੰਡਰਗਾਰਟਨ ਤੋਂ ਗ੍ਰੇਡ 12 ਤੱਕ ਦੇ ਵਿਦਿਆਰਥੀਆਂ ਲਈ 8 ਸਤੰਬਰ ਤੋਂ ਸਕੂਲ ਖੁੱਲ੍ਹ ਜਾਣਗੇ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਿੱਖਿਆ ਮੰਤਰੀ ਰੌਬ ਫ਼ਲੈਮਿੰਗ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਕੋਵਿਡ-19 ਐਕਸ਼ਨ ਪਲੈਨ ਤਹਿਤ ਸਕੂਲਾਂ ਵਿੱਚ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ 45.6 ਮਿਲੀਅਨ ਡਾਲਰ ਦਾ ਨਿਵੇਸ਼

Read More
India

ਇਨਕਮ ਟੈਕਸ ਰਿਟਰਨ (ITR) ਭਰਨ ਵਾਲਿਆਂ ਲਈ ਵੱਡੀ ਰਾਹਤ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਨੇ ਵਿੱਤੀ ਸਾਲ 2018-19 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ ਦੋ ਮਹੀਨੇ ਤੱਕ ਵਧਾ ਦਿੱਤੀ ਹੈ। ਹੁਣ 30 ਸਤੰਬਰ 2020 ਤੱਕ ਇਨਕਮ ਟੈਕਸ ਰਿਟਰਨ ਭਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਆਮਦਨ ਕਰ ਵਿਭਾਗ ਨੇ ਕਿਹਾ ਕਿ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਆਮਦਨ ਟੈਕਸ ਅਦਾਕਾਰਾਂ ਨੂੰ

Read More
India

ਦਿੱਲੀ ‘ਚ ਡੀਜ਼ਲ 8.36 ਰੁਪਏ ਹੋਇਆ ਸਸਤਾ, ਕੇਜਰੀਵਾਲ ਸਰਕਾਰ ਨੇ ਦਿੱਤੀ ਵੱਡੀ ਰਾਹਤ!

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੌਰਾਨ ਦਿੱਲੀ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਐਲਾਨ ਕਰਦਿਆਂ ਦਿੱਲੀ ਵਿੱਚ ਡੀਜ਼ਲ ਸਸਤਾ ਕਰ ਦਿੱਤਾ ਹੈ। ਦਿੱਲੀ ਵਿੱਚ ਡੀਜ਼ਲ ‘ਤੇ ਵੈਟ 30 ਫੀਸਦੀ ਤੋਂ ਘਟ ਕੇ 16.75 ਫੀਸਦੀ ਹੋ ਗਿਆ ਹੈ। ਦਿੱਲੀ ਵਿੱਚ ਡੀਜ਼ਲ

Read More
India

ਚੰਡੀਗੜ੍ਹ ਪ੍ਰਸ਼ਾਸਨ ਕੂੜੇ ਤੋਂ ਕਰੇਗਾ ਕਮਾਈ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਸਾਰੀ ਦੁਨੀਆ ਦੇ ਕੰਮ ਕਾਜ ਠੱਪ ਕਰਕੇ ਵਿੱਤੀ ਨੁਕਸਾਨ ਪਹੁੰਚਾਇਆ ਹੈ। ਅਜਿਹੇ ਹਾਲਾਤਾਂ ਦੇ ਵਿੱਚ ਚੰਡੀਗੜ੍ਹ ਨਗਰ ਨਿਗਮ ਨੇ ਆਮਦਨੀ ਦੇ ਸਰੋਤ ਵਧਾਉਣ ਲਈ ਸ਼ਹਿਰ ਦੇ ਕੂੜੇ ਤੋਂ ਬਣਨ ਵਾਲੀ ਖਾਦ ਵੇਚਣ ਦਾ ਫੈਸਲਾ ਲਿਆ ਹੈ। ਨਿਗਮ ਨੇ ਇਸ ਬਾਰੇ ਇੱਕ ਖਰੜਾ ਤਿਆਰ ਕੀਤਾ ਹੈ ਅਤੇ ਇਸ ਖਰੜੇ ਨੂੰ ਚਰਚਾ

Read More
India

ਕੋਲਕਾਤਾ ‘ਚ ਉਡਾਣਾਂ ਹੋਈਆਂ ਬੰਦ,ਹਾਲਾਤ ਗੰਭੀਰ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਚੱਲਦਿਆਂ ਪੱਛਮੀ ਬੰਗਾਲ ਨੂੰ ਪੂਰੀ ਤਰ੍ਹਾਂ ਲਾਕਡਾਊਨ ਕੀਤਾ ਗਿਆ ਹੈ। ਇਸ ਲਾਕਡਾਊਨ ਦੇ ਚੱਲਦਿਆਂ ਕੋਲਕਾਤਾ ਦੇ ਨੇਤਾਜੀ ਸੁਭਾਸ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ‘ਤੇ ਅਗਸਤ ਦੇ ਮਹੀਨੇ ਵਿੱਚ 7 ਦਿਨਾਂ ਲਈ ਉਡਾਣਾਂ ਬੰਦ ਰਹਿਣਗੀਆਂ। ਨਿਊਜ਼ ਏਜੰਸੀ ਏ ਐੱਨ ਆਈ ਨੇ ਅਨੁਸਾਰ ਕੋਲਕਾਤਾ ਹਵਾਈ ਅੱਡੇ ‘ਤੇ ਉਡਾਣ ਦਾ ਕੰਮ 5, 8,

Read More