India

ਭਾਰਤੀ ਜਲ ਸੈਨਾ ਦੇ ਜੰਗੀ ਬੇੜੇ ਮੂੰਹ ਤੋੜ ਜਵਾਬ ਦੇਣ ਲਈ ਤਿਆਰ, ਜੰਗੀ ਬੇੜੇ ਤੇ ਪਣਡੁੱਬੀਆਂ ਕੀਤੀਆਂ ਤੈਨਾਤ

‘ਦ ਖ਼ਾਲਸ ਬਿਊਰੋ:- ਭਾਰਤ ਅਤੇ ਚੀਨ ਵਿੱਚ ਹਾਲਾਤਾਂ ਦੇ ਤਣਾਅਪੂਰਨ ਚੱਲਦਿਆਂ ਪੂਰਬੀ ਲੱਦਾਖ ’ਚ ਸਰਹੱਦੀ ਵਿਵਾਦ ਮਗਰੋਂ ਚੀਨ ਨੂੰ ਸਪੱਸ਼ਟ ਸੁਨੇਹਾ ਦੇਣ ਲਈ ਭਾਰਤੀ ਜਲ ਸੈਨਾ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਵੱਡੀ ਗਿਣਤੀ ’ਚ ਜੰਗੀ ਬੇੜੇ ਅਤੇ ਪਣਡੁੱਬੀਆਂ ਤਾਇਨਾਤ ਕੀਤੀਆਂ ਹਨ। ਰੱਖਿਆ ਸੂਤਰਾਂ ਨੇ ਕਿਹਾ ਕਿ ਚੀਨ ਨੇ ਉਨ੍ਹਾਂ ਦੇ ਸੁਨੇਹੇ ਨੂੰ ਸਮਝ ਲਿਆ ਹੈ।

Read More
India

ਨਵੀਂ ਸਿੱਖਿਆ ਨੀਤੀ ‘ਚ ਮਾਂ-ਬੋਲੀ ਨੂੰ ਵਿਸ਼ੇਸ਼ ਥਾਂ, M.Phil ਦਾ ਕੋਰਸ ਕੀਤਾ ਖਤਮ, ਪੜ੍ਹੋ ਹੋਰ ਕਿਹੜੇ-ਕਿਹੜੇ ਕੀਤੇ ਗਏ ਬਦਲਾਅ

‘ਦ ਖ਼ਾਲਸ ਬਿਊਰੋ:- ਨਵੀਂ ਕੌਮੀ ਸਿੱਖਿਆ ਨੀਤੀ ਨੂੰ ਅੱਜ ਕੇਂਦਰੀ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਸਕੂਲੀ ਸਿੱਖਿਆ ਤੋਂ ਲੈ ਕੇ ਉਚੇਰੀ ਸਿੱਖਿਆ ਤੱਕ ਕਈ ਵੱਡੇ ਬਦਲਾਅ ਕੀਤੇ ਗਏ ਹਨ। ਨਵੀਂ ਨੀਤੀ ਤਹਿਤ ਪੰਜਵੀਂ ਕਲਾਸ ਤੱਕ ਵਿਦਿਆਰਥੀਆਂ ਨੂੰ ਮਾਂ ਬੋਲੀ ’ਚ ਪੜ੍ਹਾਇਆ ਜਾਵੇਗਾ। ਇਸਦੇ ਨਾਲ ਹੀ ਕੇਂਦਰ ਨੇ ਸਿੱਖਿਆ ਨੀਤੀ ਵਿੱਚ ਬਦਲਾਅ ਕਰਕੇ

Read More
International

ਲਾਹੌਰ ਵਿਚ ਗੁਰਦੁਆਰੇ ਨੂੰ ਮਸਜਿਦ ਬਣਾਉਣ ਦੇ ਪ੍ਰਸਤਾਵ ਦੀ ਜਾਣੋ ਪੂਰੀ ਕਹਾਣੀ

‘ਦ ਖ਼ਾਲਸ ਬਿਊਰੋ:- ਪਾਕਿਸਤਾਨ ਦੇ ਲਾਹੌਰ ਦੇ ਨੌਲੱਖਾ ਬਾਜ਼ਾਰ ਵਿੱਚ ਇੱਕ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਾਹਿਬ ਜੀ ਬਾਰੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਆਦਮੀ ਸੋਹੇਲ ਬੱਟ ਪਾਕਿਸਤਾਨ ਵਿੱਚ ਸਿੱਖ ਧਰਮ ਦੇ ਲੋਕਾਂ ਅਤੇ ਉਸ ਦੇ ਕੁੱਝ ਨੇਤਾਵਾਂ ਵਿਰੁੱਧ ਅਸ਼ਲੀਲ ਗੱਲਾਂ ਕਰ ਰਿਹਾ ਸੀ। ਵੀਡੀਓ ਵਿੱਚ ਇੱਕ ਅਣਜਾਣ ਵਿਅਕਤੀ ਵੱਲੋਂ

Read More
Punjab

ਰੱਖੜੀ ਮੌਕੇ ਦੁਕਾਨਦਾਰ ਸਮਾਨ ਖਰੀਦਣ ਵਾਲਿਆਂ ਨੂੰ ਮੁਫ਼ਤ ਮਾਸਕ ਦੇਣ,CM ਕੈਪਟਨ ਅਮਰਿੰਦਰ ਸਿੰਘ ਨੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ:- ਰੱਖੜੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਠਾਈ ਵਾਲੇ ਦੁਕਾਨਦਾਰਾਂ ਅਤੇ ਹੋਰਾਂ ਦੁਕਾਨਦਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ  ਦੁਕਾਨਾਂ ‘ਤੇ ਆਉਣ ਵਾਲੇ ਹਰ ਵਿਅਕਤੀ ਨੂੰ ਮੁਫਤ ਮਾਸਕ ਜ਼ਰੂਰ ਦੇਣ।   ਇਸ ਸਬੰਧੀ ਜਾਣਕਾਰੀ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ। ਰੱਖੜੀ ਤੋਂ ਇੱਕ

Read More
India

ਫਰਾਂਸ ਤੋਂ ਖ਼ਰੀਦੇ 5 ਰਾਫੇਲ ਲੜਾਕੂ ਜਹਾਜ਼ ਪਹੁੰਚੇ ਭਾਰਤ, ਹਵਾਈ ਸੈਨਾ ਨੇ ਕੀਤਾ ਸ਼ਾਨਦਾਰ ਸਵਾਗਤ

‘ਦ ਖ਼ਾਲਸ ਬਿਊਰੋ:- ਫਰਾਂਸ ਤੋਂ ਉਡਾਣ ਭਰਨ ਤੋਂ ਬਾਅਦ ਸ਼ਕਤੀਸ਼ਾਲੀ ਪੰਜ ਰਾਫੇਲ ਲੜਾਕੂ ਜਹਾਜ਼ ਅੰਬਾਲਾ ਏਅਰਬੇਸ ‘ਤੇ ਪਹੁੰਚ ਗਏ ਹਨ। ਇਨ੍ਹਾਂ ਜਹਾਜ਼ਾਂ ਨੇ ਅੰਬਾਲਾ ਏਅਰਬੇਸ ‘ਤੇ ਲੈਡਿੰਗ ਕਰ ਦਿੱਤੀ ਹੈ। ਏਅਰਬੇਸ ਪਹੁੰਚਣ ‘ਤੇ ਇਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਇਸ ਨਾਲ ਭਾਰਤੀ ਹਵਾਈ ਸੈਨਾ ਦੀ ਤਾਕਤ ਵੱਧ ਗਈ ਹੈ। ਇਨ੍ਹਾਂ ਹਵਾਈ ਜਹਾਜ਼ਾਂ ਦੇ ਭਾਰਤੀ

Read More
Sports

ਪੰਜਾਬ ਦਾ ਖਿਡਾਰੀ ਬਣੇਗਾ ਅਮਰੀਕਾ ਦੀ NBA ਦਾ ਹਿੱਸਾ, ਕੈਪਟਨ ਨੇ ਟਵੀਟ ਕਰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਪੰਜਾਬ ਦੇ ਡੇਰਾ ਬਾਬਾ ਨਾਨਕ ਦੇ ਨੌਜਵਾਨ ਪ੍ਰਿੰਸਪਾਲ ਸਿੰਘ ਨੂੰ ਐੱਨਬੀਏ ਅਕਾਦਮੀ ਦੇ ਪਹਿਲੇ ਬਾਸਕਟਬਾਲ ਖਿਡਾਰੀ ਨੂੰ ਐੱਨਬੀਏ ‘ਜੀ’ ਲੀਗ ਦੇ ਅਗਲੇ ਸੀਜ਼ਨ ਵਿਚ ਖੇਡਣ ਲਈ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਪ੍ਰਿੰਸਪਾਲ ਸਿੰਘ ‘ਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਤੇ ਆਪਣੇ

Read More
India

BREAKING NEWS: 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ ਨੂੰ ਮਿਲੀ ਪ੍ਰਵਾਨਗੀ, ਨਾਂ ‘ਚ ਵੀ ਕੀਤੀ ਤਬਦੀਲੀ

‘ਦ ਖ਼ਾਲਸ ਬਿਊਰੋ:- ਅੱਜ 29 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਦੌਰਾਨ 34 ਸਾਲ ਬਾਅਦ ਨਵੀਂ ਸਿੱਖਿਆ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਦਾ ਨਾਂ ਸਿੱਖਿਆ ਮੰਤਰਾਲਾ ਰੱਖਿਆ ਗਿਆ ਹੈ। ਇਸ ਨਵੀਂ ਨੀਤੀ ਦੀ ਪਾਲਿਸੀ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਕੌਸ਼ਿਸ਼ ਕੀਤੀ ਗਈ

Read More
Punjab

ਢੀਂਡਸਾ ਦੀ ਪਾਰਟੀ ‘ਚ ਇੱਕ ਹੋਰ ਵਾਧਾ,ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਇੱਕ ਧੜਾ ਢੀਂਡਸਾ ਨਾਲ ਰਲਿਆ

‘ਦ ਖ਼ਾਲਸ ਬਿਊਰੋ:- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਧੜੇ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਕੰਮ ਕਰਨ ਦਾ ਐਲਾਨ ਕੀਤਾ ਹੈ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਇੱਕ ਧੜੇ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਅਕਾਲੀ ਦਲ ’ਚ ਸਾਥ ਦੇਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਭੰਗ ਕਰ ਦਿੱਤਾ ਹੈ

Read More
India Punjab

ਮੁਹਾਲੀ-ਪੰਚਕੂਲਾ ਦੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਸਕੂਲਾਂ ਵਿੱਚ ਨਹੀਂ ਮਿਲੇਗਾ ਦਾਖਲਾ

‘ਦ ਖ਼ਾਲਸ ਬਿਊਰੋ:- ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਪੰਜਾਬ ਤੇ ਹਰਿਆਣਾ ਦੇ ਬੱਚਿਆਂ ਨੂੰ ਦਾਖਲਾ ਨਹੀਂ ਮਿਲ ਸਕੇਗਾ। ਮੁਹਾਲੀ ਤੇ ਪੰਚਕੂਲਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਖਾਲੀ ਸੀਟਾਂ ਵਿੱਚ ਅਡਜਸਟ ਕਰਨ ਦੇ ਪਿਛਲੇ ਮਹੀਨੇ ਤਿਆਰ ਕੀਤੇ ਗਏ ਪ੍ਰਸਤਾਵ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਕੋਰੋਨਾ ਮਹਾਂਮਾਰੀ ਕਾਰਨ ਪਰਵਾਸੀ ਵਿਦਿਆਰਥੀ ਆਪਣੇ ਰਾਜਾਂ ਨੂੰ ਵਾਪਿਸ ਚਲੇ ਗਏ

Read More
India

ਸੰਵਿਧਾਨ ਵਿੱਚੋਂ ਇਨ੍ਹਾਂ ਦੋ ਸ਼ਬਦਾਂ ਨੂੰ ਹਟਾਉਣ ਦੀ ਮੰਗ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਵਿੱਚ ਅੱਜ ਸੰਵਿਧਾਨ ਨੂੰ ਸੰਬੰਧਿਤ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਜਿਸ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਵਿੱਚੋਂ ‘ਸਮਾਜਵਾਦੀ’ ਤੇ ‘ਧਰਮ ਨਿਰਪੇਖ’ ਵਰਗੇ ਸ਼ਬਦਾਂ ਨੂੰ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ। ਵਕੀਲ ਬਲਰਾਮ ਸਿੰਘ,ਕਰੁਨੇਸ਼ ਕੁਮਾਰ ਸ਼ੁਕਲਾ ਅਤੇ ਪਰਵੇਸ਼ ਕੁਮਾਰ ਵੱਲੋਂ ਦਾਖ਼ਲ ਪਟੀਸ਼ਨ ਵਿੱਚ ਇਨ੍ਹਾਂ ਦੋਵਾਂ ਸ਼ਬਦਾਂ ਨੂੰ ਪ੍ਰਸਤਾਵਨਾ ’ਚੋਂ ਹਟਾਉਣ

Read More